daily

ਗੋਦ ਲੈਣ ਦੇ ਨਿਯਮਾਂ, 2022 ਅਤੇ ਮਿਸ਼ਨ ਵਾਤਸਲਯ ਪੋਰਟਲ ਦੇ ਜ਼ਰੀਏ ਦੇਖਭਾਲ਼ (ਕੇਅਰਿੰਗਸ) ਬਾਰੇ ਸਟੇਟ-ਲੈਵਲ ਓਰੀਐਂਟੇਸ਼ਨ ਅਤੇ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ

ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੀ ਸਰਪ੍ਰਸਤੀ ਵਿੱਚ ਸਟੇਟ ਅਡੌਪਸ਼ਨ ਰਿਸੋਰਸ ਏਜੰਸੀ (ਐੱਸਏਆਰਏ) ਨੇ ਯੂ.ਟੀ. ਸਟੇਟ ਗੈਸਟ ਹਾਊਸ, ਸੈਕਟਰ 6, ਚੰਡੀਗੜ੍ਹ ਵਿਖੇ ਮਿਸ਼ਨ ਵਾਤਸਲਯ ਪੋਰਟਲ ਦੇ ਜ਼ਰੀਏ ਗੋਦ ਲੈਣ ਦੇ ਨਿਯਮਾਂ, 2022 ਅਤੇ ਦੇਖਭਾਲ਼ ਬਾਰੇ ਇੱਕ ਸਟੇਟ-ਲੈਵਲ ਓਰੀਐਂਟੇਸ਼ਨ ਅਤੇ ਟ੍ਰੇਨਿੰਗ...

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 45 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਆਈਸੀਈ ਬਰਾਮਦ

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 45 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਆਈਸੀਈ ਬਰਾਮਦ

ਇਹ ਖੇਪ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ ਖੇਪ ਭੇਜਣ ਵਾਲੇ ਤਸਕਰਾਂ ਅਤੇ ਖੇਪ ਪ੍ਰਾਪਤ ਕਰਨ ਵਾਲੇ ਸੰਭਾਵੀ ਵਿਅਕਤੀਆਂ ਦੀ ਪਛਾਣ ਲਈ ਜਾਂਚ ਜਾਰੀ: ਆਈਜੀਪੀ ਸੀਆਈ ਆਸ਼ੀਸ਼ ਚੌਧਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ, ਕਿਹਾ—ਸਿੱਖਾਂ ਨਾਲ ਦੋਹਰਾ ਮਾਪਦੰਡ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ, ਕਿਹਾ—ਸਿੱਖਾਂ ਨਾਲ ਦੋਹਰਾ ਮਾਪਦੰਡ

ਸਰਕਾਰਾਂ ਦੋਹਰੇ ਮਾਪਦੰਡ ਛੱਡ ਕੇ ਬਿਮਾਰ ਮਾਤਾ ਨਾਲ ਮੁਲਾਕਾਤ ਲਈ ਭਾਈ ਹਵਾਰਾ ਨੂੰ ਪੈਰੋਲ ਦੇਣ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਬਰ-ਜਨਾਹ ਅਤੇ ਕਤਲ ਕੇਸਾਂ ਵਿੱਚ ਸਜ਼ਾ ਤਹਿਤ ਕੈਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ...

ਖੇਡ ਵਿਭਾਗ, ਯੂ.ਟੀ. ਚੰਡੀਗੜ੍ਹ ਵੱਲੋਂ ਲੜਕਿਆਂ ਅਤੇ ਲੜਕੀਆਂ ਲਈ ਅੰਡਰ-17 ਕੁਸ਼ਤੀ ਟੂਰਨਾਮੈਂਟ ਆਯੋਜਿਤ ਕੀਤਾ ਜਾਵੇਗਾ

ਖੇਡ ਵਿਭਾਗ, ਯੂ.ਟੀ. ਚੰਡੀਗੜ੍ਹ, 9 ਤੋਂ 10 ਸਤੰਬਰ, 2026 ਤੱਕ ਸਪੋਰਟਸ ਕੰਪਲੈਕਸ, ਮਨੀਮਾਜਰਾ, ਚੰਡੀਗੜ੍ਹ ਵਿਖੇ ਲੜਕਿਆਂ ਅਤੇ ਲੜਕੀਆਂ ਲਈ ਅੰਡਰ-17 ਕੁਸ਼ਤੀ ਟੂਰਨਾਮੈਂਟ ਦਾ ਆਯੋਜਨ ਕਰੇਗਾ। ਨਿਰਧਾਰਿਤ ਪ੍ਰੋਫਾਰਮੇ 'ਤੇ ਐਂਟਰੀਆਂ ਜਮ੍ਹਾਂ ਕਰਨ ਦੀ ਅੰਤਿਮ ਮਿਤੀ 7 ਸਤੰਬਰ, 2026 ਹੈ। ਐਂਟਰੀ ਪ੍ਰੋਫਾਰਮਾ ਵਿਭਾਗ ਦੀ ਵੈੱਬਸਾਇਟ,...

ਗੈਂਗਸਟਰਾਂ ‘ਤੇ ਵਾਰ ਦਾ 217ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ; 354 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 217ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ; 354 ਕਾਬੂ

ਪੁਲਿਸ ਟੀਮਾਂ ਨੇ 177 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 542ਵੇਂ ਦਿਨ 11.3 ਕਿਲੋ ਹੈਰੋਇਨ ਸਮੇਤ 83 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

ਲਗਭਗ 1100 ਆਦਰਸ਼ ਸਕੂਲ ਅਧਿਆਪਕਾਂ ਨੂੰ ਮਿਲੇਗਾ ਲਾਭ; ਮਹੀਨਾਵਾਰ ਤਨਖਾਹ 10,000 ਰੁਪਏ ਤੋਂ ਵਧ ਕੇ 22,000 ਰੁਪਏ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਧਿਆਪਕ ਸਿੱਖਿਆ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਮਾਣ-ਸਤਿਕਾਰ ਤੇ ਯੋਗ ਤਨਖਾਹ ਦੇ ਹੱਕਦਾਰ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਹਰ ਵਿਦਿਆਰਥੀ ਦੇ...

ਰਾਮ ਰਹੀਮ ਦੀ ਪੈਰੋਲ ਸਿੱਖਾਂ ਦੇ ਭਾਵਨਾਤਮਕ ਜਖਮਾਂ ‘ਤੇ ਨਮਕ ਛਿੜਕਣ ਵਾਂਗ- ਗਿਆਨੀ ਹਰਪ੍ਰੀਤ ਸਿੰਘ।

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਝੂਠੇ ਸੌਦੇ ਸਾਧ ਰਾਮ ਰਹੀਮ ਨੂੰ ਬਾਰ ਬਾਰ ਦਿੱਤੀ ਜਾ ਰਹੀ ਪੈਰੋਲ ਸਿੱਖਾਂ ਦੇ ਭਾਵਨਾਤਮਕ ਜਖਮਾਂ ਉਤੇ ਨਮਕ ਛਿੜਕਣ ਵਾਂਗ ਹੈ। ਜਿਸ ਤੋਂ ਹੋਣ...

ਸਰਕਾਰੀ ਆਈਟੀਆਈ, ਚੰਡੀਗੜ੍ਹ ਵਿਖੇ ਪ੍ਰਧਾਨ ਮੰਤਰੀ ਨੈਸ਼ਨਲ ਅਪ੍ਰੈਂਟਿਸਸ਼ਿਪ ਮੇਲਾ ਆਯੋਜਿਤ

ਪ੍ਰਧਾਨ ਮੰਤਰੀ ਨੈਸ਼ਨਲ ਅਪ੍ਰੈਂਟਿਸਸ਼ਿਪ ਮੇਲਾ (ਪੀਐੱਮਐੱਨਏਐੱਮ) ਮੰਗਲਵਾਰ ਨੂੰ ਗਵਰਨਮੈਂਟ ਇੰਡਸਟ੍ਰੀਅਲ ਟ੍ਰੇਨਿੰਗ ਇੰਸਟੀਟਿਊਟ (ਆਈਟੀਆਈ), ਸੈਕਟਰ 28-ਸੀ, ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਗਿਆ। ਮੇਲੇ ਦਾ ਆਯੋਜਨ ਯੂ.ਟੀ. ਚੰਡੀਗੜ੍ਹ ਦੇ ਸਟੇਟ ਅਪ੍ਰੈਂਟਿਸਸ਼ਿਪ ਸਲਾਹਕਾਰ-ਅਤੇ-ਡਾਇਰੈਕਟਰ, ਤਕਨੀਕੀ ਸਿੱਖਿਆ, ਸੁਸ਼੍ਰੀ ਪਾਲਿਕਾ ਅਰੋੜਾ,...

ਏਡੀਆਰ ਸੈਂਟਰ ਵਿਖੇ ਜਨ ਉਪਯੋਗੀ ਸੇਵਾਵਾਂ ਨਾਲ ਸਬੰਧਿਤ ਸਥਾਈ ਲੋਕ ਅਦਾਲਤ ਦੇ ਕੰਮਕਾਜ ਬਾਰੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਜਨ ਉਪਯੋਗੀ ਸੇਵਾਵਾਂ ਲਈ ਸਥਾਈ ਲੋਕ ਅਦਾਲਤ, ਯੂ.ਟੀ. ਚੰਡੀਗੜ੍ਹ ਨੇ ਸਰਕਾਰੀ ਕਾਲਜ ਆਵ੍ ਕਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ (ਜੀਸੀਸੀਬੀਏ), ਸੈਕਟਰ 50, ਚੰਡੀਗੜ੍ਹ ਦੇ ਸਹਿਯੋਗ ਨਾਲ ਮੰਗਲਵਾਰ ਨੂੰ ਏਡੀਆਰ ਸੈਂਟਰ, ਸੈਕਟਰ 43, ਚੰਡੀਗੜ੍ਹ ਵਿਖੇ ਇੱਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ...

ਵੱਡੀ ਖ਼ਬਰਾਂ

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਸੀਬੀਜੀ ਪਲਾਂਟ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਜਾਣ 'ਤੇ ਰੋਕ ਲੱਗੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਹ ਪ੍ਰੋਜੈਕਟ ਬੁੱਢੇ ਨਾਲੇ ਵਿੱਚ ਸੀਵਰੇਜ ਜਾਮ ਹੋਣ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮਦਦ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਵੇਸਟ-ਟੂ-ਵੈਲਥ' ਮਿਸ਼ਨ ਤਹਿਤ 435 ਡੇਅਰੀ ਮਾਲਕਾਂ ਨੂੰ...

ਗੈਂਗਸਟਰਾਂ ‘ਤੇ ਵਾਰ ਦਾ 206ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 368 ਕਾਬੂ

ਪੁਲਿਸ ਟੀਮਾਂ ਨੇ 285 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 531ਵੇਂ ਦਿਨ 4.9 ਕਿਲੋ ਹੈਰੋਇਨ ਸਮੇਤ 72 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਕੀਤਾ ਜਾਵੇਗਾ ਸਨਮਾਨਿਤ

ਸੁਤੰਤਰਤਾ ਦਿਵਸ ਦੇ ਇਤਿਹਾਸਕ ਮੌਕੇ 'ਤੇ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੀਆਂ 27 ਉੱਘੀਆਂ ਸ਼ਖਸੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੇ ਵਿਲੱਖਣ ਯੋਗਦਾਨ ਅਤੇ ਸਮਰਪਿਤ ਸੇਵਾਵਾਂ ਦੇ ਸਨਮਾਨ ਵਜੋਂ 'ਪੰਜਾਬ ਸਰਕਾਰ ਪ੍ਰਮਾਣ ਪੱਤਰ-2026' ਨਾਲ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਸਰਕਾਰ ਦੇ...

‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਵਾਤਾਵਰਣ ਸੰਤੁਲਨ ਬਣਾਈ ਰੱਖਣ ਅਤੇ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਲਾਲ ਚੰਦ ਕਟਾਰੂਚੱਕ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਦਾ ਮੁੱਖ ਮੰਤਵ ਸੂਬੇ ਵਿੱਚ ਹਰਿਆਲੀ ਅਧੀਨ ਰਕਬਾ ਵਧਾਉਣਾ, ਵਾਤਾਵਰਣ ਸੰਤੁਲਨ ਯਕੀਨੀ ਬਣਾਉਣਾ ਅਤੇ ਰੁੱਖਾਂ ਦੀ ਕਟਾਈ ਤੇ ਮੁੜ ਬੂਟੇ ਲਾਉਣ ਦੀ ਪ੍ਰਕਿਰਿਆ ਨੂੰ ਨੇਮਬੱਧ ਕਰਨਾ ਹੈ ਅਤੇ ਇਹ ਬਿੱਲ...

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਡੀਜੀਪੀ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਦਿੱਤੀ ਵਧਾਈ; ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦਾ ਕੀਤਾ ਧੰਨਵਾਦ ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਪੰਜਾਬ ਪੁਲਿਸ ਦੇ...

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਸੀਬੀਜੀ ਪਲਾਂਟ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਜਾਣ 'ਤੇ ਰੋਕ ਲੱਗੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਹ ਪ੍ਰੋਜੈਕਟ ਬੁੱਢੇ ਨਾਲੇ ਵਿੱਚ ਸੀਵਰੇਜ ਜਾਮ ਹੋਣ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮਦਦ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਵੇਸਟ-ਟੂ-ਵੈਲਥ' ਮਿਸ਼ਨ ਤਹਿਤ 435 ਡੇਅਰੀ ਮਾਲਕਾਂ ਨੂੰ...

ਵੜਿੰਗ ਵੱਲੋਂ ਸਿੱਖ ਪ੍ਰਦਰਸ਼ਨਕਾਰੀਆਂ ’ਤੇ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਨਿੰਦਾ

ਕਿਹਾ - ਸ਼ਾਂਤਮਈ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ ਕਿਉਂ ਕੀਤਾ ਗਿਆ, CM ਸੈਣੀ ਦੇਣ ਜਵਾਬ ਸਿੱਖ ਨੌਜਵਾਨਾਂ ਦੀ ਤੁਰੰਤ ਰਿਹਾਈ ਦੀ ਕੀਤੀ ਗਈ ਮੰਗ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੀਤੀ ਰਾਤ ਅੰਬਾਲਾ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਿੱਖ ਪ੍ਰਦਰਸ਼ਨਕਾਰੀਆਂ ’ਤੇ ਹਰਿਆਣਾ ਪੁਲਿਸ...

ਚੰਡੀਗੜ੍ਹ ਜੁਡੀਸ਼ਲ ਅਕੈਡਮੀ ਵਿਖੇ 40 ਘੰਟੇ ਦਾ ਕਮਿਊਨਿਟੀ ਵਿਚੋਲਗੀ ਟ੍ਰੇਨਿੰਗ ਪ੍ਰੋਗਰਾਮ ਸੰਪੰਨ

ਚੰਡੀਗੜ੍ਹ ਜੁਡੀਸ਼ਲ ਅਕੈਡਮੀ ਵਿਖੇ 40 ਘੰਟੇ ਦਾ ਕਮਿਊਨਿਟੀ ਵਿਚੋਲਗੀ ਟ੍ਰੇਨਿੰਗ ਪ੍ਰੋਗਰਾਮ ਸੰਪੰਨ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਯੂ.ਟੀ. ਚੰਡੀਗੜ੍ਹ ਦੁਆਰਾ ਆਯੋਜਿਤ 40 ਘੰਟੇ ਦਾ ਕਮਿਊਨਿਟੀ ਵਿਚੋਲਗੀ ਟ੍ਰੇਨਿੰਗ ਪ੍ਰੋਗਰਾਮ ਅੱਜ ਚੰਡੀਗੜ੍ਹ ਜੁਡੀਸ਼ਲ ਅਕੈਡਮੀ, ਸੈਕਟਰ-43, ਚੰਡੀਗੜ੍ਹ ਵਿਖੇ ਸੰਪੰਨ ਹੋਇਆ। ਟ੍ਰੇਨਿੰਗ ਪ੍ਰੋਗਰਾਮ...

ਚੰਡੀਗੜ੍ਹ ਵਿੱਚ ਹਰ ਘਰ ਤਿਰੰਗਾ ਰਨ ਦੇਸ਼ ਭਗਤੀ ਦੇ ਜੋਸ਼ ਨਾਲ ਸਫ਼ਲਤਾਪੂਰਵਕ ਆਯੋਜਿਤ

ਖੇਡ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਹਰ ਘਰ ਤਿਰੰਗਾ ਮੁਹਿੰਮ ਦੇ ਤਹਿਤ 14 ਅਗਸਤ 2026 ਨੂੰ ਸਪੋਰਟਸ ਕੰਪਲੈਕਸ, ਸੈਕਟਰ-42, ਚੰਡੀਗੜ੍ਹ ਵਿਖੇ 'ਹਰ ਘਰ ਤਿਰੰਗਾ ਰਨ' ਦਾ ਆਯੋਜਨ ਕੀਤਾ ਗਿਆ। ਇਸ ਰਨ ਨੂੰ ਸ਼੍ਰੀ ਸੌਰਭ ਕੁਮਾਰ ਅਰੋੜਾ, ਪੀਸੀਐੱਸ, ਡਾਇਰੈਕਟਰ ਸਪੋਰਟਸ, ਚੰਡੀਗੜ੍ਹ ਪ੍ਰਸ਼ਾਸਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੰਬਾਲਾ ’ਚ ਸਿੱਖਾਂ ’ਤੇ ਹਰਿਆਣਾ ਪੁਲਿਸ ਦੇ ਲਾਠੀਚਾਰਜ ਤੇ ਅੱਥਰੂ ਗੈਸ ਦੀ ਵਰਤੋਂ ਦੀ ਸਖ਼ਤ ਨਿੰਦਾ

ਅੰਬਾਲਾ ਮਾਮਲਾ ਸੁਲਝਾਉਣ ਲਈ ਸਰਕਾਰ ਨੂੰ ਸਿੱਖ ਆਗੂਆਂ ਨਾਲ ਗੱਲਬਾਤ ਕਰਨ ਤੇ ਟਕਰਾਅ ਦੀ ਸਥਿਤੀ ਪੈਦਾ ਨਾ ਕਰਨ ਲਈ ਆਖਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਰਿਆਣਾ ਪੁਲਿਸ ਵੱਲੋਂ ਬੀਤੀ ਰਾਤ ਅੰਬਾਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ਉੱਤੇ ਲਾਠੀਚਾਰਜ ਕਰਨ ਅਤੇ ਅੱਥਰੂ ਗੈਸ...

ਨਾਂਦੇੜ ਦੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਕੰਪਲੈਕਸ ’ਚ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਸਖ਼ਤ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਉੱਤੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੁਨੀਆ ਤੋਂ ਸਿੱਖ ਸੰਗਤ...

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਹਰ ਬਜ਼ੁਰਗ ਦੀ ਆਪਣੇ ਮਾਤਾ-ਪਿਤਾ ਵਾਂਗ ਸੇਵਾ ਕਰ ਰਹੇ ਹਨ: ਅਰਵਿੰਦ ਕੇਜਰੀਵਾਲ ਪੰਜਾਬ ਦੇ ਬਜ਼ੁਰਗ ਆਪਣੇ ਪੁੱਤਰ ਭਗਵੰਤ ਮਾਨ ਨੂੰ ਆਸ਼ੀਰਵਾਦ ਦਿੰਦੇ ਰਹਿਣ, ਉਹ ਉਮਰ ਭਰ ਤੁਹਾਡੀ ਸੇਵਾ ਕਰੇਗਾ: ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਕਿਸੇ ਵੀ ਸਰਕਾਰ ਨੇ ਸਨਾਤਨ ਧਰਮ ਲਈ ਇੰਨਾ ਕੰਮ ਨਹੀਂ ਕੀਤਾ,...