daily
ਪੰਜਾਬ ਵਿੱਚ ਪਹਿਲੀ ਵਾਰ ਲੋਕ ਹਿਤੈਸ਼ੀ ਟੈਂਡਰ ਨੀਤੀ ਲਾਗੂ: ਮੰਤਰੀ ਹਰਭਜਨ ਸਿੰਘ ਈ ਟੀ ਓ ਦਾ ਵੱਡਾ ਐਲਾਨ

ਪੰਜਾਬ ਵਿੱਚ ਪਹਿਲੀ ਵਾਰ ਲੋਕ ਹਿਤੈਸ਼ੀ ਟੈਂਡਰ ਨੀਤੀ ਲਾਗੂ: ਮੰਤਰੀ ਹਰਭਜਨ ਸਿੰਘ ਈ ਟੀ ਓ ਦਾ ਵੱਡਾ ਐਲਾਨ

ਨਵੀਂ ਟੈਂਡਰ ਨੀਤੀ ਲਾਗੂ ਹੋਣ ਨਾਲ ਸੜਕਾਂ ਦਾ ਰੱਖ ਰਖਾਵ ਸਬੰਧੀ ਕਾਰਜ ਹੋਵੇਗਾ ਸੁਚਾਰੂ: ਲੋਕ ਨਿਰਮਾਣ ਮੰਤਰੀ ਚੰਡੀਗੜ੍ਹ, 10 ਮਈ: ਸੂਬੇ ਦੀਆਂ ਸੜਕਾਂ ਨੂੰ ਬਿਹਤਰ ਬਨਾਉਣ ਅਤੇ ਉਨ੍ਹਾਂ ਦੇ ਰੱਖ ਰਖਾਵ ਨੂੰ ਬਿਹਤਰ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਵੀਂ ਟੈਂਡਰ ਨੀਤੀ ਲਾਗੂ...

ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਉੱਪਰ: ਹਰਜੋਤ ਬੈਂਸ ਵੱਲੋਂ ਸਿੱਖਿਆ ਸੰਸਥਾਵਾਂ ਨੂੰ ਨਿਰਦੇਸ਼ ਜਾਰੀ

ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਉੱਪਰ: ਹਰਜੋਤ ਬੈਂਸ ਵੱਲੋਂ ਸਿੱਖਿਆ ਸੰਸਥਾਵਾਂ ਨੂੰ ਨਿਰਦੇਸ਼ ਜਾਰੀ

•ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਚੰਡੀਗੜ੍ਹ, 10 ਮਈ: ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ...

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

* ਦੇਸ਼ ਹਿੱਤ ਵਿੱਚ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਮਿਜ਼ਾਈਲ/ਡਰੋਨ ਪ੍ਰਭਾਵ ਵਾਲੇ ਖੇਤਰਾਂ ਤੋਂ ਬਚਣ, ਫੌਜਾਂ ਦੇ ਨਾਲ ਖੜ੍ਹੇ ਰਹਿਣ ਲਈ ਕਿਹਾ ਚੰਡੀਗੜ੍ਹ, 10 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮਿਜ਼ਾਈਲ ਜਾਂ ਡਰੋਨ ਹਮਲੇ ਵਾਲੀ ਥਾਂ 'ਤੇ...

ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

ਕੈਬਨਿਟ ਮੰਤਰੀਆਂ ਨੇ ਪਾਕਿਸਤਾਨੀ ਡਰੋਨ ਹਮਲੇ ਨਾਲ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਿਆ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਅਤੇ ਸਹਾਇਤਾ ਲਈ ਵਚਨਬੱਧ : ਗੁਰਮੀਤ ਸਿੰਘ ਖੁੱਡੀਆਂ ਜਾਰੀ ਸੁਰੱਖਿਆ ਹਦਾਇਤਾਂ ਦੀ ਮੁਕੰਮਲ ਪਾਲਣਾ ਯਕੀਨੀ ਬਣਾਈ ਜਾਵੇ : ਹਰਦੀਪ ਸਿੰਘ ਮੁੰਡੀਆਂ ਚੰਡੀਗੜ੍ਹ/ਫ਼ਿਰੋਜ਼ਪੁਰ, 10 ਮਈ :...

ਅੱਜ ਯੂਟੀ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ ਨੇ ਯੂਟੀ ਚੰਡੀਗੜ੍ਹ ਦੇ ਸੀਨੀਅਰ ਪੁਲਿਸ ਸੁਪਰਡੈਂਟ ਸ਼੍ਰੀਮਤੀ ਕੰਵਰਦੀਪ ਕੌਰ ਦੇ ਨਾਲ ਇੱਕ ਵਿਸ਼ੇਸ਼ ਮੀਡੀਆ ਬ੍ਰੀਫਿੰਗ ਕੀਤੀ।

ਅੱਜ ਯੂਟੀ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ ਨੇ ਯੂਟੀ ਚੰਡੀਗੜ੍ਹ ਦੇ ਸੀਨੀਅਰ ਪੁਲਿਸ ਸੁਪਰਡੈਂਟ ਸ਼੍ਰੀਮਤੀ ਕੰਵਰਦੀਪ ਕੌਰ ਦੇ ਨਾਲ ਇੱਕ ਵਿਸ਼ੇਸ਼ ਮੀਡੀਆ ਬ੍ਰੀਫਿੰਗ ਕੀਤੀ।

ਇਸ ਬ੍ਰੀਫਿੰਗ ਦਾ ਉਦੇਸ਼ ਜਨਤਾ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਦੀ ਮੌਜੂਦਾ ਸਥਿਤੀ ਅਤੇ ਸਰਗਰਮੀ ਨਾਲ ਲਾਗੂ ਕੀਤੇ ਜਾ ਰਹੇ ਤਿਆਰੀ ਉਪਾਵਾਂ ਬਾਰੇ ਜਾਣਕਾਰੀ ਦੇਣਾ ਸੀ। ਡਿਪਟੀ ਕਮਿਸ਼ਨਰ ਨੇ ਚੰਡੀਗੜ੍ਹ ਵਿੱਚ ਕੱਲ੍ਹ ਸ਼ਾਮ 7:00 ਵਜੇ ਤੋਂ ਬਾਅਦ ਸਵੈਇੱਛਤ ਬਲੈਕਆਊਟ ਦੌਰਾਨ ਨਿਵਾਸੀਆਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ...

ਜਦੋਂ ਰਾਸ਼ਟਰ ਬੁਲਾਵੇ, ਸਾਨੂੰ ਤਿਆਰ ਰਹਿਣਾ ਚਾਹੀਦਾ ਹੈ।- ਰਾਜਪਾਲ ਕਟਾਰੀਆ ਦਾ ਨੌਜਵਾਨਾਂ ਨੂੰ ਸੱਦਾ ਪੂਰੇ ਚੰਡੀਗੜ੍ਹ ਵਿੱਚ ਗੂੰਜਦਾ ਹੈ।

ਜਦੋਂ ਰਾਸ਼ਟਰ ਬੁਲਾਵੇ, ਸਾਨੂੰ ਤਿਆਰ ਰਹਿਣਾ ਚਾਹੀਦਾ ਹੈ।- ਰਾਜਪਾਲ ਕਟਾਰੀਆ ਦਾ ਨੌਜਵਾਨਾਂ ਨੂੰ ਸੱਦਾ ਪੂਰੇ ਚੰਡੀਗੜ੍ਹ ਵਿੱਚ ਗੂੰਜਦਾ ਹੈ।

ਟੈਗੋਰ ਥੀਏਟਰ ਅਤੇ ਤਿਰੰਗਾ ਅਰਬਨ ਪਾਰਕ ਵਿੱਚ 3,000 ਤੋਂ ਵੱਧ ਵਲੰਟੀਅਰ ਸਿਵਲ ਡਿਫੈਂਸ ਹੀਰੋਜ਼ ਵਜੋਂ ਭਰਤੀ ਹੋਏ। ਪ੍ਰਸ਼ਾਸਕ ਦੀ ਇੱਕ ਭਾਵਨਾਤਮਕ ਅਪੀਲ ਅਦਿੱਖ ਯੋਧਿਆਂ ਦੀ ਇੱਕ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਹੈ। ਚੰਡੀਗੜ੍ਹ, 10 ਮਈ, 2025 ਇਹ ਸਿਰਫ਼ ਸਿਵਲ ਡਿਫੈਂਸ ਭਰਤੀ ਮੁਹਿੰਮ ਨਹੀਂ ਸੀ; ਇਹ ਡਿਊਟੀ ਲਈ ਇੱਕ ਉਤੇਜਕ ਸੱਦਾ...

ਸਰਹੱਦੀ ਖੇਤਰਾਂ ਵਿੱਚ ਡਟੇ ਪੰਜਾਬ ਦੀ ਮਾਨ ਸਰਕਾਰ ਦੇ 10 ਮੰਤਰੀ, ਐਮਰਜੈਂਸੀ ਸੇਵਾਵਾਂ ਅਤੇ ਜਨਤਕ ਸਹੂਲਤਾਂ ਦਾ ਲਗਾਤਾਰ ਕਰ ਰਹੇ ਨਿਰੀਖਣ

ਸਰਹੱਦੀ ਖੇਤਰਾਂ ਵਿੱਚ ਡਟੇ ਪੰਜਾਬ ਦੀ ਮਾਨ ਸਰਕਾਰ ਦੇ 10 ਮੰਤਰੀ, ਐਮਰਜੈਂਸੀ ਸੇਵਾਵਾਂ ਅਤੇ ਜਨਤਕ ਸਹੂਲਤਾਂ ਦਾ ਲਗਾਤਾਰ ਕਰ ਰਹੇ ਨਿਰੀਖਣ

ਮੁੱਖ ਮੰਤਰੀ ਭਗਵੰਤ ਮਾਨ ਵੀ ਮੰਤਰੀਆਂ-ਅਧਿਕਾਰੀਆਂ ਤੋਂ ਲੈ ਰਹੇ ਹਨ ਫੀਡਬੈਕ, ਆਮ ਲੋਕਾਂ ਦੀ ਸਹੂਲਤ ਅਤੇ ਸੁਚਾਰੂ ਜਨਤਕ ਵਿਵਸਥਾ ਬਣਾਈ ਰੱਖਣਾ ਮੁੱਖ ਤਰਜੀਹ ਸਰਹੱਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਸਾਰੇ ਮੰਤਰੀ ਹਸਪਤਾਲਾਂ, ਰਾਹਤ ਕੈਂਪਾਂ, ਰਾਸ਼ਨ ਡਿਪੂਆਂ ਅਤੇ ਐਮਰਜੈਂਸੀ ਸੇਵਾਵਾਂ ਦੀ ਕਰ ਰਹੇ ਹਨ ਸਮੀਖਿਆ ਚੰਡੀਗੜ੍ਹ, 10 ਮਈ ਪੰਜਾਬ ਦੇ...

ਸਾਂਸਦ ਰਾਘਵ ਚੱਢਾ ਦੀ ਪਾਕਿਸਤਾਨ ਨੂੰ ਚੇਤਾਵਨੀ: ਸੁਧਰ ਜਾਓ ਨਹੀਂ ਤਾਂ ਕਾਸ਼ੀ ਤੋਂ ਇਸਲਾਮਾਬਾਦ ਤੱਕ ਵਹੇਗੀ ਗੰਗਾ, ਰਾਵਲਪਿੰਡੀ ਵਿੱਚ ਲਹਿਰਾਏਗਾ ਤਿਰੰਗਾ!

ਸਾਂਸਦ ਰਾਘਵ ਚੱਢਾ ਦੀ ਪਾਕਿਸਤਾਨ ਨੂੰ ਚੇਤਾਵਨੀ: ਸੁਧਰ ਜਾਓ ਨਹੀਂ ਤਾਂ ਕਾਸ਼ੀ ਤੋਂ ਇਸਲਾਮਾਬਾਦ ਤੱਕ ਵਹੇਗੀ ਗੰਗਾ, ਰਾਵਲਪਿੰਡੀ ਵਿੱਚ ਲਹਿਰਾਏਗਾ ਤਿਰੰਗਾ!

ਰਾਘਵ ਚੱਢਾ ਨੇ ਕਿਹਾ- ਭਾਰਤ ਸ਼ਾਂਤੀ ਦਾ ਦੇਸ਼, "ਅਸੀਂ ਪਹਿਲਾਂ ਛੇੜਦੇ ਨਹੀਂ, ਬਾਅਦ ਵਿੱਚ ਛੱਡਦੇ ਨਹੀਂ ਸੰਸਦ ਮੈਂਬਰ ਨੇ ਫੌਜ ਦੀ ਬਹਾਦਰੀ ਨੂੰ ਸਲਾਮ ਕਰਦਿਆਂ ਕਿਹਾ - ਅੱਤਵਾਦ ਦਾ ਹੁਣ ਪੂਰੀ ਤਰ੍ਹਾਂ ਹੋਵੇਗਾ ਖਾਤਮਾ ਕਿਹਾ- ਆਪਣੇ ਬੱਚਿਆਂ ਦੇ ਹਿੱਸੇ ਦਾ ਦੁੱਧ ਅੱਤਵਾਦੀਆਂ ਨੂੰ ਪਿਲਾਉਂਦਾ ਹੈ ਪਾਕਿਸਤਾਨ ਰਾਘਵ ਚੱਢਾ ਨੇ ਭਾਰਤ ਦੇ...

ਮੁਸ਼ਕਿਲ ਵੇਲੇ ‘ਚ ਪੰਜਾਬ ਦੀ ਮਾਨ ਸਰਕਾਰ ਬਣੀ ਲੋਕਾਂ ਦੀ ਢਾਲ; ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਵੱਲੋਂ ਫਾਜ਼ਿਲਕਾ ਦਾ ਦੌਰਾ

ਮੁਸ਼ਕਿਲ ਵੇਲੇ ‘ਚ ਪੰਜਾਬ ਦੀ ਮਾਨ ਸਰਕਾਰ ਬਣੀ ਲੋਕਾਂ ਦੀ ਢਾਲ; ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਵੱਲੋਂ ਫਾਜ਼ਿਲਕਾ ਦਾ ਦੌਰਾ

ਸਿਵਲ ਤਿਆਰੀਆਂ ਦਾ ਲਿਆ ਜਾਇਜ਼ਾ, ਲੋਕਾਂ ਨਾਲ ਰੁਬਰੂ ਹੋ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਚੰਡੀਗੜ੍ਹ/ਫ਼ਾਜ਼ਿਲਕਾ 10 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਜਾਰੀ ਕੀਤੇ ਨਿਰਦੇਸ਼ਾਂ ਅਨੁਸਾਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.