ਪਾਣੀਆਂ ਦੇ ਰਾਖੇ ਕਹਾਉਣ ਵਾਲਿਆਂ ਨੇ ਕਦੇ ਵੀ ਪੰਜਾਬ ਦੇ ਹੱਕਾਂ ਦੀ ਰਾਖੀ ਨਹੀਂ ਕੀਤੀ - ਰਿਪੇਰੀਅਨ ਕਾਨੂੰਨ ਮੁਤਾਬਕ ਪਾਣੀਆਂ ‘ਤੇ ਪੰਜਾਬ ਦਾ ਹੱਕ - ਇਤਿਹਾਸਕ ਹਵਾਲਿਆਂ ਤੇ ਤੱਥਾਂ ਸਮੇਤ ਪੰਜਾਬ ਦੇ ਪਾਣੀਆਂ ਦੀ ਹੋਈ ਲੁੱਟ ਬਾਰੇ ਵਿਸਥਾਰ ਵਿੱਚ ਦੱਸਿਆ ਚੰਡੀਗੜ੍ਹ, 5 ਮਈ: ਪੰਜਾਬ ਵਿਧਾਨ ਸਭਾ ਵਿੱਚ ਅੱਜ ਪੰਜਾਬ ਦੇ ਪਾਣੀਆਂ ਸਬੰਧੀ...








