daily
ਵਿਦਿਆਰਥੀਆਂ ਦਾ ਸਨਮਾਨ ਸਭ ਤੋਂ ਉੱਪਰ, ਤੁਰੰਤ ਕਾਰਵਾਈ ਕੀਤੀ: ਹਰਜੋਤ ਬੈਂਸ

ਵਿਦਿਆਰਥੀਆਂ ਦਾ ਸਨਮਾਨ ਸਭ ਤੋਂ ਉੱਪਰ, ਤੁਰੰਤ ਕਾਰਵਾਈ ਕੀਤੀ: ਹਰਜੋਤ ਬੈਂਸ

• ਸਕੂਲ ਇੰਚਾਰਜ ਮੁਅੱਤਲ ਚੰਡੀਗੜ੍ਹ, 4 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ 'ਤੇ ਤਰਨ ਤਾਰਨ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਇੰਦਵਾਲ ਸਾਹਿਬ ਦੇ ਇੰਚਾਰਜ ਨੂੰ ਸਕੂਲ ਵਿੱਚ ਇੱਕ ਸਮਾਗਮ ਦੌਰਾਨ ਵਿਦਿਆਰਥੀਆਂ ਤੋਂ ਵੇਟਰ ਦਾ ਕੰਮ ਕਰਵਾਉਣ (ਸਨੈਕਸ ਵਰਤਵਾਉਣ) ਦੇ ਮਾਮਲੇ ਵਿੱਚ...

ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ: ਬਰਿੰਦਰ ਕੁਮਾਰ ਗੋਇਲ

ਕਿਹਾ, ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਪੰਜਾਬ ਸਰਕਾਰ ਚੁੱਕੇਗੀ ਹਰ ਕਦਮ "ਕੇਂਦਰ ਦੀ ਸ਼ਹਿ 'ਤੇ ਕਾਇਦੇ-ਕਾਨੂੰਨ ਨੂੰ ਛਿੱਕੇ ਟੰਗ ਕੇ ਬੁਲਾਈ ਬੀ.ਬੀ.ਐਮ.ਬੀ. ਦੀ ਕਿਸੇ ਮੀਟਿੰਗ ਵਿੱਚ ਨਹੀਂ ਜਾਵੇਗਾ ਪੰਜਾਬ" ਫਿਰੋਜ਼ਪੁਰ ਫੀਡਰ ਪ੍ਰਾਜੈਕਟ ਪਾਸ ਹੋਣ 'ਤੇ ਕਿਸਾਨਾਂ ਨੇ ਜਲ ਸਰੋਤ ਮੰਤਰੀ ਦਾ ਕਰਵਾਇਆ ਮੂੰਹ ਮਿੱਠਾ ਚੰਡੀਗੜ੍ਹ/ਫਾਜ਼ਿਲਕਾ, 4...

ਮੁੱਖ ਮੰਤਰੀ ਨੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਨੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

* ਪੰਜਾਬ ਪੁਲਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਿਆ ਚੰਡੀਗੜ੍ਹ, 4 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਸੂਸੀ ਵਿੱਚ ਸ਼ਾਮਲ ਗੱਦਾਰਾਂ ਨੂੰ ਗ੍ਰਿਫ਼ਤਾਰ ਕਰ ਕੇ ਪ੍ਰਭਾਵਸ਼ਾਲੀ ਪੁਲਿਸਿੰਗ ਬਾਰੇ ਇੱਕ ਹੋਰ ਮਾਪਦੰਡ ਸਥਾਪਤ ਕਰਨ ਲਈ ਪੰਜਾਬ ਪੁਲਿਸ ਦੀ ਸ਼ਲਾਘਾ...

ਸ੍ਰੀ ਚਮਕੌਰ ਸਾਹਿਬ ਨੇੜੇ ਪ੍ਰਦੂਸ਼ਣ ਫੈਲਾਉਣ ਵਾਲੀ ਫੈਕਟਰੀ ਲਗਵਾਉਣ ਤੋਂ ਪਿਛਾਂਹ ਹਟੇ ਪੰਜਾਬ ਸਰਕਾਰ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਸ੍ਰੀ ਚਮਕੌਰ ਸਾਹਿਬ ਨੇੜੇ ਪ੍ਰਦੂਸ਼ਣ ਫੈਲਾਉਣ ਵਾਲੀ ਫੈਕਟਰੀ ਲਗਵਾਉਣ ਤੋਂ ਪਿਛਾਂਹ ਹਟੇ ਪੰਜਾਬ ਸਰਕਾਰ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਸ੍ਰੀ ਅੰਮ੍ਰਿਤਸਰ, 4 ਮਈ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਆਖਿਆ ਹੈ ਕਿ ਉਹ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਪ੍ਰਦੂਸ਼ਣ ਫੈਲਾਉਣ...

ਪੰਜਾਬ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲਈ ਤਿਆਰ – ਮੁੰਡੀਆਂ

ਪੰਜਾਬ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲਈ ਤਿਆਰ – ਮੁੰਡੀਆਂ

ਹਜ਼ਾਰਾਂ ਵੀਡੀਸੀ/ਡਬਲਯੂਡੀਸੀ ਮੈਂਬਰਾਂ, ਸਰਪੰਚਾਂ ਨੇ ਨਸ਼ਿਆਂ ਵਿਰੁੱਧ ਸਮੂਹਿਕ ਲੜਾਈ ਵਿੱਚ ਸਹੁੰ ਚੁੱਕੀ ਈਟੀਓ ਨੇ ਜਨਤਾ ਨੂੰ 7 ਮਈ ਤੋਂ ਸ਼ੁਰੂ ਹੋ ਰਹੀ ਨਸ਼ਾ ਮੁਕਤੀ ਯਾਤਰਾ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਅੰਮ੍ਰਿਤਸਰ, 4 ਮਈ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਲਈ ਪੰਜਾਬ ਦੀ ਦ੍ਰਿੜ...

ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਭੇਜਣ ਵਾਲੇ ਦੋ ਵਿਅਕਤੀ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗ੍ਰਿਫਤਾਰ

ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਭੇਜਣ ਵਾਲੇ ਦੋ ਵਿਅਕਤੀ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗ੍ਰਿਫਤਾਰ

ਅੰਮ੍ਰਿਤਸਰ , 4 ਮਈ ਭਾਰਤ ਪਾਕਿਸਤਾਨ ਸਰਹੱਦ ਉੱਤੇ ਪੈਦਾ ਹੋਏ ਤਨਾਅ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਮੁਸਤੈਦੀ ਤੋਂ ਕੰਮ ਵਿਖਾਉਂਦੇ ਹੋਏ ਸਰਹੱਦੀ ਪੱਟੀ ਵਿੱਚ ਰਹਿਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਭਾਰਤੀ ਫੌਜ, ਬੀਐਸਐਫ, ਪੁਲਿਸ ਅਤੇ ਏਅਰ ਫੋਰਸ ਦੀ ਖੁਫ਼ੀਆ ਜਾਣਕਾਰੀ ਪਾਕਿਸਤਾਨ ਦੇ ਹੈਂਡਲਰ ਨਾਲ...

ਦਰਿਆਈ ਪਾਣੀ ਪੰਜਾਬ ਵਿਰੁੱਧ “ਵਿਵਾਦ ਨਹੀਂ ਸਗੋਂ ਲੁੱਟ” ਹੈ: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕਿਹਾ

ਦਰਿਆਈ ਪਾਣੀ ਪੰਜਾਬ ਵਿਰੁੱਧ “ਵਿਵਾਦ ਨਹੀਂ ਸਗੋਂ ਲੁੱਟ” ਹੈ: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕਿਹਾ

ਦੇਸ਼ ਭਗਤ ਪੰਜਾਬੀਆਂ ਵਿਰੁੱਧ ਵਿਤਕਰੇ ਨੂੰ ਖਤਮ ਕਰਨ ਦੀ ਮੰਗ “ਹਰਿਆਣਾ, ਰਾਜਸਥਾਨ ਨਾਲ ਭਗਵੰਤ ਦੇ ਵਾਅਦੇ “ਕੋਈ ਵਾਧੂ ਪਾਣੀ ਨਹੀਂ” ਦੇਣ ਦੇ ਦੋਹਰੇਪਣ ਨੂੰ ਬੇਨਕਾਬ ਕਰਦੇ ਹਨ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਚੰਡੀਗੜ੍ਹ 4 ਮਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਦਰਿਆਵਾਂ...

ਵਿਦਿਆਰਥੀਆਂ ਦਾ ਸਨਮਾਨ ਸਭ ਤੋਂ ਉੱਪਰ, ਤੁਰੰਤ ਕਾਰਵਾਈ ਕੀਤੀ: ਹਰਜੋਤ ਬੈਂਸ

ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀ

•ਵਾਅਦੇ ਤੋਂ ਵਿਕਾਸ ਵੱਲ: ਕਦੰਬਾ ਟੂਰਿਸਟ ਕੰਪਲੈਕਸ, ਗਲਾਸ ਬ੍ਰਿਜ਼, ਰਿਵਰ ਵਿਊ ਅਤੇ ਹੋਰ ਪ੍ਰੋਜੈਕਟ ਨੰਗਲ ਨੂੰ ਦੇਣਗੇ ਨਵੀਂ ਪਛਾਣ ਚੰਡੀਗੜ੍ਹ/ਨੰਗਲ, 3 ਮਈ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ...

ਸਸ਼ਕਤ ਨਾਰੀ ਹੀ ਸਸ਼ਕਤ ਸਮਾਜ ਦੀ ਨੀਂਹ ਹੁੰਦੀ ਹੈ” — ਡਾ. ਬਲਜੀਤ ਕੌਰ

ਸਸ਼ਕਤ ਨਾਰੀ ਹੀ ਸਸ਼ਕਤ ਸਮਾਜ ਦੀ ਨੀਂਹ ਹੁੰਦੀ ਹੈ” — ਡਾ. ਬਲਜੀਤ ਕੌਰ

ਸੂਬਾ ਸਰਕਾਰ ਵੱਲੋਂ ਔਰਤਾਂ ਲਈ 13 ਕਰੋੜ ਮੁਫ਼ਤ ਬੱਸ ਯਾਤਰਾਵਾਂ — ਆਤਮ ਨਿਰਭਰਤਾ ਵੱਲ ਵੱਡਾ ਕਦਮ ਚੰਡੀਗੜ੍ਹ, 3 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ ਨਿਰਭਰ, ਸਸ਼ਕਤ ਤੇ ਮਜਬੂਤ ਬਣਾਉਣ ਵੱਲ ਨਿਰੰਤਰ ਯਤਨਸ਼ੀਲ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.