ਚੰਡੀਗੜ੍ਹ, 03 ਮਈ 2025: ਜਾਗਰੂਕਤਾ ਪੈਦਾ ਕਰਨ ਅਤੇ ਨਸ਼ਿਆਂ ਦੀ ਦੁਰਵਰਤੋਂ ਦੇ ਖ਼ਤਰੇ ਦਾ ਮੁਕਾਬਲਾ ਕਰਨ ਦੇ ਉਦੇਸ਼ ਨਾਲ ਰਾਜ ਪੱਧਰੀ ਨਸ਼ਾ ਵਿਰੋਧੀ ਰੈਲੀ ਅੱਜ ਚੰਡੀਗੜ੍ਹ ਦੇ ਯੂਟੀ ਸਕੱਤਰੇਤ ਤੋਂ ਸ਼ੁਰੂ ਹੋਈ ਅਤੇ ਸੈਕਟਰ-17 ਚੰਡੀਗੜ੍ਹ ਦੇ ਤਿਰੰਗਾ ਪਾਰਕ ਵਿਖੇ ਸਮਾਪਤ ਹੋਈ। ਇਸ ਸਮਾਗਮ ਦੀ ਅਗਵਾਈ ਪੰਜਾਬ ਦੇ ਰਾਜਪਾਲ ਅਤੇ ਯੂਟੀ...








