daily
ਜਲੰਧਰ ਦੇ ਵੱਖ ਵੱਖ ਇਲਾਕਿਆਂ ਵਿੱਚ ਲੱਗੇ ਗੰਦਗੀ ਦੇ ਢੇਰਾਂ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ: ਚਰਨਜੀਤ ਸਿੰਘ ਚੰਨੀ

ਜਲੰਧਰ ਦੇ ਵੱਖ ਵੱਖ ਇਲਾਕਿਆਂ ਵਿੱਚ ਲੱਗੇ ਗੰਦਗੀ ਦੇ ਢੇਰਾਂ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ: ਚਰਨਜੀਤ ਸਿੰਘ ਚੰਨੀ

ਮਨੀਸ਼ ਸਿਸੋਦੀਆ ਦੀ ਦਿੱਲੀ ਨਾਲ ਸਬੰਧਿਤ ਇੱਕ ਕੰਪਨੀ ਨੂੰ ਦਿੱਤਾ ਸਫ਼ਾਈ ਦਾ ਠੇਕਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਦੀਆ ਸੜਕਾਂ 'ਤੇ ਲੱਗੇ ਕੂੜੇ ਕਰਕਟ ਦੇ ਢੇਰਾਂ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਨਿਸ਼ਾਨੇ ਸਾਧੇ ਹਨ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ...

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ ਕਾਬੂ; ਨੌਂ ਪਿਸਤੌਲਾਂ,6 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ ਕਾਬੂ; ਨੌਂ ਪਿਸਤੌਲਾਂ,6 ਕਿਲੋ ਹੈਰੋਇਨ ਬਰਾਮਦ

ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ’ਤੇ ਹਥਿਆਰਾਂ ਅਤੇ ਨਸ਼ਿਆਂ ਦੀ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ...

ਗੈਂਗਸਟਰਾਂ ‘ਤੇ ਵਾਰ ਦਾ 216ਵਾਂ ਦਿਨ: ਪੰਜਾਬ ਪੁਲਿਸ ਵੱਲੋਂ 651 ਥਾਈਂ ਛਾਪੇਮਾਰੀ; 460 ਕਾਬੂ

ਪੁਲਿਸ ਟੀਮਾਂ ਨੇ 250 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 541ਵੇਂ ਦਿਨ 6.8 ਕਿਲੋ ਹੈਰੋਇਨ ਸਮੇਤ 77 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...

​ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਆਪਕਾਂ, ਸਿੱਖਿਆ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੀ ਗੱਲਬਾਤ; ਵਿਭਾਗਾਂ ਨੂੰ ਮੰਗਾਂ ਦੇ ਹੱਲ ਦੇ ਦਿੱਤੇ ਨਿਰਦੇਸ਼

​ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਆਪਕਾਂ, ਸਿੱਖਿਆ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੀ ਗੱਲਬਾਤ; ਵਿਭਾਗਾਂ ਨੂੰ ਮੰਗਾਂ ਦੇ ਹੱਲ ਦੇ ਦਿੱਤੇ ਨਿਰਦੇਸ਼

ਮੁਲਾਜ਼ਮ ਭਲਾਈ ਭਗਵੰਤ ਮਾਨ ਸਰਕਾਰ ਦੀ ਪਹਿਲ; ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮੁੱਦੇ ਪਹਿਲਾਂ ਹੀ ਵਿਚਾਰ ਅਧੀਨ: ਹਰਪਾਲ ਸਿੰਘ ਚੀਮਾ ​ਸਿੱਖਿਆ ਵਿਭਾਗ ਨੂੰ ਵਿਭਾਗੀ ਪੱਧਰ 'ਤੇ ਹੱਲ ਹੋਣ ਵਾਲੇ ਮਸਲੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ​ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ...

ਮੋਦੀ ਸਰਕਾਰ ਤੋਂ ਭੰਗ ਹੋਇਆ ਮੋਹ, 73 ਲੱਖ ਕਿਸਾਨਾਂ ਨੇ ਛੱਡੀ ਫਸਲ ਬੀਮਾ ਯੋਜਨਾ: ਰੰਧਾਵਾ

ਪੰਜਾਬ ਅਤੇ ਰਾਜਸਥਾਨ ਵਿੱਚ ਇੱਕ ਸਾਲ ਦੇ ਅੰਦਰ ਲੱਖਾਂ ਏਕੜ ਘਟਿਆ ਕਪਾਹ ਦਾ ਰਕਬਾ: ਰੰਧਾਵਾ ਚਿੱਟਾ ਸੋਨਾ' (ਕਪਾਹ) ਉਗਾਉਣ ਵਾਲਾ ਕਿਸਾਨ ਖੂਨ ਦੇ ਅੱਥਰੂ ਰੋਣ ਲਈ ਮਜ਼ਬੂਰ, ਨਾ ਬੀਮਾ ਤੇ ਨਾ ਹੀ ਸੁਰੱਖਿਅਤ ਬਾਜ਼ਾਰ ਕੇਂਦਰ ਸਰਕਾਰ ਜਵਾਬ ਦੇਵੇ, ਆਖਿਰ ਕਿਸਾਨ ਹਿਤੈਸ਼ੀ ਨੀਤੀਆਂ ਦਾ ਲਾਭ ਕਿਸਾਨਾਂ ਤੱਕ ਕਿਉਂ ਨਹੀਂ ਪਹੁੰਚ ਰਿਹਾ ਕਾਂਗਰਸ...

ਰਾਜਪਾਲ ਨੇ ਲੋਕ ਭਵਨ ਕ੍ਰੈਚ ਦਾ ਉਦਘਾਟਨ ਕੀਤਾ; ਚੰਡੀਗੜ੍ਹ ਵਿੱਚ ਪਹਿਲੀ ਵਾਰ ਮਾਪਿਆਂ ਲਈ ਸੀਸੀਟੀਵੀ ਪਹੁੰਚ ਦੀ ਸ਼ੁਰੂਆਤ

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਮਿਸ਼ਨ ਸ਼ਕਤੀ ਦੀ 'ਪਾਲਨਾ' ਯੋਜਨਾ ਦੇ ਤਹਿਤ ਸੈਕਟਰ 7 ਵਿਖੇ ਲੋਕ ਭਵਨ ਕ੍ਰੈਚ ਦਾ ਉਦਘਾਟਨ ਕੀਤਾ। ਇਹ ਬੱਚਿਆਂ ਲਈ ਸੁਰੱਖਿਅਤ, ਗੁਣਵੱਤਾ ਵਾਲੀਆਂ ਬਾਲ ਦੇਖਭਾਲ਼ ਸੁਵਿਧਾਵਾਂ ਪ੍ਰਦਾਨ ਕਰਨ ਅਤੇ ਕੰਮਕਾਜੀ ਮਾਪਿਆਂ ਨੂੰ ਬਿਹਤਰ ਸਹਿਯੋਗ ਦੇਣ...

ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ

ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ

ਪੰਜਾਬ ਸਰਕਾਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਪੰਜਾਬ ਸਰਕਾਰ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ-ਨਾਲ ਬਾਗਬਾਨੀ ਅਤੇ ਉੱਚ ਮੁੱਲ ਵਾਲੀਆਂ ਫਸਲਾਂ ਵੱਲ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਇਸੇ ਦਿਸ਼ਾ ਵਿੱਚ ਮਸ਼ਰੂਮ ਉਤਪਾਦਨ ਨੂੰ ਵੀ ਉਤਸ਼ਾਹਿਤ...

41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ: ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਅੱਖਾਂ ਦਾਨ ਦੇ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਖਾਂ ਦੇ ਦਾਨ ਸਬੰਧੀ ਜਾਗਰੂਕਤਾ ਦੀ ਭੂਮਿਕਾ 'ਤੇ ਜ਼ੋਰ 41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ 25 ਅਗਸਤ ਤੋਂ ਮਨਾਇਆ ਜਾਵੇਗਾ ਪੰਦਰਵਾੜੇ ਦੌਰਾਨ ਸੂਬੇ ਵਿੱਚ ਤੀਬਰ ਆਈ.ਈ.ਸੀ. ਗਤੀਵਿਧੀਆਂ ਕੀਤੀਆਂ ਜਾਣਗੀਆਂ ਅੱਖਾਂ ਦੇ ਟਰਾਂਸਪਲਾਂਟੇਸ਼ਨ ਲਈ ਕਾਰਨੀਆ ਦੀ ਭਾਰੀ ਕਮੀ ਨੂੰ ਦੂਰ ਕਰਨ ਲਈ ਅੱਖਾਂ ਦਾਨ...

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਪ੍ਰਮੁੱਖ ਕੇਂਦਰ ਵਜੋਂ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਘੱਟ ਕਾਰੋਬਾਰੀ ਲਾਗਤਾਂ, ‘ਇਨਵੈਸਟ ਪੰਜਾਬ` ਅਤੇ ਨਵੀਂ ਜੀ.ਸੀ.ਸੀ. ਨੀਤੀ 2026 ਰਾਹੀਂ ਨਿਵੇਸ਼ਕਾਂ ਨੂੰ ਪੂਰਾ ਸਹਿਯੋਗ ਦੇ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਹਰ...

ਵੱਡੀ ਖ਼ਬਰਾਂ

‘ਹਮਾਰੇ ਰਾਮ’ ਨਾਟਕ ਦੀ ਪੂਰੇ ਪੰਜਾਬ ਵਿੱਚ ਹੋ ਰਹੀ ਸ਼ਲਾਘਾ, ਹੁਣੇ ਬੁੱਕ ਕਰੋ ਆਪਣੀਆਂ ਮੁਫ਼ਤ ਟਿਕਟਾਂ-ਅਰਵਿੰਦ ਕੇਜਰੀਵਾਲ

ਆਸ਼ੂਤੋਸ਼ ਰਾਣਾ ਦੀ ਅਦਾਕਾਰੀ ਵਾਲਾ ਨਾਟਕ ‘ਹਮਾਰੇ ਰਾਮ’ 4 ਅਤੇ 5 ਸਤੰਬਰ ਨੂੰ ਹੁਸ਼ਿਆਰਪੁਰ ਵਿੱਚ ਹੋਵੇਗਾ-ਅਰਵਿੰਦ ਕੇਜਰੀਵਾਲ ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਲਈ ‘ਹਮਾਰੇ ਰਾਮ’ ਨਾਟਕ ਦੇ ਮੁਫ਼ਤ ਸ਼ੋਅ ਕਰਵਾ ਰਹੀ ਹੈ-ਅਰਵਿੰਦ ਕੇਜਰੀਵਾਲ ਜਿਨ੍ਹਾਂ ਦੇ ਖਾਤੇ ਵਿੱਚ ਅਜੇ ਤੱਕ ਪੈਸੇ ਨਹੀਂ ਆਏ ਹਨ, ਉਹ ਫਾਰਮ ਭਰਨ; ਕਿਸੇ ਵੀ ਮਾਂ...

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਵਿੱਚ ਬੱਸਾਂ ਨੂੰ ਦਿਖਾਈ ਹਰੀ ਝੰਡੀ ਹੁਣ ਤੱਕ ਪੰਜਾਬ ਦੇ 4 ਲੱਖ ਬਜ਼ੁਰਗ ਤੀਰਥ ਯਾਤਰਾ ਕਰ ਚੁੱਕੇ ਹਨ-ਕੇਜਰੀਵਾਲ ਸਰਕਾਰ ਤੀਰਥ ਯਾਤਰੀਆਂ ਨੂੰ ਲੈ ਕੇ ਜਾਣ ਲਈ ਏ.ਸੀ. ਸਲੀਪਰ ਬੱਸਾਂ, ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਮੁਫ਼ਤ...

ਅੰਤਰਰਾਸ਼ਟਰੀ ਯੁਵਕ ਦਿਵਸ: ਪੰਜਾਬ ਪੁਲਿਸ ਨੇ ਸਟੂਡੈਂਟ ਪੁਲਿਸ ਕੈਡੇਟ ਸਕੀਮ ਰਾਹੀਂ ਨੌਜਵਾਨਾਂ ਵਿੱਚ ਸਕਾਰਾਤਮਕ ਵਿਕਾਸ ਅਤੇ ਲੀਡਰਸ਼ਿਪ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਪ੍ਰਗਟਾਈ

ਸਪੈਸ਼ਲ ਡੀਜੀਪੀ ਗੁਰਪ੍ਰੀਤ ਦਿਓ ਨੇ ਪੰਜਾਬ ਕਲਾ ਭਵਨ ਵਿਖੇ ਕਰਵਾਏ ਸਮਾਗਮ ਦੌਰਾਨ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੀਤਾ ਪ੍ਰੇਰਿਤ ਐਨਐਸਐਸ ਅਤੇ ਸਟੂਡੈਂਟ ਪੁਲਿਸ ਕੈਡੇਟ ਸਕੀਮ ਦੇ 400 ਤੋਂ ਵੱਧ ਵਿਦਿਆਰਥੀ ਨੇ ਇਸ ਪਹਿਲਕਦਮੀ ਵਿੱਚ ਲਿਆ ਹਿੱਸਾ ਸਮਾਗਮ ਵਿੱਚ ਕਲਾ ਮੁਕਾਬਲੇ, ਸੰਗੀਤਕ ਯੋਗਾ ਪ੍ਰਦਰਸ਼ਨ ਅਤੇ ਸਵੱਛ...

ਗੈਂਗਸਟਰਾਂ ‘ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ

ਪੁਲਿਸ ਟੀਮਾਂ ਨੇ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 529ਵੇਂ ਦਿਨ 1.3 ਕਿਲੋਗ੍ਰਾਮ ਹੈਰੋਇਨ ਸਮੇਤ 93 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ...

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ*

‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਵਿੱਚ ਬੱਸਾਂ ਨੂੰ ਦਿਖਾਈ ਹਰੀ ਝੰਡੀ ਹੁਣ ਤੱਕ ਪੰਜਾਬ ਦੇ 4 ਲੱਖ ਬਜ਼ੁਰਗ ਤੀਰਥ ਯਾਤਰਾ ਕਰ ਚੁੱਕੇ ਹਨ-ਕੇਜਰੀਵਾਲ ਸਰਕਾਰ ਤੀਰਥ ਯਾਤਰੀਆਂ ਨੂੰ ਲੈ ਕੇ ਜਾਣ ਲਈ ਏ.ਸੀ. ਸਲੀਪਰ ਬੱਸਾਂ, ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਮੁਫ਼ਤ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ

ਜਗਤਾਰ ਸਿੰਘ ਹਵਾਰਾ ਨੂੰ ਉਹਨਾਂ ਦੀ ਬਿਮਾਰ ਮਾਤਾ ਨੂੰ ਮਿਲਣ ਲਈ ਮਾਨਵਤਾ ਦੇ ਆਧਾਰ 'ਤੇ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਮਲੇ ਦੀ ਸੁਣਵਾਈ ਦਿੱਲੀ ਵਿੱਚ ਚੱਲ ਰਹੀ ਹੈ, ਇਸ ਲਈ ਰਾਜਪਾਲ ਦੀ ਸਿਫ਼ਾਰਸ਼ 'ਤੇ ਕੇਂਦਰ ਸਰਕਾਰ ਪੈਰੋਲ ਬਾਰੇ ਫੈਸਲਾ ਲਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 31 ਸਾਲਾਂ...

ਸ. ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ।

ਸੀਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ, ਮੀਤ ਪ੍ਰਧਾਨ, ਜਥੇਬੰਦਕ ਸਕੱਤਰ ਅਤੇ ਪ੍ਰਚਾਰ ਸਕੱਤਰਾਂ ਦਾ ਐਲਾਨ। ਚੰਡੀਗੜ੍ਹ 12 ਅਗਸਤ——ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਯੂਥ ਵਿੰਗ, ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ...

ਸ.ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮੁਆਮਲਿਆਂ ਬਾਰੇ ਕਮੇਟੀ (ਪੀ.ਏ.ਸੀ) ਦਾ ਐਲਾਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਰਾਜਸੀ ਮੁਆਮਲਿਆਂ ਬਾਰੇ ਕਮੇਟੀ (ਪੀ.ਏ.ਸੀ) ਦਾ ਐਲਾਨ ਕੀਤਾ।ਇਸ ਵਿੱਚ ਪਾਰਟੀ ਦੇ ਸੀਨੀਅਰ, ਤਜਰਬੇਕਾਰ ਅਤੇ ਜਮੀਨ ਨਾਲ ਜੁੜ੍ਹੇ ਪਾਰਟੀ ਨੂੰ ਮਜਬੂਤ ਕਰਨ ਵਾਲੇ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ...

ਚੰਡੀਗੜ੍ਹ 14 ਅਗਸਤ ਨੂੰ ਸੀਬੀਡੀਸੀ-ਅਧਾਰਿਤ ਉਦੇਸ਼-ਨਿਰਧਾਰਿਤ ਡਿਜੀਟਲ ਡਿਲਿਵਰੀ ਆਵ੍ ਫੂਡ ਸਬਸਿਡੀ ਸ਼ੁਰੂ ਕਰੇਗਾ

ਚੰਡੀਗੜ੍ਹ ਡਿਜੀਟਲ ਗਵਰਨੈਂਸ ਦੇ ਖੇਤਰ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਉਠਾਉਣ ਜਾ ਰਿਹਾ ਹੈ। 14 ਅਗਸਤ, 2026 ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ) ਦੇ ਤਹਿਤ ਡਾਇਰੈਕਟ ਬੈਨਿਫਿਟ ਟ੍ਰਾਂਸਫਰ (ਡੀਬੀਟੀ) ਲਈ ਸੈਂਟਰਲ ਬੈਂਕ ਡਿਜੀਟਲ ਕਰੰਸੀ (ਸੀਬੀਡੀਸੀ) - ਡਿਜੀਟਲ ਰੁਪੀ (e₹) ਦੇ ਜ਼ਰੀਏ ਉਦੇਸ਼-ਨਿਰਧਾਰਿਤ...

ਇਲੈਕਟੋਰਲ ਰੋਲਸ ਦਾ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐੱਸਆਈਆਰ) – ਚੰਡੀਗੜ੍ਹ

ਚੋਣ ਵਿਭਾਗ, ਚੰਡੀਗੜ੍ਹ ਦੁਆਰਾ ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਇਲੈਕਟੋਰਲ ਰੋਲਸ ਦਾ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐੱਸਆਈਆਰ) ਕੀਤਾ ਜਾ ਰਿਹਾ ਹੈ। ਇਸ ਅਭਿਆਸ ਦਾ ਉਦੇਸ਼ ਡੁਪਲੀਕੇਟ, ਅਪਾਤਰ ਅਤੇ ਮ੍ਰਿਤ ਵਿਅਕਤੀਆਂ ਦੀਆਂ ਐਂਟਰੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਹਟਾਉਂਦੇ ਹੋਏ ਇਲੈਕਟੋਰਲ...

ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ

ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ ਗ੍ਰਿਫ਼ਤਾਰ ਮੁਲਜ਼ਮ ਨੇ ਵਿਦੇਸ਼ ਅਧਾਰਤ ਗੈਂਗਸਟਰ ਦੇ ਨਿਰਦੇਸ਼ਾਂ 'ਤੇ ਹਾਸਲ ਕੀਤਾ ਸੀ ਗੈਰ-ਕਾਨੂੰਨੀ ਹਥਿਆਰ: ਡੀ.ਜੀ.ਪੀ. ਗੌਰਵ ਯਾਦਵ ਗ੍ਰਿਫ਼ਤਾਰ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਪਿਛੋਕੜ, ਜੋ ਕਈ ਅਪਰਾਧਿਕ...

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 11 ਅਗਸਤ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਰੁੜਕਾ, ਤਹਿਸੀਲ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ...