ਚੰਡੀਗੜ੍ਹ, 2 ਮਈ ਪੰਜਾਬ ਭਾਜਪਾ ਦਾ ਸਪੱਸ਼ਟ ਰੁਖ ਹੈ ਕਿ ਸਾਡੇ ਕੋਲ ਹੋਰ ਕਿਸੇ ਵੀ ਰਾਜ ਨੂੰ ਵਾਧੂ ਪਾਣੀ ਦੇਣ ਲਈ ਇੱਕ ਬੂੰਦ ਵੀ ਨਹੀਂ ਹੈ। ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੀ ਹਾਲੀਆ ਬੈਠਕ ਵਿੱਚ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦੇ ਫੈਸਲੇ ਨਾਲ ਪੰਜਾਬ ਦੇ ਹਿੱਤਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਹੈਰਾਨੀ ਵਾਲੀ...








