daily
ਹਰਭਜਨ ਸਿੰਘ ਈਟੀਓ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਕੀਤੀ ਕਰੜੀ ਨਿੰਦਾ

ਹਰਭਜਨ ਸਿੰਘ ਈਟੀਓ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਕੀਤੀ ਕਰੜੀ ਨਿੰਦਾ

ਹਮਲੇ ਨੂੰ ਗਰਦਾਨਿਆਂ ਵਹਿਸ਼ਤ ਦਾ ਸ਼ਿਖ਼ਰ ਚੰਡੀਗੜ੍ਹ, 23 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਬੁੱਧਵਾਰ ਨੂੰ ਪਹਿਲਗਾਮ ਵਿੱਚ ਸੈਲਾਨੀਆਂ ’ਤੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ, ਇਸਨੂੰ ‘ਬਰਬਰਤਾ-ਪੂਰਨ ਅਤੇ ਕਾਇਰਤਾਨਾ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅੱਤਵਾਦੀ, ਗੈਂਗਸਟਰ ਅਤੇ ਸਮਾਜ ਵਿਰੋਧੀ ਹੋਰ ਤੱਤ...

‘ਯੁੱਧ ਨਸ਼ਿਆਂ ਵਿਰੁਧ’ ਦਾ 54ਵਾਂ ਦਿਨ: 104 ਨਸ਼ਾ ਤਸਕਰ 3.4 ਕਿਲੋ ਹੈਰੋਇਨ, 8.3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

‘ਯੁੱਧ ਨਸ਼ਿਆਂ ਵਿਰੁਧ’ ਦਾ 54ਵਾਂ ਦਿਨ: 104 ਨਸ਼ਾ ਤਸਕਰ 3.4 ਕਿਲੋ ਹੈਰੋਇਨ, 8.3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ — ਛੇ ਜ਼ਿਲਿ੍ਹਆਂ ਵਿੱਚ ਪੁਲਿਸ ਟੀਮਾਂ ਨੇ 389 ਦਵਾਈਆਂ ਦੀਆਂ ਦੁਕਾਨਾਂ ਦੀ ਵੀ ਕੀਤੀ ਜਾਂਚ — 80 ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 150 ਤੋਂ ਵੱਧ ਪੁਲਿਸ ਟੀਮਾਂ ਨੇ 475 ਸ਼ੱਕੀ ਵਿਅਕਤੀਆਂ ਦੀ ਜਾਂਚ...

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਮਾਰੀ ਬਾਜ਼ੀ:  260 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਮੇਨਜ਼) ਪ੍ਰੀਖਿਆ ਪਾਸ

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਮਾਰੀ ਬਾਜ਼ੀ: 260 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਮੇਨਜ਼) ਪ੍ਰੀਖਿਆ ਪਾਸ

• ⁠”ਆਪ” ਦੀ ਅਗਵਾਈ ਵਾਲੀ ਸਰਕਾਰ ਬਿਹਤਰੀਨ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਆਮ ਆਦਮੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ: ਹਰਜੋਤ ਬੈਂਸ ਚੰਡੀਗੜ੍ਹ, 23 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਨੇ ਵੱਕਾਰੀ ਜੇ.ਈ.ਈ. (ਮੇਨਜ਼)...

‘ਆਪ’ ਪੰਜਾਬ ਯੂਥ ਵਿੰਗ ਦਾ ਕ੍ਰਾਂਤੀਕਾਰੀ ਕਦਮ: ਸੂਬੇ ਭਰ ਵਿੱਚ ਯੂਥ ਕਲੱਬਾਂ ਦੀ ਸਥਾਪਨਾ ਨਾਲ ਨੌਜਵਾਨਾਂ ਨੂੰ ਮਿਲੇਗਾ ਨਵਾਂ ਮੰਚ ਅਤੇ ਦਿਸ਼ਾ – ਲਾਲਪੁਰਾ

‘ਆਪ’ ਪੰਜਾਬ ਯੂਥ ਵਿੰਗ ਦਾ ਕ੍ਰਾਂਤੀਕਾਰੀ ਕਦਮ: ਸੂਬੇ ਭਰ ਵਿੱਚ ਯੂਥ ਕਲੱਬਾਂ ਦੀ ਸਥਾਪਨਾ ਨਾਲ ਨੌਜਵਾਨਾਂ ਨੂੰ ਮਿਲੇਗਾ ਨਵਾਂ ਮੰਚ ਅਤੇ ਦਿਸ਼ਾ – ਲਾਲਪੁਰਾ

ਚੰਡੀਗੜ੍ਹ, 23 ਅਪ੍ਰੈਲ 2025 ਪੰਜਾਬ ਦੇ ਨੌਜਵਾਨਾਂ ਵਿੱਚ ਨਵੀਂ ਊਰਜਾ ਅਤੇ ਉਮੀਦ ਦਾ ਸੰਚਾਰ ਕਰਦੇ ਹੋਏ, ਆਪ ਪੰਜਾਬ ਯੂਥ ਵਿੰਗ ਦੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ ਨੇ ਇੱਕ ਇਤਿਹਾਸਕ ਐਲਾਨ ਕੀਤਾ ਹੈ। ਉਹ ਜਲਦ ਹੀ ਪੰਜਾਬ ਭਰ ਵਿੱਚ ਯੂਥ ਕਲੱਬਾਂ ਦੀ ਸਥਾਪਨਾ ਕਰਨਗੇ, ਜੋ ਨੌਜਵਾਨਾਂ ਨੂੰ ਸਮਾਜ ਸੇਵਾ, ਮਜ਼ਬੂਤ ਲੀਡਰਸ਼ਿਪ ਅਤੇ...

ਐਮਸੀ ਚੰਡੀਗੜ੍ਹ ਕਲਾ, ਸੱਭਿਆਚਾਰ ਅਤੇ ਖੇਡ ਕਮੇਟੀ ਵੱਲੋਂ ਜ਼ੀਰੋ-ਬਜਟ, ਜ਼ੀਰੋ-ਵੇਸਟ ਸੱਭਿਆਚਾਰਕ ਸਮਾਗਮਾਂ ਦੀ ਯੋਜਨਾ

ਐਮਸੀ ਚੰਡੀਗੜ੍ਹ ਕਲਾ, ਸੱਭਿਆਚਾਰ ਅਤੇ ਖੇਡ ਕਮੇਟੀ ਵੱਲੋਂ ਜ਼ੀਰੋ-ਬਜਟ, ਜ਼ੀਰੋ-ਵੇਸਟ ਸੱਭਿਆਚਾਰਕ ਸਮਾਗਮਾਂ ਦੀ ਯੋਜਨਾ

ਚੰਡੀਗੜ੍ਹ, 23 ਅਪ੍ਰੈਲ:- ਨਗਰ ਨਿਗਮ ਚੰਡੀਗੜ੍ਹ ਦੀ ਕਲਾ, ਸੱਭਿਆਚਾਰ ਅਤੇ ਖੇਡ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਸ਼੍ਰੀਮਤੀ ਅੰਜੂ ਕਤਿਆਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਕਮੇਟੀ ਦੇ ਹੋਰ ਮੈਂਬਰ ਸ਼੍ਰੀਮਤੀ ਸਰਬਜੀਤ ਕੌਰ, ਸ਼੍ਰੀ ਸੌਰਭ ਜੋਸ਼ੀ, ਸ਼੍ਰੀ ਸਚਿਨ ਗਾਲਵ, ਸ਼੍ਰੀਮਤੀ ਮਹਿੰਦਰ ਕੌਰ ਅਤੇ ਸਬੰਧਤ ਅਧਿਕਾਰੀਆਂ ਨੇ ਚਰਚਾਵਾਂ...

ਮੁੱਖ ਮੰਤਰੀ ਵੱਲੋਂ ਠੇਕੇਦਾਰਾਂ ਨੂੰ ਗਾਰੰਟੀ-ਹੁਣ ਤੁਹਾਡੇ ਕੋਲੋਂ ਕੋਈ ਵੀ ਰਿਸ਼ਵਤ ਮੰਗਣ ਦੀ ਜੁਰਅੱਤ ਨਹੀਂ ਕਰੇਗਾ

ਮੁੱਖ ਮੰਤਰੀ ਵੱਲੋਂ ਠੇਕੇਦਾਰਾਂ ਨੂੰ ਗਾਰੰਟੀ-ਹੁਣ ਤੁਹਾਡੇ ਕੋਲੋਂ ਕੋਈ ਵੀ ਰਿਸ਼ਵਤ ਮੰਗਣ ਦੀ ਜੁਰਅੱਤ ਨਹੀਂ ਕਰੇਗਾ

ਮੈਂ ਤੁਹਾਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦਾ ਵਿਸ਼ਵਾਸ ਦਿਵਾਉਂਦਾ ਹਾਂ, ਤੁਸੀਂ ਮੈਨੂੰ 100 ਫ਼ੀਸਦੀ ਕੁਆਲਿਟੀ ਦਾ ਭਰੋਸਾ ਦਿਓ-ਮੁੱਖ ਮੰਤਰੀ ਨੇ ਠੇਕੇਦਾਰਾਂ ਨੂੰ ਕਿਹਾ ਜੇਕਰ ਤੁਹਾਡੇ ਕੋਲੋਂ ਕੋਈ ਰਿਸ਼ਵਤ ਮੰਗਦਾ ਹੈ ਤਾਂ ਦੱਸੋ, ਮੈਂ ਸਖ਼ਤ ਕਾਰਵਾਈ ਕਰਾਂਗਾ-ਮੁੱਖ ਮੰਤਰੀ ਚੰਡੀਗੜ੍ਹ, 23 ਅਪ੍ਰੈਲ ਉੱਚ ਮਿਆਰੀ ਲਿੰਕ ਸੜਕਾਂ ਦੇ...

ਬਰਿੰਦਰ ਕੁਮਾਰ ਗੋਇਲ ਵੱਲੋਂ ਪਹਿਲਗਾਮ ਅਤਿਵਾਦੀ ਹਮਲੇ ਦੀ ਕਰੜੀ ਨਿੰਦਾ

ਬਰਿੰਦਰ ਕੁਮਾਰ ਗੋਇਲ ਵੱਲੋਂ ਪਹਿਲਗਾਮ ਅਤਿਵਾਦੀ ਹਮਲੇ ਦੀ ਕਰੜੀ ਨਿੰਦਾ

• ਹਮਲਾ ਵਹਿਸ਼ੀ ਕਾਰਵਾਈ ਅਤੇ ਮਨੁੱਖਤਾ ਵਿਰੁੱਧ ਘੋਰ ਅਪਰਾਧ ਕਰਾਰ ਚੰਡੀਗੜ੍ਹ, 23 ਅਪ੍ਰੈਲ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇਸ ਹਮਲੇ ਦੌਰਾਨ 26 ਸੈਲਾਨੀਆਂ ਨੂੰ ਆਪਣੀ ਜਾਨ ਗੁਆਉਣੀ ਪਈ। ਇੱਥੇ...

ਦੋ ਹੋਰ ਰਸਾਇਣਾਂ ਦੇ ਲਾਇਸੈਂਸ ਰੱਦ ਕੀਤੇ ਗਏ – ZLA, ਡਰੱਗਜ਼ ਵਿੰਗ, FDA ਅੰਮ੍ਰਿਤਸਰ ਜ਼ੋਨ

ਦੋ ਹੋਰ ਰਸਾਇਣਾਂ ਦੇ ਲਾਇਸੈਂਸ ਰੱਦ ਕੀਤੇ ਗਏ – ZLA, ਡਰੱਗਜ਼ ਵਿੰਗ, FDA ਅੰਮ੍ਰਿਤਸਰ ਜ਼ੋਨ

ਅੱਜ 23/04/2025 ਨੂੰ ਦੋ ਹੋਰ ਕੈਮਿਸਟਾਂ ਦੇ ਲਾਇਸੈਂਸ ਆਦਤ ਪਾਉਣ ਵਾਲੀਆਂ ਅਤੇ ਨਸ਼ੀਲੀਆਂ ਦਵਾਈਆਂ ਦੀ ਬਰਾਮਦਗੀ ਕਾਰਨ ਰੱਦ ਕਰ ਦਿੱਤੇ ਗਏ। ਮੈਸਰਜ਼ ਧੁੰਨਾ ਮੈਡੀਕਲ ਸਟੋਰ, ਮੁਧਲ ਕਲੋਨੀ, ਵੇਰਕਾ ਦਾ 11/04/2025 ਨੂੰ ਸ਼੍ਰੀ ਸੁਖਦੀਪ ਸਿੰਘ ਡਰੱਗਜ਼ ਕੰਟਰੋਲ ਅਫਸਰ ਅਤੇ ਪੁਲਿਸ ਦੁਆਰਾ ਸਾਂਝੇ ਤੌਰ 'ਤੇ ਨਿਰੀਖਣ ਕੀਤਾ ਗਿਆ ਅਤੇ...

ਧਾਲੀਵਾਲ ਵੱਲੋਂ ਅਜਨਾਲਾ ਹਲਕੇ ਵਿੱਚ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਮੰਡੀਆਂ ਦਾ ਦੌਰਾ

ਧਾਲੀਵਾਲ ਵੱਲੋਂ ਅਜਨਾਲਾ ਹਲਕੇ ਵਿੱਚ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਮੰਡੀਆਂ ਦਾ ਦੌਰਾ

-ਮੰਡੀਆਂ ਵਿੱਚ ਕਿਸੇ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ ਅੰਮ੍ਰਿਤਸਰ, 23 ਅਪ੍ਰੈਲ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ਦੀਆਂ ਦਾਣਾ ਮੰਡੀਆਂ ਦਾ ਦੌਰਾ ਕਰਦੇ ਹੋਏ ਕਣਕ ਦੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਭਰੋਸਾ ਦਿੱਤਾ ਕਿ ਸਰਕਾਰ ਕਣਕ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.