daily
ਪੋਸ਼ਣ ਸੁਰੱਖਿਆ ਸੰਮੇਲਨ: ਸਕੂਲ ਅਤੇ ਭਾਈਚਾਰਕ ਸਿਹਤ ਪ੍ਰੋਗਰਾਮਾਂ ਨੂੰ ਹੁਲਾਰਾ ਦੇਣ ਲਈ ਬਹੁ-ਵਿਭਾਗੀ ਸਹਿਯੋਗ ਮਹੱਤਵਪੂਰਨ

ਪੋਸ਼ਣ ਸੁਰੱਖਿਆ ਸੰਮੇਲਨ: ਸਕੂਲ ਅਤੇ ਭਾਈਚਾਰਕ ਸਿਹਤ ਪ੍ਰੋਗਰਾਮਾਂ ਨੂੰ ਹੁਲਾਰਾ ਦੇਣ ਲਈ ਬਹੁ-ਵਿਭਾਗੀ ਸਹਿਯੋਗ ਮਹੱਤਵਪੂਰਨ

ਚੰਡੀਗੜ੍ਹ, 22 ਅਪ੍ਰੈਲ: ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਸੂਬੇ ਭਰ ਦੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਸੁਰੱਖਿਆ, ਸਿਹਤ ਲਈ ਲਾਹੇਵੰਦ ਜੜ੍ਹੀਆਂ-ਬੂਟੀਆਂ ਦੀ ਬਾਗਬਾਨੀ ਅਤੇ ਸਿਹਤ ਸਿੱਖਿਆ ਪਹਿਲਕਦਮੀਆਂ ਨੂੰ ਹੁਲਾਰਾ ਦੇਣ ’ਤੇ ਕੇਂਦ੍ਰਿਤ ਇੱਕ ਉੱਚ-ਪੱਧਰੀ ਬਹੁ-ਵਿਭਾਗੀ ਮੀਟਿੰਗ ਕਰਵਾਈ। ਸ੍ਰੀ ਬਾਲ ਮੁਕੁੰਦ ਸ਼ਰਮਾ ਦੀ...

ਝੱਖੜ ਤੇ ਭਾਰੀ ਬਰਸਾਤਾਂ ਕਾਰਣ ਕਣਕ ਦੀ ਫਸਲ ਦੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਤੁਰੰਤ ਗਿਰਦਾਵਰੀ ਕਰਵਾਈ ਜਾਵੇ: ਅਕਾਲੀ ਦਲ

ਝੱਖੜ ਤੇ ਭਾਰੀ ਬਰਸਾਤਾਂ ਕਾਰਣ ਕਣਕ ਦੀ ਫਸਲ ਦੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਤੁਰੰਤ ਗਿਰਦਾਵਰੀ ਕਰਵਾਈ ਜਾਵੇ: ਅਕਾਲੀ ਦਲ

ਜਿਹੜੇ ਕਿਸਾਨਾਂ ਦੀ ਕਣਕ ਦੀ ਫਸਲ ਅੱਗ ਕਾਰਣ ਨੁਕਸਾਨੀ ਗਈ, ਉਹਨਾਂ ਨੂੰ ਵੀ ਤੁਰੰਤ ਮੁਆਵਜ਼ਾ ਦਿੱਤਾ ਜਾਵੇ: ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 22 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਝੱਖੜ ਤੇ ਭਾਰੀ ਬਰਸਾਤਾਂ ਕਾਰਣ ਸੂਬੇ ਵਿਚ ਕਣਕ ਦੀ ਫਸਲ ਦੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਤੁਰੰਤ ਗਿਰਦਾਵਰੀ ਕਰਵਾਈ ਜਾਵੇ ਖਾਸ...

ਅਕਾਲੀ ਦਲ ਛੋਟੇ ਤੇ ਮੱਧਮ ਵਪਾਰੀਆਂ ’ਤੇ ਛਾਪੇ ਮਾਰ ਕੇ ਆਪ ਸਰਕਾਰ ਵੱਲੋਂ ਇਕੱਠੇ ਕੀਤੇ ਜਾ ਰਹੇ ’ਗੁੰਡਾ ਟੈਕਸ’ ਨੂੰ ਬੇਨਕਾਬ ਕਰਨ ਵਾਸਤੇ ਪੰਜਾਬ ਦੇ ਹਰ ਸ਼ਹਿਰ ਤੱਕ ਪਹੁੰਚ ਕਰੇਗਾ: ਐਨ ਕੇ ਸ਼ਰਮਾ

ਅਕਾਲੀ ਦਲ ਛੋਟੇ ਤੇ ਮੱਧਮ ਵਪਾਰੀਆਂ ’ਤੇ ਛਾਪੇ ਮਾਰ ਕੇ ਆਪ ਸਰਕਾਰ ਵੱਲੋਂ ਇਕੱਠੇ ਕੀਤੇ ਜਾ ਰਹੇ ’ਗੁੰਡਾ ਟੈਕਸ’ ਨੂੰ ਬੇਨਕਾਬ ਕਰਨ ਵਾਸਤੇ ਪੰਜਾਬ ਦੇ ਹਰ ਸ਼ਹਿਰ ਤੱਕ ਪਹੁੰਚ ਕਰੇਗਾ: ਐਨ ਕੇ ਸ਼ਰਮਾ

ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪ ਸਰਕਾਰ ਦੇ ਟੈਕਸ ਅਤਿਵਾਦ ਦੇ ਖਿਲਾਫ ਧਰਨਿਆਂ ਦੀ ਅਗਵਾਈ ਕਰਨਗੇ ਚੰਡੀਗੜ੍ਹ, 22 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਛੋਟੇ ਅਤੇ ਮੱਧਮ ਵਪਾਰੀਆਂ ’ਤੇ ਛਾਪੇਮਾਰੀ ਕਰ ਕ ਵਸੂਲੇ ਜਾ ਰਹੇ ’ਗੁੰਡਾ ਟੈਕਸ’ ਨੂੰ ਬੇਨਕਾਬ ਕਰਨ...

ਈਡੀ ਵੱਲੋਂ ਨੈਸ਼ਨਲ ਹੈਰਾਲਡ ਮਾਮਲੇ ਵਿਚ ਚਾਰਜਸ਼ੀਟ ਕਾਂਗਰਸ ਲੀਡਰਸ਼ਿਪ ਨੂੰ ਬਦਨਾਮ ਕਰਨ ਦੀ ਕੋਸ਼ਿਸ਼: ਤਿਵਾੜੀ

ਈਡੀ ਵੱਲੋਂ ਨੈਸ਼ਨਲ ਹੈਰਾਲਡ ਮਾਮਲੇ ਵਿਚ ਚਾਰਜਸ਼ੀਟ ਕਾਂਗਰਸ ਲੀਡਰਸ਼ਿਪ ਨੂੰ ਬਦਨਾਮ ਕਰਨ ਦੀ ਕੋਸ਼ਿਸ਼: ਤਿਵਾੜੀ

ਕਿਹਾ: ਅਦਾਲਤ ਵਿੱਚ ਮੂੰਹ ਦੇ ਭਾਰ ਡਿੱਗੇਗਾ ਮਾਮਲਾ ਚੰਡੀਗੜ੍ਹ, 22 ਅਪ੍ਰੈਲ: ਸੀਨੀਅਰ ਕਾਂਗਰਸੀ ਆਗੂ, ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਦੋਸ਼ ਲਗਾਇਆ ਹੈ ਕਿ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸ੍ਰੀਮਤੀ ਸੋਨੀਆ ਗਾਂਧੀ...

ਜਿੱਥੇ ਟੈਕਸ ਅੱਤਵਾਦ ਦਾ ਚਿੱਕੜ, ਉੱਥੇ ਭਾਜਪਾ ਦਾ ਕਮਲ: ਨੀਲ ਗਰਗ

ਜਿੱਥੇ ਟੈਕਸ ਅੱਤਵਾਦ ਦਾ ਚਿੱਕੜ, ਉੱਥੇ ਭਾਜਪਾ ਦਾ ਕਮਲ: ਨੀਲ ਗਰਗ

ਨੀਲ ਗਰਗ ਨੇ ਟੈਕਸ ਮੁੱਦੇ 'ਤੇ ਭਾਜਪਾ ਦੇ ਝੂਠ ਦਾ ਕੀਤਾ ਪਰਦਾਫਾਸ਼ , ਕਿਹਾ - 'ਆਪ' ਸਰਕਾਰ ਦੌਰਾਨ ਮਾਲੀਏ ਵਿੱਚ ਹੋਇਆ ਭਾਰੀ ਵਾਧਾ ਭਾਜਪਾ ਨੇ ਕਾਰੋਬਾਰੀਆਂ ਨੂੰ ਪਰੇਸ਼ਾਨ ਕਰਨ ਅਤੇ ਵਿਰੋਧੀ ਧਿਰ ਨੂੰ ਚੁੱਪ ਕਰਾਉਣ ਲਈ ਈਡੀ-ਆਈਟੀ ਨੂੰ ਬਣਾਇਆ ਰਾਜਨੀਤਿਕ ਹਥਿਆਰ: ਨੀਲ ਗਰਗ ਚੰਡੀਗੜ੍ਹ, 22 ਅਪ੍ਰੈਲ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ...

ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੇ ਪੰਜਾਬ ਵਿੱਚ ਕਣਕ ਦੀ ਫਸਲ ਦੇ ਨੁਕਸਾਨ ਲਈ 50,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ

ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੇ ਪੰਜਾਬ ਵਿੱਚ ਕਣਕ ਦੀ ਫਸਲ ਦੇ ਨੁਕਸਾਨ ਲਈ 50,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ

ਪੰਜਾਬ – ਭੋਲਥ ਤੋਂ ਵਿਧਾਇਕ ਅਤੇ ਅਖਿਲ ਭਾਰਤੀ ਕਿਸਾਨ ਕਾਂਗਰਸ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਕਿਸਾਨਾਂ ਲਈ ਤੁਰੰਤ ਅਤੇ ਉਚਿਤ ਮੁਆਵਜ਼ੇ ਦੀ ਜ਼ੋਰਦਾਰ ਮੰਗ ਕੀਤੀ ਹੈ, ਜਿਨ੍ਹਾਂ ਨੂੰ ਹਾਲ ਹੀ ਵਿੱਚ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਅੱਗ, ਮੀਂਹ ਅਤੇ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਦਾ ਵੱਡਾ ਨੁਕਸਾਨ ਸਹਿਣਾ ਪਿਆ...

ਦਰਜਾ-4 ਕਰਮਚਾਰੀਆਂ ਨੂੰ ਵਿੱਤੀ ਸਾਲ 2025-26 ਲਈ ਕਣਕ ਖਰੀਦਣ ਵਾਸਤੇ 9,700 ਰੁਪਏ ਦਾ ਵਿਆਜ-ਮੁਕਤ ਕਰਜ਼ਾ ਮਿਲੇਗਾ: ਹਰਪਾਲ ਸਿੰਘ ਚੀਮਾ

ਦਰਜਾ-4 ਕਰਮਚਾਰੀਆਂ ਨੂੰ ਵਿੱਤੀ ਸਾਲ 2025-26 ਲਈ ਕਣਕ ਖਰੀਦਣ ਵਾਸਤੇ 9,700 ਰੁਪਏ ਦਾ ਵਿਆਜ-ਮੁਕਤ ਕਰਜ਼ਾ ਮਿਲੇਗਾ: ਹਰਪਾਲ ਸਿੰਘ ਚੀਮਾ

ਕਣਕ ਦੀ ਖਰੀਦ ਲਈ ਵਿਆਜ-ਮੁਕਤ ਕਰਜੇ ਵਿੱਚ ਤਿੰਨ ਸਾਲਾਂ ਦੌਰਾਨ 21.25% ਦਾ ਵਾਧਾ ਕਿਹਾ, ਪਿਛਲੀ ਕਾਂਗਰਸ ਸਰਕਾਰ ਵੱਲੋਂ ਅਣਗੌਲੇ ਗਏ ਦਰਜਾ-4 ਕਰਮਚਾਰੀਆਂ ਦੀ ਭਲਾਈ ਨੂੰ 'ਆਪ' ਸਰਕਾਰ ਨੇ ਦਿੱਤੀ ਤਰਜੀਹ ਚੰਡੀਗੜ੍ਹ, 22 ਅਪ੍ਰੈਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਮਾਜ ਦੇ ਹੇਠਲੇ ਵਰਗਾਂ ਨੂੰ ਉੱਚਾ...

ਧਾਲੀਵਾਲ ਵੱਲੋਂ ਅਜਨਾਲਾ ਹਲਕੇ ਵਿੱਚ 97 ਲੱਖ ਰੁਪਏ ਦੀ ਲਾਗਤ ਨਾਲ ਸਕੂਲਾਂ ਵਿਚ ਵਿਕਾਸ ਕੰਮਾਂ ਦੇ ਉਦਘਾਟਨ

ਧਾਲੀਵਾਲ ਵੱਲੋਂ ਅਜਨਾਲਾ ਹਲਕੇ ਵਿੱਚ 97 ਲੱਖ ਰੁਪਏ ਦੀ ਲਾਗਤ ਨਾਲ ਸਕੂਲਾਂ ਵਿਚ ਵਿਕਾਸ ਕੰਮਾਂ ਦੇ ਉਦਘਾਟਨ

ਸਿੱਖਿਆ ਤੋਂ ਬਿਨਾਂ ਕੋਈ ਦੇਸ਼ ਜਾਂ ਕੌਮ ਤਰੱਕੀ ਨਹੀਂ ਕਰ ਸਕਦੀ- ਧਾਲੀਵਾਲ ਅੰਮ੍ਰਿਤਸਰ, 22 ਅਪ੍ਰੈਲ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਆਪਣੇ ਹਲਕੇ ਵਿੱਚ 97 ਲੱਖ ਰੁਪਏ ਦੀ ਲਾਗਤ ਨਾਲ ਸਕੂਲਾਂ ਵਿੱਚ ਕਰਵਾਏ ਗਏ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦੇ ਬੱਚਿਆਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਕਿਹਾ ਕਿ ਸਿੱਖਿਆ ਕ੍ਰਾਂਤੀ...

ਜਗਦੇਵ ਕਲਾਂ ਵਿਖੇ ਲਾਹੌਰ ਬ੍ਰਾਂਚ ਉੱਤੇ ਬਣਾਏ ਨਵੇਂ ਪੁਲ ਦਾ ਧਾਲੀਵਾਲ ਨੇ ਕੀਤਾ ਉਦਘਾਟਨ

ਜਗਦੇਵ ਕਲਾਂ ਵਿਖੇ ਲਾਹੌਰ ਬ੍ਰਾਂਚ ਉੱਤੇ ਬਣਾਏ ਨਵੇਂ ਪੁਲ ਦਾ ਧਾਲੀਵਾਲ ਨੇ ਕੀਤਾ ਉਦਘਾਟਨ

ਪ੍ਰਵਾਨਿਤ ਰਾਸ਼ੀ ਤੋਂ 20 ਲੱਖ ਰੁਪਿਆ ਬਚਾ ਕੇ 3.3 ਕਰੋੜ ਰੁਪਏ ਵਿੱਚ ਤਿਆਰ ਕੀਤਾ ਵਿਭਾਗ ਨੇ ਪੁਲ ਅੰਮ੍ਰਿਤਸਰ, 22 ਅਪ੍ਰੈਲ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜਗਦੇਵ ਕਲਾਂ ਵਿਖੇ ਲਾਹੌਰ ਬਰਾਂਚ ਨਹਿਰ ਉੱਤੇ ਨਵੇਂ ਉਸਾਰੇ ਗਏ ਪੁੱਲ ਦਾ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਨੇ ਦੱਸਿਆ ਕਿ ਇਹ ਪੁੱਲ 100 ਸਾਲ ਤੋਂ ਵੱਧ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.