daily
ਬੀ.ਐਲ. ਸੰਤੋਸ਼ ਪੰਜਾਬ ਪਹੁੰਚੇ; ਭਾਜਪਾ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੰਜ ਜ਼ੋਨਲ ਮੀਟਿੰਗਾਂ

ਬੀ.ਐਲ. ਸੰਤੋਸ਼ ਪੰਜਾਬ ਪਹੁੰਚੇ; ਭਾਜਪਾ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੰਜ ਜ਼ੋਨਲ ਮੀਟਿੰਗਾਂ

ਬੀ.ਐਲ. ਸੰਤੋਸ਼ ਦੇ ਦੋ ਰੋਜ਼ਾ ਪੰਜਾਬ ਦੌਰੇ ਨਾਲ ਭਾਜਪਾ ਸੰਗਠਨ ’ਤੇ ਫੋਕਸ ਬੀ.ਐਲ. ਸੰਤੋਸ਼ ਪੰਜਾਬ ਪਹੁੰਚੇ; ਪੰਜ ਪ੍ਰਮੁੱਖ ਕੇਂਦਰਾਂ ’ਤੇ ਜ਼ੋਨਲ ਮੀਟਿੰਗਾਂ ਦੀ ਲੜੀ ਤੈਅ ਚੰਡੀਗੜ੍ਹ, 24 ਅਗਸਤ: ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸ਼੍ਰੀ ਬੀ.ਐਲ. ਸੰਤੋਸ਼ ਅੱਜ 24 ਅਤੇ 25 ਅਗਸਤ ਨੂੰ ਦੋ ਰੋਜ਼ਾ ਸੰਗਠਨਾਤਮਕ...

-ਨੌਜਵਾਨ ਨਸ਼ਿਆਂ ਨਹੀਂ, ਗੁਰਮਤਿ, ਵਿਦਿਆ ਤੇ ਖੇਡਾਂ ਦੇ ਰਾਹ ਤੁਰਨ- ਗਿਆਨੀ ਕੁਲਦੀਪ ਸਿੰਘ ਗੜਗੱਜ

-ਨੌਜਵਾਨ ਨਸ਼ਿਆਂ ਨਹੀਂ, ਗੁਰਮਤਿ, ਵਿਦਿਆ ਤੇ ਖੇਡਾਂ ਦੇ ਰਾਹ ਤੁਰਨ- ਗਿਆਨੀ ਕੁਲਦੀਪ ਸਿੰਘ ਗੜਗੱਜ

-ਕਿਹਾ; ਖਾਲਸਾ ਮਾਰਚ ਦਾ ਸੁਨੇਹਾ, ਗੁਰਬਾਣੀ ਨਾਲ ਜੁੜੋ, ਪੰਥ ਨੂੰ ਸਮਰਪਿਤ ਹੋਵੋ ਤੇ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹੋ -ਗੁਰੂ ਘਰ ਦੀਆਂ ਰਵਾਇਤਾਂ ’ਤੇ ਸਵਾਲ ਚੁੱਕਣ ਵਾਲੀਆਂ ਪੰਥ ਵਿਰੋਧੀ ਤਾਕਤਾਂ ਤੋਂ ਸੰਗਤ ਰਹੇ ਸੁਚੇਤ- ਐਡਵੋਕੇਟ ਧਾਮੀ -29 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਹਰ ਗੁਰਦੁਆਰੇ ਤੇ ਪਿੰਡ...

ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ

ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ

ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਆਪਣੇ ਪੱਧਰ ’ਤੇ ਅਰਦਾਸ ਕਰਨ ਦੀ ਅਪੀਲ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ (ਬੰਦੀ ਸਿੰਘਾਂ) ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 29 ਅਗਸਤ ਨੂੰ ਗੁਰੂ ਚਰਨਾਂ ਵਿੱਚ ਅਰਦਾਸ ਕਰਦਿਆਂ...

ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਦੇ ਧਾਰਮਿਕ ਪ੍ਰੋਗਰਾਮਾਂ ਨੂੰ ‘ਅਡੰਬਰ’ ਕਹਿਣਾ ਮੰਦਭਾਗਾ, ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ: ਦੀਪਕ ਬਾਲੀ

ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਦੇ ਧਾਰਮਿਕ ਪ੍ਰੋਗਰਾਮਾਂ ਨੂੰ ‘ਅਡੰਬਰ’ ਕਹਿਣਾ ਮੰਦਭਾਗਾ, ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ: ਦੀਪਕ ਬਾਲੀ

ਪੰਜਾਬ ਪੰਜ ਦਰਿਆਵਾਂ ਦੀ ਧਰਤੀ ਹੈ,ਅਸੀਂ ਹਰ ਧਰਮ ਦਾ ਸਤਿਕਾਰ ਕਰਦੇ ਹਾਂ ਅਤੇ ਇਸ ਦੇ ਵਿਸ਼ਵਾਸ ਤੇ ਪਰੰਪਰਾਵਾਂ ਦਾ ਸਨਮਾਨ ਕਰਦੇ ਰਹਾਂਗੇ: ਦੀਪਕ ਬਾਲੀ ਗਾਂਧੀ ਦੀਆਂ ਟਿੱਪਣੀਆਂ ਕਰੋੜਾਂ ਲੋਕਾਂ ਦੀ ਆਸਥਾ ਦਾ ਅਪਮਾਨ, ਆਪ ਸਰਕਾਰ ਨੂੰ ਧਾਰਮਿਕ ਤੇ ਸੱਭਿਆਚਾਰਕ ਪ੍ਰੋਗਰਾਮ ਉਲੀਕਣ ਤੋਂ ਕੋਈ ਨਹੀਂ ਰੋਕ ਸਕਦਾ: ਦੀਪਕ ਬਾਲੀ ਧਰਮਵੀਰ ਗਾਂਧੀ...

ਝਿੰਜਰ ਵੱਲੋਂ 30 ਅਗਸਤ ਦੀ ਪੰਜਾਬ ਬਚਾਓ ਰੈਲੀ ਤੋਂ ਪਹਿਲਾਂ ਘਨੌਰ ਵਿੱਚ ਅਹਿਮ ਮੀਟਿੰਗਾਂ

ਝਿੰਜਰ ਵੱਲੋਂ 30 ਅਗਸਤ ਦੀ ਪੰਜਾਬ ਬਚਾਓ ਰੈਲੀ ਤੋਂ ਪਹਿਲਾਂ ਘਨੌਰ ਵਿੱਚ ਅਹਿਮ ਮੀਟਿੰਗਾਂ

ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਮੈਂਬਰ ਜਸਮੇਰ ਸਿੰਘ ਲਾਛੜੂ ਨਾਲ ਸੋਮਵਾਰ ਨੂੰ ਘਨੌਰ ਸ਼ਹਿਰ ਵਿੱਚ ਸਥਾਨਕ ਵਸਨੀਕਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ, ਜਿਸ ਨਾਲ ਆਗਾਮੀ 30 ਅਗਸਤ ਨੂੰ ਘਨੌਰ ਦਾਣਾ ਮੰਡੀ ਵਿਖੇ ਹੋਣ ਵਾਲੀ...

ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆਂ; ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆਂ; ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਆਰਥਿਕ ਤੰਗੀ ਕਾਰਨ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ ਮਰੀਜ਼: ਡਾ.ਬਲਬੀਰ ਸਿੰਘ ਸਾਲਾਂ ਤੱਕ ਚੱਲ ਸਕਦਾ ਹੈ ਛਾਤੀ ਦੇ ਕੈਂਸਰ ਦਾ ਇਲਾਜ, ਮੁੱਖ ਮੰਤਰੀ ਸਿਹਤ ਯੋਜਨਾ ਪਰਿਵਾਰਾਂ ਨੂੰ ਇਲਾਜ ਪੂਰਾ ਕਰਵਾਉਣ ਵਿੱਚ ਕਰ ਰਹੀ ਹੈ ਮਦਦ : ਡਾ. ਕਰੁਣਾ ਸਿੰਘ, ਪ੍ਰੋਫੈਸਰ ਅਤੇ ਮੁਖੀ, ਰੇਡੀਏਸ਼ਨ ਔਨਕੋਲੋਜੀ, ਐਡਵਾਂਸਡ ਕੈਂਸਰ...

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ

8.21 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਬਰਨਾਲਾ ਦਾ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ 72 ਬਿਸਤਰਿਆਂ ਦੀ ਰਿਹਾਇਸ਼ੀ ਸਹੂਲਤ ਸਮੇਤ ਵਿਆਪਕ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਹਰ ਬਜ਼ੁਰਗ ਨੂੰ ਮਾਣ-ਸਨਮਾਨ, ਸੁਰੱਖਿਆ ਅਤੇ ਆਪਣਾਪਣ ਦਾ ਅਹਿਸਾਸ ਦਿਵਾਉਣਾ ਮੰਤਰੀ ਵੱਲੋਂ...

ਨਸ਼ਿਆਂ ਦੀ ਸਮੱਸਿਆ ਪੰਜਾਬ ਦਾ ਸਭ ਤੋਂ ਗੰਭੀਰ ਸੰਕਟ, ਸਰਕਾਰਾਂ ਨੂੰ ਜ਼ਿੰਮੇਵਾਰੀ ਲੈਣੀ ਪਵੇਗੀ: ਵੜਿੰਗ

ਕਾਂਗਰਸ ਵਰਕਰਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਜ਼ਮੀਨੀ ਪੱਧਰ ਤੱਕ ਲਿਜਾਣ ਦੀ ਅਪੀਲ ਮੌਤਾਂ ਅਤੇ ਟੁੱਟ ਰਹੇ ਪਰਿਵਾਰਾਂ ਦਾ ਹਵਾਲਾ ਦੇ ਕੇ ਪੰਜਾਬ ਦੇ ਨਸ਼ਾ ਸੰਕਟ ਦੀ ਭਿਆਨਕ ਤਸਵੀਰ ਪੇਸ਼ ਕੀਤੀ ਸਰਕਾਰ ਤੋਂ ਪੁੱਛਿਆ—ਤਿੰਨ ਮਹੀਨਿਆਂ ਵਿੱਚ ਨਸ਼ੇ ਖ਼ਤਮ ਕਰਨ ਦੇ ਵਾਅਦੇ ਦਾ ਕੀ ਹੋਇਆ? ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ...

ਮੈਂ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਮਜੀਠੀਆ ਨੂੰ ਸੜਕ ਦੀ ਕੁਆਲਿਟੀ ਚੈੱਕ ਕਰਨ ਲਈ ਸੱਦਾ ਦਿੱਤਾ ਸੀ, ਪਰ ਉਹ ਭੱਜ ਗਏ: ਹਰਭਜਨ ਸਿੰਘ ਈਟੀਓ

ਸੜਕ ਦੀ ਵੀਡੀਓ ਬਿਲਕੁਲ ਫਰਜ਼ੀ, ਵਿਰੋਧੀ ਧਿਰ ਗੁੰਮਰਾਹਕੁੰਨ ਪ੍ਰਚਾਰ ਦਾ ਸਹਾਰਾ ਲੈ ਰਹੀ ਹੈ: ਹਰਭਜਨ ਸਿੰਘ ਈਟੀਓ ਭਗਵੰਤ ਮਾਨ ਸਰਕਾਰ ਕੁਆਲਿਟੀ ਨਾਲ ਕੋਈ ਸਮਝੌਤਾ ਨਹੀਂ ਕਰੇਗੀ, ਜਨਤਾ ਦਾ ਇੱਕ-ਇੱਕ ਪੈਸਾ ਪਾਰਦਰਸ਼ੀ ਢੰਗ ਨਾਲ ਖਰਚਿਆ ਜਾ ਰਿਹਾ ਹੈ: ਹਰਭਜਨ ਸਿੰਘ ਈਟੀਓ ਸੜਕ ਦਾ ਕੰਮ ਨਿਰਧਾਰਤ ਮਾਪਦੰਡਾਂ ਅਨੁਸਾਰ ਪਾਇਆ ਗਿਆ, ਕੋਈ ਕਮੀ...

ਵੱਡੀ ਖ਼ਬਰਾਂ

ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ 12 ਅਗਸਤ ਨੂੰ ਸ਼ਹਿਰ-ਵਿਆਪੀ ਐੱਚਆਈਵੀ ਜਾਗਰੂਕਤਾ ਮੁਹਿੰਮ ਸ਼ੁਰੂ ਕਰਨਗੇ

"ਵੰਨ ਸਕੈਨ, ਵੰਨ ਸਟੈੱਪ ਟੁਵਰਡਸ ਬ੍ਰੇਕਿੰਗ ਫ੍ਰੀ" ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਐੱਚਆਈਵੀ/ਏਡਸ ਜਾਗਰੂਕਤਾ ਲਈ ਇੰਟੈਸਿਫਾਇਡ ਆਈਈਸੀ ਮੁਹਿੰਮ ਦੇ ਤੀਸਰੇ ਪੜਾਅ ਦਾ 12 ਅਗਸਤ 2026 ਨੂੰ ਸ਼ਾਮ 5:00 ਵਜੇ ਪੰਜਾਬ ਲੋਕ ਭਵਨ, ਸੈਕਟਰ-6, ਚੰਡੀਗੜ੍ਹ ਵਿਖੇ ਉਦਘਾਟਨ...

ਸੈਨਾ ਮੁਖੀ ਜਨਰਲ ਧੀਰਜ ਸੇਠ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ

ਸਿਵਲ-ਮਿਲਟਰੀ ਤਾਲਮੇਲ, ਖੇਤਰੀ ਸੁਰੱਖਿਆ ਅਤੇ ਸਾਬਕਾ ਸੈਨਿਕਾਂ ਦੀ ਭਲਾਈ 'ਤੇ ਹੋਈ ਚਰਚਾ ਫ਼ੌਜ ਮੁਖੀ (ਸੀਓਏਐੱਸ) ਜਨਰਲ ਧੀਰਜ ਸੇਠ, ਪੀਵੀਐੱਸਐੱਮ, ਯੂਵਾਈਐੱਸਐੱਮ, ਏਵੀਐੱਸਐੱਮ ਨੇ ਅੱਜ ਪੰਜਾਬ ਲੋਕ ਭਵਨ, ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ, ਸ਼੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੇ ਦੌਰਾਨ ਸਿਵਲ-ਮਿਲਟਰੀ...

ਇਸਟੇਟ ਆਫ਼ਿਸ ਦੇ ਆਟੋ-ਮਿਊਟੇਸ਼ਨ ਸਿਸਟਮ ਨੇ ਇੱਕ ਵਰ੍ਹਾ ਪੂਰਾ ਕੀਤਾ, ਡਿਜੀਟਲ ਪ੍ਰਾਪਰਟੀ ਸੇਵਾਵਾਂ ਵਿੱਚ ਇੱਕ ਮਹੱਤਵਪੂਰਨ ਉਪਲਬਧੀ

ਇਸਟੇਟ ਆਫ਼ਿਸ, ਯੂਟੀ ਚੰਡੀਗੜ੍ਹ ਨੇ 7 ਜੁਲਾਈ 2025 ਤੋਂ ਆਟੋ-ਮਿਊਟੇਸ਼ਨ ਸਿਸਟਮ ਨੂੰ ਸਫ਼ਲਤਾਪੂਰਵਕ ਸ਼ੁਰੂ ਕੀਤਾ। ਇਹ ਮਹੱਤਵਪੂਰਨ ਈ-ਗਵਰਨੈਂਸ ਸੁਧਾਰ ਮਿਊਟੇਸ਼ਨ ਪ੍ਰਕਿਰਿਆ ਨੂੰ ਅਲੱਗ ਤੋਂ ਐਪਲੀਕੇਸ਼ਨ-ਅਧਾਰਿਤ ਸੇਵਾ ਤੋਂ ਬਦਲ ਕੇ ਆਟੋਮੈਟਿਕ ਪੋਸਟ-ਰਜਿਸਟ੍ਰੇਸ਼ਨ ਡਿਜੀਟਲ ਪ੍ਰਕਿਰਿਆ ਵਿੱਚ ਬਦਲ ਦਿੱਤਾ ਹੈ। ਇਸ ਨਾਲ ਨਾਗਰਿਕਾਂ ਲਈ...

ਵਿਦੇਸ਼ਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇਗੀ ਸਖ਼ਤ ਕਾਰਵਾਈ

ਯੂਐੱਸਏ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਧਿਕਾਰਤ ਕਮੇਟੀ ਦੇ ਕੋਰਆਰਡੀਨੇਟਰ ਤੇ ਮੈਂਬਰ ਭਾਈ ਸਵਿੰਦਰ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਵਿਚਕਾਰ ਯੂਐੱਸਏ ਅੰਦਰ ਵੱਸਦੇ ਸਿੱਖਾਂ ਅਤੇ ਉੱਥੋਂ ਦੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ...

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

ਬ੍ਰਿਟੇਨ ਵਸਦੇ ਪੰਜਾਬੀ ਭਾਈਚਾਰੇ ਨਾਲ ਸਬੰਧਤ ਮੁੱਦਿਆਂ ਅਤੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਬਾਰੇ ਹੋਈ ਵਿਸਥਾਰਤ ਵਿਚਾਰ-ਚਰਚਾ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਅਤੇ ਬ੍ਰਿਟਿਸ਼ ਹਾਈ ਕਮਿਸ਼ਨ ਦੀ ਸੀਨੀਅਰ ਸਲਾਹਕਾਰ (ਇਕਨਾਮਿਕਸ, ਕਲਾਈਮੇਟ ਐਂਡ ਡਿਵੈਲਪਮੈਂਟ) ਮਧੂ ਮਿਸ਼ਰਾ ਨੇ ਅੱਜ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ...

ਗੈਂਗਸਟਰਾਂ ‘ਤੇ ਵਾਰ ਦਾ 203ਵਾਂ ਦਿਨ: ਪੰਜਾਬ ਪੁਲਿਸ ਵੱਲੋਂ 722 ਥਾਈਂ ਛਾਪੇਮਾਰੀ; 558 ਕਾਬੂ

ਪੁਲਿਸ ਟੀਮਾਂ ਨੇ 270 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਫਿਰੋਜ਼ਪੁਰ ਵਿੱਚ ਦੋ ਦਿਨਾਂ 'ਆਪਰੇਸ਼ਨ ਪ੍ਰਹਾਰ-4.0' ਦੌਰਾਨ 262 ਗ੍ਰਿਫ਼ਤਾਰੀਆਂ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 528ਵੇਂ ਦਿਨ 36 ਕਿਲੋਗ੍ਰਾਮ...

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

ਡੀਜੀਪੀ ਗੌਰਵ ਯਾਦਵ ਨੇ ਆਪਣੇ ਦੌਰੇ ਦੇ ਦੂਜੇ ਦਿਨ ਰੂਪਨਗਰ ਅਤੇ ਪਟਿਆਲਾ ਰੇਂਜ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ ਕਾਨੂੰਨ-ਵਿਵਸਥਾ ਦੀ ਕਿਸੇ ਵੀ ਉਲੰਘਣਾ ਨੂੰ ਰੋਕਣ ਲਈ ਖ਼ਤਰੇ ਦੀ ਸੰਭਾਵਨਾ ਅਤੇ ਅੱਤਵਾਦ ਵਿਰੋਧੀ ਤਿਆਰੀਆਂ 'ਤੇ ਜ਼ੋਰ ਦਿੰਦਿਆਂ ਅਮਲੀ ਨਿਰਦੇਸ਼ ਵੀ ਕੀਤੇ ਜਾਰੀ ਡੀਜੀਪੀ ਨੇ ਵੱਖ-ਵੱਖ ਰੇਂਜਾਂ ਵਿੱਚ...

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਰੁੜਕਾ, ਤਹਿਸੀਲ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ...

ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿਅਕਤੀ ਕਾਬੂ

ਇਹ ਖੇਪ ਅੱਗੇ ਸਪਲਾਈ ਲਈ ਕੌਮਾਂਤਰੀ ਸਰਹੱਦ ਪਾਰੋਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ ਅਗਲੇਰੀ ਜਾਂਚ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਏਡੀਜੀਪੀ ਏਐਨਟੀਐਫ ਨੀਲਭ ਕਿਸ਼ੋਰ ਫਿਰੋਜ਼ਪੁਰ ਵਿੱਚ ਚਾਰ ਦਿਨਾਂ ਅੰਦਰ ਸਰਹੱਦ ਪਾਰੋਂ ਚੱਲ ਰਹੇ ਦੋ ਨਸ਼ਾ ਤਸਕਰੀ ਮਾਡਿਊਲਾਂ ਦਾ ਕੀਤਾ ਗਿਆ...

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ 650 ਸਾਲ ਪਹਿਲਾਂ ਹੀ ਦਰਸਾਏ ਗਏ ਸਨ ਆਜ਼ਾਦੀ, ਸਮਾਨਤਾ ਤੇ ਗੈਰ-ਵਿਤਕਰੇ ਦੇ ਸਿਧਾਂਤ: ਹਰਪਾਲ ਸਿੰਘ ਚੀਮਾ ਸੱਤਾ ਵਿੱਚ ਬੈਠੀਆਂ ਸਿਆਸੀ ਤਾਕਤਾਂ ਵੱਲੋਂ ਦੇਸ਼ ਵਿੱਚ ਬੋਲਣ ਦੀ ਆਜ਼ਾਦੀ ਨੂੰ ਸੀਮਤ ਕਰਨਾ ਗੁਰੂ ਜੀ ਮਹਾਰਾਜ ਦੇ ਸਮਾਨਤਾ ਤੇ ਮਨੁੱਖੀ ਸਨਮਾਨ ਦੇ ਸੰਦੇਸ਼ ਦੇ ਉਲਟ: ਹਰਪਾਲ...

ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਸ਼ਾਮਲ ਦੋ ਵਿਅਕਤੀ ਗਲਾਕ ਪਿਸਤੌਲ ਸਮੇਤ ਕਾਬੂ

ਪੰਜਾਬ ਪੁਲਿਸ ਸੂਬੇ ਵਿੱਚੋਂ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਦੇ ਖਾਤਮੇ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ ਅਪਰਾਧ ਵਿੱਚ ਸ਼ਾਮਲ ਬਾਕੀ ਮੁਲਜ਼ਮਾਂ ਦੀ ਵੀ ਹੋਈ ਪਛਾਣ; ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਵਿੱਚ 1.39 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਨਾਲ ਝੁਲ਼ਸੇ ਪੀੜਤਾਂ ਨੂੰ 265 ਇਲਾਜ ਕੈਸ਼ਲੈੱਸ ਮੁਹੱਈਆ ਕਰਵਾਏ ਗਏ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 38.90 ਲੱਖ ਰੁਪਏ ਦੀ ਲਾਗਤ ਨਾਲ ਪੋਸਟ-ਬਰਨ ਕੰਟਰੈਕਚਰ ਦੇ 75 ਇਲਾਜ ਕੀਤੇ ਗਏ ਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ: ਡਾ. ਬਲਬੀਰ ਸਿੰਘ ਬਠਿੰਡਾ ਵਿੱਚ ਅੱਗ ਨਾਲ ਝੁਲ਼ਸਣ (ਬਰਨ) ਸਬੰਧੀ ਮਾਮਲਿਆਂ ਦੇ ਸਭ ਤੋਂ...