daily
ਵਧੀਕ ਡਿਪਟੀ ਕਮਿਸ਼ਨਰ ਨੇ ਟਰਾਂਸਪੋਰਟ ਵਿਭਾਗ ਨੂੰ ਸੇਵਾਵਾਂ ਵਿੱਚ ਕੀਤੀ ਜਾ ਰਹੀ ਦੇਰੀ ਲਈ ਪਾਇਆ 5000 ਰੁਪਏ ਜੁਰਮਾਨਾ

ਵਧੀਕ ਡਿਪਟੀ ਕਮਿਸ਼ਨਰ ਨੇ ਟਰਾਂਸਪੋਰਟ ਵਿਭਾਗ ਨੂੰ ਸੇਵਾਵਾਂ ਵਿੱਚ ਕੀਤੀ ਜਾ ਰਹੀ ਦੇਰੀ ਲਈ ਪਾਇਆ 5000 ਰੁਪਏ ਜੁਰਮਾਨਾ

ਅੰਮ੍ਰਿਤਸਰ 18 ਅਪ੍ਰੈਲ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਉਂਟੀਬਿਲਿਟੀ ਐਕਟ ਅਧੀਨ ਕਾਰਵਾਈ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਜੋ ਕਿ ਇਸ ਐਕਟ ਅਧੀਨ ਜਿਲੇ ਦੇ ਨੋਡਲ ਅਧਿਕਾਰੀ ਵੀ ਹਨ , ਨੇ ਟਰਾਂਸਪੋਰਟ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਵੱਖ-ਵੱਖ ਸੇਵਾਵਾਂ ਵਿੱਚ ਹੋਈ ਦੇਰੀ ਦਾ ਗੰਭੀਰ ਨੋਟਿਸ ਲੈਂਦੇ ਹੋਏ ਵਿਭਾਗ...

ਪਿੰਡ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖਤ ਨਿੰਦਾ

ਪਿੰਡ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖਤ ਨਿੰਦਾ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੇਅਦਬੀ ਘਟਨਾਵਾਂ ਨੂੰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹਰ ਪਿੰਡ ਵਿੱਚ ਕੇਵਲ ਇੱਕ ਗੁਰਦੁਆਰਾ ਹੋਏ ਅਤੇ ਸਾਰੀ ਸੰਗਤ ਰਲ ਕੇ ਪ੍ਰਬੰਧ ਵਿਚ ਸਹਿਯੋਗੀ ਬਣੇ -ਐਡਵੋਕੇਟ ਧਾਮੀ ਅੰਮ੍ਰਿਤਸਰ, 18 ਅਪ੍ਰੈਲ- ਗੜ੍ਹਸ਼ੰਕਰ ਨੇੜੇ ਪਿੰਡ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ...

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਲਵਾੜਾ ਵਿੱਚ ‘ਨੇਚਰ ਅਵੇਅਰਨੈਸ ਕੈਂਪ’ ਦਾ ਰੱਖਿਆ ਨੀਂਹ ਪੱਥਰ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਲਵਾੜਾ ਵਿੱਚ ‘ਨੇਚਰ ਅਵੇਅਰਨੈਸ ਕੈਂਪ’ ਦਾ ਰੱਖਿਆ ਨੀਂਹ ਪੱਥਰ

ਚੰਡੀਗੜ੍ਹ/ਤਲਵਾੜਾ/ਹੁਸ਼ਿਆਰਪੁਰ, 18 ਅਪ੍ਰੈਲ: ਪੰਜਾਬ ਸਰਕਾਰ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਮੰਤਰੀ ਲਾਲ ਚੰਦ ਕਟਾਰੂਚਕ ਨੇ ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਮੌਜੂਦਗੀ ਵਿੱਚ ਦਸੂਹਾ ਮੰਡਲ ਦੀ ਤਲਵਾੜਾ-2 ਰੇਂਜ ਦੇ ਸਰਕਾਰੀ ਜੰਗਲ ਕਰਨਪੁਰ ਸੀ-3(ਬੀ) ਸਥਿਤ ਹਵਾ ਮਹਿਲ ਵਿਖੇ 'ਨੇਚਰ ਅਵੇਅਰਨੈੱਸ ਕੈਂਪ' ਦਾ...

ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ- ਈ  ਟੀ ਓ

ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ- ਈ ਟੀ ਓ

ਕਿਸਾਨਾਂ ਦੀ ਫਸਲ ਦੀ 24 ਘੰਟੇ ਚ ਹੋਵੇਗੀ ਅਦਾਇਗੀ ਤੇ ਖਰੀਦ ਕੈਬਨਿਟ ਮੰਤਰੀ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੰਡੀਆਂ ਦਾ ਦੌਰਾ ਅੰਮ੍ਰਿਤਸਰ, 18 ਅਪ੍ਰੈਲ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦਾ ਦਾਣਾ-ਦਾਣਾ...

ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

- ਪਿਛਲੇ 15-25 ਸਾਲਾਂ ਤੋਂ ਜੋ ਨਹੀਂ ਹੋਇਆ, ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਰੇਗੀ - ਮਾਨ ਸਰਕਾਰ ਅਗਲੇ ਕੁਝ ਮਹੀਨਿਆਂ ਵਿੱਚ 15000 ਤੋਂ ਵੱਧ ਛੱਪੜਾਂ ਦੀ ਸਫ਼ਾਈ ਕਰਨ ਲਈ ਤਿਆਰ - 1062 ਛੱਪੜਾਂ 'ਚੋਂ ਪਹਿਲਾਂ ਹੀ ਗੰਦੇ ਪਾਣੀ ਦਾ ਨਿਕਾਸ ਅਤੇ ਕਰੀਬ 400 ਛੱਪੜਾਂ ਵਿੱਚੋਂ ਗਾਰ ਕੱਢੀ ਜਾ ਚੁੱਕੀ ਹੈ -...

ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੰੁਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੰੁਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ

—ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ —ਗ੍ਰਿਫ਼ਤਾਰ ਕੀਤੇ ਦੋਵੇਂ ਵਿਅਕਤੀਆਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਪੰਜਾਬ ’ਚ ਮਿੱਥ ਕੇ ਕਤਲ ਕਰਨ ਦਾ ਕੰਮ ਸੌਂਪਿਆ ਗਿਆ ਸੀ: ਡੀਜੀਪੀ ਗੌਰਵ ਯਾਦਵ — ਤਰਨਤਾਰਨ ਵਿਖੇ ਸਰਪੰਚ ਦੇ ਘਰ ’ਤੇ ਗੋਲੀਬਾਰੀ ਕਰਨ...

‘ਆਪ ਸਰਕਾਰ’ ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ

‘ਆਪ ਸਰਕਾਰ’ ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਐਡਵੋਕੇਟ ਜਨਰਲ ਆਫਿਸ ਵਿੱਚ ਰਾਖਵਾਂਕਰਨ ਕੀਤਾ ਲਾਗੂ, ਐਸ.ਸੀ ਭਾਈਚਾਰੇ ਦੇ ਵਕੀਲਾਂ ਦੀਆਂ ਆਸਾਮੀਆਂ ਭਰਨ ਲਈ ਆਮਦਨ ਹੱਦ 50 ਫ਼ੀਸਦੀ ਘਟਾਈ ਚੰਡੀਗੜ੍ਹ/ਲਹਿਰਾਗਾਗਾ, 18 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ...

ਜਾਇਦਾਦ ਟੈਕਸ ਵਧਾਉਣ ਦੇ ਫੈਸਲੇ ਵਿੱਚ ਭਾਜਪਾ ਦਾ ਵੀ ਹੱਥ ਹੈ – ਅਕਾਲੀ ਦਲ

ਜਾਇਦਾਦ ਟੈਕਸ ਵਧਾਉਣ ਦੇ ਫੈਸਲੇ ਵਿੱਚ ਭਾਜਪਾ ਦਾ ਵੀ ਹੱਥ ਹੈ – ਅਕਾਲੀ ਦਲ

(ਚਰਨਜੀਤ ਐਸ. ਵਿਲੀ ਨੇ ਮੇਅਰ ਅਤੇ ਭਾਜਪਾ ਕੌਂਸਲਰਾਂ ਨੂੰ ਪੁੱਛਿਆ ਕਿ ਉਨ੍ਹਾਂ ਨੇ ਹੁਣ ਤੱਕ ਅਸਤੀਫਾ ਕਿਉਂ ਨਹੀਂ ਦਿੱਤਾ) ਚੰਡੀਗੜ੍ਹ, 18 ਅਪ੍ਰੈਲ - ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਨੇ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਕੇਂਦਰੀ ਗ੍ਰਹਿ ਮੰਤਰਾਲੇ ਨੂੰ ਜਾਇਦਾਦ ਟੈਕਸ ਵਿੱਚ ਭਾਰੀ ਵਾਧੇ ਨੂੰ ਵਾਪਸ ਲੈਣ ਲਈ...

ਹੁਸ਼ਿਆਰਪੁਰ ਦੇ ਨੂਰਪੁਰ ਜੱਟਾਂ ਪਿੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ:

ਹੁਸ਼ਿਆਰਪੁਰ ਦੇ ਨੂਰਪੁਰ ਜੱਟਾਂ ਪਿੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ:

-ਪੰਜਾਬ ਸਰਕਾਰ ਸੂਬੇ ਅੰਦਰ ਬੇਅਦਬੀਆਂ ਰੋਕਣ ਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ’ਚ ਪੂਰੀ ਤਰ੍ਹਾਂ ਫੇਲ੍ਹ- ਜਥੇਦਾਰ ਕੁਲਦੀਪ ਸਿੰਘ ਗੜਗੱਜ -ਪ੍ਰਬੰਧਕ ਕਮੇਟੀਆਂ ਨੂੰ ਵਾਰ-ਵਾਰ ਕਹਿਣ ਦੇ ਬਾਵਜੂਦ ਪਹਿਰੇਦਾਰੀ ਯਕੀਨੀ ਨਾ ਬਣਾਉਣਾ, ਵੱਡੀ ਅਣਗਹਿਲੀ- ਜਥੇਦਾਰ ਕੁਲਦੀਪ ਸਿੰਘ ਗੜਗੱਜ -ਗ੍ਰੰਥੀ ਸਮੇਤ ਸਮੁੱਚੀ ਪ੍ਰਬੰਧਕ ਕਮੇਟੀ ਸ੍ਰੀ ਅਕਾਲ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.