daily
‘ਨਸ਼ਿਆਂ ਵਿਰੁੱਧ ਜੰਗ’ 47ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 121 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ; 4.7 ਕਿਲੋ ਹੈਰੋਇਨ, 2.6 ਕਿਲੋ ਅਫੀਮ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

‘ਨਸ਼ਿਆਂ ਵਿਰੁੱਧ ਜੰਗ’ 47ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 121 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ; 4.7 ਕਿਲੋ ਹੈਰੋਇਨ, 2.6 ਕਿਲੋ ਅਫੀਮ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ 88 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 250 ਤੋਂ ਵੱਧ ਪੁਲਿਸ ਟੀਮਾਂ ਨੇ 554 ਸ਼ੱਕੀਆਂ ਦੀ ਜਾਂਚ ਕੀਤੀ: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 16 ਅਪ੍ਰੈਲ ਮੁੱਖ ਮੰਤਰੀ ਭਗਵੰਤ ਸਿੰਘ...

ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 16 ਅਪ੍ਰੈਲ - ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਥਾਣੇ ਅਧੀਨ ਆਉਂਦੀ ਪੁਲਿਸ ਚੌਕੀ ਕਲਵਾ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ) ਹਰਮੇਸ਼ ਕੁਮਾਰ ਨੂੰ 80,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।...

ਵਾਤਾਵਰਣ ਅਤੇ ਸ਼ਹਿਰ ਸੁੰਦਰੀਕਰਨ ਕਮੇਟੀ ਦੀ ਪਹਿਲੀ ਮੀਟਿੰਗ ਹੋਈ

ਵਾਤਾਵਰਣ ਅਤੇ ਸ਼ਹਿਰ ਸੁੰਦਰੀਕਰਨ ਕਮੇਟੀ ਦੀ ਪਹਿਲੀ ਮੀਟਿੰਗ ਹੋਈ

ਚੰਡੀਗੜ੍ਹ, 16 ਅਪ੍ਰੈਲ:- ਨਗਰ ਨਿਗਮ ਚੰਡੀਗੜ੍ਹ ਦੀ ਵਾਤਾਵਰਣ ਅਤੇ ਸ਼ਹਿਰ ਸੁੰਦਰੀਕਰਨ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਕਮੇਟੀ ਦੇ ਹੋਰ ਮੈਂਬਰ ਸ਼ਾਮਲ ਹੋਏ, ਜਿਨ੍ਹਾਂ ਵਿੱਚ ਸ਼੍ਰੀ ਜਸਬੀਰ ਸਿੰਘ (ਸੀਨੀਅਰ ਡਿਪਟੀ ਮੇਅਰ), ਸ਼੍ਰੀ ਮਹੇਸ਼ਇੰਦਰ ਸਿੰਘ, ਸ਼੍ਰੀ ਜਸਮਨਪ੍ਰੀਤ ਸਿੰਘ,...

ਐਮਸੀਸੀ ਆਪਣੀ ਮੰਡੀ ਅਤੇ ਡੇਅ ਮਾਰਕੀਟ ਕਮੇਟੀ ਦੀ ਪਹਿਲੀ ਮੀਟਿੰਗ ਹੋਈ

ਐਮਸੀਸੀ ਆਪਣੀ ਮੰਡੀ ਅਤੇ ਡੇਅ ਮਾਰਕੀਟ ਕਮੇਟੀ ਦੀ ਪਹਿਲੀ ਮੀਟਿੰਗ ਹੋਈ

ਚੰਡੀਗੜ੍ਹ, 16 ਅਪ੍ਰੈਲ:- ਨਗਰ ਨਿਗਮ ਚੰਡੀਗੜ੍ਹ ਦੀ ਆਪਣੀ ਮੰਡੀ ਅਤੇ ਡੇਅ ਮਾਰਕੀਟ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਸ਼੍ਰੀ ਲਖਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸ਼੍ਰੀ ਯੋਗੇਸ਼ ਢੀਂਗਰਾ, ਸ਼੍ਰੀ ਗੁਰਪ੍ਰੀਤ ਸਿੰਘ, ਸ਼੍ਰੀ ਮਨੌਰ ਅਤੇ ਸ਼੍ਰੀ ਨਰੇਸ਼ ਪੰਚਾਲ ਸਮੇਤ ਹੋਰ ਕਮੇਟੀ ਮੈਂਬਰ ਸ਼ਾਮਲ ਹੋਏ, ਜਿਨ੍ਹਾਂ ਵਿੱਚ ਨਗਰ...

ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ‘ਤੇ ਕੀਤਾ ਪਲਟਵਾਰ: ਕਿਹਾ- ਮੈਂ ਨਿੱਜੀ ਹਮਲਿਆਂ ਤੋਂ ਨਹੀਂ ਡਰਦਾ, ਜੇ ਤੁਹਾਡੇ ਵਿੱਚ ਹਿੰਮਤ ਹੈ ਤਾਂ ਖੁੱਲ੍ਹੀ ਬਹਿਸ ਲਈ ਮੈਦਾਨ ਵਿੱਚ ਆਓ

ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ‘ਤੇ ਕੀਤਾ ਪਲਟਵਾਰ: ਕਿਹਾ- ਮੈਂ ਨਿੱਜੀ ਹਮਲਿਆਂ ਤੋਂ ਨਹੀਂ ਡਰਦਾ, ਜੇ ਤੁਹਾਡੇ ਵਿੱਚ ਹਿੰਮਤ ਹੈ ਤਾਂ ਖੁੱਲ੍ਹੀ ਬਹਿਸ ਲਈ ਮੈਦਾਨ ਵਿੱਚ ਆਓ

ਅਮਨ ਅਰੋੜਾ ਨੇ ਬਾਜਵਾ ਦੇ ਝੂਠ ਦਾ ਕੀਤਾ ਪਰਦਾਫਾਸ਼, ਕਿਹਾ- ਕਦੇ ਉਹ ਅਖ਼ਬਾਰਾਂ ਦਾ ਅਤੇ ਕਦੇ ਨਿੱਜੀ ਸਰੋਤ ਦਾ ਹਵਾਲਾ ਦਿੰਦੇ ਹਨ, ਪਰ ਸੱਚਾਈ ਨਹੀਂ ਦੱਸ ਰਹੇ ਜੇਕਰ ਬਾਜਵਾ ਕੋਲ ਗ੍ਰਨੇਡ ਬਾਰੇ ਜਾਣਕਾਰੀ ਨਹੀਂ ਹੈ, ਤਾਂ ਉਨ੍ਹਾਂ ਨੂੰ ਝੂਠ ਬੋਲਣ ਲਈ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ: ਅਰੋੜਾ ਅਮਨ ਅਰੋੜਾ ਨੇ ਬਾਜਵਾ...

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ 9 ਸਰਕਾਰੀ ਸਕੂਲਾਂ ਵਿੱਚ 1.41 ਕਰੋੜ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ 9 ਸਰਕਾਰੀ ਸਕੂਲਾਂ ਵਿੱਚ 1.41 ਕਰੋੜ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

‘ਪੰਜਾਬ ਸਿੱਖਿਆ ਕ੍ਰਾਂਤੀ’ ਨਾਲ ਮਾਨ ਸਰਕਾਰ ਨੇ ਬਦਲੀ ਸਰਕਾਰੀ ਸਕੂਲਾਂ ਦੀ ਨੁਹਾਰ: ਕੈਬਨਿਟ ਮੰਤਰੀ ਬਰਿੰਦਰ ਗੋਇਲ ਕਿਹਾ, ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਕਰ ਰਹੀ ਹੈ ਠੋਸ ਯਤਨ "ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਵਿਦਿਆਰਥੀ...

ਪੀ.ਐਸ.ਪੀ.ਸੀ.ਐਲ.ਵਲੋਂ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ: ਹਰਭਜਨ ਸਿੰਘ ਈ. ਟੀ. ਓ.

ਪੀ.ਐਸ.ਪੀ.ਸੀ.ਐਲ.ਵਲੋਂ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ: ਹਰਭਜਨ ਸਿੰਘ ਈ. ਟੀ. ਓ.

ਗਰਮੀਆਂ ਦੇ ਮੌਸਮ ਵਿਚ ਘਰੇਲੂ ਖਪਤਕਾਰਾਂ ਨੂੰ ਵੀ ਮਿਲੇਗੀ ਨਿਰਵਿਘਨ ਬਿਜਲੀ ਸਪਲਾਈ: ਬਿਜਲੀ ਮੰਤਰੀ ਚੰਡੀਗੜ੍ਹ, 16 ਅਪ੍ਰੈਲ: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵਲੋਂ ਇਸ ਸਾਲ ਦੇ ਝੋਨੇ ਦੇ ਸੀਜ਼ਨ ਲਈ ਬਿਜਲੀ ਦੀ ਮੰਗ ਅਤੇ ਸਪਲਾਈ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈ ਹਨ। ਇਹ ਜਾਣਕਾਰੀ ਅੱਜ ਇੱਥੇ...

ਟਰਾਂਸਪੋਰਟ ਵਿਭਾਗ ਵੱਲੋਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਬੰਧੀ ਨਿਰਧਾਰਤ ਸਮਾਂ-ਸੀਮਾ ਤੋਂ ਪਾਰ ਲੰਬਿਤ ਮਾਮਲੇ 25 ਅਪ੍ਰੈਲ ਤੱਕ ਨਿਪਟਾਏ ਜਾਣਗੇ: ਹਰਪਾਲ ਸਿੰਘ ਚੀਮਾ

ਟਰਾਂਸਪੋਰਟ ਵਿਭਾਗ ਵੱਲੋਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਬੰਧੀ ਨਿਰਧਾਰਤ ਸਮਾਂ-ਸੀਮਾ ਤੋਂ ਪਾਰ ਲੰਬਿਤ ਮਾਮਲੇ 25 ਅਪ੍ਰੈਲ ਤੱਕ ਨਿਪਟਾਏ ਜਾਣਗੇ: ਹਰਪਾਲ ਸਿੰਘ ਚੀਮਾ

ਈ-ਸੇਵਾ ਕੇਂਦਰਾਂ ਅਤੇ ਵਟਸਐਪ ਚੈਟਬੋਟ ਰਾਹੀਂ ਨਾਗਰਿਕਾਂ ਨੂੰ ਹੋਰ ਬੇਹਤਰ ਸਹੂਲਤਾਂ ਦਿੱਤੀਆਂ ਜਾਣਗੀਆਂ ਬੇਲੋੜੀ ਦੇਰੀ ਦੀ ਸੂਰਤ ਵਿੱਚ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ ਚੰਡੀਗੜ੍ਹ, 16 ਅਪ੍ਰੈਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਮੇਂ ਸਿਰ...

ਘਰੋਂ ਭੱਜਣ ਵਾਲੇ ਜੋੜੇ ਹੁਣ ਸਥਾਨਕ ਪੁਲਿਸ ਥਾਣਿਆਂ ਕੋਲ ਲਾ ਸਕਦੇ ਹਨ ਸੁਰੱਖਿਆ ਦੀ ਗੁਹਾਰ

ਘਰੋਂ ਭੱਜਣ ਵਾਲੇ ਜੋੜੇ ਹੁਣ ਸਥਾਨਕ ਪੁਲਿਸ ਥਾਣਿਆਂ ਕੋਲ ਲਾ ਸਕਦੇ ਹਨ ਸੁਰੱਖਿਆ ਦੀ ਗੁਹਾਰ

ਪੰਜਾਬ ਸਰਕਾਰ ਵੱਲੋਂ ਸਟੈਂਟਰਡ ਓਪਰੇਟਿੰਗ ਪ੍ਰਕਿਰਿਆ ਨੋਟੀਫਾਈ ਅਜਿਹੇ ਜੋੜੇ, ਸਹਾਇਤਾ ਲਈ ਪੰਜਾਬ ਪੁਲਿਸ ਹੈਲਪਲਾਈਨ 181 'ਤੇ ਵੀ ਕਰ ਸਕਦੇ ਹਨ ਕਾਲ ਚੰਡੀਗੜ੍ਹ, 16 ਅਪ੍ਰੈਲ: ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਨੂੰ ਰਾਰਤ ਦੇਣ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਇੱਕ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.