daily

ਬਿਕਰਮ ਮਜੀਠੀਆ ਦਾ ਬਠਿੰਡਾ (ਮੋੜ) ਦੀ ਨਵੀਂ ਖਸਤਾਹਾਲ ਸੜਕ ਨੂੰ ਲੈ ਕੇ ਹਰ ਹਰਭਜਨ ਈਟੀਓ ਤੇ ਪਲਟਵਾਰ: ਗੁਰੂ ਦੋਖੀ @Bhagwant Mannਅਤੇ @harbhajan_eto ਨੇ ਪਿੰਡ ‘ਚ ਲਾਇਆ ਪੁਲਿਸ ਰਾਜ

ਰਾਮਗੜ੍ਹ ਭੂੰਦੜ ਸੜਕ ਘੁਟਾਲਾ: ਸੱਚ ਦਬਾਉਣ ਲਈ CCTV ਪੁੱਟੇ, ਬੱਚਿਆਂ ਤੋਂ ਮੋਬਾਈਲ ਖੋਏ ਔਰਤਾਂ ਨਾਲ ਬਦਤਮੀਜ਼ੀ ਕੀਤੀ - ਮਜੀਠੀਆ ਹਰਭਜਨ ਈਟੀਓ ਜਵਾਬ ਦਿਓ: ਜੇਕਰ ਸੜਕ ਠੀਕ ਸੀ ਤਾਂ ਘਰ ਵਿੱਚੋ DVR ਕਿਉਂ ਪੁੱਟਿਆ,ਪਿੰਡ ਵਾਲਿਆ ਨੂੰ ਪੁਲੀਸ ਨੇ ਕਿਉਂ ਘੇਰਾ ਪਾਇਆ? ਮਜੀਠੀਆ ਦਾ ਸਵਾਲ" ਇਹ ਦਿੱਲੀ ਨਹੀਂ, ਇਹ ਪੰਜਾਬ ਹੈ - ਇੱਥੇ ਪੁਲਿਸ...

1,100 ਰਾਖੀਆਂ ਜਵਾਨਾਂ ਨੂੰ ਸਮਰਪਿਤ, ਆਸਫਵਾਲਾ ਸ਼ਹੀਦੀ ਸਮਾਰਕ ਵਿੱਚ ਗੂੰਜਿਆ ਦੇਸ਼ਭਗਤੀ ਦਾ ਸੰਦੇਸ਼

ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਬਹਾਦਰ ਜਵਾਨਾਂ ਦੇ ਸਨਮਾਨ ਵਿੱਚ ਵੁਮਨ ਵੈਲਫੇਅਰ ਸੋਸਾਇਟੀ, ਫਾਜ਼ਿਲਕਾ ਵੱਲੋਂ ਤਿਆਰ ਕੀਤੀਆਂ 1,100 ਵਿਸ਼ੇਸ਼ ਰਾਖੀਆਂ ਐਤਵਾਰ ਨੂੰ ਆਸਫਵਾਲਾ ਸ਼ਹੀਦੀ ਸਮਾਰਕ ਵਿਖੇ ਰਾਜ ਪੱਧਰੀ ਪ੍ਰੋਗਰਾਮ ‘ਰਾਖੀ ਸਰਹੱਦ ਦੇ ਨਾਮ—ਰਾਸ਼ਟਰ ਰੱਖਿਆ ਦਾ ਸਨਮਾਨ, ਭੈਣਾਂ ਦਾ ਮਾਣ’ ਤਹਿਤ ਸੈਨਿਕਾਂ ਨੂੰ ਸਮਰਪਿਤ...

ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ, ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਰਾਜਪਾਲ

ਵਿਲੇਜ਼ ਡਿਫੈਂਸ ਕਮੇਟੀਆਂ ਨਾਲ ਮੀਟਿੰਗ ਕਰਕੇ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੀ ਗੱਲ ਕਹੀ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ਼ਹੀਦੀ ਸਮਾਰਕ ਆਸਫਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਆਵਾ ਵਿਖੇ ਪੇਂਡੂ ਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ ਸ਼ਹੀਦ ਸਾਡੇ ਦੇਸ਼ ਅਤੇ ਕੌਮ...

ਮੈਂ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਮਜੀਠੀਆ ਨੂੰ ਸੜਕ ਦੀ ਕੁਆਲਿਟੀ ਚੈੱਕ ਕਰਨ ਲਈ ਸੱਦਾ ਦਿੱਤਾ ਸੀ, ਪਰ ਉਹ ਭੱਜ ਗਏ: ਹਰਭਜਨ ਸਿੰਘ ਈਟੀਓ

ਸੜਕ ਦੀ ਵੀਡੀਓ ਬਿਲਕੁਲ ਫਰਜ਼ੀ, ਵਿਰੋਧੀ ਧਿਰ ਗੁੰਮਰਾਹਕੁੰਨ ਪ੍ਰਚਾਰ ਦਾ ਸਹਾਰਾ ਲੈ ਰਹੀ ਹੈ: ਹਰਭਜਨ ਸਿੰਘ ਈਟੀਓ ਭਗਵੰਤ ਮਾਨ ਸਰਕਾਰ ਕੁਆਲਿਟੀ ਨਾਲ ਕੋਈ ਸਮਝੌਤਾ ਨਹੀਂ ਕਰੇਗੀ, ਜਨਤਾ ਦਾ ਇੱਕ-ਇੱਕ ਪੈਸਾ ਪਾਰਦਰਸ਼ੀ ਢੰਗ ਨਾਲ ਖਰਚਿਆ ਜਾ ਰਿਹਾ ਹੈ: ਹਰਭਜਨ ਸਿੰਘ ਈਟੀਓ ਸੜਕ ਦਾ ਕੰਮ ਨਿਰਧਾਰਤ ਮਾਪਦੰਡਾਂ ਅਨੁਸਾਰ ਪਾਇਆ ਗਿਆ, ਕੋਈ ਕਮੀ...

ਆਪ ਯੂਥ ਵਿੰਗ ਵੱਲੋਂ ਜਲੰਧਰ ‘ਚ ‘ਯੂਥ ਰਨ ਪੰਜਾਬ 2026’ ਦਾ ਆਯੋਜਨ, ਨਸ਼ਾ ਮੁਕਤ ਅਤੇ ਤੰਦਰੁਸਤ ਪੰਜਾਬ ਲਈ ਹਜ਼ਾਰਾਂ ਨੌਜਵਾਨਾਂ ਨੇ ਲਗਾਈ ਦੌੜ

ਆਪ ਯੂਥ ਵਿੰਗ ਵੱਲੋਂ ਜਲੰਧਰ ‘ਚ ‘ਯੂਥ ਰਨ ਪੰਜਾਬ 2026’ ਦਾ ਆਯੋਜਨ, ਨਸ਼ਾ ਮੁਕਤ ਅਤੇ ਤੰਦਰੁਸਤ ਪੰਜਾਬ ਲਈ ਹਜ਼ਾਰਾਂ ਨੌਜਵਾਨਾਂ ਨੇ ਲਗਾਈ ਦੌੜ

ਮੈਰਾਥਨ ਨਸ਼ੇ, ਨਿਰਾਸ਼ਾ ਅਤੇ ਹਾਰ ਮੰਨਣ ਦੀ ਸੋਚ ਨੂੰ ਪਿੱਛੇ ਛੱਡ ਕੇ ਊਰਜਾ ਅਤੇ ਵਿਸ਼ਵਾਸ ਨਾਲ ਅੱਗੇ ਵਧ ਰਹੇ ਪੰਜਾਬ ਦੀ ਆਵਾਜ਼: ਮਨੀਸ਼ ਸਿਸੋਦੀਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨ ‘ਉੱਡਤਾ ਪੰਜਾਬ’ ਦਾ ਅਕਸ ਛੱਡ ਕੇ ਪੰਜਾਬ ਨੂੰ ‘ਖੇਡਤਾ-ਦੌੜਤਾ ਪੰਜਾਬ’ ਬਣਾ ਰਹੇ ਹਨ: ਮਨੀਸ਼ ਸਿਸੋਦੀਆ ਪੰਜਾਬ ਦੇ ਨੌਜਵਾਨ...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਗ੍ਰਿਫ਼ਤਾਰ ਦੋਸ਼ੀ ਵਿਦੇਸ਼ ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ...

ਪੰਜਾਬ ਨੂੰ ਕਰਜ਼ੇ ਦੇ ਦਲਦਲ ਵਿੱਚ ਧੱਕ ਰਹੀ ‘ਆਪ’ ਸਰਕਾਰ, ਵਿੱਤੀ ਕੁਪ੍ਰਬੰਧਨ ਨੇ ਸੂਬੇ ਦੀ ਅਰਥਵਿਵਸਥਾ ਨੂੰ ਕੀਤਾ ਕਮਜ਼ੋਰ: ਢਿੱਲੋਂ

ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਅਤੇ ਵਿੱਤੀ ਕੁਪ੍ਰਬੰਧਨ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਵਿਕਾਸ ਦੀ ਬਜਾਏ ਕਰਜ਼ੇ ਦੇ ਅਜਿਹੇ ਦਲਦਲ ਵਿੱਚ ਧੱਕ ਦਿੱਤਾ ਹੈ, ਜਿਸ ਦਾ ਬੋਝ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ...

‘ਬਦਲਾਅ’ ਦੇ ਨਾਮ ’ਤੇ ਪੰਜਾਬ ਨਾਲ ਧੋਖਾ, ‘ਆਪ’ ਸਰਕਾਰ ਨੇ ਸੂਬੇ ਨੂੰ ਹਰ ਪੱਖੋਂ ਕੀਤਾ ਬਰਬਾਦ: ਢਿੱਲੋਂ

‘ਬਦਲਾਅ’ ਦੇ ਨਾਮ ’ਤੇ ਪੰਜਾਬ ਨਾਲ ਧੋਖਾ, ‘ਆਪ’ ਸਰਕਾਰ ਨੇ ਸੂਬੇ ਨੂੰ ਹਰ ਪੱਖੋਂ ਕੀਤਾ ਬਰਬਾਦ: ਢਿੱਲੋਂ

ਆਪ ਦੇ ‘ਬਦਲਾਅ’ ਨੇ ਪੰਜਾਬ ਨੂੰ ਨਸ਼ੇ, ਕਰਜ਼ੇ ਤੇ ਮਾਫ਼ੀਆ ਦੇ ਹਵਾਲੇ ਕੀਤਾ: ਢਿੱਲੋਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਆਗੂ ਕੇਵਲ ਸਿੰਘ ਢਿੱਲੋਂ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ 'ਬਦਲਾਅ' ਦੇ ਨਾਮ ਤੇ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਗਿਆ...

ਸੱਜਣ ਕੁਮਾਰ ਨੂੰ “ਰੋਲ ਮਾਡਲ” ਦੱਸਣਾ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਤੱਖ ਪ੍ਰਮਾਣ: ਢਿੱਲੋਂ

ਕਾਂਗਰਸ ਪਾਰਟੀ 1984 ਦੇ ਪੀੜਤ ਪਰਿਵਾਰਾਂ ਅਤੇ ਸਮੁੱਚੀ ਸਿੱਖ ਕੌਮ ਤੋਂ ਤੁਰੰਤ ਮਾਫ਼ੀ ਮੰਗੇ: ਭਾਜਪਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਂਗਰਸੀ ਨੇਤਾਵਾਂ ਵੱਲੋਂ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ "ਰੋਲ ਮਾਡਲ" ਕਹਿਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ...

ਵੱਡੀ ਖ਼ਬਰਾਂ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਹਰ ਸਵਾਲ ਦਾ ਜਵਾਬ ਸਦਨ ਵਿੱਚ ਦੇਣਗੇ, ਰਾਹੁਲ ਗਾਂਧੀ ਚਰਚਾ ਤੋਂ ਡਰ ਕੇ ਨਾ ਭੱਜਣ – ਢਿੱਲੋਂ

ਰਾਹੁਲ ਗਾਂਧੀ ਦਾ ਸਿਆਸੀ ਡਰਾਮਾ ਬੇਨਕਾਬ, ਕਾਂਗਰਸ ਸੰਸਦ ਵਿੱਚ ਚਰਚਾ ਤੋਂ ਭੱਜ ਰਹੀ ਝਾਰਖੰਡ 'ਚ ਵਿਦਿਆਰਥੀਆਂ 'ਤੇ ਹੋਏ ਅੱਤਿਆਚਾਰ 'ਤੇ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ਦੀ ਚੁੱਪੀ 'ਤੇ ਉੱਠੇ ਸਵਾਲ ਸੰਸਦ ਦਾ ਸਮਾਂ ਅਤੇ ਜਨਤਾ ਦਾ ਪੈਸਾ ਬਰਬਾਦ ਕਰਨਾ ਕਾਂਗਰਸ ਦੀ ਗੈਰ-ਜ਼ਿੰਮੇਵਾਰਾਨਾ ਰਾਜਨੀਤੀ: ਭਾਜਪਾ ਪ੍ਰਧਾਨ ਝਾਰਖੰਡ 'ਚ...

ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਦੇਵੇਗੀ ਸਿਖਲਾਈ

ਅਧਿਆਪਕਾਂ ਨੂੰ ਕਲਾਸਰੂਮ ਵਿੱਚ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਕਰਨ ਲਈ ਕੀਤਾ ਜਾਵੇਗਾ ਸਮਰੱਥ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਨਸ਼ਿਆਂ ਦੀ ਦੁਰਵਰਤੋਂ ਪ੍ਰਤੀ ਅਧਿਆਪਕਾਂ ਨੂੰ ਜਾਗਰੂਕ ਕਰਨ ਲਈ 500 ਤੋਂ ਵੱਧ ਸਿਖਲਾਈ ਬੈਚ ਸਿਖਲਾਈ...

ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ ਵੱਲੋਂ ਮੱਸੇ ਰੰਘੜ ਨੂੰ ਸੋਧਣ ਦੀ ਯਾਦ ’ਚ ਸਮਾਗਮ

ਭਾਈ ਸੁੱਖਾ ਸਿੰਘ ਮਾੜੀ ਕੰਬੋਕੇ ਅਤੇ ਭਾਈ ਮਹਿਤਾਬ ਸਿੰਘ ਮੀਰਾਂਕੋਟ ਵੱਲੋਂ ਮੱਸੇ ਰੰਘੜ ਨੂੰ ਸੋਧਣ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਰੂਪ ਸਿੰਘ ਦੇ ਰਾਗੀ ਜਥੇ ਨੇ...

ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ ਤੇ ਸਟਾਫ਼ ਦੀਆਂ ਤਨਖ਼ਾਹਾਂ ਵਿਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ- ਐਡਵੋਕੇਟ ਧਾਮੀ

ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ- ਐਡਵੋਕੇਟ ਧਾਮੀ ਕਿਹਾ; ਕੋਰਟ ਦੇ ਅੰਤਿਮ ਫ਼ੈਸਲੇ ਤਕ ਸ਼੍ਰੋਮਣੀ ਕਮੇਟੀ ਆਪਣੇ ਫ਼ਰਜ਼ ਪਹਿਲਾਂ ਵਾਂਗ ਨਿਭਾਏਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ, ਸ਼ਾਹਬਾਦ ਮਾਰਕੰਡਾ ਵਿਖੇ ਪਹੁੰਚ ਕੇ ਟਰੱਸਟ ਮੈਂਬਰਾਂ, ਹਸਪਤਾਲ...

ਵਣ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਐਲਾਨ : ਪੰਜਾਬ ‘ਚ 760.30 ਕਰੋੜ ਦਾ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਪ੍ਰੋਜੈਕਟ ਜਾਪਾਨੀ ਕੌਮਾਂਤਰੀ ਸਹਿਯੋਗ ਏਜੰਸੀ ‘ਜੀਕਾ’ ਦੇ ਸਹਿਯੋਗ ਨਾਲ ਲਾਗੂ ਹੋਵੇਗਾ

ਐਗਰੋਫਾਰੈਸਟਰੀ, ਧਰਤੀ ਹੇਠਲੇ ਪਾਣੀ ਦੀ ਸੰਭਾਲ, ਈਕੋਟੂਰਿਜ਼ਮ ਵੱਲ ਦਿੱਤਾ ਜਾਵੇਗਾ ਖਾਸ ਧਿਆਨ ਸੂਬੇ ਵਿੱਚ ਐਗਰੋਫਾਰੈਸਟਰੀ ਰਾਹੀਂ ਰੁੱਖਾਂ ਹੇਠ ਰਕਬਾ ਵਧਾਉਣਾ, ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਅਤੇ ਜੈਵ ਵਿਭਿੰਨਤਾ ਨੂੰ ਸੁਰੱਖਿਅਤ ਕਰਨ ਦੇ ਨਾਲ-ਨਾਲ ਇਸ ਵਿੱਚ ਵਾਧਾ ਕਰਨਾ ਸੂਬਾ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਿਲ ਹੈ। ਇਨ੍ਹਾਂ...

ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤੀ 1 ਕਰੋੜ ਦੇ ਟੋਕਨ ਗ੍ਰਾਂਟ ਤਹਿਤ 12 ਜ਼ਿਲ੍ਹਿਆਂ ਲਈ ₹85 ਲੱਖ, ਮਲੋਟ ਦੇ ਸੂਬਾ ਪੱਧਰੀ ਸਮਾਗਮ ਲਈ ₹15 ਲੱਖ ਰਾਖਵੇਂ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਜਾਗਰੂਕਤਾ ਅਤੇ ਰੋਕਥਾਮ ਗਤੀਵਿਧੀਆਂ ਨੂੰ ਮਿਲੇਗੀ ਹੋਰ ਰਫ਼ਤਾਰ ਮਹੀਨਾ ਅਗਸਤ ਦੌਰਾਨ ਮਲੋਟ ਵਿਖੇ ਨੌਜਵਾਨਾਂ, ਵਿੱਦਿਅਕ ਸੰਸਥਾਵਾਂ ਅਤੇ ਸਮਾਜਿਕ ਸੰਸਥਾਵਾਂ ਦੀ ਸਾਂਝੀ ਸ਼ਮੂਲੀਅਤ ਨਾਲ ਹੋਵੇਗਾ ਸੂਬਾ ਪੱਧਰੀ ਸਮਾਗਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਸ਼ਾ-ਮੁਕਤ ਪੰਜਾਬ ਦੇ ਸੰਕਲਪ ਨੂੰ ਸਾਕਾਰ ਕਰਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

ਥਲ ਸੈਨਾ ਮੁਖੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਪੰਜਾਬ ਸਰਕਾਰ ਹਥਿਆਰਬੰਦ ਬਲਾਂ ਵਿੱਚ ਪੰਜਾਬੀਆਂ ਦੀ ਭਰਤੀ ਨੂੰ ਹੋਰ ਹੁਲਾਰਾ ਦੇਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਹੱਦ ਪਾਰੋਂ ਹੁੰਦੀ ਤਸਕਰੀ ਨੂੰ ਰੋਕਣ ਲਈ ਆਪਣੀ ਖੁਦ ਦੀ ਐਂਟੀ-ਡਰੋਨ ਤਕਨਾਲੋਜੀ ਸਥਾਪਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ...

ਮਾਨ ਸਰਕਾਰ ਨੇ ਟੇਲਾਂ, ਟਿੱਬਿਆਂ ਅਤੇ ਪਹਾੜੀ ਖੇਤਰਾਂ ਤੱਕ ਪਹੁੰਚਾਇਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

19,316 ਖਾਲ ਬਹਾਲ ਕੀਤੇ; 1,687 ਥਾਵਾਂ 'ਤੇ ਪਹਿਲੀ ਵਾਰ ਪਹੁੰਚਿਆ ਨਹਿਰੀ ਪਾਣੀ ਨਹਿਰੀ ਸਿੰਚਾਈ ਦੇ ਵਿਸਥਾਰ ਸਦਕਾ 48 ਫ਼ੀਸਦੀ ਬਲਾਕਾਂ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਹੋਇਆ ਸੁਧਾਰ ਪੰਜਾਬ ਵਿਧਾਨ ਸਭਾ ਵੱਲੋਂ ਨਹਿਰਾਂ ਅਤੇ ਖਾਲਿਆਂ ਦੀ ਬਹਾਲੀ ਲਈ ਮਾਨ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਨ ਲਈ ਮਤਾ ਸਰਬਸੰਮਤੀ ਨਾਲ ਪਾਸ...

ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟਾਂ/ਰੇਂਜਾਂ ਵਿੱਚ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਅੰਤਰ-ਜ਼ਿਲ੍ਹਾ ਤਾਲਮੇਲ ਅਤੇ ਸਖ਼ਤ ਨਾਕਾਬੰਦੀ ਦੇ ਵੀ ਦਿੱਤੇ ਹੁਕਮ ਡੀਜੀਪੀ ਵੱਲੋਂ ਕਮਿਸ਼ਨਰੇਟਾਂ ਅਤੇ ਰੇਂਜਾਂ ਦੇ ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਐਸ.ਐਚ.ਓਜ਼. ਨਾਲ...

ਯੂਥ ਅਤੇ ਜੂਨੀਅਰ ਵਰਗ ਲਈ ਵੇਟਲਿਫਟਿੰਗ ਟੂਰਨਾਮੈਂਟ 20-21 ਅਗਸਤ ਨੂੰ ਆਯੋਜਿਤ ਕੀਤਾ ਜਾਵੇਗਾ

ਖੇਡ ਵਿਭਾਗ, ਯੂ.ਟੀ. ਚੰਡੀਗੜ੍ਹ ਪ੍ਰਸ਼ਾਸਨ 20 ਤੋਂ 21 ਅਗਸਤ, 2026 ਤੱਕ ਸਪੋਰਟਸ ਕੰਪਲੈਕਸ, ਸੈਕਟਰ 42, ਚੰਡੀਗੜ੍ਹ ਵਿਖੇ ਯੂਥ ਅਤੇ ਜੂਨੀਅਰ ਲੜਕਿਆਂ ਅਤੇ ਲੜਕੀਆਂ ਲਈ ਇੱਕ ਵੇਟਲਿਫਟਿੰਗ ਟੂਰਨਾਮੈਂਟ ਦਾ ਆਯੋਜਨ ਕਰੇਗਾ। ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਐਂਟਰੀਆਂ ਜਮ੍ਹਾਂ ਕਰਨ ਦੀ ਅੰਤਿਮ ਮਿਤੀ 17 ਅਗਸਤ, 2026 ਹੈ। ਐਂਟਰੀਆਂ ਲਈ...

ਵੜਿੰਗ ਨੇ ਮੁੱਖ ਮੰਤਰੀ ਮਾਨ ਨੂੰ ਅਲਵਿਦਾ ਆਖਿਆ; ਕਿਹਾ—ਚੰਗਾ ਹੋਇਆ ਛੁਟਕਾਰਾ ਮਿਲਿਆ

ਭਵਿੱਖਬਾਣੀ ਕੀਤੀ: ਇਹ ਮਾਨ ਦਾ ਆਖਰੀ ਵਿਧਾਨ ਸਭਾ ਸੈਸ਼ਨ ਹੋਵੇਗਾ ਕਿਹਾ: ਆਉਣ ਵਾਲੇ ਦਿਨਾਂ ਵਿੱਚ ‘ਆਪ’ ਅੰਦਰ ਵੱਡਾ ਧਮਾਕਾ ਹੋਣ ਦੀ ਸੰਭਾਵਨਾ ਕਿਹਾ: ਮਾਨ ਪੰਜਾਬ ਦੇ ਸੱਭ ਤੋਂ ਬਦਤਰ ਮੁੱਖ ਮੰਤਰੀ ਸਾਬਤ ਹੋਏ ਮੁੱਖ ਮੰਤਰੀ ਨੂੰ ਕਿਹਾ—ਇਤਿਹਾਸ ਤੁਹਾਨੂੰ ਕਦੇ ਮੁਆਫ਼ ਨਹੀਂ ਕਰੇਗਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ...

ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

ਗ੍ਰਿਫ਼ਤਾਰ ਦੋਸ਼ੀ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ ਵਿਦੇਸ਼ੀ ਤਸਕਰ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਅਤੇ ਹੈਰੋਇਨ ਦੀ ਸਪਲਾਈ ਵਿੱਚ ਸਹਾਇਤਾ ਕਰ ਰਹੇ ਸਨ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ...