daily
ਪੀਐਸਡਬਲਯੂਸੀ ਦੀ ਚੇਅਰਪਰਸਨ ਰਾਜ ਲਾਲੀ ਗਿੱਲ 16 ਅਪ੍ਰੈਲ ਨੂੰ ਰੂਪਨਗਰ ਦਾ ਦੌਰਾ ਕਰਨਗੇ

ਪੀਐਸਡਬਲਯੂਸੀ ਦੀ ਚੇਅਰਪਰਸਨ ਰਾਜ ਲਾਲੀ ਗਿੱਲ 16 ਅਪ੍ਰੈਲ ਨੂੰ ਰੂਪਨਗਰ ਦਾ ਦੌਰਾ ਕਰਨਗੇ

ਚੰਡੀਗੜ੍ਹ, 15 ਅਪ੍ਰੈਲ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ, ਸ਼੍ਰੀਮਤੀ ਰਾਜ ਲਾਲੀ ਗਿੱਲ, 16 ਅਪ੍ਰੈਲ, 2025 ਨੂੰ ਰੂਪਨਗਰ ਦਾ ਦੌਰਾ ਕਰਨਗੇ, ਜਿੱਥੇ ਉਹ ਸਰਕਾਰੀ ਕਾਲਜ, ਰੂਪਨਗਰ ਵਿਖੇ ਆਯੋਜਿਤ ਕੀਤੇ ਜਾ ਰਹੇ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਹਿੱਸਾ ਲੈਣਗੇ, ਜਿੱਥੇ ਉਹ ਇਕੱਠ ਨੂੰ ਸੰਬੋਧਨ ਕਰਨਗੇ...

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਪੋਸ਼ਣ ਸੁਰੱਖਿਆ ’ਤੇ ਦਿੱਤਾ ਜ਼ੋਰ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਪੋਸ਼ਣ ਸੁਰੱਖਿਆ ’ਤੇ ਦਿੱਤਾ ਜ਼ੋਰ

ਬੱਚਿਆਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ ਆਂਗਣਵਾੜੀ ਕੇਂਦਰਾਂ ’ਚ ਪੋਸ਼ਣ ਵਾਟਿਕਾ ਵਿਕਸਿਤ ਕਰਨ ਲਈ ਕਿਹਾ ਕਿਹਾ, ਸਕੂਲਾਂ ’ਚ ਵੀ ਖਾਲੀ ਪਈਆਂ ਥਾਵਾਂ ’ਤੇ ਫਲ਼ ਤੇ ਸਬਜ਼ੀਆਂ ਤੋਂ ਇਲਾਵਾ ਹਰਬਲ ਤੇ ਮੈਡੀਸੀਨਲ ਗੁਣਾਂ ਵਾਲੇ ਪੌਦੇ ਲਗਾਏ ਜਾਣ ਚੰਡੀਗੜ੍ਹ/ਜਲੰਧਰ, 15 ਅਪ੍ਰੈਲ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ...

ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਤੁਰੰਤ ਪ੍ਰਭਾਵ ਨਾਲ, ਯੂਟੀ ਚੰਡੀਗੜ੍ਹ ਦੇ ਸਬ ਰਜਿਸਟਰਾਰ ਦਫ਼ਤਰ ਵਿੱਚ

ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਤੁਰੰਤ ਪ੍ਰਭਾਵ ਨਾਲ, ਯੂਟੀ ਚੰਡੀਗੜ੍ਹ ਦੇ ਸਬ ਰਜਿਸਟਰਾਰ ਦਫ਼ਤਰ ਵਿੱਚ

ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਤੁਰੰਤ ਪ੍ਰਭਾਵ ਨਾਲ, ਯੂਟੀ ਚੰਡੀਗੜ੍ਹ ਦੇ ਸਬ ਰਜਿਸਟਰਾਰ ਦਫ਼ਤਰ ਵਿੱਚ, ਰਜਿਸਟ੍ਰੇਸ਼ਨ ਐਕਟ, 1908 ਦੇ ਤਹਿਤ ਭੁਗਤਾਨਯੋਗ ਸਾਰੀਆਂ ਕਿਸਮਾਂ ਦੀਆਂ ਫੀਸਾਂ - ਦਸਤਾਵੇਜ਼ਾਂ, ਪ੍ਰਮਾਣਿਤ ਕਾਪੀਆਂ, ਕਮਿਸ਼ਨਾਂ, ਨਿਰੀਖਣਾਂ, ਆਦਿ ਨਾਲ ਸਬੰਧਤ ਫੀਸਾਂ ਸਮੇਤ - ਸਿਰਫ ਔਨਲਾਈਨ ਮੋਡ ਰਾਹੀਂ ਸਵੀਕਾਰ...

ਯੂਟੀ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ ਦੀ ਪ੍ਰਧਾਨਗੀ ਹੇਠ, ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ (DRSC) ਦੀ ਇੱਕ ਮੀਟਿੰਗ

ਯੂਟੀ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ ਦੀ ਪ੍ਰਧਾਨਗੀ ਹੇਠ, ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ (DRSC) ਦੀ ਇੱਕ ਮੀਟਿੰਗ

15 ਅਪ੍ਰੈਲ 2025 ਨੂੰ ਸ਼ਹਿਰ ਭਰ ਵਿੱਚ ਵੱਖ-ਵੱਖ ਸੜਕ ਸੁਰੱਖਿਆ ਪਹਿਲਕਦਮੀਆਂ ਦੀ ਸਥਿਤੀ ਦੀ ਸਮੀਖਿਆ ਅਤੇ ਅਪਡੇਟ ਕਰਨ ਲਈ ਬੁਲਾਈ ਗਈ ਸੀ। ਮੀਟਿੰਗ ਵਿੱਚ ਐਸਐਸਪੀ/ਟ੍ਰੈਫਿਕ ਅਤੇ ਸੁਰੱਖਿਆ ਅਤੇ ਯੂਟੀ ਇੰਜੀਨੀਅਰਿੰਗ ਵਿਭਾਗ, ਨਗਰ ਨਿਗਮ, ਆਰਕੀਟੈਕਟ ਵਿਭਾਗ, ਅਰਬਨ ਟਾਊਨ ਪਲਾਨਿੰਗ ਵਿਭਾਗ, ਸਟੇਟ ਟ੍ਰਾਂਸਪੋਰਟ ਅਥਾਰਟੀ, ਟ੍ਰਾਂਸਪੋਰਟ...

ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਕੀਤਾ ਗਿਆ ਵੱਡਾ ਉਪਰਾਲਾ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਕੀਤਾ ਗਿਆ ਵੱਡਾ ਉਪਰਾਲਾ: ਹਰਪਾਲ ਸਿੰਘ ਚੀਮਾ

’ਬਿਨਾ ਵਿਰੋਧ ਵਾਲੇ ਇੰਤਕਾਲਾਂ’ ਦੀ ਤਸਦੀਕ, ਨਕਲ ਮੁਹੱਈਆ ਕਰਨ ਦੀ ਸੇਵਾ, ਆਮਦਨੀ ਸਰਟੀਫਿਕੇਟ ਜਾਰੀ ਕਰਨ, ਅਤੇ ਮਾਲੀਆ ਰਿਕਾਰਡਾਂ ਦੀ ਜਾਂਚ ਦੇ ਸੰਬੰਧ ਵਿੱਚ ਬਕਾਇਆ ਪਏ ਮਾਮਲੇ 30 ਅਪ੍ਰੈਲ ਤੱਕ ਨਿਪਟਾਏ ਜਾਣਗੇ 1 ਮਈ ਤੋਂ ‘ਬਿਨਾ ਵਿਰੋਧ ਵਾਲੇ ਇੰਤਕਾਲਾਂ’ ਦੀ ਤਸਦੀਕ ਲਈ ਨਿਰਧਾਰਤ ਸਮਾਂ 45 ਤੋਂ ਘਟਾ ਕੇ 30 ਦਿਨ ਕੀਤਾ ਡਿਪਟੀ...

ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ 10 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ

ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ 10 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ

*• ਸੂਬੇ ਭਰ ਦੇ 400 ਸਰਕਾਰੀ ਸਕੂਲਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਅੱਜ ਹੋਇਆ ਉਦਘਾਟਨ: ਹਰਜੋਤ ਬੈਂਸ * *• ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਜਾਰਾ ਲਈ 10 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚੰਦੇਸਰ ਲਈ 40 ਲੱਖ ਰੁਪਏ ਦੀ ਗ੍ਰਾਂਟ ਦਾ ਕੀਤਾ ਐਲਾਨ * ਚੰਡੀਗੜ੍ਹ/ਸ੍ਰੀ ਆਨੰਦਪੁਰ ਸਾਹਿਬ, 15...

’ਯੁੱਧ ਨਸ਼ਿਆਂ ਵਿਰੁੱਧ’ 46ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 97 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 1.6 ਕਿਲੋਗ੍ਰਾਮ ਹੈਰੋਇਨ, 29.7 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ 46ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 97 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 1.6 ਕਿਲੋਗ੍ਰਾਮ ਹੈਰੋਇਨ, 29.7 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - 72 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 475 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 15 ਅਪ੍ਰੈਲ: ਸੂਬੇ ਵਿੱਚੋਂ...

ਪੰਜਾਬ ਸਰਕਾਰ ਨੇ ਅਤਿ ਆਧੁਨਿਕ ਹੈਂਡਹੈਲਡ ਐਕਸ-ਰੇ ਤਕਨਾਲੋਜੀ ਨਾਲ ਟੀਬੀ ਵਿਰੁੱਧ ਲੜਾਈ ਵਿੱਚ ਲਿਆਂਦੀ ਤੇਜ਼ੀ

ਪੰਜਾਬ ਸਰਕਾਰ ਨੇ ਅਤਿ ਆਧੁਨਿਕ ਹੈਂਡਹੈਲਡ ਐਕਸ-ਰੇ ਤਕਨਾਲੋਜੀ ਨਾਲ ਟੀਬੀ ਵਿਰੁੱਧ ਲੜਾਈ ਵਿੱਚ ਲਿਆਂਦੀ ਤੇਜ਼ੀ

— ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹੈਂਡਹੈਲਡ ਐਕਸ-ਰੇ ਮਸ਼ੀਨਾਂ ਅਤੇ ਫਲੋਰੋਸੈਂਟ ਮਾਈਕ੍ਰੋਸਕੋਪ ਨਾਲ ਲੈਸ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ — ਡਾ. ਬਲਬੀਰ ਸਿੰਘ ਨੇ ਸੀਐਸਆਰ ਪਹਿਲਕਦਮੀ ਤਹਿਤ ਦੋ ਹੈਂਡਹੈਲਡ ਐਕਸ-ਰੇ ਮਸ਼ੀਨਾਂ ਅਤੇ ਦੋ ਫਲੋਰੋਸੈਂਟ ਮਾਈਕ੍ਰੋਸਕੋਪ ਪ੍ਰਦਾਨ ਕਰਨ ਲਈ ਆਈਓਸੀਐਲ ਦਾ ਕੀਤਾ ਧੰਨਵਾਦ — ਪੰਜਾਬ ਨੇ...

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਪੰਜ-ਪੱਖੀ ਕਾਰਜ ਯੋਜਨਾ ਦੀ ਸ਼ੁਰੂਆਤ; ਡਾ. ਬਲਬੀਰ ਸਿੰਘ ਨੇ ਐਨਜੀਓਜ਼ ਨਾਲ ਵਿਸ਼ੇਸ਼ ਮੀਟਿੰਗ ਦੀ ਕੀਤੀ ਪ੍ਰਧਾਨਗੀ

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਪੰਜ-ਪੱਖੀ ਕਾਰਜ ਯੋਜਨਾ ਦੀ ਸ਼ੁਰੂਆਤ; ਡਾ. ਬਲਬੀਰ ਸਿੰਘ ਨੇ ਐਨਜੀਓਜ਼ ਨਾਲ ਵਿਸ਼ੇਸ਼ ਮੀਟਿੰਗ ਦੀ ਕੀਤੀ ਪ੍ਰਧਾਨਗੀ

— ਇਹ ਨਸ਼ਿਆਂ ਵਿਰੁੱਧ ਪੰਜਾਬ ਦੀ ਫੈਸਲਾਕੁੰਨ ਜੰਗ ਹੈ, ਸਾਡੇ ਕੋਲ ਜਿੱਤਣ ਦੀ ਰਣਨੀਤੀ ਅਤੇ ਸਿਆਸੀ ਇੱਛਾਸ਼ਕਤੀ ਹੈ: ਸਿਹਤ ਮੰਤਰੀ — ਨਸ਼ਿਆਂ ਦੀ ਸਪਲਾਈ, ਮੰਗ, ਨੁਕਸਾਨ ਅਤੇ ਸਟਿਗਮਾ ਨੂੰ ਘਟਾਉਣਾ ਇਸ ਵਿਆਪਕ ਯੋਜਨਾ ਦਾ ਉਦੇਸ਼ — ਦੇਸ਼ ਭਰ ਦੀਆਂ 30 ਤੋਂ ਵੱਧ ਐਨਜੀਓਜ਼ ਨੇ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਸਲਾਹਕਾਰ ਅਤੇ ਸਹਿਯੋਗੀ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.