daily

25 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈਣ ਵਾਸਤੇ 350 ਕਰੋੜ ਰੁਪਏ ’ਵਿਚੋਲਗਿਰੀ ਫੀਸ’ ਆਪ ਵੱਲੋਂ ਸਰਕਾਰੀ ਖ਼ਜ਼ਾਨੇ ਦੀ ਸਿੱਧੀ ਲੁੱਟ: ਡਾ. ਦਲਜੀਤ ਸਿੰਘ ਚੀਮਾ

ਮੁੱਖ ਮੰਤਰੀ ਦੇ ਪਰਿਵਾਰ ’ਤੇ ਲੱਗੇ 5 ਕਰੋੜ ਦੀ ਫਿਰੌਤੀ ਮੰਗਣ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਮੰਗੀ ਜਗਦੀਸ਼ ਟਾਈਟਲਰ ਤੇ ਕਮਲਨਾਥ ਬਾਰੇ ਵੀ ਆਪਣਾ ਮੂੰਹ ਖੋਲ੍ਹਣ ਪੰਜਾਬ ਦੇ ਕਾਂਗਰਸੀ ਅਦਾਲਤੀ ਹੁਕਮਾਂ ਦੇ ਬਾਵਜੂਦ ਆਪ ਸਰਕਾਰ ਮੁਲਾਜ਼ਮਾਂ ਦੇ ਡੀ ਏ ਦਾ 15000 ਕਰੋੜ ਰੁਪਏ ਦੇਣ ਤੋਂ ਇਨਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ...

ਮੀਰੀ ਪੀਰੀ ਖਾਲਸਾ ਮਾਰਚ ਦੇ ਦੂਜੇ ਪੜਾਅ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਖਾ਼ਲਸਾਈ ਜਾਹੋ ਜਲਾਲ ਨਾਲ ਹੋਈ ਆਰੰਭਤਾ

ਮੀਰੀ ਪੀਰੀ ਖਾਲਸਾ ਮਾਰਚ ਦੇ ਦੂਜੇ ਪੜਾਅ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਖਾ਼ਲਸਾਈ ਜਾਹੋ ਜਲਾਲ ਨਾਲ ਹੋਈ ਆਰੰਭਤਾ

ਕੌਮ ਨੂੰ ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ ਸੋਚ ਨੂੰ ਪਹਿਚਾਨਣ ਦੀ ਲੋੜ - ਗਿਆਨੀ ਕੁਲਦੀਪ ਸਿੰਘ ਗੜਗੱਜ ਖਾਲਸਾ ਮਾਰਚ ਪ੍ਰਤੀ ਸੰਗਤਾਂ ਦਾ ਉਤਸ਼ਾਹ ਦਰਸਾਉਂਦਾ ਹੈ ਕਿ ਸਿੱਖ ਹਮੇਸ਼ਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ - ਐਡਵੋਕੇਟ ਧਾਮੀ ਖਾਲਸਾ ਮਾਰਚ ਦੇ ਵੱਖ ਵੱਖ ਪੜਾਵਾਂ ਤੇ ਪਰਿਵਾਰਾਂ ਸਮੇਤ ਸ਼ਾਮਲ ਹੋਣ ਸੰਗਤਾਂ...

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਤਰੁਨਪ੍ਰੀਤ ਸਿੰਘ ਸੌਂਦ

ਲਗਭਗ 478 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨਾਲ 17,000 ਘਰਾਂ ਦੀ ਉਸਾਰੀ ਮੁਕੰਮਲ, 19,792 ਨਿਰਮਾਣ ਅਧੀਨ: ਪੇਂਡੂ ਵਿਕਾਸ ਮੰਤਰੀ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਤੌਰ...

26 ਅਗਸਤ ਨੂੰ ਬਠਿੰਡਾ ਵਿਖੇ ਹੋਵੇਗੀ ਐਨ.ਆਰ.ਆਈ. ਮਿਲਣੀ; ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ: ਡਾ. ਰਵਜੋਤ ਸਿੰਘ

26 ਅਗਸਤ ਨੂੰ ਬਠਿੰਡਾ ਵਿਖੇ ਹੋਵੇਗੀ ਐਨ.ਆਰ.ਆਈ. ਮਿਲਣੀ; ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ: ਡਾ. ਰਵਜੋਤ ਸਿੰਘ

ਕਿਹਾ, ਪ੍ਰਵਾਸੀ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੇ ਮਸਲਿਆਂ ਦਾ ਮੌਕੇ ’ਤੇ ਹੱਲ ਯਕੀਨੀ ਬਣਾਏਗੀ ਮਾਨ ਸਰਕਾਰ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਵੱਖ-ਵੱਖ ਮੁੱਦਿਆਂ ਦੇ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਹੱਲ ਲਈ ਐਨ.ਆਰ.ਆਈ. ਮਿਲਣੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ 26 ਅਗਸਤ,...

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

ਪੰਜਾਬ ਭਰ ਵਿੱਚ 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਹੀ ਮਹੀਨਾਵਾਰ ਵਿੱਤੀ ਸਹਾਇਤਾ ਅਤੇ ਸਮਾਜਿਕ ਸੁਰੱਖਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਯੋਗ ਮਹਿਲਾ ਨੂੰ ਸਨਮਾਨ, ਵਿੱਤੀ ਸੁਰੱਖਿਆ ਅਤੇ ਆਤਮ-ਨਿਰਭਰਤਾ ਪ੍ਰਦਾਨ ਕਰਨ ਲਈ ਵਚਨਬੱਧ ਕਮਜ਼ੋਰ ਅਤੇ ਲੋੜਵੰਦ ਮਹਿਲਾਵਾਂ ਨੂੰ ਮਜ਼ਬੂਤ ਸਮਾਜਿਕ ਸੁਰੱਖਿਆ...

ਜ਼ਰੂਰਤ-ਅਧਾਰਿਤ ਤਬਦੀਲੀਆਂ ‘ਤੇ ਆਰਡਬਲਿਊਏ ਤੋਂ ਫੀਡਬੈਕ ਲਵੇਗੀ ਸੀਐੱਚਬੀ ਕਮੇਟੀ

ਚੰਡੀਗੜ੍ਹ ਹਾਊਸਿੰਗ ਬੋਰਡ (ਸੀਐੱਚਬੀ) ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀ ਪ੍ਰਧਾਨਗੀ ਵਿੱਚ ਗਠਿਤ ਇੱਕ ਕਮੇਟੀ ਸੀਐੱਚਬੀ ਰਿਹਾਇਸ਼ੀ ਇਕਾਈਆਂ/ਫਲੈਟਾਂ ਵਿੱਚ ਜ਼ਰੂਰਤ-ਅਧਾਰਿਤ ਤਬਦੀਲੀਆਂ ਨਾਲ ਸਬੰਧਿਤ ਮੰਗਾਂ ਦੀ ਸਮੀਖਿਆ ਕਰੇਗੀ। ਸਲਾਹ-ਮਸ਼ਵਰਾ ਪ੍ਰਕਿਰਿਆ ਦੇ ਤਹਿਤ ਸਬੰਧਿਤ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ (ਆਰਡਬਲਿਊਏਜ਼) ਦੇ...

ਕੋਚਾਂ ਲਈ ਯੋਗ ਟ੍ਰੇਨਿੰਗ ਵਰਕਸ਼ਾਪ ਸੰਪੰਨ; 76 ਕੋਚਾਂ ਅਤੇ ਖੇਡ ਕਰਮੀਆਂ ਨੇ ਹਿੱਸਾ ਲਿਆ

ਖੇਡ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਨੇ ਆਯੁਸ਼ ਵਿਭਾਗ, ਯੂ.ਟੀ., ਚੰਡੀਗੜ੍ਹ ਦੇ ਸਹਿਯੋਗ ਨਾਲ ਕੋਚਾਂ ਲਈ 2 ਹਫ਼ਤੇ ਦੀ ਯੋਗ ਟ੍ਰੇਨਿੰਗ ਵਰਕਸ਼ਾਪ ਸਫ਼ਲਤਾਪੂਰਵਕ ਸੰਪੰਨ ਕੀਤੀ। ਇਸ ਪ੍ਰੋਗਰਾਮ ਵਿੱਚ ਖੇਡ ਵਿਭਾਗ, ਚੰਡੀਗੜ੍ਹ ਸਪੋਰਟਸ ਕੌਂਸਲ (ਸੀਐੱਸਸੀ), ਅਤੇ ਖੇਲੋ ਇੰਡੀਆ ਸਟੇਟ ਸੈਂਟਰ ਆਵ੍ ਐਕਸੀਲੈਂਸ (ਕੇਆਈਐੱਸਸੀਈ) ਦੇ 76 ਕੋਚ ਅਤੇ...

ਗੈਂਗਸਟਰਾਂ ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਨੇ 634 ਛਾਪੇਮਾਰੀ ਕੀਤੀ; 352 ਵਿਅਕਤੀ ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 197 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ -ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁਧ ਦੇ 539ਵੇਂ ਦਿਨ 79 ਨਸ਼ਾ ਤਸਕਰ 2.1 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 214ਵੇਂ...

ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ

ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ

ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਨੇ ਇਸ ਸਾਲ ਜਨਵਰੀ ਮਹੀਨੇ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ ਗਈ ਸਮਝੌਤਾ ਫੀਸ (ਕੰਪਾਊਂਡਿੰਗ ਫੀਸ) ਅਤੇ ਇਸੇ ਮਿਆਦ ਦੌਰਾਨ...

ਵੱਡੀ ਖ਼ਬਰਾਂ

ਗੈਂਗਸਟਰਾਂ ‘ਤੇ ਵਾਰ ਦਾ 202ਵਾਂ ਦਿਨ: ਪੰਜਾਬ ਪੁਲਿਸ ਵੱਲੋਂ 638 ਥਾਈਂ ਛਾਪੇਮਾਰੀ; 500 ਕਾਬੂ

ਪੁਲਿਸ ਟੀਮਾਂ ਨੇ 257 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁਧ ਦੇ 527ਵੇਂ ਦਿਨ 1.6 ਕਿਲੋ ਹੈਰੋਇਨ ਸਮੇਤ 137 ਨਸ਼ਾ ਤਸਕਰ ਗ੍ਰਿਫ਼ਤਾਰ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 202ਵੇਂ ਦਿਨ...

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

ਸਵੈ-ਪਾਲਣਾ ਅਤੇ ਮੁਕੱਦਮੇਬਾਜ਼ੀ ਨੂੰ ਘਟਾ ਕੇ ਰਾਜ ਭਰ ਵਿੱਚ ਕਾਰੋਬਾਰ ਪੱਖੀ ਮਾਹੌਲ ਪੈਦਾ ਕਰਨ ਲਈ ਜੀ.ਐੱਸ.ਟੀ. ਨਾਲ ਸਬੰਧਤ ਪ੍ਰਕਿਰਿਆਵਾਂ ਨੂੰ ਸਰਲ ਬਣਾਇਆ ਗਿਆ: ਹਰਪਾਲ ਸਿੰਘ ਚੀਮਾ ਸੋਧ ਕ੍ਰੈਡਿਟ ਨੋਟਸ ਰਾਹੀਂ ਵਿਕਰੀ ਤੋਂ ਬਾਅਦ ਦੀਆਂ ਛੋਟਾਂ ਨੂੰ ਬਾਹਰ ਰੱਖਣ ਲਈ ਪਹਿਲਾਂ ਦੇ ਸਮਝੌਤਿਆਂ ਦੀ ਲੋੜ ਨੂੰ ਖਤਮ ਕਰਦੀ ਹੈ: ਹਰਪਾਲ ਸਿੰਘ...

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਆਊਟਸੋਰਸਡ ਕਰਮਚਾਰੀਆਂ ਨੂੰ ਸਿੱਧੇ ਠੇਕੇ ’ਤੇ ਤਬਦੀਲ ਕਰਨ ਲਈ ਬਿੱਲ ਸਰਬਸੰਮਤੀ  ਨਾਲ ਪਾਸ ਬਿੱਲ ਤਹਿਤ 5 ਸਾਲ ਦੀ ਲਗਾਤਾਰ ਸੇਵਾ ਦੀ ਸ਼ਰਤ ਰੱਖੀ ਗਈ, ਜਦਕਿ ਬਿਜਲੀ ਸ਼ਿਕਾਇਤ ਨਿਵਾਰਨ, ਸਫ਼ਾਈ ਅਤੇ ਅੱਗ ਬੁਝਾਊ ਸੇਵਾਵਾਂ ਵਰਗੇ ਖ਼ਤਰਨਾਕ ਕੰਮਾਂ ਲਈ ਇਸ ਨੂੰ ਘਟਾ...

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ ਇੰਡੀਆ ਵਿਖੇ ਖੇਡੀ ਗਈ ਛੇਵੀਂ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨ ਵਰਗਾਂ ਦੇ ਖਿਤਾਬ ਜਿੱਤੇ ਜਦੋਂਕਿ ਇੱਕ ਵਰਗ ਵਿੱਚ ਉਪ ਜੇਤੂ ਰਿਹਾ। ਮੀਤ ਹੇਅਰ ਨੇ ਸੰਸਦ ਮੈਂਬਰ ਪੁਰਸ਼...

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ

ਹੁਣ ਨਿੱਜੀ ਸਕੂਲ ਨਵੇਂ ਵਿੱਦਿਅਕ ਸੈਸ਼ਨ ਵਿੱਚ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ-ਭਗਵੰਤ ਸਿੰਘ ਮਾਨ ਨਿੱਜੀ ਸਕੂਲ ਚਾਹੇ ਕਿਸੇ ਵੀ ਢੰਗ ਨਾਲ ਮਾਪਿਆਂ ਤੋਂ ਪੈਸਾ ਵਸੂਲਣਗੇ, ਉਸ ਨੂੰ ਫੀਸ ਹੀ ਮੰਨਿਆ ਜਾਵੇਗਾ-ਭਗਵੰਤ ਸਿੰਘ ਮਾਨ ਸਾਰੇ ਪ੍ਰਾਈਵੇਟ ਸਕੂਲਾਂ ਦਾ ਫੌਰੈਂਸਿਕ ਆਡਿਟ ਕਰਵਾ ਕੇ ਵੱਧ ਵਸੂਲੀ ਗਈ ਫੀਸ ਮਾਪਿਆਂ ਨੂੰ ਵਾਪਸ...

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਨਾਲ ਮਿਲਿਆ ਸਨਮਾਨ ਤੇ ਨਵਾਂ ਆਤਮ-ਵਿਸ਼ਵਾਸ; ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਦਿੱਤੀ ਨਵੀਂ ਉਡਾਣ: ਡਾ. ਬਲਜੀਤ ਕੌਰ

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ; ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਭਰਪੂਰ ਸਮਰਥਨ ਸਸ਼ਕਤੀਕਰਨ ਦਾ ਅਸਲ ਆਧਾਰ ਸਿੱਖਿਆ, ਮੌਕੇ, ਐਕਸਪੋਜ਼ਰ ਅਤੇ ਆਤਮ-ਵਿਸ਼ਵਾਸ; ਪੰਜਾਬ ਸਰਕਾਰ ਨੇ ਮਹਿਲਾਵਾਂ ਲਈ ਸਿਰਜਿਆ ਨਵਾਂ ਮਾਹੌਲ ਲੋਕ-ਹਿੱਤ ਯੋਜਨਾਵਾਂ...

ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ

ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਨੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਹੈਂਡ ਗ੍ਰਨੇਡ ਪ੍ਰਾਪਤ ਕੀਤਾ: ਡੀਜੀਪੀ ਗੌਰਵ ਯਾਦਵ ਇਸ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ...

ਸ.ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਹੋਰ ਸੀਨੀਅਰ ਆਗੂਆਂ ਨੂੰ ਸ਼ਾਮਲ ਕਰਕੇ ਵੱਖ—ਵੱਖ ਜਿੰਮੇਵਾਰੀਆਂ ਦਿੱਤੀਆਂ ਹਨ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ...

ਸੁਖਬੀਰ ਸਿੰਘ ਬਾਦਲ ਵੱਲੋਂ ਅਰਵਿੰਦ ਕੇਜਰੀਵਾਲ ਨੂੰ 10 ਤੋਂ ਜ਼ਿਆਦਾ ਪੇਪਰ ਲੀਕ ਤੇ ਭਰਤੀ ਘੁਟਾਲਿਆਂ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ

ਬਾਦਲ ਨੇ ਕੇਜਰੀਵਾਲ ਨੂੰ ਪੁੱਛਿਆ ਪੰਜਾਬ ’ਚ ਦਿੱਲੀ ਵਰਗੇ ਵਿਦਿਆਰਥੀ ਧਰਨੇ ਕਿਉਂ ਨਹੀਂ ਲੱਗ ਰਹੇ ? ਕੀ ਤੁਹਾਡੇ ਵਾਸਤੇ ਪੰਜਾਬ ਦੇ ਵਿਦਿਆਰਥੀ ਦੂਜੇ ਦਰਜੇ ਦੇ ਹਨ ? ਐਲਾਨ ਕੀਤਾ ਕਿ 2027 ਵਿਚ ਅਕਾਲੀ ਦਲ ਦੇ ਸੱਤਾ ਵਿਚ ਆਉਣ ’ਤੇ ਸਰਕਾਰੀ ਨੌਕਰੀਆਂ 100 ਫੀਸਦੀ ਪੰਜਾਬੀਆਂ ਵਾਸਤੇ ਹੋਣਗੀਆਂ, ਕਿਹਾ ਕਿ ਉਦਯੋਗਾਂ ਨੂੰ ਰਿਆਇਤਾਂ ਤਾਂ...

ਮਜੀਠਾ ਤੋਂ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਬਾਰੇ ਸਦਨ ‘ਚ ਸਪੀਕਰ ਵੱਲੋਂ ਨਾ ਬੋਲਣ ਦਿੱਤੇ ਜਾਣ ‘ਤੇ ਜਤਾਇਆ ਸਖਤ ਵਿਰੋਧ

ਗੁਰੂ ਦੋਖੀ ਮੁੱਖ ਮੰਤਰੀ ਦੀ ਗੁਰੂ ਦੋਖੀ ਸਰਕਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਸਿੱਧੀ ਟੱਕਰ ਲੈਣ ਦਾ ਕਰ ਰਹੀ ਬਜਰ ਗੁਨਾਹ -ਗਨੀਵ ਕੌਰ ਮਜੀਠੀਆ ਕਿਹਾ, ਮੈਂ ਸਦਨ 'ਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਬਾਰੇ ਬੋਲਣ ਲਈ ਵਾਰ-ਵਾਰ ਹੱਥ ਖੜਾ ਕਰ ਇਜ਼ਾਜ਼ਤ ਮੰਗੀ ਪਰ ਗੁਰੂ ਦੋਖੀ ਦੀ ਸਰਕਾਰ ਧੀਆਂ ਭੈਣਾਂ ਖਿਲਾਫ ਅਪਣਾ ਰਹੀ...

ਸਿੱਖਿਆ, ਕਰ, ਰੁਜ਼ਗਾਰ, ਪੇਂਡੂ ਵਿਕਾਸ, ਬੁਨਿਆਦੀ ਢਾਂਚਾ ਅਤੇ ਵਾਤਾਵਰਣ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਬਿੱਲ ਕੀਤੇ ਪਾਸ

ਪੰਜਾਬ ਵਿਧਾਨ ਸਭਾ ਨੇ ਅੱਜ ਸਿੱਖਿਆ, ਬੁਨਿਆਦੀ ਢਾਂਚਾ, ਕਰ, ਰੁਜ਼ਗਾਰ, ਪੇਂਡੂ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਪਾਸ ਕੀਤੇ, ਜਿਸ ਨਾਲ ਸੂਬੇ ਵਿੱਚ ਵਿਧਾਨਕ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਰਾਹ ਪੱਧਰਾ ਹੋਇਆ ਹੈ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਪੇਸ਼...

ਪੰਜਾਬ ਵਿੱਚ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁੱਟ ਦਾ ਅੰਤ ਹੋਇਆ; ਵਿਧਾਨ ਸਭਾ ਵੱਲੋਂ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026’ ਸਰਬਸੰਮਤੀ ਨਾਲ ਪਾਸ

ਪੰਜਾਬ ਵਿੱਚ ਠੇਕੇਦਾਰੀ ਆਊਟਸੋਰਸਿੰਗ ਦਾ ਦਹਾਕਿਆਂ ਪੁਰਾਣਾ ਸਿਸਟਮ ਹੋਵੇਗਾ ਖ਼ਤਮ, ਸਰਕਾਰੀ ਰੋਜ਼ਗਾਰ ਵਿਵਸਥਾ ਵਿੱਚੋਂ ਨਿੱਜੀ ਠੇਕੇਦਾਰ ਹੋਣਗੇ ਬਾਹਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲੇ ਗੇੜ ਵਿੱਚ 26,000 ਤੋਂ 28,000 ਆਊਟਸੋਰਸ ਮੁਲਾਜ਼ਮਾਂ ਨੂੰ ਮਿਲੇਗਾ ਲਾਭ, ਪੰਜਾਬ ਸਰਕਾਰ ਦੇ ਪਰਿਵਾਰ ਦੇ 'ਇਨ-ਸੋਰਸਡ' ਮੈਂਬਰ ਬਣਨਗੇ...