ਰਾਜ ਭਰ ਵਿੱਚ 1864 ਖ਼ਰੀਦ ਕੇਂਦਰ (ਮੰਡੀਆਂ) ਸਥਾਪਤ ਕਰਨ ਤੋਂ ਇਲਾਵਾ ਬੰਪਰ ਫ਼ਸਲ ਦੇ ਮੱਦੇਨਜ਼ਰ 600 ਦੇ ਕਰੀਬ ਆਰਜ਼ੀ ਖ਼ਰੀਦ ਕੇਂਦਰ ਵੀ ਸਥਾਪਤ ਕੀਤੇ - ਲਾਲ ਚੰਦ ਕਟਾਰੂਚੱਕ ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ, ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ -...








