daily
ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼

ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨੇ ਅੱਜ ਯੂ.ਟੀ. ਸਕੱਤਰੇਤ ਵਿਖੇ ਮੁੱਖ ਸਕੱਤਰ ਯੂ.ਟੀ. ਚੰਡੀਗੜ੍ਹ ਸ੍ਰੀ ਰਾਜੀਵ ਵਰਮਾ ਨੂੰ ਆਪਣੀ ਕਲਾਕ੍ਰਿਤੀ ਪੇਸ਼ ਕੀਤੀ। ਸ. ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੀ ਇਸ ਚਿੱਤਰ ਕਲਾ "ਮੋਰ ਦੀ ਸ਼ਾਨ - ਭਾਰਤ ਦੀ ਸ਼ਾਨ" ਨੇ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ...

1000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਅਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

1000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਅਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 2 ਅਪ੍ਰੈਲ: ਭ੍ਰਿਸ਼ਟਾਚਾਰ ਵਿਰੁੱਧ ਆਪਣੀ ‘ਨਾ-ਕਾਬਿਲ-ਏ-ਬਰਦਾਸ਼ਤ’ ਪਹੁੰਚ ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਮਾਲ ਪਟਵਾਰੀ ਅਤੇ ਉਸਦੇ ਸਹਾਇਕ ਨੂੰ 1,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਦੀ ਪਛਾਣ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਵੜਿੰਗਖੇੜਾ ਦੇ ਪਟਵਾਰੀ...

‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਨੂ ਨੂੰ ਦਿੱਤੀ ਚੁਣੌਤੀ, ਕਿਹਾ- ਜੇਕਰ ਹਿੰਮਤ ਹੈ ਤਾਂ ਉਹ ਖ਼ੁਦ ਆਵੇ ਪੰਜਾਬ

‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਨੂ ਨੂੰ ਦਿੱਤੀ ਚੁਣੌਤੀ, ਕਿਹਾ- ਜੇਕਰ ਹਿੰਮਤ ਹੈ ਤਾਂ ਉਹ ਖ਼ੁਦ ਆਵੇ ਪੰਜਾਬ

'ਆਪ' ਨੇ ਡਾ. ਬੀ.ਆਰ. ਅੰਬੇਡਕਰ ਵਿਰੁੱਧ ਗੁਰਪਤਵੰਤ ਪੰਨੂ ਦੇ ਬਿਆਨ ਦੀ ਕੀਤੀ ਸਖ਼ਤ ਨਿੰਦਾ “ਪੰਨੂ ਸਿੱਖਾਂ ਲਈ ਨਿਆਂ ਦੀ ਗੱਲ ਕਰਦਾ ਹੈ, ਪਰ ਉਹ ਖ਼ੁਦ ਸਿੱਖ ਧਰਮ ਦਾ ਸਤਿਕਾਰ ਨਹੀਂ ਕਰਦਾ” - ਅਮਨ ਅਰੋੜਾ ਅਮਨ ਅਰੋੜਾ ਨੇ ਕਿਹਾ, 'ਆਪ' ਵਰਕਰ 14 ਅਪ੍ਰੈਲ ਨੂੰ ਡਾ. ਅੰਬੇਡਕਰ ਦੇ ਬੁੱਤਾਂ ਦੀ ਕਰਨਗੇ ਰੱਖਿਆ- ਅਰੋੜਾ ਚੰਡੀਗੜ੍ਹ, 2...

ਸ਼ਨੀਵਾਰ ਨੂੰ ਉਨ੍ਹਾਂ ਦਾ ਪੂਰਾ ਸੁਰੱਖਿਆ ਕਵਰ ਵਾਪਸ ਲੈ ਲਿਆ ਗਿਆ ਸੀ- ਬਿਕਰਮ ਐਸ ਮਜੀਠੀਆ

ਸ਼ਨੀਵਾਰ ਨੂੰ ਉਨ੍ਹਾਂ ਦਾ ਪੂਰਾ ਸੁਰੱਖਿਆ ਕਵਰ ਵਾਪਸ ਲੈ ਲਿਆ ਗਿਆ ਸੀ- ਬਿਕਰਮ ਐਸ ਮਜੀਠੀਆ

'ਆਪ' ਸਰਕਾਰ ਦਾ ਇਹ ਬਿਆਨ ਕਿ ਉਨ੍ਹਾਂ ਨਾਲ ਕੁਝ ਕਰਮਚਾਰੀ ਅਜੇ ਵੀ ਤਾਇਨਾਤ ਹਨ, ਰਾਜਨੀਤਿਕ ਪਾਰਟੀਆਂ ਅਤੇ ਪੰਜਾਬੀਆਂ ਦੁਆਰਾ ਬਚਾਅ ਪੱਖ 'ਤੇ ਖੜ੍ਹੇ ਹੋਣ 'ਤੇ ਇੱਕ ਮੋੜ ਸੀ। (ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਨੂੰ ਜ਼ੈੱਡ ਪਲੱਸ ਸੁਰੱਖਿਆ ਕਿਉਂ ਦਿੱਤੀ ਗਈ, ਇਹ ਪੁੱਛਦੇ ਹੋਏ ਕਿ ਹੁਸ਼ਿਆਰਪੁਰ ਵਿੱਚ ਰਾਤ ਨੂੰ ਵਾਪਰੀ ਇੱਕ ਘਟਨਾ ਦਾ...

ਬਿਕਰਮ ਮਜੀਠੀਆ ਦੀ ਸੁਰੱਖਿਆ ‘ਚ ਕਟੌਤੀ ‘ਤੇ ਹਰਪਾਲ ਚੀਮਾ ਦਾ ਤੀਖਾ ਹਮਲਾ :

ਬਿਕਰਮ ਮਜੀਠੀਆ ਦੀ ਸੁਰੱਖਿਆ ‘ਚ ਕਟੌਤੀ ‘ਤੇ ਹਰਪਾਲ ਚੀਮਾ ਦਾ ਤੀਖਾ ਹਮਲਾ :

ਅਕਾਲੀ-ਭਾਜਪਾ ਸਰਕਾਰ 'ਚ ਡਰੱਗ ਮਾਫ਼ੀਆ ਨੂੰ ਦਿੱਤੀ ਗਈ ਸੀ ਭਾਰੀ ਸੁਰੱਖਿਆ ਬਹੁਤ ਹੈਰਾਨੀ ਦੀ ਗੱਲ ਹੈ ਕਿ ਇਕ ਵਿਅਕਤੀ ਦੀ ਸੁਰੱਖਿਆ ਘਟਣ 'ਤੇ ਅਕਾਲੀ-ਭਾਜਪਾ-ਕਾਂਗਰਸ ਤਿੰਨੋਂ ਪਾਰਟੀਆਂ ਐਨੀ ਬੇਚੈਨ ਅਤੇ ਚਿੰਤਤ ਕਿਉਂ ਹਨ -ਚੀਮਾ ਚੰਡੀਗੜ੍ਹ, 2 ਅਪ੍ਰੈਲ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਸੁਰੱਖਿਆ 'ਚ ਕਟੌਤੀ 'ਤੇ ਆਮ ਆਦਮੀ...

ਮੁੱਖ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਵਾਪਸ ਲੈ ਕੇ ਖ਼ਤਰਨਾਕ ਖੇਡ ਖੇਡ ਰਹੇ ਹਨ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਵਾਪਸ ਲੈ ਕੇ ਖ਼ਤਰਨਾਕ ਖੇਡ ਖੇਡ ਰਹੇ ਹਨ: ਸੁਖਬੀਰ ਸਿੰਘ ਬਾਦਲ

ਮਜੀਠੀਆ ਦੀ ਰਿਹਾਇਸ਼ ’ਤੇ ਪਹੁੰਚ ਕੇ ਕੀਤਾ ਇਕਜੁੱਟਤਾ ਦਾ ਪ੍ਰਗਟਾਵਾ, ਕਿਹਾ ਕਿ ਮਜੀਠੀਆ ਨੂੰ ਇਸ ਕਰ ਕੇ ਨਿਸ਼ਾਨਾ ਬਣਾਇਆ ਕਿਉਂਕਿ ਉਹ ਨਿਰੰਤਰ ਭਗਵੰਤ ਮਾਨ ਦੇ ਖਿਲਾਫ ਬੋਲਦੇ ਹਨ ਚੰਡੀਗੜ੍ਹ, 2 ਅਪ੍ਰੈਲ: ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ...

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਵਿੱਚ ਪੀ.ਐਸ.ਪੀ.ਸੀ.ਐਲ. ਦੇ ਉੱਤਰੀ ਡਵੀਜ਼ਨ ਵਿਖੇ ਤਾਇਨਾਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਲਾਈਨਮੈਨ ਅਤੇ ਪਿੰਡ ਝਿੱਲ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਜਸਵੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ...

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ, ਜਨ-ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ, ਜਨ-ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ

* ਮੁੱਖ ਮੰਤਰੀ ਨੇ ਨਸ਼ਿਆਂ ਖ਼ਿਲਾਫ਼ ਜੰਗ ਲਈ ਹਜ਼ਾਰਾਂ ਨੌਜਵਾਨਾਂ ਨੂੰ ਦਿਵਾਇਆ ਹਲਫ਼ * ਨਸ਼ਾ ਪੀੜਤਾਂ ਦੀਆਂ ਚਿਤਾਵਾਂ ਉਤੇ ਤਸਕਰਾਂ ਨੂੰ ਮੁਨਾਫ਼ਾ ਬਣਾਉਣ ਦੀ ਇਜਾਜ਼ਤ ਨਹੀਂ ਦੇਵਾਂਗੇ: ਭਗਵੰਤ ਸਿੰਘ ਮਾਨ ਦਾ ਅਹਿਦ ਲੁਧਿਆਣਾ, 2 ਅਪਰੈਲ ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ...

ਜਦੋਂ ਤੱਕ ਪੰਜਾਬ ’ਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟ ਜਾਂਦਾ, ਉਦੋਂ ਤੱਕ ਚੈਨ ਨਾਲ ਨਾ ਬੈਠੋ-ਕੇਜਰੀਵਾਲ ਵੱਲੋਂ ਨੌਜਵਾਨਾਂ ਨੂੰ ਅਪੀਲ

ਜਦੋਂ ਤੱਕ ਪੰਜਾਬ ’ਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟ ਜਾਂਦਾ, ਉਦੋਂ ਤੱਕ ਚੈਨ ਨਾਲ ਨਾ ਬੈਠੋ-ਕੇਜਰੀਵਾਲ ਵੱਲੋਂ ਨੌਜਵਾਨਾਂ ਨੂੰ ਅਪੀਲ

ਨਸ਼ਿਆਂ ਖਿਲਾਫ਼ ਜੰਗ ਵਿੱਚ ਨੌਜਵਾਨਾਂ ਨੂੰ ਵਧ-ਚੜ੍ਹ ਕੇ ਸਹਿਯੋਗ ਦੇਣ ਦਾ ਸੱਦਾ ਪਿਛਲੀਆਂ ਸਰਕਾਰਾਂ ਨੇ ਨਾਜਾਇਜ਼ ਢੰਗ ਨਾਲ ਪੈਸਾ ਕਮਾਉਣ ਲਈ ਨਸ਼ਿਆਂ ਦੇ ਕਾਰੋਬਾਰੀਆਂ ਦੀ ਪੁਸ਼ਤਪਨਾਹੀ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ੇ ਦੀ ਲਾਹਨਤ ਖਿਲਾਫ਼ ਮਿਸਾਲੀ ਕਦਮ ਚੁੱਕੇ ਲੁਧਿਆਣਾ, 2 ਅਪ੍ਰੈਲ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.