daily

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ: 27 ਪ੍ਰਾਪਰਟੀਆਂ ਤੋਂ ਲਗਭਗ 5400 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ: ਹਰਦੀਪ ਸਿੰਘ ਮੁੰਡੀਆਂ

ਨਵੀਆਂ ਅਰਬਨ ਅਸਟੇਟਾਂ ਵਿਕਸਿਤ ਕਰਨ ਉੱਤੇ ਖ਼ਰਚ ਹੋਵੇਗੀ ਆਮਦਨ: ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਨੇ ਪ੍ਰਾਪਰਟੀਆਂ ਦੀ ਨਿਲਾਮੀ ਸਬੰਧੀ ਹੁਣ ਤੱਕ ਦੇ ਆਪਣੇ ਸਰਬੋਤਮ ਪ੍ਰਦਰਸ਼ਨ ਵਿੱਚ 27 ਪ੍ਰਾਪਰਟੀਆਂ ਨੂੰ ਸਫ਼ਲਤਾਪੂਰਵਕ ਨਿਲਾਮ ਕਰਕੇ ਕੁੱਲ 5391 ਕਰੋੜ ਦੀ ਆਮਦਨ ਪ੍ਰਾਪਤ ਕੀਤੀ...

ਡਾ. ਗੁਰਪ੍ਰੀਤ ਕੌਰ ਮਾਨ ‘ਤੇ ਕਾਂਗਰਸ ਦੇ ਵਿਧਾਇਕ ਖਹਿਰਾ ਦੇ ਜੀਜੇ ਰਣਜੀਤ ਸਿੰਘ ਦੇ ਦੋਸ਼ ਬੇਬੁਨਿਆਦ ਅਤੇ ਰਾਜਨੀਤੀ ਤੋਂ ਪ੍ਰੇਰਿਤ: ਆਪ

ਡਾ. ਗੁਰਪ੍ਰੀਤ ਕੌਰ ਮਾਨ ‘ਤੇ ਕਾਂਗਰਸ ਦੇ ਵਿਧਾਇਕ ਖਹਿਰਾ ਦੇ ਜੀਜੇ ਰਣਜੀਤ ਸਿੰਘ ਦੇ ਦੋਸ਼ ਬੇਬੁਨਿਆਦ ਅਤੇ ਰਾਜਨੀਤੀ ਤੋਂ ਪ੍ਰੇਰਿਤ: ਆਪ

ਝੂਠੇ ਦੋਸ਼ਾਂ ਖਿਲਾਫ ਸੀਐਮ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ, 24 ਘੰਟਿਆਂ ਵਿੱਚ ਮਾਫੀ ਮੰਗਣ ਦੀ ਕੀਤੀ ਮੰਗ: ਵਿਧਾਇਕ ਅਮਨਦੀਪ ਕੌਰ ਸਰਕਾਰ ਦੇ ਕੰਮ 'ਤੇ ਸਵਾਲ ਚੁੱਕੋ, ਪਰ ਬਿਨਾਂ ਸਬੂਤ ਨਿੱਜੀ ਜ਼ਿੰਦਗੀ ਅਤੇ ਚਰਿੱਤਰ 'ਤੇ ਹਮਲਾ ਬਰਦਾਸ਼ਤ ਨਹੀਂ: ਅਮਨਦੀਪ ਕੌਰ ਪੰਜਾਬ ਵਿੱਚ ਆਪ ਸਰਕਾਰ ਦੇ...

ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ ‘ਤੇ ਉਤਰ ਆਏ ਹਨ: ਬਲਤੇਜ ਪੰਨੂ

ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ ‘ਤੇ ਉਤਰ ਆਏ ਹਨ: ਬਲਤੇਜ ਪੰਨੂ

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਦੇਖ ਅਤੇ ਮਹਿਸੂਸ ਕਰ ਸਕਦੇ ਹਨ, ਵਿਰੋਧੀਆਂ ਦੇ ਦੋਸ਼ ਹਕੀਕਤ ਨਹੀਂ ਬਦਲ ਸਕਦੇ: ਬਲਤੇਜ ਪੰਨੂ ਨਹਿਰੀ ਪਾਣੀ 21% ਤੋਂ ਵਧ ਕੇ ਲਗਭਗ 80% ਖੇਤੀਬਾੜੀ ਜ਼ਮੀਨ ਤੱਕ ਪਹੁੰਚਿਆ, ਵਿਰੋਧੀ ਜਵਾਬ ਦੇਣ ਕਿ 45 ਸਾਲ ਪੰਜਾਬ ਦਾ ਪਾਣੀ ਕਿੱਥੇ ਗਿਆ: ਬਲਤੇਜ ਪੰਨੂ ਵਿਰੋਧੀਆਂ ਕੋਲ ਪੰਜਾਬ ਨੂੰ ਦੇਣ...

ਹਰਸਿਮਰਤ ਕੌਰ ਬਾਦਲ ਤੇ ਬਿਕਰਮ ਮਜੀਠੀਆ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਵੀਡੀਓ ਨੂੰ ਮੰਤਰੀ ਹਰਭਜਨ ਨੇ ਦੱਸਿਆ ਭਰਮਾਊ ਪ੍ਰਚਾਰ

ਹਰਸਿਮਰਤ ਕੌਰ ਬਾਦਲ ਤੇ ਬਿਕਰਮ ਮਜੀਠੀਆ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਵੀਡੀਓ ਨੂੰ ਮੰਤਰੀ ਹਰਭਜਨ ਨੇ ਦੱਸਿਆ ਭਰਮਾਊ ਪ੍ਰਚਾਰ

ਕਿਹਾ- ਅਧੂਰੇ ਨਿਰਮਾਣ ਕਾਰਜ ਨੂੰ ਸਿਆਸੀ ਰੰਗ ਦੇ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਅਕਾਲੀ ਦਲ ਅਕਾਲੀ ਆਗੂਆਂ ਨੂੰ ਹਰਭਜਨ ਈਟੀਓ ਦੀ ਚੁਣੌਤੀ- ਦਮ ਹੈ ਤਾਂ ਕੱਲ੍ਹ 11 ਵਜੇ ਮੌਕੇ 'ਤੇ ਆ ਕੇ ਹੱਥ ਨਾਲ ਸੜਕ ਉਖਾੜ ਕੇ ਦਿਖਾਉਣ, ਨਹੀਂ ਤਾਂ ਪੰਜਾਬ ਦੀ ਜਨਤਾ ਤੋਂ ਮੰਗਣ ਮਾਫ਼ੀ 45 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ ਪੂਰੀ...

ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ‘ਆਪ’ ਸਰਕਾਰ ਦੌਰਾਨ ਚਾਰ ਗੁਣਾ ਵਧੀ: ਕਾਂਗਰਸ

ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ‘ਆਪ’ ਸਰਕਾਰ ਦੌਰਾਨ ਚਾਰ ਗੁਣਾ ਵਧੀ: ਕਾਂਗਰਸ

ਪੁੱਛਿਆ- ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਲਈ ਹੁਣ ਤੱਕ ਕਿੰਨੇ ਐਸਐਸਪੀ ਤੇ ਪੁਲਿਸ ਕਮਿਸ਼ਨਰ ਜ਼ਿੰਮੇਵਾਰ ਠਹਿਰਾਏ ਗਏ? ਪੰਜਾਬ ਵਿੱਚ ਭ੍ਰਿਸ਼ਟਾਚਾਰ ਨੇ ਸਾਰੀਆਂ ਹੱਦਾਂ ਕੀਤੀਆਂ ਪਾਰ; ਈਡੀ ਨੂੰ ਖੁਦ ਕਾਰਵਾਈ ਕਰਨ ਦੀ ਬਜਾਏ ਡੀਜੀਪੀ ਨੂੰ ਚਿੱਠੀ ਲਿਖਣ ਦੀ ਲੋੜ ਕਿਉਂ ਪਈ? ਭਾਜਪਾ ਅਤੇ ‘ਆਪ’ ਵਿਚਾਲੇ ਅੰਦਰੂਨੀ ਸਮਝੌਤਾ ਹੋਣ ਦਾ ਲਾਇਆ...

ਪੰਜਾਬ ਵਿੱਚ ਆਰਥਿਕ ਐਮਰਜੈਂਸੀ, ਕਰਜ਼ਾ ਚੁੱਕਣ ਲਈ ਵਿਚੋਲਿਆਂ ਨੂੰ ਵੰਡੀ ਜਾ ਰਹੀ ਦਲਾਲੀ: ਧਾਲੀਵਾਲ

ਸਰਕਾਰ ਦੱਸੇ ਕਿੱਥੇ ਖਰਚ ਹੋ ਰਿਹਾ ਕਰਜ਼ੇ ਦਾ ਪੈਸਾ, ਮੁਲਾਜ਼ਮਾਂ ਨੂੰ ਨਹੀਂ ਦਿੱਤਾ ਜਾ ਰਿਹਾ ਡੀਏ ਸੇਵਾਮੁਕਤ ਆਈਏਐਸ ਅਧਿਕਾਰੀ ਅਤੇ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਆਰਥਿਕ ਐਮਰਜੈਂਸੀ ਵਰਗੇ ਹਾਲਾਤ ਬਣੇ ਹੋਏ ਹਨ। ਸਰਕਾਰ ਨੇ ਸੂਬੇ ਨੂੰ ਡੂੰਘੇ ਕਰਜ਼ੇ ਦੇ ਦਲਦਲ ਵਿੱਚ ਧੱਕ ਦਿੱਤਾ ਹੈ ਅਤੇ...

ਗੁਰੂ ਦੋਖੀ ਦਾ ਨੰਗਾ ਸੱਚ, 5 ਕਰੋੜ ‘ਚ ਵਿਕਿਆ ਇਨਸਾਫ, ਪੰਜਾਬ ਦੀਆਂ ਧੀਆਂ ਦੇ 2 ਰੇਪ ਕੇਸਾਂ ਦਾ ਦੋਸ਼ੀ 2 ਮਹੀਨੇ ‘ਚ ਬਾਹਰ! – ਬਿਕਰਮ ਸਿੰਘ ਮਜੀਠੀਆ

ਬਿਕਰਮ ਸਿੰਘ ਮਜੀਠੀਆ ਨੇ ਕਿਹਾ - NHRC ਦੇ ਡੰਡੇ ਤੋਂ ਬਾਅਦ ਨੰਗੀ ਹੋਈ ਮਾਨ ਸਰਕਾਰ, ਰੇਪਿਸਟ ਨੂੰ ਬਚਾਉਣ ਲਈ ਪੀੜਤ ਧੀਆਂ ਨੂੰ ਹੀ ਧਮਕਾਉਂਦੀ ਰਹੀ ਪੰਜਾਬ ਪੁਲਿਸ! ਜਲਦੀ ਹੀ ਇਸ ਮਾਮਲੇ ਦੀ ਵੀਡਿਓ, ਵ੍ਹਟਸਐਪ ਚੈਟ ਅਤੇ ਹੋਰ ਸਬੂਤ ਜਨਤਕ ਕਰਾਂਗਾ - ਬਿਕਰਮ ਮਜੀਠੀਆ ਮੁੱਖ ਮੰਤਰੀ ਦੀ ਧਰਮਪਤਨੀ ਦੇ ਨਜ਼ਦੀਕੀ ਰਿਸ਼ਤੇਦਾਰ ਗਰੇਵਾਲ 'ਤੇ 5...

ਜੀਸੀਈ-20 ਵਿੱਚ ਚਾਰ ਦਿਨਾਂ ਓਰੀਐਂਟੇਸ਼ਨ ਪ੍ਰੋਗਰਾਮ ਅਤੇ ਟੈਲੈਂਟ ਹੰਟ ਸੰਪੰਨ

ਸਰਕਾਰੀ ਸਿੱਖਿਆ ਕਾਲਜ, ਸੈਕਟਰ 20-ਡੀ, ਚੰਡੀਗੜ੍ਹ ਵਿਖੇ ਬੀ.ਐਡ. ਅਤੇ ਪੀਜੀਡੀਜੀਐਂਡਸੀ (PGDG&C) ਦੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਲਈ ਆਯੋਜਿਤ ਚਾਰ ਦਿਨਾਂ ਓਰੀਐਂਟੇਸ਼ਨ ਪ੍ਰੋਗਰਾਮ ਅਤੇ ਟੈਲੈਂਟ ਹੰਟ ਦਾ 22 ਅਗਸਤ 2026 ਨੂੰ ਵਿਦਿਆਰਥੀਆਂ ਦੀ ਉਤਸ਼ਾਹਪੂਰਣ ਭਾਗੀਦਾਰੀ ਅਤੇ ਪ੍ਰਤਿਭਾ ਦੇ ਰੰਗਾਰੰਗ ਪ੍ਰਦਰਸ਼ਨ ਨਾਲ ਸਮਾਪਨ ਹੋਇਆ।...

ਅਮਰੀਕਾ ਨਿਵਾਸੀ ਸ. ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

ਅਮਰੀਕਾ ਨਿਵਾਸੀ ਸ. ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਸੇਵਾਵਾਂ ਵਿਚ ਹਿੱਸਾ ਪਾਉਂਦਿਆਂ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ ਜਾਂਦੀ ਹੈ। ਇਸੇ ਤਹਿਤ ਹੀ ਅੱਜ ਅਮਰੀਕਾ ਨਿਵਾਸੀ ਸ. ਬਲਵੰਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸੰਗਤਾਂ ਦੀ ਸਹੂਲਤ ਲਈ ਸਰਾਂ ਲਈ ਚਾਦਰਾਂ ਅਤੇ ਸਰਾਣੇ ਆਦਿ...

ਵੱਡੀ ਖ਼ਬਰਾਂ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਕਲਾ ਪਰਿਸ਼ਦ ਦੇ ਸਹਿਯੋਗ ਨਾਲ “ ਸਾਉਣ ਕਵੀ ਦਰਬਾਰ “ ਕਰਵਾਇਆ ਗਿਆ ।

ਕਲਾ ਭਵਨ ਵਿਖੇ ਹੋਏ ਇਸ ਕਵੀ ਦਰਬਾਰ ਵਿੱਚ ਚੰਡੀਗੜ੍ਹ ਅਤੇ ਆਸ-ਪਾਸ ਦੇ ਤਿੰਨ ਦਰਜਨ ਦੇ ਕਰੀਬ ਕਵੀਆਂ ਨੇ ਭਾਗ ਲਿਆ । ਸਭਾ ਦੇ ਪ੍ਰਧਾਨ ਦੀਪਕ ਸ਼ਰਮਾਂ ਚਨਾਰਥਲ ਨੇ ਸਵਾਗਤੀ ਸ਼ਬਦ ਬੋਲਦਿਆਂ ਸਭਾ ਦੇ ਸਹਿਤਕ ਕਾਰਜਾਂ ਦੀ ਗੱਲ ਕਰਦਿਆਂ ਆਏ ਮਹਿਮਾਨਾਂ, ਕਵੀਆਂ ਅਤੇ ਸਰੋਤਿਆਂ ਨੂੰ ਜੀ ਆਇਆਂ ਕਿਹਾ । ਅੱਜ ਦੇ ਇਸ ਕਵੀ ਦਰਬਾਰ ਦੀ ਸ਼ੁਰੂਆਤ...

ਮਲੇਸ਼ੀਆ ਤੋਂ ਪੇਨਾਂਗ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਦੀ ਅਗਵਾਈ ’ਚ ਵਫ਼ਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਮਲੇਸ਼ੀਆ ਤੋਂ ਪੇਨਾਂਗ ਦੇ ਉਪ ਮੁੱਖ ਮੰਤਰੀ-II ਵਾਈ.ਬੀ. ਜਗਦੀਪ ਸਿੰਘ ਦਿਓ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਮਲੇਸ਼ੀਆਈ ਵਫ਼ਦ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ।...

ਭਾਜਪਾ ਨਾਲ ਗਠਜੋੜ ਲਈ ਇੰਨੇ ਬੇਤਾਬ ਕਿਉਂ ਹਨ ਸੁਖਬੀਰ? – ਵੜਿੰਗ

ਹਲਕਿਆਂ ਦੀ ਹੱਦਬੰਦੀ ਨੂੰ ਲੈ ਕੇ ਸੁਖਬੀਰ ਦੇ ਯੂ-ਟਰਨ ’ਤੇ ਕੱਸਿਆ ਤੰਜ ਕਿਹਾ: ਅਕਾਲੀ ਸੁਪਰੀਮੋ ਹੁਣ ਲੋੜ ਨਾਲੋਂ ਵੱਧ ਵਫ਼ਾਦਾਰ ਬਣਨ ਦੀ ਕੋਸ਼ਿਸ਼ ਕਰ ਰਹੇ ਹਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਪੁੱਛਿਆ ਕਿ ਉਹ ਭਾਜਪਾ ਨਾਲ ਚੋਣ ਗਠਜੋੜ ਲਈ ਇੰਨੇ...

ਖਹਿਰਾ ਵੱਲੋਂ 6 ਨਵੇਂ ਬਿੱਲਾਂ ’ਤੇ ਸਹੀ ਢੰਗ ਨਾਲ ਬਹਿਸ ਲਈ ਵਿਧਾਨ ਸਭਾ ਸੈਸ਼ਨ ਵਧਾਉਣ ਦੀ ਮੰਗ

ਕਿਹਾ ਢੁਕਵੀਂ ਚਰਚਾ ਤੋਂ ਬਿਨਾਂ ਸੈਸ਼ਨ ਦੇ ਆਖਰੀ ਕਾਰਜਕਾਰੀ ਦਿਨ 6 ਕਾਨੂੰਨ ਪਾਸ ਕਰਨਾ “ਪੰਜਾਬ ਦੇ ਭਵਿੱਖ ਨਾਲ ਕੋਝਾ ਮਜ਼ਾਕ” ਹੈ ਭੁਲੱਥ ਤੋਂ ਸੀਨੀਅਰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਪੰਜਾਬ ਸਰਕਾਰ ਅਤੇ ਵਿਧਾਨ ਸਭਾ ਦੇ ਸਪੀਕਰ ਨੂੰ ਅਪੀਲ ਕੀਤੀ ਕਿ ਚੱਲ ਰਹੇ ਵਿਧਾਨ ਸਭਾ ਸੈਸ਼ਨ ਨੂੰ ਘੱਟੋ-ਘੱਟ ਕੁਝ ਹੋਰ ਦਿਨਾਂ...

ਆਪ ਸਰਕਾਰ ਪੰਜਾਬ ਦੇ ਰੋਜ਼ਗਾਰ ਤੇ ਭਰਤੀ ਸੰਕਟ ’ਤੇ ਵ੍ਹਾਈਟ ਪੇਪਰ ਜਾਰੀ ਕਰੇ: ਡਾ. ਦਲਜੀਤ ਸਿੰਘ ਚੀਮਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਰਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅਧੀਨ ਰੋਜ਼ਗਾਰ ਤੇ ਸੇਵਾਵਾਂ ਨਾਲ ਸਬੰਧਤ ਗੰਭੀਰ ਸੰਕਟ ਚਲ ਰਿਹਾ ਹੈ ਅਤੇ ਨੌਕਰੀ ਕਰ ਰਹੇ ਮੁਲਾਜ਼ਮ ਤੇ ਬੇਰੋਜ਼ਗਾਰ ਨੌਜਵਾਨ ਦੋਵੇਂ ਅਣਸੁਝਲੇ ਮਸਲਿਆਂ ਨਾਲ ਜੂਝ ਰਹੇ ਹਨ।...

ਗੈਂਗਸਟਰਾਂ ਤੇ ਵਾਰ ਦਾ 201ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ ; 299 ਕਾਬੂ

ਪੁਲਿਸ ਟੀਮਾਂ ਨੇ 246 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗੁਰਦਾਸਪੁਰ ਵਿੱਚ ਦੋ ਦਿਨਾਂ ’ਆਪ੍ਰੇਸ਼ਨ ਪ੍ਰਹਾਰ-4.0’ ਦੌਰਾਨ 371 ਗ੍ਰਿਫ਼ਤਾਰੀਆਂ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਯੁੱਧ ਨਸ਼ਿਆਂ ਵਿਰੁਧ ਦੇ 526ਵੇਂ ਦਿਨ 1.3 ਕਿਲੋਗ੍ਰਾਮ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ

ਡੇਰਾ ਸੱਚਖੰਡ ਬੱਲਾਂ ਦੇ ਪਦਮ ਸ੍ਰੀ ਸੰਤ ਨਿਰੰਜਨ ਦਾਸ ਜੀ ਨੀਂਹ ਪੱਥਰ ਰੱਖਣ ਮੌਕੇ ਰਹੇ ਹਾਜ਼ਰ ਸੰਤ ਪ੍ਰਗਟ ਨਾਥ ਜੀ, ਸੰਤ ਪਰਦੀਪ ਦਾਸ ਜੀ, ਸੰਤ ਤੇਜਾ ਸਿੰਘ ਜੀ, ਸੰਤ ਨਿਰਮਲ ਦਾਸ ਜੀ ਅਤੇ ਸੰਤ ਲੇਖ ਰਾਜ ਜੀ ਵੀ ਮੌਜੂਦ ਰਹੇ ਜਲੰਧਰ ਵਿੱਚ 10.4 ਏਕੜ ਰਕਬੇ ਵਿੱਚ 37 ਕਰੋੜ ਦੀ ਲਾਗਤ ਨਾਲ ਬਣ ਰਿਹਾ ਬਾਣੀ ਅਧਿਐਨ ਕੇਂਦਰ ਦੁਨੀਆ ਭਰ ਵਿੱਚ...

ਐਮ ਬੀ ਬੀ ਐਸ ਫੀਸਾਂ ਵਿਚ ਵਾਧਾ ਮੈਰੀਟੋਰੀਅਸ ਵਿਦਿਆਰਥੀਆਂ ਅਤੇ ਮੱਧ ਵਰਗੀ ਪਰਿਵਾਰਾਂ ਲਈ ਦੋਹਰਾ ਝਟਕਾ: ਡਾ. ਦਲਜੀਤ ਸਿੰਘ ਚੀਮਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਐਮ ਬੀ ਬੀ ਐਸ ਫੀਸਾਂ ਵਿਚ ਵਾਧਾ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਮੈਰੀਟੋਰੀਅਸ ਵਿਦਿਆਰਥੀਆਂ ਅਤੇ ਉਹਨਾਂ ਦੇ ਪਰਿਵਾਰਾਂ ਲਈ ਦੋਹਰਾ ਝਟਕਾ ਹੈ। ਡਾ. ਚੀਮਾ ਨੇ ਕਿਹਾ ਕਿ ਜਦੋਂ ਮੈਡੀਕਲ...

ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ 51 ਨਵੀਆਂ ਨਿਯੁਕਤੀਆਂ ਨਾਲ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੋਰ ਬਿਹਤਰ ਸੇਵਾਵਾਂ ਮਿਲਣਗੀਆਂ : ਮੋਹਿੰਦਰ ਭਗਤ

8 ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰਾਂ, 42 ਸੈਨਿਕ ਭਲਾਈ ਪ੍ਰਬੰਧਕਾਂ ਅਤੇ 1 ਕਲਰਕ ਦੀ ਨਵੀਂ ਨਿਯੁਕਤੀ ਨਾਲ ਸਟਾਫ਼ ਦੀ 20 ਫ਼ੀਸਦੀ ਘਾਟ ਹੋਈ ਪੂਰੀ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਮਿਸ਼ਨ ਦੀ ਲਗਾਤਾਰਤਾ ਵਿੱਚ ਸ਼ਨੀਵਾਰ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ...

ਢਿੱਲੋਂ ਵਲੋਂ ਪੰਜਾਬ ਭਾਜਪਾ ਦਾ ਅਧਿਕਾਰਤ ਵਟਸਐਪ ਚੈਨਲ ਲਾਂਚ

ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਸੰਗਠਨਾਤਮਕ ਗਤੀਵਿਧੀਆਂ ਅਤੇ ਲੋਕ-ਹਿਤੈਸ਼ੀ ਪਹਿਲਕਦਮੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਇੱਕ ਵੱਡਾ ਡਿਜੀਟਲ ਕਦਮ ਚੁੱਕਿਆ ਗਿਆ ਹੈ। ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੇ ਅਧਿਕਾਰਤ ਵਟਸਐਪ ਚੈਨਲ ਲਾਂਚ ਕੀਤਾ ਗਿਆ। ਇਸ...

ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਹੀ MBBS ਫੀਸਾਂ ਵਿੱਚ ਭਾਰੀ ਵਾਧਾ: ਢਿੱਲੋਂ

ਗਰੀਬ ਤੇ ਮੱਧਵਰਗੀ ਪਰਿਵਾਰਾਂ ਦੇ ਬੱਚਿਆਂ ਤੋਂ ਮੈਡੀਕਲ ਸਿੱਖਿਆ ਦਾ ਹੱਕ ਖੋਹਣ ਦੀ ਤਿਆਰੀ ਕਰ ਰਹੀ ‘ਆਪ’ ਸਰਕਾਰ: ਭਾਜਪਾ ਸੂਬਾ ਪ੍ਰਧਾਨ ਇੱਕ ਪਾਸੇ ਪ੍ਰਾਈਵੇਟ ਸਕੂਲਾਂ ਦੇ ਵਾਧੇ ਨੂੰ ਰੋਕਣ ਦੀਆਂ ਗੱਲਾਂ, ਦੂਜੇ ਪਾਸੇ ਮੈਡੀਕਲ ਸਿੱਖਿਆ ਨੂੰ ਮਹਿੰਗਾ ਕਰਕੇ ਸਰਕਾਰੀ ਨੀਤੀ ਦਾ ਦੋਗਲਾਪਣ ਬੇਨਕਾਬ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ...

ਪੰਜਾਬ ਨੂੰ ਬਚਾਉਣ ਲਈ ਭਾਜਪਾ ਦੀ ਮੁਹਿੰਮ ਤੇਜ਼, ਹਰ ਘਰ ਤੱਕ ਪਹੁੰਚਣਗੀਆਂ ਨੀਤੀਆਂ: ਕੇਵਲ ਸਿੰਘ ਢਿੱਲੋਂ

ਨਸ਼ਿਆਂ, ਬੇਰੁਜ਼ਗਾਰੀ ਤੇ ਕਾਨੂੰਨ ਵਿਵਸਥਾ ਦੇ ਮੁੱਦਿਆਂ 'ਤੇ 'ਆਪ' ਸਰਕਾਰ ਨੂੰ ਘੇਰਿਆ 15 ਅਗਸਤ ਤੋਂ ਪਹਿਲਾਂ ਪੰਜਾਬ ਦੇ ਪਿੰਡ-ਪਿੰਡ ਗੂੰਜੇਗਾ ਦੇਸ਼ ਭਗਤੀ ਦਾ ਜਜ਼ਬਾ, 'ਹਰ ਘਰ ਤਿਰੰਗਾ ਯਾਤਰਾ' ਸ਼ੁਰੂ ਗੁਰੂ ਰਵਿਦਾਸ ਜੀ ਦੀ 650ਵੀਂ ਜਯੰਤੀ: ਪਵਿੱਤਰ 'ਕਲਸ਼ ਯਾਤਰਾ' ਨਾਲ ਦਲਿਤ ਭਾਈਚਾਰੇ ਤੱਕ ਪਹੁੰਚ ਰਹੀ ਭਾਜਪਾ ਪੰਜਾਬ ਨੂੰ...