daily
ਬਜਟ ਇਜਲਾਸ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਵਿਦਿਆਰਥੀਆਂ ਨਾਲ ਕੀਤੀ ਖ਼ਾਸ ਮੁਲਾਕਾਤ

ਬਜਟ ਇਜਲਾਸ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਵਿਦਿਆਰਥੀਆਂ ਨਾਲ ਕੀਤੀ ਖ਼ਾਸ ਮੁਲਾਕਾਤ

ਚੰਡੀਗੜ੍ਹ ,27 ਮਾਰਚ, 2025: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਵੇਖਣ ਆਏ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਮਾਹਿਲਪੁਰ, ਗੜ੍ਹਸ਼ੰਕਰ (ਹੁਸ਼ਿਆਰਪੁਰ) ਦੇ ਵਿਦਿਆਰਥੀਆਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ ਗਈ। ਇਸ ਦੌਰਾਨ ਡਿਪਟੀ ਸਪੀਕਰ ਨੇ ਕਾਲਜ ਦੇ...

ਸੀਚੇਵਾਲ ਮੁੱਦੇ ਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਘੇਰਿਆ

ਸੀਚੇਵਾਲ ਮੁੱਦੇ ਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਘੇਰਿਆ

ਚੰਡੀਗੜ੍ਹ, 27 ਮਾਰਚ: ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਪ੍ਰਤੀ ਕੀਤੀਆਂ ਬੇਲੋੜੀਆਂ ਟਿੱਪਣੀਆਂ ਨੂੰ ਲੈ ਕੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਦੀ ਪੁਰਜ਼ੋਰ ਨਿਖੇਧੀ ਕੀਤੀ। ਸ਼੍ਰੀ ਗੋਇਲ ਨੇ ਜੀਰੋ...

‘ਯੁੱਧ ਨਸ਼ਿਆਂ ਵਿਰੁੱਧ’- ਨਸ਼ਾ ਸਮੱਗਲਰ ਦੇ ਪਿੰਡ ਨੈਣੋਵਾਲ ਵੈਦ ਦੀ ਪੰਚਾਇਤੀ ਜ਼ਮੀਨ ‘ਤੇ ਬਣੇ ਨਜਾਇਜ਼ ਮਕਾਨ ਨੂੰ ਢਾਹਿਆ

‘ਯੁੱਧ ਨਸ਼ਿਆਂ ਵਿਰੁੱਧ’- ਨਸ਼ਾ ਸਮੱਗਲਰ ਦੇ ਪਿੰਡ ਨੈਣੋਵਾਲ ਵੈਦ ਦੀ ਪੰਚਾਇਤੀ ਜ਼ਮੀਨ ‘ਤੇ ਬਣੇ ਨਜਾਇਜ਼ ਮਕਾਨ ਨੂੰ ਢਾਹਿਆ

• ਨਸ਼ਾ ਸਮੱਗਲਰਾਂ ਖਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਜਾਰੀ ਰਹੇਗੀ • ਨਸ਼ਾ ਸਮੱਗਲਰ ਗੁਰਮੀਤ ਕੌਰ ‘ਤੇ ਐਨ.ਡੀ.ਪੀ.ਐਸ. ਐਕਟ ਦੇ 8 ਮਾਮਲੇ ਦਰਜ, ਤਿੰਨ ਮਾਮਲਿਆਂ ‘ਚ ਹੋਈ ਸਜਾ ਹੁਸ਼ਿਆਰਪੁਰ, 27 ਮਾਰਚ: ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਪਿੰਡ ਨੈਣੋਵਾਲ ਵੈਦ ਵਿਖੇ ਅੱਜ ਜ਼ਿਲ੍ਹਾ...

50,000 ਰੁਪਏ ਰਿਸ਼ਵਤ ਲੈਂਦਾ ਐਫ.ਸੀ.ਆਈ. ਦਾ ਕੁਆਲਿਟੀ ਕੰਟਰੋਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

50,000 ਰੁਪਏ ਰਿਸ਼ਵਤ ਲੈਂਦਾ ਐਫ.ਸੀ.ਆਈ. ਦਾ ਕੁਆਲਿਟੀ ਕੰਟਰੋਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 27 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਫੂਡ ਸਟੋਰੇਜ ਡਿੱਪੂ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ.), ਪਟਿਆਲਾ ਵਿਖੇ ਕੁਆਲਿਟੀ ਕੰਟਰੋਲ ਮੈਨੇਜਰ ਵਜੋਂ ਤਾਇਨਾਤ ਵਿਕਾਸ ਕੁਮਾਰ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ...

ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ

ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ

• 1975 ਹਾਕੀ ਵਿਸ਼ਵ ਕੱਪ ਜੇਤੂ ਟੀਮ, ਕੌਮੀ ਖੇਡਾਂ ਦੇ ਜੇਤੂਆਂ, ‘ਖੇਡਾਂ ਵਤਨ ਪੰਜਾਬ ਦੀਆਂ’ ਤੇ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ਦੇ ਜੇਤੂਆਂ ਦੇ ਸਨਮਾਨ ਸਮਾਰੋਹ ਦੀ ਕੀਤੀ ਪ੍ਰਧਾਨਗੀ * ਖੇਡਾਂ ਨੌਜਵਾਨਾਂ ਦੀ ਅਥਾਹ ਤਾਕਤ ਨੂੰ ਉਸਾਰੂ ਪਾਸੇ ਲਾਉਣ ਲਈ ਅਹਿਮ ਭੂਮਿਕਾ ਨਿਭਾ ਸਕਦੀਆਂ ਨੇ ਚੰਡੀਗੜ੍ਹ, 27 ਮਾਰਚ ਪੰਜਾਬ ਦੇ ਮੁੱਖ ਮੰਤਰੀ...

ਮਾਨਸਾ ਦੇ ਪਿੰਡ ਚਕੇਰੀਆ ਵਿੱਚ ਬਣੇਗਾ ਨਵਾਂ ਵਾਟਰ ਵਰਕਸ, ਅਕਲੀਆ ਦਾ ਪੁਰਾਣੇ ਵਾਟਰ ਵਰਕਸ ਹੋਵੇਗਾ ਅੱਪਗ੍ਰੇਡ: ਮੁੰਡੀਆਂ

ਮਾਨਸਾ ਦੇ ਪਿੰਡ ਚਕੇਰੀਆ ਵਿੱਚ ਬਣੇਗਾ ਨਵਾਂ ਵਾਟਰ ਵਰਕਸ, ਅਕਲੀਆ ਦਾ ਪੁਰਾਣੇ ਵਾਟਰ ਵਰਕਸ ਹੋਵੇਗਾ ਅੱਪਗ੍ਰੇਡ: ਮੁੰਡੀਆਂ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਵਿੱਚ ਦਿੱਤੀ ਜਾਣਕਾਰੀ ਚੰਡੀਗੜ੍ਹ, 27 ਮਾਰਚ ਵਿਧਾਨ ਸਭਾ ਹਲਕਾ ਮਾਨਸਾ ਦੇ ਪਿੰਡ ਚਕੇਰੀਆ ਵਿੱਚ ਨਵਾਂ ਵਾਟਰ ਵਰਕਸ ਬਣੇਗਾ ਜਦੋਂਕਿ ਇਕ ਹੋਰ ਪਿੰਡ ਅਕਲੀਆ ਦੇ ਪੁਰਾਣੇ ਵਾਟਰ ਵਰਕਸ ਨੂੰ ਅੱਪਗ੍ਰੇਡ ਕੀਤਾ ਜਾਵੇਗਾ। ਇਹ ਜਾਣਕਾਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ...

ਪੰਜਾਬ ਦੇ ਸ਼ਹਿਰਾਂ ਵਿੱਚ ਬਣਨਗੀਆਂ ਅਰਬਨ ਅਸਟੇਟ:  ਮੁੰਡੀਆਂ

ਪੰਜਾਬ ਦੇ ਸ਼ਹਿਰਾਂ ਵਿੱਚ ਬਣਨਗੀਆਂ ਅਰਬਨ ਅਸਟੇਟ: ਮੁੰਡੀਆਂ

ਵਿਕਾਸ ਅਥਾਰਟੀਆਂ ਦੇ ਮੁੱਖ ਪ੍ਰਸ਼ਾਸਕਾਂ ਨੂੰ ਜਗ੍ਹਾਂ ਦੀ ਭਾਲ ਲਈ ਨਿਰਦੇਸ਼ ਜਾਰੀ ਚੰਡੀਗੜ੍ਹ, 27 ਮਾਰਚ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਦੇ ਸ਼ਹਿਰਾਂ/ਕਸਬਿਆਂ ਵਿੱਚ ਅਰਬਨ ਅਸਟੇਟ ਬਣਾਉਣ ਲਈ ਇਨ੍ਹਾਂ ਖੇਤਰਾਂ ਵਿੱਚ ਜਗ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਸ ਮੁੰਡੀਆਂ ਅੱਜ ਪੰਜਾਬ...

ਨਹਿਰੀ ਪ੍ਰਦੂਸ਼ਣ ਵਿਰੁੱਧ ਫ਼ੈਸਲਾਕੁੰਨ ਕਾਰਵਾਈ ਕਰ ਰਿਹੈ ਪੰਜਾਬ: ਬਰਿੰਦਰ ਕੁਮਾਰ ਗੋਇਲ ਨੇ ਪੰਜਾਬ ਵਿਧਾਨ ਸਭਾ ਵਿੱਚ ਦਿੱਤੀ ਜਾਣਕਾਰੀ

ਨਹਿਰੀ ਪ੍ਰਦੂਸ਼ਣ ਵਿਰੁੱਧ ਫ਼ੈਸਲਾਕੁੰਨ ਕਾਰਵਾਈ ਕਰ ਰਿਹੈ ਪੰਜਾਬ: ਬਰਿੰਦਰ ਕੁਮਾਰ ਗੋਇਲ ਨੇ ਪੰਜਾਬ ਵਿਧਾਨ ਸਭਾ ਵਿੱਚ ਦਿੱਤੀ ਜਾਣਕਾਰੀ

ਕਿਹਾ, ਕੂੜੇ ਦੀ ਡੰਪਿੰਗ ਨੂੰ ਰੋਕਣ ਅਤੇ ਕੀਮਤੀ ਜਲ ਸਰੋਤਾਂ ਦੀ ਰਾਖੀ ਲਈ ਵਿਆਪਕ ਰਣਨੀਤੀ ਅਪਣਾਈ ਜਾ ਰਹੀ ਹੈ ਸੂਬੇ ਭਰ ਵਿੱਚ ਪ੍ਰਦੂਸ਼ਣ ਦੀ ਮੁਲਾਂਕਣ ਕਾਰਵਾਈ ਤਹਿਤ 492 ਥਾਵਾਂ ਦੀ ਸ਼ਨਾਖ਼ਤ, 444 ਥਾਵਾਂ ਦਰੁਸਤ ਕੀਤੀਆਂ ਅਤੇ ਬਾਕੀ 48 'ਤੇ ਕਾਰਵਾਈ ਪ੍ਰਗਤੀ ਅਧੀਨ ਸਰਦੂਲਗੜ੍ਹ ਹਲਕੇ ਵਿੱਚ ਨਹਿਰ ਦੀ ਸਥਿਤੀ ਸੁਚਾਰੂ ਢੰਗ ਨਾਲ ਪੂਰੀ...

ਮਾਨਸਾ ਕੈਂਚੀਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ : ਹਰਭਜਨ ਸਿੰਘ ਈ. ਟੀ. ਓ.

ਮਾਨਸਾ ਕੈਂਚੀਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ : ਹਰਭਜਨ ਸਿੰਘ ਈ. ਟੀ. ਓ.

ਚੰਡੀਗੜ੍ਹ,27 ਮਾਰਚ: ਪੰਜਾਬ ਸਰਕਾਰ ਵੱਲੋਂ ਮਾਨਸਾ ਕੈਂਚਿਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੰਜਾਬ ਵਿਧਾਨ ਸਭਾ ਵਿਚ ਹਲਕਾ ਮਾਨਸਾ ਤੋਂ ਵਿਧਾਇਕ ਡਾਕਟਰ ਵਿਜੇ ਸਿੰਗਲਾ ਵਲੋਂ ਲਿਆਂਦੇ ਗਏ ਧਿਆਨ ਦਿਵਾਊ ਮਤੇ ਦੇ ਜਵਾਬ ਵਿੱਚ ਦਿੱਤੀ। ਲੋਕ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.