ਪੰਜਾਬ ਸਰਕਾਰ ਵੱਲੋਂ 12 ਹਜ਼ਾਰ ਯੂਥ ਕਲੱਬਾਂ ਨੂੰ ਬੰਦ ਕਰਨ ਦਾ ਫ਼ੈਸਲਾ ਨੌਜਵਾਨਾਂ ਨਾਲ ਸਿੱਧਾ ਧੋਖਾ – ਸਰਬਜੀਤ ਸਿੰਘ ਝਿੰਜਰ

ਪੰਜਾਬ ਸਰਕਾਰ ਵੱਲੋਂ 12 ਹਜ਼ਾਰ ਯੂਥ ਕਲੱਬਾਂ ਨੂੰ ਬੰਦ ਕਰਨ ਦਾ ਫ਼ੈਸਲਾ ਨੌਜਵਾਨਾਂ ਨਾਲ ਸਿੱਧਾ ਧੋਖਾ – ਸਰਬਜੀਤ ਸਿੰਘ ਝਿੰਜਰ

22 ਜਨਵਰੀ 2026, ਚੰਡੀਗੜ੍ਹ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਭਰ ਦੇ ਕਰੀਬ 12 ਹਜ਼ਾਰ ਯੂਥ ਕਲੱਬਾਂ ਨੂੰ ਬੰਦ ਕਰਨ ਦੇ ਫ਼ੈਸਲੇ ਦੀ ਕੜੀ ਨਿੰਦਿਆਂ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਨੌਜਵਾਨਾਂ ਦੀ ਪਿੱਠ ‘ਚ ਛੁਰੀ ਮਾਰਨ ਦੇ ਬਰਾਬਰ...
1984 ਦੀ ਸਿੱਖ ਨਸਲਕੁਸ਼ੀ ਮਾਮਲੇ ਵਿੱਚ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰਨ ਦੀ ਖ਼ਬਰ ਨੇ ਸਮੁੱਚੀ ਸਿੱਖ ਕੌਮ ਦੇ ਨਾਲ ਨਾਲ ਦੁਨੀਆਂ ਭਰ ਦੇ ਇਨਸਾਫ਼ ਪਸੰਦ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ।

1984 ਦੀ ਸਿੱਖ ਨਸਲਕੁਸ਼ੀ ਮਾਮਲੇ ਵਿੱਚ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰਨ ਦੀ ਖ਼ਬਰ ਨੇ ਸਮੁੱਚੀ ਸਿੱਖ ਕੌਮ ਦੇ ਨਾਲ ਨਾਲ ਦੁਨੀਆਂ ਭਰ ਦੇ ਇਨਸਾਫ਼ ਪਸੰਦ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ।

ਇਸ ਫ਼ੈਸਲੇ ਨੇ ਨਸਲਕੁਸ਼ੀ ਦਾ ਸ਼ਿਕਾਰ ਹੋਏ ਨਿਰਦੋਸ਼ ਸਿੱਖਾਂ ਦੇ ਪਰਿਵਾਰਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ । ਮੈਂ ਇਸ ਮਾਮਲੇ ਵਿੱਚ ਜਾਂਚ ਏਜੰਸੀਆਂ ਦੀ ਨਾਕਾਮੀ ਦੀ ਸਖ਼ਤ ਨਿੰਦਾ ਕਰਦਾ ਹਾਂ । ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਹੋਣ ਦੇ ਨਾਤੇ ਅਤੇ ਇੱਕ ਸਿੱਖ ਹੋਣ ਦੇ ਨਾਤੇ, ਮੈਂ ਸਿੱਖ ਕੌਮ ਨੂੰ ਇਹ ਭਰੋਸਾ...
ਯੂਟੀ ਚੰਡੀਗੜ੍ਹ ਨੇ IICDEM–2026 ਵਿੱਚ ਹਿੱਸਾ ਲਿਆ; ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVM) ‘ਤੇ ਥੀਮੈਟਿਕ ਸੈਸ਼ਨ ਦੀ ਅਗਵਾਈ ਕੀਤੀ

ਯੂਟੀ ਚੰਡੀਗੜ੍ਹ ਨੇ IICDEM–2026 ਵਿੱਚ ਹਿੱਸਾ ਲਿਆ; ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVM) ‘ਤੇ ਥੀਮੈਟਿਕ ਸੈਸ਼ਨ ਦੀ ਅਗਵਾਈ ਕੀਤੀ

ਤਿੰਨ-ਰੋਜ਼ਾ ਇੰਡੀਆ ਇੰਟਰਨੈਸ਼ਨਲ ਕਾਨਫਰੰਸ ਆਨ ਡੈਮੋਕਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ (IICDEM)-2026 ਦੇ ਦੂਜੇ ਦਿਨ, ਅੱਜ, 22 ਜਨਵਰੀ, 2026 ਨੂੰ, ਯੂਟੀ ਚੰਡੀਗੜ੍ਹ ਨੇ ਕਾਨਫਰੰਸ ਵਿੱਚ ਸਰਗਰਮੀ ਨਾਲ ਹਿੱਸਾ ਲਿਆ, “ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVMs)” ‘ਤੇ ਥੀਮੈਟਿਕ ਸੈਸ਼ਨ ਦੀ ਅਗਵਾਈ ਕੀਤੀ। ਇਹ...
ਗਣਤੰਤਰ ਦਿਵਸ ਲਈ ਪੰਜਾਬ ਸਰਕਾਰ ਦੀ ਝਾਕੀ ਮਨੁੱਖੀ ਏਕਤਾ ਦੇ ਅਧਿਆਤਮਕ ਨੂਰ  ਅਤੇ ਕੁਰਬਾਨੀ ਦੀ ਭਾਵਨਾ ਦਾ ਪ੍ਰਤੀਕ

ਗਣਤੰਤਰ ਦਿਵਸ ਲਈ ਪੰਜਾਬ ਸਰਕਾਰ ਦੀ ਝਾਕੀ ਮਨੁੱਖੀ ਏਕਤਾ ਦੇ ਅਧਿਆਤਮਕ ਨੂਰ ਅਤੇ ਕੁਰਬਾਨੀ ਦੀ ਭਾਵਨਾ ਦਾ ਪ੍ਰਤੀਕ

ਗਣਤੰਤਰ ਦਿਵਸ ਪਰੇਡ- 2026 ਲਈ ਪੰਜਾਬ ਸਰਕਾਰ ਦੁਆਰਾ ਤਿਆਰ ਕੀਤੀ ਗਈ ਝਾਕੀ ਮਨੁੱਖੀ ਏਕਤਾ, ਦਇਆ-ਭਾਵਨਾ ਅਤੇ ਧਾਰਮਿਕ ਕਦਰਾਂ-ਕੀਮਤਾਂ ਦੇ ਉੱਚਤਮ ਆਦਰਸ਼ਾਂ ਨੂੰ ਕਾਇਮ ਰੱਖਣ ਲਈ ਅਧਿਆਤਮਕਤਾ ਅਤੇ ਕੁਰਬਾਨੀ ਦੀ ਨਿਰਸਵਾਰਥ ਭਾਵਨਾ ਦਾ ਵਿਲੱਖਣ ਪ੍ਰਤੀਕ ਹੈ। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਝਾਕੀ ਦੇ ਦੋ ਹਿੱਸੇ...
ਵਿਜੀਲੈਂਸ ਬਿਊਰੋ ਨੇ 110000/- ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਜੰਗਲਾਤ ਗਾਰਡ, ਦਿਹਾੜੀਦਾਰ ਵਰਕਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ

ਵਿਜੀਲੈਂਸ ਬਿਊਰੋ ਨੇ 110000/- ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਜੰਗਲਾਤ ਗਾਰਡ, ਦਿਹਾੜੀਦਾਰ ਵਰਕਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਦੇ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਜੰਗਲਾਤ ਗਾਰਡ ਤੇਜਿੰਦਰਪਾਲ ਸਿੰਘ, ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਸ਼ਮਸ਼ੇਰ...
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਜਣ ਕੁਮਾਰ ਨੂੰ ਬਰੀ ਕਰਨ ’ਤੇ ਚੁੱਕੇ ਸਵਾਲ, 1984 ਸਿੱਖ ਕਤਲੇਆਮ ਲਈ ਜ਼ਿੰਮੇਵਾਰੀ ਤੈਅ ਕਰਨ ਲਈ ਕਿਹਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਜਣ ਕੁਮਾਰ ਨੂੰ ਬਰੀ ਕਰਨ ’ਤੇ ਚੁੱਕੇ ਸਵਾਲ, 1984 ਸਿੱਖ ਕਤਲੇਆਮ ਲਈ ਜ਼ਿੰਮੇਵਾਰੀ ਤੈਅ ਕਰਨ ਲਈ ਕਿਹਾ

ਸ੍ਰੀ ਅੰਮ੍ਰਿਤਸਰ, 22 ਜਨਵਰੀ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੀ ਰਾਊਜ਼ ਐਵਨਿਊ ਅਦਾਲਤ ਵੱਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਜਨਕਪੁਰੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫ਼ੈਸਲੇ ਉੱਤੇ ਸਵਾਲ ਕੀਤਾ ਕਿ ਸਰਕਾਰ ਅਤੇ ਅਦਾਲਤਾਂ...
×