daily
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫਲਤਾ ਸਦਕਾ 8 ਮਹੀਨਿਆਂ ਵਿੱਚ 3.71 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫਲਤਾ ਸਦਕਾ 8 ਮਹੀਨਿਆਂ ਵਿੱਚ 3.71 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਚਿੜੀਆਘਰ ਵਿਖੇ ਸੈਲਾਨੀਆਂ ਦੀ ਰਿਕਾਰਡ ਗਿਣਤੀ ਪੰਜਾਬ ਸਰਕਾਰ ਦੀ ਜੰਗਲੀ ਜੀਵ ਜਾਗਰੂਕਤਾ ਮੁਹਿੰਮ ਦੀ ਸਫਲਤਾ ‘ਤੇ ਮੋਹਰ: ਲਾਲ ਚੰਦ ਕਟਾਰੂਚੱਕ ਮਹਿੰਦਰ ਚੌਧਰੀ ਜੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ...

ਗੈਂਗਸਟਰਾਂ ਤੇ ਵਾਰ ਦਾ 213ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ ;424 ਕਾਬੂ

ਪੁਲਿਸ ਟੀਮਾਂ ਨੇ 226 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਦੇ ਹਨ ਗੈਂਗਸਟਰ ਬਾਰੇ ਰਿਪੋਰਟ ਯੁੱਧ ਨਸ਼ਿਆਂ ਵਿਰੁਧ ਦੇ 538ਵੇਂ ਦਿਨ 52 ਨਸ਼ਾ ਤਸਕਰ 6.2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 213ਵੇਂ ਦਿਨ ਪੰਜਾਬ...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੀ.ਜੇ.ਪੀ. ਵਲੰਟੀਅਰਾਂ ’ਤੇ ਹੋਏ ਹਿੰਸਕ ਹਮਲੇ ’ਤੇ ਰਾਜਸਥਾਨ ਦੇ ਮੁੱਖ ਮੰਤਰੀ ਤੋਂ ਕੀਤੀ ਫੌਰੀ ਕਾਰਵਾਈ ਦੀ ਮੰਗ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਜੈਪੁਰ ਜ਼ਿਲ੍ਹੇ ਦੇ ਰਾਮਪੁਰਾ ਕੰਵਰਪੁਰਾ ਵਿੱਚ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸਹਿ-ਕਨਵੀਨਰ ਆਸ਼ੂਤੋਸ਼ ਰੰਕਾ ਅਤੇ ਉਨ੍ਹਾਂ ਦੇ ਨਾਲ ਆਏ ਵਲੰਟੀਅਰਾਂ ’ਤੇ ਹੋਏ ਕਥਿਤ ਹਮਲੇ ਦੀਆਂ ਰਿਪੋਰਟਾਂ ਤੋਂ ਬਾਅਦ ਅਧਿਕਾਰਤ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਰਾਜਸਥਾਨ ਦੇ ਮੁੱਖ ਮੰਤਰੀ...

ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ

ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੀ ਸ਼ਮੂਲੀਅਤ ਰਾਹੀਂ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਮਜ਼ਬੂਤ ਕਰਨਗੇ ਪੰਜਾਬ ਦੇ ਸਕੂਲ ਸਕੂਲ ਅਧਾਰਤ ਰੋਕਥਾਮ ਮੁਹਿੰਮ ਰਾਹੀਂ ਪੰਜਾਬ ਦੇ 21000 ਤੋਂ ਵੱਧ ਅਧਿਆਪਕਾਂ ਨੂੰ ਨਸ਼ਾਖੋਰੀ ਦੀ ਸਮੇਂ ਸਿਰ ਪਛਾਣ ਕਰਨ ਲਈ ਕੀਤਾ ਤਿਆਰ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ...

ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

ਕੈਬਨਿਟ ਮੰਤਰੀ ਵੱਲੋਂ ਬਾਗਬਾਨੀ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਵਿਭਾਗੀ ਕੰਮਕਾਜ ਅਤੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਦੇ ਵਿਕਾਸ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ...

“ਦੇਸ਼ ਦੀਆਂ ਪ੍ਰਮੁੱਖ ਜਾਂਚ ਏਜੰਸੀਆਂ ਨੂੰ ਸਿਆਸੀ ਵਿਰੋਧੀ ਦੱਸ ਕੇ ਖਾਰਜ ਨਹੀਂ ਕੀਤਾ ਜਾ ਸਕਦਾ”: ਰਵਨੀਤ ਸਿੰਘ ਬਿੱਟੂ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਭੇਜੇ ਗਏ ਪੱਤਰ ’ਤੇ ਕੀਤੀਆਂ ਟਿੱਪਣੀਆਂ ਦਾ ਜਵਾਬ ਦਿੰਦਿਆਂ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਸਿਰਫ਼ ਇਸ ਨੂੰ ਸਿਆਸੀ ਤੌਰ ’ਤੇ ਪ੍ਰੇਰਿਤ ਦੱਸ ਕੇ ਗੰਭੀਰ ਦੋਸ਼ਾਂ ਨੂੰ ਖਾਰਜ ਨਹੀਂ ਕਰ ਸਕਦੇ। ਬਿੱਟੂ...

ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ

ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ

•ਜ਼ਿਨੋਵ ਕਨਫਲੂਐਂਸ 2026 ਵਿੱਚ ਅਮਨ ਅਰੋੜਾ ਨੇ ਪੰਜਾਬ ਦੇ ਉੱਚ ਪੱਧਰੀ ਵਫ਼ਦ ਦੀ ਕੀਤੀ ਅਗਵਾਈ ਅਤੇ ਨਿਵੇਸ਼ਕਾਂ ਨੂੰ ਟੀਅਰ-2 ਲਾਗਤ 'ਤੇ ਟੀਅਰ-1 ਸਮਰੱਥਾ ਦਾ ਲਾਭ ਉਠਾਉਣ ਦਾ ਦਿੱਤਾ ਸੱਦਾ •ਪੰਜਾਬ ਦੇ ਵਫ਼ਦ ਨੇ ਨਾਸਕਾਮ, ਟੇਕੇਡਾ, ਪਰਸਿਸਟੈਂਟ, ਫੇਸਟੋ, ਨਾਗਾਰੋ ਅਤੇ ਵਿਸ਼ਵ ਪ੍ਰਸਿੱਧ ਹੋਰ ਕੰਪਨੀਆਂ ਨਾਲ ਸੀਐਕਸਓ ਗੋਲਮੇਜ਼ ਮੀਟਿੰਗ...

ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ

ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ

5% ਵਾਧੂ ਕੋਸ਼ਿਸ਼ ਕਰਨ ਨਾਲ ਆਉਂਦੀ ਹੈ ਕੰਮ ਵਿੱਚ ਉੱਤਮਤਾ : ਮਨਰਾਜ ਗਰੇਵਾਲ ਸ਼ਰਮਾ — ਮਹਿਲਾ ਅਧਿਕਾਰੀਆਂ ਨੂੰ ਐਸ.ਐਚ.ਓ. ਵਰਗੀਆਂ ਮੋਹਰੀ ਤੇ ਅਹਿਮ ਭੂਮਿਕਾਵਾਂ ਨਿਭਾਉਣ ਲਈ ਸਰਗਰਮੀ ਨਾਲ ਅੱਗੇ ਆਉਣ ਦੀ ਲੋੜ: ਵਿਸ਼ੇਸ਼ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਪੰਜਾਬ ਪੁਲਿਸ, ਆਰ.ਸੀ.ਟੀ. ਐਨ.ਜੀ.ਓ.— ਜਮੀਲ ਪਾਵਰਟੀ ਐਕਸ਼ਨ ਲੈਬ (ਜੇ-ਪਾਲ) ਅਤੇ...

ਸ. ਸੁਖਬੀਰ ਸਿੰਘ ਬਾਦਲ ਨੇ ਮੁਸਲਿਮ ਅਤੇ ਕ੍ਰਿਸ਼ਚਨ ਘੱਟ ਗਿਣਤੀਆਂ ਨੂੰ ਵੱਡੇ ਪੱਧਰ ਤੇ ਜਥੇਬੰਦਕ ਢਾਂਚੇ ਵਿੱਚ ਦਿੱਤਾ ਸਨਮਾਨ।

ਸ. ਸੁਖਬੀਰ ਸਿੰਘ ਬਾਦਲ ਨੇ ਮੁਸਲਿਮ ਅਤੇ ਕ੍ਰਿਸ਼ਚਨ ਘੱਟ ਗਿਣਤੀਆਂ ਨੂੰ ਵੱਡੇ ਪੱਧਰ ਤੇ ਜਥੇਬੰਦਕ ਢਾਂਚੇ ਵਿੱਚ ਦਿੱਤਾ ਸਨਮਾਨ। 15 ਮਸੀਹ ਭਾਈਚਾਰੇ ਦੇ ਅਤੇ 19 ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ। ਚੰਡੀਗੜ੍ਹ 21 ਅਗਸਤ—ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਵੱਖ—ਵੱਖ ਘੱਟ ਗਿਣਤੀਆਂ ਨੂੰ...

ਵੱਡੀ ਖ਼ਬਰਾਂ

ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

ਨਵੇਂ ਰਾਸ਼ਨ ਕਾਰਡਾਂ ਲਈ ਪੋਰਟਲ 11 ਅਗਸਤ ਤੱਕ ਖੁੱਲ੍ਹਾ; 14,000 ਤੋਂ ਵੱਧ ਡਿਪੂਆਂ ਉੱਤੇ ਈਪੋਸ ਮਸ਼ੀਨਾਂ ਨਾਲ ਵੰਡੇ ਜਾਣ ਵਾਲੇ ਅਨਾਜ ਵਿੱਚ ਆਈ ਪਾਰਦਰਸ਼ਿਤਾ ਰਾਸ਼ਨ ਡਿਪੂਆਂ ਵਿਖੇ ਪੰਜਾਬ ਸਰਕਾਰ ਦੀ ਲੋਕ ਪੱਖੀ ਪਹਿਲ 'ਮੇਰੀ ਰਸੋਈ' ਸਕੀਮ ਤਹਿਤ ਰਾਸ਼ਨ ਕਿੱਟ ਵੀ ਮੁਹੱਈਆ ਕਰਵਾਈ ਜਾ ਰਹੀ ਹੈ ਚੰਡੀਗੜ੍ਹ, 6 ਅਗਸਤ: ਪੰਜਾਬ ਵਿਧਾਨ ਸਭਾ...

ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿੱਚ ਐਸ.ਆਈ.ਆਰ.2026 ਅਧੀਨ ਦਾਅਵਿਆਂ ਅਤੇ ਇਤਰਾਜਾਂ ਦੇਣ ਦੀ ਪ੍ਰੀਕਿਰਿਆ 13 ਅਗਸਤ ਤੋਂ ਹੋਵੇਗੀ ਆਰੰਭ: ਸੀ.ਈ.ਓ. ਅਨਿੰਦਿਤਾ ਮਿਤਰਾ ਸੀ.ਈ.ਓ. ਪੰਜਾਬ ਵਲੋਂ ਦਾਅਵਿਆਂ ਅਤੇ ਇਤਰਾਜਾਂ ਬਾਰੇ ਚੋਣ ਅਮਲੇ ਨੂੰ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵਿਸ਼ੇਸ਼ ਗਹਿਰੀ...

ਮੁੱਲਾਂਕਣ ਕਮੇਟੀ ਨੇ 28.87 ਕਰੋੜ ਦੇ ਮਹੱਤਵਪੂਰਨ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਸਿਫ਼ਾਰਸ਼ ਕੀਤੀ

ਯੂ.ਟੀ. ਚੰਡੀਗੜ੍ਹ ਦੇ ਮੁੱਖ ਸਕੱਤਰ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ, ਦੀ ਪ੍ਰਧਾਨਗੀ ਵਿੱਚ ਅੱਜ ਮੁੱਲਾਂਕਣ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ ਉਦੇਸ਼ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨਾ ਅਤੇ ਜਨਤਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਨਾਲ ਸਬੰਧਿਤ ਮਹੱਤਵਪੂਰਨ...

ਪ੍ਰਧਾਨ ਮੰਤਰੀ-ਸੇਤੂ ਯੋਜਨਾ ਦੇ ਤਹਿਤ ਰਾਜ ਸੰਚਾਲਨ ਕਮੇਟੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਮੁੱਖ ਸਕੱਤਰ ਨੇ ਕੀਤੀ

ਪ੍ਰਧਾਨ ਮੰਤਰੀ ਸਕਿੱਲਿੰਗ ਐਂਡ ਇੰਪਲੌਇਬਿਲਿਟੀ ਟ੍ਰਾਂਸਫਰਮੇਸ਼ਨ ਥਰੂ ਅਪਗ੍ਰੇਡਡ ਆਈਟੀਆਈ (ਪੀਐੱਮ-ਸੇਤੂ) ਯੋਜਨਾ ਦੇ ਤਹਿਤ ਚੰਡੀਗੜ੍ਹ ਕਲੱਸਟਰ ਦੀ ਰਾਜ ਸੰਚਾਲਨ ਕਮੇਟੀ (ਸਟੇਟ ਸਟੀਅਰਿੰਗ ਕਮੇਟੀ) ਦੀ ਪਹਿਲੀ ਮੀਟਿੰਗ ਅੱਜ ਯੂ.ਟੀ. ਚੰਡੀਗੜ੍ਹ ਦੇ ਮੁੱਖ ਸਕੱਤਰ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ, ਦੀ ਪ੍ਰਧਾਨਗੀ ਵਿੱਚ ਆਯੋਜਿਤ...

ਪੰਜਾਬ ਦੇ ਮਾਣਯੋਗ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਪੀਜੀਆਈਐੱਮਈਆਰ ਵਿਖੇ 110 ਫੁੱਟ ਉੱਚਾ ਯਾਦਗਾਰੀ ਰਾਸ਼ਟਰੀ ਝੰਡਾ ਲਹਿਰਾਇਆ; ਸੰਸਥਾ ਨੂੰ ਭਾਰਤ ਦੀ ਮੈਡੀਕਲ ਐਕਸੀਲੈਂਸ ਅਤੇ ਰਾਸ਼ਟਰੀ ਸੇਵਾ ਦਾ ਪ੍ਰਤੀਕ ਦੱਸਿਆ

ਨਿਰਸੁਆਰਥ ਸੇਵਾ, ਖੋਜ ਅਤੇ ਕਰੁਣਾ ਦੇ ਜ਼ਰੀਏ ਪੀਜੀਆਈਐੱਮਈਆਰ ਤਿਰੰਗੇ ਦੀ ਭਾਵਨਾ ਨੂੰ ਸਾਕਾਰ ਕਰਦਾ ਹੈ:" ਮਾਣਯੋਗ ਰਾਜਪਾਲ ਇਨੋਵੇਸ਼ਨ, ਖੋਜ ਅਤੇ ਸੰਵੇਦਨਸ਼ੀਲ ਸਿਹਤ ਸੇਵਾਵਾਂ ਦੇ ਜ਼ਰੀਏ ਪੀਜੀਆਈਐੱਮਈਆਰ ਰਾਸ਼ਟਰ ਦਾ ਵਿਸ਼ਵਾਸ ਨਿਰੰਤਰ ਕਮਾਉਂਦਾ ਰਹੇਗਾ": ਪ੍ਰੋ. ਵਿਵੇਕ ਲਾਲ, ਡਾਇਰੈਕਟਰ, ਪੀਜੀਆਈਐੱਮਈਆਰ ਦੇਸ਼ ਭਗਤੀ ਅਤੇ ਰਾਸ਼ਟਰੀ ਗੌਰਵ...

ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਧਨਾਸ ਵਿਖੇ ਨਵੇਂ ਆਂਗਣਵਾੜੀ-ਅਤੇ-ਕ੍ਰੈਚ ਭਵਨ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਧਨਾਸ (ਸਾਇਟ-1) ਸਥਿਤ ਇੱਕ ਕਮਰੇ ਵਾਲੇ ਆਵਾਸ ਪਰਿਸਰ ਵਿੱਚ ਲਗਭਗ 1.49 ਕਰੋੜ ਦੀ ਅਨੁਮਾਨਿਤ ਲਾਗਤ ਨਾਲ ਨਵੇਂ ਆਂਗਣਵਾੜੀ-ਅਤੇ-ਕ੍ਰੈਚ ਭਵਨ ਦੇ ਨਿਰਮਾਣ ਨੂੰ ਮਨਜ਼ੂਰੀ ਪ੍ਰਦਾਨ ਕੀਤੀ ਹੈ। ਇਸ ਵੇਲੇ ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ,...

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਰਫ਼ਤਾਰ ਟੂਲਸ ਐਂਡ ਟ੍ਰੈਵਲ ਕੰਪਨੀ, ਮੋਹਾਲੀ ਵਿੱਚ ਕੰਮ ਕਰਨ ਵਾਲੇ ਪ੍ਰਾਈਵੇਟ ਡਰਾਈਵਰ ਅਮਨਦੀਪ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਬਾਰੇ ਸਦਨ ਵਿੱਚ ਝੂਠ ਬੋਲਣ ਦੇ ਦੋਸ਼, ਹਰਪਾਲ ਸਿੰਘ ਚੀਮਾ ਖ਼ਿਲਾਫ਼ ਬੀਬਾ ਗਨੀਵ ਕੌਰ ਮਜੀਠੀਆ ਵਲੋਂ ਵਿਸ਼ੇਸ਼ ਅਧਿਕਾਰ ਹਨਨ ਦਾ ਨੋਟਿਸ

ਸ਼੍ਰੀ ਅਕਾਲ ਤਖਤ ਸਾਹਿਬ ਨੂੰ ਐਕਸਪੰਜ ਨਹੀਂ ਕੀਤਾ ਜਾ ਸਕਦਾ, ਸਦਨ ਨੂੰ ਗੁੰਮਰਾਹ ਕਰਨ ਵਾਲਿਆਂ ਨੂੰ ਜਵਾਬ ਦੇਣਾ ਹੀ ਪਵੇਗਾ: ਗਨੀਵ ਕੌਰ ਮਜੀਠੀਆ ਮਹਿਲਾ ਵਿਧਾਇਕ ਦਾ ਅਪਮਾਨ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ਨੂੰ ਐਕਸਪੰਜ ਕਰਨ ਦੀ ਕਾਹਲੀ—ਸਪੀਕਰ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ "ਸਦਨ ਵਿੱਚ ਝੂਠ ਬੋਲਣਾ ਸਿਰਫ਼ ਵਿਰੋਧੀ ਧਿਰ ਦਾ...

ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਨਾ ਮਿਲਣਾ ਮਾਨ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ: ਬਲਵਿੰਦਰ ਧਾਲੀਵਾਲ

ਬਹਿਬਲ ਕਲਾਂ, ਕੋਟਕਪੂਰਾ ਅਤੇ ਬਰਗਾੜੀ ਬੇਅਦਬੀ ਮਾਮਲਿਆਂ ਨੂੰ ਸਰਕਾਰ ਨੇ ਪੰਜਾਬ ਤੋਂ ਬਾਹਰ ਕਰਵਾਇਆ ਤਬਦੀਲ ਕਾਂਗਰਸੀ ਵਿਧਾਇਕਾਂ ਨਾਲ ਧਾਲੀਵਾਲ ਨੇ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਰੋਸ ਪ੍ਰਦਰਸ਼ਨ, ਸਰਕਾਰ ਤੋਂ ਮੰਗਿਆ ਜਵਾਬ ਵਿਧਾਨਸਭਾ ਮਾਨਸੂਨ ਇਜਲਾਸ ਦੌਰਾਨ ਬੈਨਰ ਅਤੇ ਤਖ਼ਤੀਆਂ ਲੈ ਕੇ ਰੋਸ ਪ੍ਰਦਰਸ਼ਨ ਕਰਨ ਪਹੁੰਚੇ ਸੇਵਾਮੁਕਤ...

ਐਸ.ਜੀ.ਪੀ.ਸੀ ਨੂੰ ਕਾਨੂੰਨੀ ਨੋਟਿਸ ਅਰਸ਼ਦੀਪ ਸਿੰਘ ਕਲੇਰ ਨੂੰ ਭੇਜਣਾ ਚਾਹੀਦਾ ਹੈ- ਸ ਗੁਰਪ੍ਰਤਾਪ ਸਿੰਘ ਵਡਾਲਾ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਐਸ.ਜੀ.ਪੀ.ਸੀ ਪ੍ਰਧਾਨ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਹੈ ਕਿ ਇਕ ਨਿਊਜ਼ ਚੈਨਲ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ, ਕਿਉਂਕਿ ਉਸਨੇ ਗੈਰ ਕਾਨੂੰਨੀ ਢੰਗ ਨਾਲ ਗੁਰਬਾਣੀ ਪ੍ਰਸਾਰਣ ਸ਼ੁਰੂ ਕਰ...

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ

ਕਿਹਾ; ਯੂਟਿਊਬ ਲਿੰਕ ਡਾਊਨਲੋਡ ਕਰਕੇ ਗੁਰਬਾਣੀ ਪ੍ਰਸਾਰਣ ਰੀ-ਸਟਰੀਮ ਕਰਨ ਵਾਲਿਆਂ ’ਤੇ ਹੋਵੇਗੀ ਕਾਰਵਾਈ ਜੀਟੀਸੀ ਚੈਨਲ ਨੂੰ ਭੇਜਿਆ ਕਾਨੂੰਨੀ ਨੋਟਿਸ, ਤੁਰੰਤ ਗੁਰਬਾਣੀ ਪ੍ਰਸਾਰਣ ਬੰਦ ਕਰਨ ਲਈ ਆਖਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸਬੰਧੀ ਸਾਰੇ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹਨ ਅਤੇ...

ਪ੍ਰੋ. (ਡਾ.) ਯਾਦਵਿੰਦਰ ਸਿੰਘ ਬਰਾੜ ਨੇ ਆਈ.ਕੇ. ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਜੋਂ ਅਹੁਦਾ ਸੰਭਾਲਿਆ

ਪੰਜਾਬ ਰਾਜਪਾਲ ਦੇ ਸੰਧਰਭ ਵਿੱਚ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਸਰਕਾਰ ਵੱਲੋਂ ਡੀਨ ਆਫ਼ ਫੈਕਲਟੀ ਦੇ ਤੌਰ ਤੇ ਪ੍ਰੋ.ਬਰਾੜ ਨੂੰ ਉਪ - ਕੁਲਪਤੀ ਦੀ ਖ਼ਾਲੀ ਹੋਈ ਅਸਾਮੀ ਦਾ ਵਾਧੂ ਭਾਰ ਦਿੱਤਾ ਗਿਆ - ਵਰਤਮਾਨ ਵਿੱਚ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਅਤੇ ਇਲੈਕਟਰੀਕਲ ਇੰਜੀਨੀਅਰਿੰਗ ਵਿਭਾਗ ਮੁੱਖੀ ਵੱਜੋਂ ਸੇਵਾਵਾਂ...