ਚੰਡੀਗੜ੍ਹ, 20 ਮਾਰਚ: ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ, ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਵਿੱਚ ਇੱਕ ਵਿਸ਼ੇਸ਼ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਚੰਡੀਗੜ੍ਹ ਸ਼੍ਰੀ...







