daily
ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ

ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ 7 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ ਦੋਸ਼ੀ ਹਰਪ੍ਰੀਤ ਸਿੰਘ ਫਾਲੋ-ਅੱਪ ਆਪ੍ਰੇਸ਼ਨ ਦੌਰਾਨ ਪੁਲਿਸ ਵੱਲੋਂ ਜਵਾਬੀ ਕਾਰਵਾਈ ‘ਚ ਹੋਇਆ ਜ਼ਖਮੀ: ਐਸਐਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ...

‘ਆਪ’ ਸਰਕਾਰ ਅਧੀਨ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਲੋਕ ਮੁਕਾਬਲੇ ਲਈ ਤਿਆਰ ਰਹਿਣ, ਹਰਪਾਲ ਸਿੰਘ ਚੀਮਾ ਨੇ ਦਿੱਤੀ ਚੇਤਾਵਨੀ

‘ਆਪ’ ਸਰਕਾਰ ਅਧੀਨ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਲੋਕ ਮੁਕਾਬਲੇ ਲਈ ਤਿਆਰ ਰਹਿਣ, ਹਰਪਾਲ ਸਿੰਘ ਚੀਮਾ ਨੇ ਦਿੱਤੀ ਚੇਤਾਵਨੀ

ਮੁੱਖ ਮੰਤਰੀ ਮਾਨ ਨੇ ਬੱਚੇ ਦੇ ਪਰਿਵਾਰ ਨਾਲ ਕੀਤੀ ਗੱਲਬਾਤ ਪੰਜਾਬ ਵਿੱਚ ਅਜਿਹੇ ਲੋਕਾਂ ਲਈ ਕੋਈ ਥਾਂ ਨਹੀਂ; ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ: ਭਗਵੰਤ ਸਿੰਘ ਮਾਨ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ, ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਹੱਕ ਵਿੱਚ ਲਾਏ ਨਾਅਰੇ 7 ਸਾਲਾ ਭਵਕੀਰਤ ਸਿੰਘ ਨੂੰ ਬੀਤੀ ਸ਼ਾਮ ਉਸ ਦੇ ਘਰ...

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਲੋਕਾਂ ਨੂੰ 31 ਮਾਰਚ ਤੱਕ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਦੀ ਅਪੀਲ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਲੋਕਾਂ ਨੂੰ 31 ਮਾਰਚ ਤੱਕ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਦੀ ਅਪੀਲ

ਕੁੱਲ 1.55 ਕਰੋੜ ਲਾਭਪਾਤਰੀਆਂ ਵਿੱਚੋਂ 75 ਫੀਸਦ ਦੀ ਪ੍ਰਕਿਰਿਆ ਮੁਕੰਮਲ ਚੰਡੀਗੜ੍ਹ, ਮਾਰਚ 13: ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਤਹਿਤ ਲਾਭਪਾਤਰੀਆਂ ਦੇ ਸਬੰਧ ਵਿੱਚ ਈ-ਕੇ.ਵਾਈ.ਸੀ. ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਾਲ 31 ਮਾਰਚ ਤੋਂ ਪਹਿਲਾਂ ਇਹ...

15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਵਸੀਕਾ ਨਵੀਸ ਗ੍ਰਿਫ਼ਤਾਰ

15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਵਸੀਕਾ ਨਵੀਸ ਗ੍ਰਿਫ਼ਤਾਰ

ਚੰਡੀਗੜ੍ਹ, 13 ਮਾਰਚ - ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਦੌਰਾਨ ਵੀਰਵਾਰ ਨੂੰ ਜਲੰਧਰ ਜ਼ਿਲ੍ਹੇ ਦੇ ਸਬ-ਤਹਿਸੀਲ ਗੁਰਾਇਆ ਦੇ ਵਸੀਕਾ ਨਵੀਸ (ਡੀਡ ਰਾਈਟਰ) ਪਵਨ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ...

ਸਿਹਤ ਮੰਤਰੀ ਨੇ ਡਿਊਟੀ ‘ਚ ਕੁਤਾਹੀ ਵਿਰੁੱਧ ਅਪਣਾਇਆ ਸਖ਼ਤ ਰਵੱਈਆ: ਸਿਵਲ ਸਰਜਨ ਅਤੇ ਐਸ.ਐਮ.ਓ. ਫਤਿਹਗੜ੍ਹ ਸਾਹਿਬ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਿਹਤ ਮੰਤਰੀ ਨੇ ਡਿਊਟੀ ‘ਚ ਕੁਤਾਹੀ ਵਿਰੁੱਧ ਅਪਣਾਇਆ ਸਖ਼ਤ ਰਵੱਈਆ: ਸਿਵਲ ਸਰਜਨ ਅਤੇ ਐਸ.ਐਮ.ਓ. ਫਤਿਹਗੜ੍ਹ ਸਾਹਿਬ ਨੂੰ ਕਾਰਨ ਦੱਸੋ ਨੋਟਿਸ ਜਾਰੀ

- ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਰਜਿਸਟ੍ਰੇਸ਼ਨ ਕਾਊਂਟਰ ਅਤੇ ਓਪੀਡੀ ਕਮਰੇ ਬੰਦ ਹੋਣ ਕਾਰਨ ਮਰੀਜ਼ ਕਤਾਰਾਂ ਵਿੱਚ ਉਡੀਕਦੇ ਪਾਏ ਗਏ - ਡਾ. ਬਲਬੀਰ ਸਿੰਘ ਨੇ ਸਮੇਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਕੀਤੀ ਹਦਾਇਤ, ਮਰੀਜ਼ਾਂ ਨੂੰ ਹੋਣ ਵਾਲੀ ਅਸੁਵਿਧਾ ਵਿਰੁੱਧ ਦਿੱਤੀ ਚੇਤਾਵਨੀ ਚੰਡੀਗੜ੍ਹ, 13 ਮਾਰਚ:...

‘ਯੁੱਧ ਨਸ਼ਿਆਂ ਵਿਰੁੱਧ’ ਦੇ 13ਵੇਂ ਦਿਨ ਪੰਜਾਬ ਪੁਲਿਸ ਵੱਲੋਂ 578 ਥਾਵਾਂ ‘ਤੇ ਛਾਪੇਮਾਰੀ ਕਤੀ; 147 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਦੇ 13ਵੇਂ ਦਿਨ ਪੰਜਾਬ ਪੁਲਿਸ ਵੱਲੋਂ 578 ਥਾਵਾਂ ‘ਤੇ ਛਾਪੇਮਾਰੀ ਕਤੀ; 147 ਨਸ਼ਾ ਤਸਕਰ ਗ੍ਰਿਫ਼ਤਾਰ

ਕਾਰਵਾਈ ਦੌਰਾਨ 95 ਐਫ.ਆਈ.ਆਰ. ਦਰਜ, 2.8 ਕਿਲੋ ਹੈਰੋਇਨ ਅਤੇ 3.78 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਏਡੀਜੀਪੀ ਐਨ.ਆਰ.ਆਈ. ਮਾਮਲੇ ਪ੍ਰਵੀਨ ਸਿਨਹਾ ਨੇ ਸੰਗਰੂਰ ‘ਚ ਆਪ੍ਰੇਸ਼ਨ ਦੀ ਕੀਤੀ ਅਗਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਐਸਪੀ/ਡੀਐਸਪੀ...

ਬਾਜਵਾ ਨੇ ‘ਆਪ’ ਸਰਕਾਰ ਤੋਂ ਔਰਤਾਂ ਨੂੰ ਤਿੰਨ ਸਾਲ ਦਾ ਬਕਾਇਆ ਦੇਣ ਦੀ ਮੰਗ ਕੀਤੀ

ਬਾਜਵਾ ਨੇ ‘ਆਪ’ ਸਰਕਾਰ ਤੋਂ ਔਰਤਾਂ ਨੂੰ ਤਿੰਨ ਸਾਲ ਦਾ ਬਕਾਇਆ ਦੇਣ ਦੀ ਮੰਗ ਕੀਤੀ

ਚੰਡੀਗੜ੍ਹ, 13 ਮਾਰਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਭੱਤਾ ਦੇਣ ਦਾ ਆਪਣਾ ਬਹੁਚਰਚਿਤ ਪ੍ਰੋਗਰਾਮ ਸ਼ੁਰੂ ਕਰਨ ਦੀ ਯੋਜਨਾ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਜ਼ੋਰਦਾਰ ਮੰਗ...

ਪੰਜਾਬ ਵਿੱਚ ਮਹੱਤਵਹੀਣ ਖੇਤੀਬਾੜੀ ਉਤਪਾਦਾਂ ‘ਤੇ ਸਖ਼ਤੀ: ਫਾਜ਼ਿਲਕਾ ਵਿੱਚ ਮਿਆਦ ਪੁੱਗ ਚੁੱਕੀਆਂ ਖਾਦਾਂ ਜ਼ਬਤ, ਮਾਲੇਰਕੋਟਲਾ ਵਿੱਚ ਗੈਰ-ਲਾਇਸੈਂਸੀ ਬੀਜ ਡੀਲਰ ਵਿਰੁੱਧ ਸ਼ਿਕਾਇਤ ਦਰਜ

ਪੰਜਾਬ ਵਿੱਚ ਮਹੱਤਵਹੀਣ ਖੇਤੀਬਾੜੀ ਉਤਪਾਦਾਂ ‘ਤੇ ਸਖ਼ਤੀ: ਫਾਜ਼ਿਲਕਾ ਵਿੱਚ ਮਿਆਦ ਪੁੱਗ ਚੁੱਕੀਆਂ ਖਾਦਾਂ ਜ਼ਬਤ, ਮਾਲੇਰਕੋਟਲਾ ਵਿੱਚ ਗੈਰ-ਲਾਇਸੈਂਸੀ ਬੀਜ ਡੀਲਰ ਵਿਰੁੱਧ ਸ਼ਿਕਾਇਤ ਦਰਜ

• ਖਾਦ ਕੰਟਰੋਲ ਆਰਡਰ 1985 ਦੇ ਤਹਿਤ ਟੈਸਟਿੰਗ ਅਤੇ ਸਖ਼ਤ ਕਾਰਵਾਈ ਲਈ ਨਮੂਨੇ ਪ੍ਰਯੋਗਸ਼ਾਲਾ ਭੇਜੇ ਗਏ, ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ • ਪੰਜਾਵਾ ਮਾਡਲ ਸਹਿਕਾਰੀ ਸਭਾ ਦੇ ਸਕੱਤਰ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ, ਫਾਜ਼ਿਲਕਾ ਅਤੇ ਸਬੰਧਤ ਖਾਦ ਕੰਪਨੀਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਚੰਡੀਗੜ੍ਹ, 13 ਮਾਰਚ: ਗੈਰ-ਪ੍ਰਮਾਣਿਤ...

ਵਿਸ਼ਵ ਖਪਤਕਾਰ ਅਧਿਕਾਰ ਦਿਵਸ-2025 ਦਾ ਜਸ਼ਨ

ਵਿਸ਼ਵ ਖਪਤਕਾਰ ਅਧਿਕਾਰ ਦਿਵਸ-2025 ਦਾ ਜਸ਼ਨ

ਵਿਸ਼ਵ ਖਪਤਕਾਰ ਅਧਿਕਾਰ ਦਿਵਸ 2025 ਨੂੰ ਖੁਰਾਕ ਅਤੇ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਕਾਨੂੰਨੀ ਮੈਟਰੋਲੋਜੀ ਵਿਭਾਗ, ਯੂ.ਟੀ., ਚੰਡੀਗੜ੍ਹ ਦੁਆਰਾ ਮਨਾਇਆ ਗਿਆ। ਇਸ ਸਾਲ, ਖਪਤਕਾਰ ਦਿਵਸ ਦਾ ਵਿਸ਼ਾ "ਟਿਕਾਊ ਜੀਵਨ ਸ਼ੈਲੀ ਵੱਲ ਇੱਕ ਨਿਆਂਪੂਰਨ ਤਬਦੀਲੀ" ਸੀ। ਵਿਭਾਗ ਨੇ ਵਿਸ਼ਵ ਖਪਤਕਾਰ ਅਧਿਕਾਰ ਦਿਵਸ 2025 ਦੇ ਜਸ਼ਨ ਲਈ ਵੱਖ-ਵੱਖ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.