daily
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਸਕੀਮ ਲਈ 4,000 ਕਰੋੜ ਰੁਪਏ ਦੇ ਬਜਟ ਦਾ ਉਪਬੰਧ; ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਪੈਨਸ਼ਨ ਯਕੀਨੀ ਬਣਾਉਣ 'ਤੇ ਜ਼ੋਰ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਬਜ਼ੁਰਗਾਂ ਦੀ ਸਮਾਜਿਕ ਸੁਰੱਖਿਆ, ਆਰਥਿਕ ਮਜ਼ਬੂਤੀ ਅਤੇ ਸਨਮਾਨਯੋਗ ਜੀਵਨ ਲਈ ਪੰਜਾਬ ਸਰਕਾਰ ਵਚਨਬੱਧ ਪੰਜਾਬ ਦੇ ਸਮਾਜਿਕ...

ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ ‘ਆਲ ਇੰਡੀਆ ਟੂਰਿਸਟ ਪਰਮਿਟ’ ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ ‘ਤੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ ‘ਆਲ ਇੰਡੀਆ ਟੂਰਿਸਟ ਪਰਮਿਟ’ ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ ‘ਤੇ: ਹਰਪਾਲ ਸਿੰਘ ਚੀਮਾ

ਏ.ਆਈ.ਟੀ.ਪੀ. ਬਿਨੈਕਾਰ ਹੁਣ 'ਪਰਿਵਹਨ ਪੋਰਟਲ' ਰਾਹੀਂ ਸਿੱਧੇ ਤੌਰ 'ਤੇ ਅਪਲਾਈ ਅਤੇ ਮਨਜ਼ੂਰਸ਼ੁਦਾ ਪਰਮਿਟ ਡਾਊਨਲੋਡ ਕਰ ਸਕਦੇ ਹਨ; ਮੋਹਾਲੀ ਦਫ਼ਤਰ ਦੇ ਗੇੜੇ ਮਾਰਨ ਤੋਂ ਮਿਲੀ ਮੁਕਤੀ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਦੀ ਡਿਜੀਟਲ ਪਹਿਲਕਦਮੀ ਨੇ ਟਰਾਂਸਪੋਰਟ ਆਪਰੇਟਰਾਂ ਲਈ ਦਫ਼ਤਰੀ ਲਾਲ ਫ਼ੀਤਾਸ਼ਾਹੀ, ਲੰਬੀਆਂ ਕਤਾਰਾਂ ਅਤੇ...

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

ਕੈਬਨਿਟ ਮੰਤਰੀ ਵੱਲੋਂ ਪੈਸਕੋ ਦੇ ਕੰਮਕਾਜ ਦੀ ਸਮੀਖਿਆ; ਮੁਲਾਜ਼ਮਾਂ ਦੀ ਭਲਾਈ ਅਤੇ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਸਮਾਜਿਕ ਤੇ ਆਰਥਿਕ ਸੁਰੱਖਿਆ...

‘ਆਪ’ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮਹਾਨ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 100 ਕਰੋੜ ਰੁਪਏ ਦੇ ਬਜਟ ਨਾਲ ਪੰਜਾਬ ਭਰ ‘ਚ ਵਿਆਪਕ ਪੱਧਰ ‘ਤੇ ਮਨਾਇਆ ਜਾ ਰਿਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮੁੱਖ ਮੰਤਰੀ ਭਗਵੰਤ...

ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਔਰਤਾਂ ਦੀ ਆਰਥਿਕ ਸੁਤੰਤਰਤਾ ਲਈ ਪੰਜਾਬ ਵਿੱਚ 75 ਲੱਖ ਤੋਂ ਵੱਧ ਔਰਤਾਂ ਨੂੰ ਹਰ ਮਹੀਨੇ 1,000-1,500 ਰੁਪਏ ਦਿੱਤੇ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * 29,000 ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ 3 ਲੱਖ ਔਰਤਾਂ ਨੂੰ 631 ਕਰੋੜ ਰੁਪਏ ਦੇ ਵਿਆਜ-ਮੁਕਤ ਕਰਜ਼ੇ ਦੇ ਕੇ ਆਤਮ-ਨਿਰਭਰ ਬਣਾਇਆ ਜਾ ਰਿਹਾ ਹੈ: ਮੁੱਖ ਮੰਤਰੀ...

ਪ੍ਰਸ਼ਾਸਕ ਨੇ ‘ਰਾਇਟ ਟੂ ਸਰਵਿਸ ਲਾਅ’ ‘ਤੇ ਪੁਸਤਕ ਦਾ 2026 ਐਡੀਸ਼ਨ ਜਾਰੀ ਕੀਤਾ

'ਰਾਇਟ ਟੂ ਸਰਵਿਸ ਲਾਅ' 'ਤੇ ਅਧਾਰਿਤ ਪੁਸਤਕ ਦਾ 2026 ਐਡੀਸ਼ਨ ਅੱਜ ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਯੂਟੀ ਚੰਡੀਗੜ੍ਹ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਜਾਰੀ ਕੀਤਾ। ਇਸ ਅਵਸਰ 'ਤੇ ਮੁੱਖ ਸਕੱਤਰ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ ਸਹਿਤ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਉਪਸਥਿਤ ਰਹੇ। ਪੁਸਤਕ ਦੇ ਲੇਖਕ ਯੂਟੀ ਚੰਡੀਗੜ੍ਹ ਦੇ ਐਡਵੋਕੇਟ...

ਭਾਰੀ ਵਰਖਾ ਤੋਂ ਬਾਅਦ ਪ੍ਰਸ਼ਾਸਕ ਨੇ ਕੀਤਾ ਜ਼ਮੀਨੀ ਨਿਰੀਖਣ; ਅਧਿਕਾਰੀਆਂ ਨੂੰ ਤਤਕਾਲ ਕਾਰਵਾਈ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸ਼ਹਿਰ ਵਿੱਚ ਕੱਲ੍ਹ ਹੋਈ ਭਾਰੀ ਵਰਖਾ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਦੇ ਵਿਭਿੰਨ ਹਿੱਸਿਆਂ ਦਾ ਵਿਆਪਕ ਜ਼ਮੀਨੀ ਨਿਰੀਖਣ ਕੀਤਾ। ਪ੍ਰਸ਼ਾਸਕ ਨੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਸੀਟੀਯੂ ਬੱਸ ਵਿੱਚ ਕੀਤਾ। ਉਨ੍ਹਾਂ ਦੇ ਨਾਲ...

ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇਲਜ਼ਾਮ ਸਾਬਤ ਕਰਨ ਜਾਂ ਮਾਫ਼ੀ ਮੰਗਣ ਦੀ ਦਿੱਤੀ ਚੁਣੌਤੀ

ਮੇਰੇ ਵੱਲੋਂ ਕਿਸੇ ਤੋਂ ਪੈਸੇ ਮੰਗਣ ਦੀ ਇੱਕ ਵੀ ਚੈਟ ਜਾਂ ਸਬੂਤ ਪੇਸ਼ ਕਰੋ, ਜਾਂ ਜਨਤਕ ਤੌਰ 'ਤੇ ਮਾਫ਼ੀ ਮੰਗੋ: ਰਾਜਵੀਰ ਸਿੰਘ ਘੁੰਮਣ ਚੋਰ ਨੂੰ ਸਾਰੇ ਚੋਰ ਹੀ ਨਜ਼ਰ ਆਉਂਦੇ ਹਨ ਇਲਜ਼ਾਮ ਲਗਾਉਣਾ ਸੌਖਾ ਹੈ, ਪਰ ਸਬੂਤ ਦੇਣਾ ਔਖਾ: ਰਾਜਵੀਰ ਸਿੰਘ ਘੁੰਮਣ ਜਦੋਂ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਦੇ ਕੰਮਾਂ ਦਾ ਮੁਕਾਬਲਾ ਨਹੀਂ ਕਰ ਸਕੀ,...

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

ਇਨਕਿਊਬੇਸ਼ਨ ਸੈਂਟਰ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਸਾਈਬਰ ਸੁਰੱਖਿਆ ਅਤੇ ਉੱਨਤ ਤਕਨਾਲੋਜੀ-ਅਧਾਰਤ ਸਟਾਰਟਅੱਪਸ 'ਤੇ ਧਿਆਨ ਕੇਂਦਰਤ ਕਰੇਗਾ: ਅਮਨ ਅਰੋੜਾ ਇਹ ਹੱਬ 50 ਸਟਾਰਟਅੱਪਸ ਨੂੰ ਤਿਆਰ ਕਰਨ ਦੇ ਨਾਲ 2,000 ਪੇਸ਼ੇਵਰਾਂ ਨੂੰ ਉੱਭਰ ਰਹੀਆਂ ਤਕਨਾਲੋਜੀਆਂ ਵਿੱਚ ਦੇਵੇਗਾ ਸਿਖਲਾਈ: ਅਮਨ ਅਰੋੜਾ ⁠ ਪੰਜਾਬ...

ਵੱਡੀ ਖ਼ਬਰਾਂ

ਪੰਜਾਬ ਵਿੱਚ ਸਥਿਰਤਾ ਅਤੇ ਸੁਰੱਖਿਆ ਸਿਰਫ਼ ਕਾਂਗਰਸ ਹੀ ਯਕੀਨੀ ਬਣਾ ਸਕਦੀ ਹੈ: ਬਘੇਲ

ਕਿਹਾ, ‘ਆਪ’ ਅਤੇ ਭਾਜਪਾ ਦੋਵੇਂ ਝੂਠੇ ਲੋਕਾਂ ਦੀਆਂ ਪਾਰਟੀਆਂ · ਮੇਰਾ ਸੁਪਨਾ ਹੈ ਕਿ ਕਾਂਗਰਸ ਦੇ ਮੁੱਖ ਮੰਤਰੀ ਨੂੰ ਸਹੁੰ ਚੁੱਕਦੇ ਦੇਖਾਂ: ਵੜਿੰਗ · ਐਲਾਨ, ‘ਸਲੀਪਰ ਸੈੱਲਾਂ’ ਨੂੰ ਨਹੀਂ ਮਿਲੇਗੀ ਟਿਕਟ ਪੰਜਾਬ ਦੇ ਇੰਚਾਰਜ ਏਆਈਸੀਸੀ ਜਨਰਲ ਸਕੱਤਰ ਭੂਪੇਸ਼ ਬਘੇਲ ਨੇ ਅੱਜ ਕਿਹਾ ਕਿ ਸੂਬੇ ਵਿੱਚ ਸਥਿਰਤਾ ਅਤੇ ਸੁਰੱਖਿਆ ਸਿਰਫ਼ ਕਾਂਗਰਸ...

ਮੇਰਾ ਯੁਵਾ ਭਾਰਤ ਚੰਡੀਗੜ੍ਹ ਦੁਆਰਾ “ਨਸ਼ਾ ਮੁਕਤ ਯੁਵਾ ਫੌਰ ਵਿਕਸਿਤ ਭਾਰਤ” ਜ਼ਿਲ੍ਹਾ ਪੱਧਰੀ ਮੁਕਾਬਲੇ ਦਾ ਸਫ਼ਲ ਆਯੋਜਨ

ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੀ ਸਰਪ੍ਰਸਤੀ ਵਿੱਚ ਮੇਰਾ ਯੁਵਾ ਭਾਰਤ ਚੰਡੀਗੜ੍ਹ ਦੁਆਰਾ ਦੇਵ ਸਮਾਜ ਕਾਲਜ ਫੌਰ ਵੂਮੈਨ, ਸੈਕਟਰ 45, ਚੰਡੀਗੜ੍ਹ ਵਿਖੇ "ਨਸ਼ਾ ਮੁਕਤ ਯੁਵਾ ਫੌਰ ਵਿਕਸਿਤ ਭਾਰਤ" ਜ਼ਿਲ੍ਹਾ ਪੱਧਰ ਮੁਕਾਬਲੇ ਦਾ ਸਫ਼ਲ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਲਗਭਗ 200 ਨੌਜਵਾਨਾਂ ਨੇ ਅੱਠ ਪ੍ਰਤੀਯੋਗੀ...

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

ਅਮਰੀਕੀ ਦਬਾਅ ਹੇਠ, ਪ੍ਰਧਾਨ ਮੰਤਰੀ ਮੋਦੀ ਭਾਰਤ ਦੇ 30 ਕਰੋੜ ਵਾਹਨਾਂ ਨੂੰ ਸਕ੍ਰੈਪ ਵਿੱਚ ਬਦਲਣ 'ਤੇ ਤੁਲੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਹੜੀ ਮਜਬੂਰੀ ਪ੍ਰਧਾਨ ਮੰਤਰੀ ਮੋਦੀ ਨੂੰ ਟਰੰਪ ਅੱਗੇ ਝੁਕਣ ਅਤੇ ਉਨ੍ਹਾਂ ਦੀ ਹਰ ਗੱਲ ਮੰਨਣ ਲਈ ਮਜਬੂਰ ਕਰ ਰਹੀ ਹੈ? ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੇਂਦਰ ਸਰਕਾਰ ਨੇ ਸੰਸਦ ਵਿੱਚ ਮੰਨਿਆ...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ; ਰਾਜਨੀਤੀ ਨੂੰ ਸਮਝਣ ਅਤੇ ਜੀਵਨ ਲਈ ਟੀਚੇ ਨਿਰਧਾਰਤ ਕਰਨ ਦੀ ਦਿੱਤੀ ਸਲਾਹ

ਇਸ ਇੰਟਰਐਕਟਿਵ ਸੈਸ਼ਨ ਵਿੱਚ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਜਸਵੰਤ ਸਿੰਘ ਗੱਜਣ ਮਾਜਰਾ ਨੇ ਵੀ ਕੀਤੀ ਸ਼ਮੂਲੀਅਤ ਸਪੀਕਰ ਨੇ ਵੈਸਟ ਪੁਆਇੰਟ ਸਕੂਲ ਦੀਆਂ ਵਿਦਿਆਰਥਣਾਂ ਹਰਗੁਣਰੀਤ ਕੌਰ ਅਤੇ ਰਮਨਪ੍ਰੀਤ ਕੌਰ ਨੂੰ ਦਿੱਤੇ ਇਨਾਮ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਕੰਪਲੈਕਸ ਵਿੱਚ...

ਗੈਂਗਸਟਰਾਂ ‘ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

ਪੁਲਿਸ ਟੀਮਾਂ ਨੇ 308 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 521ਵੇਂ ਦਿਨ 2.1 ਕਿਲੋ ਹੈਰੋਇਨ ਸਮੇਤ 106 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ...

ਗੁਰੂ ਦੋਖੀ ਦੀ ਸਰਕਾਰ ਨੇ ਵਿਧਾਨ ਸਭਾ ਨੂੰ ਬਣਾਇਆ ਆਪਣੀ ਪਾਰਟੀ ਦੇ ਝੂਠੇ ਪ੍ਰਚਾਰ ਦਾ ਪਲੇਟਫਾਰਮ

ਵਿਧਾਨ ਸਭਾ ਵਿੱਚ ਪੰਜਾਬ ਦੇ ਮੁੱਦਿਆਂ ਦੀ ਥਾਂ ਦਿੱਲੀ ਦਾ ਏਜੰਡਾ ਚੱਲਿਆ, ਲੋਕਾਂ ਨੂੰ ਜਵਾਬ ਦੇਵੇ ਭਗਵੰਤ ਮਾਨ: ਬਿਕਰਮ ਸਿੰਘ ਮਜੀਠੀਆ ਕਿਹਾ, ਕਿਸਾਨਾਂ, ਮੁਲਾਜ਼ਮਾਂ, ਕਰਜ਼ੇ ਤੇ ਕਾਨੂੰਨ-ਵਿਵਸਥਾ ਦੇ ਮਸਲਿਆਂ ਤੋਂ ਭੱਜੀ ਸਰਕਾਰ, ਵਿਧਾਨ ਸਭਾ ਬਣੀ ਪ੍ਰਚਾਰ ਦਾ ਮੰਚ: ਮਜੀਠੀਆ ਪੰਜਾਬ ਨੂੰ ਇਸ਼ਤਿਹਾਰ ਨਹੀਂ, ਆਪ ਦਾ ਝੂਠਾ ਪ੍ਰਚਾਰ...

ਨੋਟਬੰਦੀ ਵਾਂਗ ਹੀ ਹੈ ਈ20; ਦਾਅਵੇ ਵੱਡੇ ਪਰ ਸਬੂਤ ਕੋਈ ਨਹੀਂ: ਅਮਨ ਅਰੋੜਾ

• ਜੇਕਰ 1970 ਤੋਂ ਈਥਾਨੌਲ ਵਰਤ ਕੇ ਅਮਰੀਕਾ 10 ਫ਼ੀਸਦ ‘ਤੇ ਹੈ ਤਾਂ ਸਾਡੇ ਕਾਹਲੀ ਕਿਉਂ?; ਪੰਜਾਬ ਦੇ ਉਦਯੋਗ ਮੰਤਰੀ ਨੇ ਈ20 ਵਿੱਚ ਜਲਦਬਾਜ਼ੀ ਕਰਨ ਸਬੰਧੀ ਕੇਂਦਰ ਉਤੇ ਉਠਾਏ ਸਵਾਲ •ਭਾਈਵਾਲਾਂ ਨੂੰ ਕਿਉਂ ਕੀਤਾ ਨਜ਼ਰਅੰਦਾਜ਼? ਲੱਖਾਂ ਵਾਹਨਾਂ ਦੇ ਨੁਕਸਾਨ ਦੀ ਕੌਣ ਕਰੇਗਾ ਭਰਪਾਈ: ਅਮਨ ਅਰੋੜਾ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਤੇ...

ਪੰਜਾਬ ਸਰਕਾਰ ਨੇ ਅਬੋਹਰ ਅਤੇ ਬੱਲੂਆਣਾ ਖੇਤਰਾਂ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਈ: ਬਰਿੰਦਰ ਕੁਮਾਰ ਗੋਇਲ

ਕਿਹਾ, ਅਬੋਹਰ ਅਤੇ ਫਾਜ਼ਿਲਕਾ ਖੇਤਰਾਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਸੁਧਾਰਨ ਲਈ ਫਿਰੋਜ਼ਪੁਰ ਅਤੇ ਸਰਹਿੰਦ ਫੀਡਰਾਂ ਦੀ ਸਮਰੱਥਾ ਵਿੱਚ ਕੀਤਾ ਗਿਆ ਵਾਧਾ ਅਬੋਹਰ ਅਤੇ ਖੂਈਆਂ ਸਰਵਰ ਬਲਾਕ ਦੀਆਂ ਟੇਲਾਂ ’ਤੇ ਪੈਂਦੇ ਪਿੰਡਾਂ ਵਿੱਚ ਦਹਾਕਿਆਂ ਬਾਅਦ ਪਹਿਲੀ ਵਾਰ ਪਹੁੰਚਿਆ ਨਹਿਰੀ ਪਾਣੀ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ...

ਅੰਮ੍ਰਿਤਸਰ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਚਾਰ ਪੈਟਰੋਲ ਬੰਬਾਂ ਅਤੇ 3 ਪਿਸਤੌਲਾਂ ਸਮੇਤ 9 ਕਾਬੂ

ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਅਧਾਰਤ ਆਈ.ਐਸ.ਆਈ. ਹੈਂਡਲਰਾਂ ਦੇ ਇਸ਼ਾਰੇ 'ਤੇ ਕਰ ਰਹੇ ਸਨ ਕੰਮ: ਡੀ.ਜੀ.ਪੀ. ਗੌਰਵ ਯਾਦਵ ਗ੍ਰਿਫ਼ਤਾਰ ਅਪਰਾਧੀ ਸੁਰੱਖਿਆ ਅਦਾਰਿਆਂ ਦੀ ਰੇਕੀ ਵੀ ਕਰ ਰਹੇ ਸਨ: ਸੀ.ਪੀ. ਗੁਰਪ੍ਰੀਤ ਭੁੱਲਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ...

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੇਸ਼ ਭਰ ਵਿੱਚ ਲਾਜ਼ਮੀ ਈ-20 ਪੈਟਰੋਲ ਲਾਗੂ ਕਰਨ 'ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਵਿਧਾਨ ਸਭਾ ਵਿੱਚ ਮਤਾ ਪੇਸ਼ ਕੀਤਾ ਲਾਜ਼ਮੀ ਈ-20 ਦਾ ਬੋਝ ਖਪਤਕਾਰਾਂ, ਕਿਸਾਨਾਂ ਅਤੇ ਰਾਜਾਂ 'ਤੇ ਨਹੀਂ ਪੈਣਾ ਚਾਹੀਦਾ ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਨੂੰ ਅਪੀਲ; ਜਦੋਂ ਤੱਕ ਖਪਤਕਾਰਾਂ ਦੀਆਂ ਸੁਰੱਖਿਆ...

ਪੰਜਾਬ ਦੇ ਰਾਜਪਾਲ ਨੇ ਪੰਜਾਬ ਲੋਕ ਭਵਨ ਵਿਖੇ ਖੂਨਦਾਨ ਅਤੇ ਸਿਹਤ ਜਾਂਚ ਕੈਂਪ ਦਾ ਉਦਘਾਟਨ ਕੀਤਾ

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਭਵਨ, ਚੰਡੀਗੜ੍ਹ ਸਥਿਤ ਸ੍ਰੀ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਖੇ ਲੋਕ ਭਵਨ ਕਰਮਚਾਰੀ ਸੱਭਿਆਚਾਰਕ ਅਤੇ ਸਪੋਰਟਸ ਐਸੋਸੀਏਸ਼ਨ ਦੁਆਰਾ ਆਯੋਜਿਤ ਖੂਨਦਾਨ ਕੈਂਪ ਅਤੇ ਸਿਹਤ ਜਾਂਚ ਕੈਂਪ ਦਾ ਉਦਘਾਟਨ ਕੀਤਾ। ਇਹ ਕੈਂਪ ਲੋਕ ਭਵਨ ਦੇ...

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੈਨਿਕ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ; ਸਾਬਕਾ ਸੈਨਿਕਾਂ ਦੇ ਕਲਿਆਣ ਹਿਤ ਨਵੀਆਂ ਸੁਵਿਧਾਵਾਂ ਦੀ ਸਿਫ਼ਾਰਸ਼ ਕੀਤੀ

ਡਿਪਟੀ ਕਮਿਸ਼ਨਰ-ਅਤੇ-ਪ੍ਰਧਾਨ, ਜ਼ਿਲ੍ਹਾ ਸੈਨਿਕ ਬੋਰਡ (ਜ਼ੈੱਡਐੱਸਬੀ), ਚੰਡੀਗੜ੍ਹ, ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਘਸ ਨੇ ਅੱਜ ਜ਼ਿਲ੍ਹਾ ਸੈਨਿਕ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸਾਬਕਾ ਸੈਨਿਕਾਂ, ਸੇਵਾ ਕਰ ਰਹੇ ਰੱਖਿਆ ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਕਲਿਆਣ ਨਾਲ ਜੁੜੇ ਵਿਭਿੰਨ ਵਿਸ਼ਿਆਂ ਦੀ ਸਮੀਖਿਆ ਕੀਤੀ...