ਚੰਡੀਗੜ੍ਹ ( ) ਅੱਜ ਇਥੋਂ ਜਾਰੀ ਬਿਆਨ ਵਿੱਚ ਭਰਤੀ ਕਮੇਟੀ ਦੇ ਮੈਂਬਰਾਂ ਜਥੇਦਾਰ ਸੰਤਾ ਸਿੰਘ ਉਮੇਦਪੁੱਰ, ਸ: ਮਨਪ੍ਰੀਤ ਸਿੰਘ ਇਆਲੀ, ਸ: ਇਕਬਾਲ ਸਿੰਘ ਝੂੰਦਾਂ, ਜਥੇ: ਗੁਰਪ੍ਰਤਾਪ ਸਿੰਘ ਵਡਾਲਾ ਅਤੇ ਬੀਬੀ ਸਤਵੰਤ ਕੌਰ ਵੱਲੋਂ ਸਾਰੀ ਦੁਬਿਧਾ ਦੂਰ ਕਰਦਿਆਂ ਆਪਣੀ ਭਰਤੀ ਦੀ ਸਲਿਪ ਜਾਰੀ ਕੀਤੀ ਗਈ ਅਤੇ ਬੜੇ ਹੀ ਸਪੱਸਟ ਸ਼ਬਦਾਂ ਵਿੱਚ ਕਿਹਾ...








