ਜੰਗਮ ਮੰਡਲੀ ਨੇ ਸ਼ਿਵ-ਪਾਰਵਰਤੀ ਵਿਆਹ ਦੀ ਮਹਿਮਾ ਦਾ ਕੀਤਾ ਗੁਣਗਾਣ ਚੰਡੀਗੜ੍ਹ, 5 ਮਾਰਚ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਮਹਾਂਸ਼ਿਵਰਾਤਰੀ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਇਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਅਤੇ ਲੰਗਰ ਲਗਾਇਆ ਗਿਆ। ਪੰਜਾਬ ਸਿਵਲ ਸਕੱਤਰੇਤ ਦੀ ਬੈਕਸਾਈਡ ਪਾਰਕਿੰਗ ਵਿੱਚ ਕਰਵਾਏ ਧਾਰਮਿਕ ਸਮਾਗਮ ਦੀ...








