ਵਿਦਿਆਰਥੀ ਆਗੂਆਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ: ਡਾ. ਚੀਮਾ, ਰਣਬੀਰ ਢਿੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਐਸ ਓ ਪੀ ਯੂ (ਸੋਪੂ) ਦੇ ਪ੍ਰਧਾਨ, ਐਨ ਐਸ ਯੂ ਆਈ ਦੇ ਸਾਬਕਾ ਜਨਰਲ ਸਕੱਤਰ ਤੇ ਆਪ ਵਿਦਿਆਰਥੀ ਵਿੰਗ ਦੇ...
ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ: ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ
ਕਮਜ਼ੋਰ ਵਰਗਾਂ ਅਤੇ ਹਾਸ਼ੀਏ ’ਤੇ ਧੱਕੇ ਲੋਕਾਂ ਲਈ ਹਮਦਰਦੀ, ਲਿੰਗ ਸੰਵੇਦਨਸ਼ੀਲਤਾ ਵਾਂਗ ਹੀ ਜ਼ਰੂਰੀ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ* ਮਹਿਲਾ ਕਰਮਚਾਰੀਆਂ ਨੂੰ ਸਰਗਰਮ ਭੂਮਿਕਾਵਾਂ ਨਿਭਾਉਣ ਲਈ ਪੁਰਸ਼ ਅਧਿਕਾਰੀਆਂ ਨੂੰ ਸਹਾਇਕ ਮਾਹੌਲ ਦੇਣ ਦੀ ਲੋੜ: ਸਪੈਸ਼ਲ ਡੀਜੀਪੀ ਗੁਰਪ੍ਰੀਤ ਦਿਓ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ)...
ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਸ ਡਿਪਟੀ ਕਮਿਸ਼ਨਰ- ਅਤੇ-ਚੇਅਰਮੈਨ, ਇੰਡੀਅਨ ਰੈੱਡ ਕ੍ਰਾਸ
ਸੋਸਾਇਟੀ (ਆਈਆਰਸੀਐੱਸ) ਯੂਟੀ ਚੰਡੀਗੜ੍ਹ ਅਤੇ ਸ਼੍ਰੀ ਅਮਨਦੀਪ ਸਿੰਘ ਭੱਟੀ, ਪੀਸੀਐੱਸ, ਏਡੀਸੀ-ਅਤੇ ਸਕੱਤਰ, ਇੰਡੀਅਨ ਰੈੱਡ ਕ੍ਰਾਸ ਸੋਸਾਇਟੀ (ਆਈਆਰਸੀਐੱਸ) ਯੂਟੀ, ਚੰਡੀਗੜ੍ਹ ਦੇ ਮਾਰਗਦਰਸ਼ਨ ਵਿੱਚ ਚੰਡੀਗੜ੍ਹ ਰੈੱਡ ਕ੍ਰਾਸ ਦੁਆਰਾ ਆਪਣੀ "ਰੈੱਡ ਕ੍ਰਾਸ ਪੰਛੀ ਬਸੇਰਾ" ਪਹਿਲ ਦਾ ਵਿਸਤਾਰ ਕਰਦੇ ਹੋਏ ਦੋ ਨਵੇਂ ਪੰਛੀ ਬਸੇਰੇ ਸਥਾਪਿਤ ਕੀਤੇ...
ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ
ਟਰਾਂਸਪੋਰਟ ਵਿਭਾਗ ਨੇ 18.27 ਲੱਖ ਡੀ.ਐੱਲ. ਅਤੇ ਆਰ.ਸੀ. ਅਰਜ਼ੀਆਂ ਵਿੱਚ ਸਿਰਫ਼ 0.36% ਬਕਾਇਆ ਦਰਜ ਕੀਤਾ, ਭਗਵੰਤ ਮਾਨ ਸਰਕਾਰ ਨਾਗਰਿਕ-ਕੇਂਦਰਿਤ ਅਤੇ ਸੁਖਾਲੀਆਂ ਸੇਵਾਵਾਂ ਨੂੰ ਦੇ ਰਹੀ ਹੈ ਤਰਜੀਹ: ਹਰਪਾਲ ਸਿੰਘ ਚੀਮਾ 2.71 ਲੱਖ ਅਰਜ਼ੀਆਂ ਪ੍ਰਾਪਤ ਹੋਣ ਦੇ ਬਾਵਜੂਦ ਡਰਾਈਵਿੰਗ ਲਾਇਸੰਸ ਸੇਵਾਵਾਂ ਵਿੱਚ ਸਿਰਫ਼ 1.06% ਬਕਾਇਆ ਦਰਜ:...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ
ਭਗਵੰਤ ਸਿੰਘ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਵੀ ਹਨ, ਨੇ ਅੱਜ ਇੱਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ...
ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਭਾਗ 5 ਸਤੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋਵੇਗਾ ਅਤੇ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗੀ ਸਮਾਪਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਸਭ ਤੋਂ ਵੱਡੇ ਖੇਡ ਮਹਾਂਕੁੰਭ ਵਿੱਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ 10 ਲੱਖ ਖਿਡਾਰੀ ਹਿੱਸਾ ਲੈਣਗੇ: ਮੁੱਖ ਮੰਤਰੀ ਭਗਵੰਤ ਸਿੰਘ...
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ 16 ਮਾਰਚ, 2022 ਤੋਂ 31 ਜੁਲਾਈ,...
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ
ਕਤਲ, ਫਿਰੌਤੀ ਅਤੇ ਯੋਜਨਾਬੱਧ ਗ੍ਰਨੇਡ ਧਮਾਕੇ ਸਮੇਤ ਕਈ ਮਾਮਲਿਆਂ ਵਿੱਚ ਲੋੜੀਂਦੇ ਹਨ ਡਿਪੋਰਟ ਕੀਤੇ ਦੋਸ਼ੀ : ਡੀ.ਜੀ.ਪੀ. ਗੌਰਵ ਯਾਦਵ ਖੁਫੀਆ ਜਾਣਕਾਰੀ ’ਤੇ ਕੀਤੀ ਨਿਰੰਤਰ ਕਾਰਵਾਈ ਸਦਕਾ ਦੋਸ਼ੀਆਂ ਨੂੰ ਭਾਰਤ ਲਿਆਉਣਾ ਹੋਇਆ ਸੰਭਵ : ਏ.ਡੀ.ਜੀ.ਪੀ. ਸੀ.ਆਈ. ਅਮਿਤ ਪ੍ਰਸਾਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ...
ਸਰਹੱਦੀ ਸਕੂਲਾਂ ਵਿੱਚ ਆਜ਼ਾਦੀ ਦਿਹਾੜਾ ਨਾ ਮਨਾਏ ਜਾਣ ‘ਤੇ ਕਾਂਗਰਸ ਨੇ ਜਤਾਇਆ ਸਖ਼ਤ ਇਤਰਾਜ਼
ਵੜਿੰਗ ਨੇ ਮੁੱਖ ਮੰਤਰੀ ਤੋਂ ਮੰਗਿਆ ਸਪੱਸ਼ਟੀਕਰਨ; ਪੁੱਛਿਆ- ਕੀ ਸੁਰੱਖਿਆ ਸੰਬੰਧੀ ਕੋਈ ਖ਼ਦਸ਼ਾ ਸੀ? ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਉਨ੍ਹਾਂ ਖ਼ਬਰਾਂ 'ਤੇ ਸਖ਼ਤ ਇਤਰਾਜ਼ ਜਤਾਇਆ ਹੈ ਜਿਨ੍ਹਾਂ ਅਨੁਸਾਰ ਪੇਂਡੂ ਸਰਕਾਰੀ ਸਕੂਲਾਂ, ਖ਼ਾਸ ਕਰਕੇ ਸਰਹੱਦੀ ਖੇਤਰਾਂ ਦੇ ਸਕੂਲਾਂ ਵਿੱਚ ਆਜ਼ਾਦੀ ਦਿਹਾੜਾ...
ਕਾਂਗਰਸ ਨੂੰ ਪਾਰਟੀ ਅੰਦਰ ਮੌਜੂਦ ‘ਸਲੀਪਰ ਸੈੱਲਾਂ’ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ ਲੜਨਾ ਹੋਵੇਗਾ: ਬਘੇਲ
ਕਿਹਾ: ਭਾਜਪਾ ਅਤੇ ਆਪ ਦੋਵਾਂ ਨੇ ਲੋਕਾਂ ਦੀ ਜ਼ਿੰਦਗੀ ਮੁਸ਼ਕਲ ਬਣਾਈ ਜੈਨ ਜ਼ੈੱਡ ਦੀ ਮੋਦੀ ਨੂੰ ਝੁਕਾਉਣ ਅਤੇ ਪ੍ਰਧਾਨ ਨੂੰ ਹਟਾਉਣ ਲਈ ਮਜਬੂਰ ਕਰਨ ਤੇ ਕੀਤੀ ਸ਼ਲਾਘਾ ਵੜਿੰਗ ਨੇ ਜਾਖੜ ‘ਤੇ 2022 ਵਿੱਚ ਕਾਂਗਰਸ ਨਾਲ ਧੋਖਾ ਕਰਨ ਦਾ ਦੋਸ਼ ਲਾਇਆ ਭਗਵੰਤ ਮਾਨ ਨੂੰ ਮੁਲਾਜ਼ਮਾਂ ਦਾ ਡੀਏ ਰੋਕਣ ਖ਼ਿਲਾਫ਼ ਦਿੱਤੀ ਚਿਤਾਵਨੀ ਏਆਈਸੀਸੀ ਜਨਰਲ...
ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ
ਕਿਹਾ, ਪੰਜਾਬ ਈ-20 ਦਾ ਵਿਰੋਧ ਨਹੀਂ ਕਰਦਾ, ਸਗੋਂ ਇਸ ਨੂੰ ਪੜਾਅਵਾਰ ਲਾਗੂ ਕਰਨ ਅਤੇ ਖਪਤਕਾਰਾਂ ਨੂੰ ਵਿਕਲਪ ਦੇਣ ਦੀ ਕਰਦਾ ਹੈ ਵਕਾਲਤ ਅਪ੍ਰੈਲ 2023 ਤੋਂ ਪਹਿਲਾਂ ਬਣੇ ਕਰੀਬ 30 ਕਰੋੜ ਵਾਹਨਾਂ ਵਿੱਚ ਇੰਜਣ ਅਨੁਕੂਲਤਾ ਸਬੰਧੀ ਸਮੱਸਿਆਵਾਂ ਆ ਸਕਦੀਆਂ ਹਨ: ਡਾ. ਰਵਜੋਤ ਸਿੰਘ ਈ-20 ਦੇ ਨਾਲ-ਨਾਲ ਆਮ ਪੈਟਰੋਲ (E10) ਦੀ ਉਪਲਬਧਤਾ ਯਕੀਨੀ...
ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਲਗਾਤਾਰ ਹੋ ਰਿਹਾ ਵਾਧਾ: ਪਿੰਡ ਰਾਮਗੜ੍ਹ ‘ਚ ਭਾਜਪਾ ਨੂੰ ਵੱਡਾ ਝਟਕਾ
ਦਰਜਨਾਂ ਪਰਿਵਾਰ ਭਾਜਪਾ ਛੱਡ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ, ਵਿਧਾਇਕ ਗੈਰੀ ਬੜਿੰਗ ਨੇ ਕੀਤਾ ਨਿੱਘਾ ਸਵਾਗਤ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਜ਼ਮੀਨੀ ਪੱਧਰ 'ਤੇ ਹੋ ਰਹੇ ਰਿਕਾਰਡ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦੇ ਕਾਫ਼ਲੇ...
ਭਾਈ ਹਰਸਿਮਰਨ ਸਿੰਘ ਦੇ ਅਕਾਲ ਚਲਾਣੇ ਉਪਰੰਤ ਉਨ੍ਹਾਂ ਦੀ 18ਵੀਂ ਅਤੇ ਆਖਰੀ ਪੁਸਤਕ ਅੰਤਿਮ ਇੱਛਾ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਿਵਾਰ ਵੱਲੋਂ ਕੀਤੀ ਗਈ ਭੇਟ
ਪ੍ਰਸਿੱਧ ਸਿੱਖ ਚਿੰਤਕ, ਖੋਜਕਾਰ ਅਤੇ ਲੇਖਕ ਭਾਈ ਹਰਸਿਮਰਨ ਸਿੰਘ ਦੀ ਉਨ੍ਹਾਂ ਦੇ ਅਕਾਲ ਚਲਾਣੇ ਉਪਰੰਤ ਪ੍ਰਕਾਸ਼ਿਤ 18ਵੀਂ ਅਤੇ ਆਖਰੀ ਪੁਸਤਕ “ਸਵੈ ਜੀਵਨੀ — ਇੱਕ ਕਲਮੀ ਯੋਧੇ ਦਾ ਸੰਘਰਸ਼ਸ਼ੀਲ ਜੀਵਨ ਸਫ਼ਰ (1950–2026)” ਅੱਜ ਉਨ੍ਹਾਂ ਦੀ ਅੰਤਿਮ ਇੱਛਾ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਤਿਕਾਰ...
ਗੁਰਬਾਣੀ ਪ੍ਰਸਾਰਣ ਸਬੰਧੀ ਬਿਆਨਬਾਜ਼ੀ ਕਰਕੇ ਸੰਗਤ ਨੂੰ ਗੁੰਮਰਾਹ ਨਾ ਕੀਤਾ ਜਾਵੇ- ਸ. ਮੰਨਣ ਕਿਹਾ; ਸ. ਪੀਰਮੁਹੰਮਦ ਅਤੇ ਇਕ ਵਿਧਾਇਕ ਵੱਲੋਂ ਲਗਾਏ ਇਲਜ਼ਾਮ ਬੇਬੁਨਿਆਦ ਅਤੇ ਅਧਾਰਹੀਣ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਸ. ਕਰਨੈਲ ਸਿੰਘ ਪੀਰਮੁਹੰਮਦ ਅਤੇ ਵਿਧਾਨ ਸਭਾ ਵਿਚ ਇਕ ਵਿਧਾਇਕ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਸਬੰਧ ਵਿਚ ਲਗਾਏ ਦੋਸ਼ਾਂ ਨੂੰ ਬੇਬੁਨਿਆਦ ਅਤੇ ਅਧਾਰਹੀਣ ਦੱਸਦਿਆਂ ਰੱਦ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਮੰਨਣ...
ਸਿੱਖੀ ਦੇ ਪ੍ਰਚਾਰ ਅਤੇ ਗੁਰੂ ਘਰ ਦੀ ਮਰਯਾਦਾ ’ਤੇ ਸਵਾਲ ਚੁੱਕਣ ਵਾਲੀ ਸੋਚ ਤੋਂ ਕੌਮ ਰਹੇ ਸੁਚੇਤ- ਗਿਆਨੀ ਕੁਲਦੀਪ ਸਿੰਘ ਗੜਗੱਜ
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਚੱਲ ਰਹੀਆਂ ਪੰਥਕ ਪਰੰਪਰਾਵਾਂ ਨੂੰ ਸਿਆਸਤ ਦੀ ਨਜ਼ਰ ਨਾਲ ਨਾ ਵੇਖਿਆ ਜਾਵੇ -ਐਡਵੋਕੇਟ ਧਾਮੀ ਕਿਹਾ; ਸੰਗਤਾਂ ਦੇ ਵੱਡੇ ਹੁੰਗਾਰੇ ਤੋਂ ਘਬਰਾਏ ਲੋਕ ਮੀਰੀ-ਪੀਰੀ ਖ਼ਾਲਸਾ ਮਾਰਚ ’ਤੇ ਕਰ ਰਹੇ ਹਨ ਟਿੱਪਣੀ ਪਿੰਡ ਬਾਦਲ ਵਿਖੇ ਸ. ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ ਤੇ ਵੱਡੀ ਗਿਣਤੀ...
ਰਾਤ ਦੇ ਹਨੇਰੇ ‘ਚ ਨਕੋਦਰ ਵਿਖੇ ਨਾਜਾਇਜ਼ ਰੇਤ ਮਾਈਨਿੰਗ ਵਾਲੀ ਥਾਂ ‘ਤੇ ਪਹੁੰਚੇ ਚਰਨਜੀਤ ਚੰਨੀ, ਮਾਫ਼ੀਆ ਨੂੰ ਕੀਤਾ ਬੇਨਕਾਬ
ਆਪ' ਰਾਜ 'ਚ ਨਿਯਮਾਂ ਦੀਆਂ ਧੱਜੀਆਂ: ਬਰਸਾਤ ਅਤੇ ਰਾਤ ਦੇ ਸਮੇਂ ਸ਼ਰੇਆਮ ਚੱਲ ਰਿਹਾ ਨਾਜਾਇਜ਼ ਮਾਈਨਿੰਗ ਦਾ ਧੰਦਾ: ਚਰਨਜੀਤ ਸਿੰਘ ਚੰਨੀ ਕੇਜਰੀਵਾਲ ਤੇ ਮਾਨ ਮਿਲ ਕੇ ਲੁੱਟ ਰਹੇ ਪੰਜਾਬ ਦਾ 'ਚਿੱਟਾ ਸੋਨਾ', 5.5 ਰੁਪਏ ਵਾਲਾ ਰੇਤਾ 37 ਰੁਪਏ 'ਚ ਵੇਚ ਕੇ ਕੀਤਾ ਜਾ ਰਿਹਾ ਹਜ਼ਾਰਾਂ ਕਰੋੜਾਂ ਦਾ ਘੋਟਾਲਾ: ਚੰਨੀ ਮਾਫ਼ੀਆ ਦੇ ਨਾਕੇ ਪੁਲਿਸ ਤੋਂ...
ਪੰਜਾਬ ਦੇ ਰਾਜਪਾਲ ਨੇ “ਦ ਪ੍ਰਾਇਡ ਆਵ੍ ਪੀਕੌਕ: ਗਲੋਰੀ ਆਵ੍ ਇੰਡੀਆ” ਜਾਰੀ ਕੀਤੀ, ਭਾਰਤ ਦੀ ਪ੍ਰਾਕ੍ਰਿਤਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਕੀਤਾ ਗੌਰਵਗਾਨ
"ਦ ਪ੍ਰਾਇਡ ਆਵ੍ ਪੀਕੌਕ: ਗਲੋਰੀ ਆਵ੍ ਇੰਡੀਆ" ਜਾਰੀ ਕਰਨ ਦੇ ਅਵਸਰ 'ਤੇ ਰਾਜਪਾਲ ਨੇ ਜੈਵ ਵਿਵਿਧਤਾ ਦੀ ਸੰਭਾਲ਼ ਦਾ ਸੱਦਾ ਦਿੱਤਾ ਚੰਡੀਗੜ੍ਹ, 3 ਅਗਸਤ: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਆਪਣੀ ਧਰਮ-ਪਤਨੀ ਸ਼੍ਰੀਮਤੀ ਅਨੀਤਾ ਕਟਾਰੀਆ ਦੇ ਨਾਲ ਅੱਜ ਪੰਜਾਬ ਲੋਕ ਭਵਨ ਵਿਖੇ ਪੰਜਾਬ...
ਪੰਜਾਬ ਸਰਕਾਰ ਸੂਬੇ ‘ਚ “ਹਮਾਰੇ ਰਾਮ” ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਏਗੀ: ਤਰੁਨਪ੍ਰੀਤ ਸਿੰਘ ਸੌਂਦ
ਅਗਸਤ-ਸਤੰਬਰ ਮਹੀਨਿਆਂ ਦੌਰਾਨ ਪੰਜਾਬ ਦੇ 12 ਸ਼ਹਿਰਾਂ ਵਿੱਚ 41 ਪੇਸ਼ਕਾਰੀਆਂ ਹੋਣਗੀਆਂ ਪੰਜਾਬ ਸਰਕਾਰ ਰਾਮਾਇਣ ਦੇ ਇਤਿਹਾਸਕ ਮਹਾਂਕਾਵਿ ਦੀ ਮਦਦ ਨਾਲ ਸਨਾਤਨ ਦੇ ਸੰਦੇਸ਼ ਦਾ ਪਾਸਾਰ ਕਰੇਗੀ: ਤਰੁਨਪ੍ਰੀਤ ਸਿੰਘ ਸੌਂਦ ਚੰਡੀਗੜ੍ਹ, 3 ਅਗਸਤ: ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੀ ਅਹਿਮ...
ਪੰਜਾਬ ਸਰਕਾਰ ਜੈਨ-ਜ਼ੀ ਨਾਲ ਚੱਟਾਨ ਵਾਂਗ ਖੜ੍ਹੀ ਹੈ; ਵਿਧਾਨ ਸਭਾ ਵਿੱਚ ਨੌਜਵਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਦਾ ਮੁੱਦਾ ਚੁੱਕਿਆ
ਆਪਣੇ ਹੱਕ ਮੰਗ ਰਹੀ ਜੈਨ-ਜ਼ੀ 'ਤੇ ਪੈਲਟ ਗਨਾਂ ਅਤੇ ਅੱਥਰੂ ਗੈਸ ਦੇ ਗੋਲੇ ਦਾਗਣਾ ਬੇਹੱਦ ਮੰਦਭਾਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੇਂਦਰ ਸਰਕਾਰ ਦੀ ਅਣਦੇਖੀ ਦੇਖੋ; ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਲਿਆ ਅਤੇ ਅਗਲੇ ਹੀ ਦਿਨ ਉਨ੍ਹਾਂ 'ਤੇ ਫੁੱਲਾਂ ਦੀ ਵਰਖਾ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉੱਤਰ ਪ੍ਰਦੇਸ਼, ਰਾਜਸਥਾਨ,...
ਗੈਂਗਸਟਰਾਂ ‘ਤੇ ਵਾਰ ਦਾ 195ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 400 ਕਾਬੂ
ਪੁਲਿਸ ਟੀਮਾਂ ਨੇ 220 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁਧ ਦੇ 520ਵੇਂ ਦਿਨ 12.2 ਕਿਲੋ ਹੈਰੋਇਨ ਸਮੇਤ 101 ਨਸ਼ਾ ਤਸਕਰ ਗ੍ਰਿਫ਼ਤਾਰ ਚੰਡੀਗੜ੍ਹ, 3 ਅਗਸਤ: ’ਗੈਂਗਸਟਰਾਂ ਤੇ ਵਾਰ’...
ਮੇਰਾ ਯੁਵਾ ਭਾਰਤ ਚੰਡੀਗੜ੍ਹ ਦੁਆਰਾ “ਨਸ਼ਾ ਮੁਕਤ ਯੁਵਾ ਫੌਰ ਵਿਕਸਿਤ ਭਾਰਤ” ਜ਼ਿਲ੍ਹਾ ਪੱਧਰੀ ਮੁਕਾਬਲੇ ਦਾ ਸਫ਼ਲ ਆਯੋਜਨ
ਚੰਡੀਗੜ੍ਹ, 3 ਅਗਸਤ, 2026: ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੀ ਸਰਪ੍ਰਸਤੀ ਵਿੱਚ ਮੇਰਾ ਯੁਵਾ ਭਾਰਤ ਚੰਡੀਗੜ੍ਹ ਦੁਆਰਾ ਦੇਵ ਸਮਾਜ ਕਾਲਜ ਫੌਰ ਵੂਮੈਨ, ਸੈਕਟਰ 45, ਚੰਡੀਗੜ੍ਹ ਵਿਖੇ "ਨਸ਼ਾ ਮੁਕਤ ਯੁਵਾ ਫੌਰ ਵਿਕਸਿਤ ਭਾਰਤ" ਜ਼ਿਲ੍ਹਾ ਪੱਧਰ ਮੁਕਾਬਲੇ ਦਾ ਸਫ਼ਲ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਲਗਭਗ 200 ਨੌਜਵਾਨਾਂ...
