daily
ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਾਬਕਾ ਭਾਰਤੀ ਕ੍ਰਿਕਟਰ ਮਨਪ੍ਰੀਤ ਸਿੰਘ ‘ਗੋਨੀ’ ਅਤੇ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਕੁਨਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਾਬਕਾ ਭਾਰਤੀ ਕ੍ਰਿਕਟਰ ਮਨਪ੍ਰੀਤ ਸਿੰਘ ‘ਗੋਨੀ’ ਅਤੇ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਕੁਨਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਵਾਂ ਖੇਡ ਸ਼ਖਸੀਅਤਾਂ ਦਾ 'ਆਪ' ਵਿੱਚ ਸਵਾਗਤ ਕੀਤਾ, ਕਿਹਾ - ਇਹਨਾਂ ਦਾ ਤਜਰਬਾ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰੇਗਾ ਖੇਡ ਮੈਦਾਨਾਂ 'ਚ ਪੰਜਾਬ ਦਾ ਨਾਂ ਰੋਸ਼ਨ ਕਰਨ ਵਾਲੇ ਨੌਜਵਾਨਾਂ ਦਾ ਸਾਥ 'ਰੰਗਲਾ ਪੰਜਾਬ' ਬਣਾਉਣ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕਰੇਗਾ: ਮੁੱਖ ਮੰਤਰੀ...

ਡੀਜੀਪੀ ਗੌਰਵ ਯਾਦਵ ਵੱਲੋਂ “ਮੇਨਸਟਰੀਮਿੰਗ ਆਫ਼ ਵੁਮੈਨ ਇਨ ਪੰਜਾਬ ਪੁਲਿਸ” ਵਿਸ਼ੇ ‘ਤੇ ਤੀਜੇ ਗੇੜ ਦੇ ਲਿੰਗ ਸੰਵੇਦਨਸ਼ੀਲਤਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ

ਡੀਜੀਪੀ ਗੌਰਵ ਯਾਦਵ ਵੱਲੋਂ “ਮੇਨਸਟਰੀਮਿੰਗ ਆਫ਼ ਵੁਮੈਨ ਇਨ ਪੰਜਾਬ ਪੁਲਿਸ” ਵਿਸ਼ੇ ‘ਤੇ ਤੀਜੇ ਗੇੜ ਦੇ ਲਿੰਗ ਸੰਵੇਦਨਸ਼ੀਲਤਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ

ਡੀਜੀਪੀ ਪੰਜਾਬ ਨੇ ਸਾਂਝ ਪਲੇਟਫਾਰਮ 'ਤੇ ਰੱਖਿਆ ਮੰਤਰਾਲੇ ਦੀ ਵੈਰੀਫਿਕੇਸ਼ਨ ਲਈ ਆਨਲਾਈਨ ਡਿਜੀਟਲ ਪੋਰਟਲ ਵੀ ਕੀਤਾ ਲਾਂਚ 384 ਥਾਣਿਆਂ ਦੇ 1,500–2,000 ਪੁਲਿਸ ਕਰਮਚਾਰੀਆਂ ਨੂੰ ਲਿੰਗ-ਸੰਵੇਦਨਸ਼ੀਲ ਅਤੇ ਪੀੜਤ-ਕੇਂਦਰਿਤ ਪੁਲਿਸਿੰਗ ਲਈ ਕੀਤਾ ਜਾ ਰਿਹੈ ਤਿਆਰ: ਡੀਜੀਪੀ ਗੌਰਵ ਯਾਦਵ ਸਾਂਝ ਪਲੇਟਫਾਰਮ 'ਤੇ ਆਨਲਾਈਨ ਡਿਜੀਟਲ ਤਸਦੀਕ ਨਾਲ...

ਆਪ ਦੀ ਪਹਿਲੀ ਪ੍ਰਾਥਮਿਕਤਾ ਸਿੱਖਿਆ-ਸਿਹਤ, ਪਹਿਲਾਂ ਦਿੱਲੀ ‘ਚ ਸਰਕਾਰੀ ਸਕੂਲ ਸੁਧਾਰੇ, ਹੁਣ ਪੰਜਾਬ ‘ਚ ਸੁਧਾਰ ਰਹੇ ਹਾਂ- ਕੇਜਰੀਵਾਲ

ਪੰਜਾਬ ਦੇ ਜ਼ਿਆਦਾਤਰ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ, ਬਾਕੀਆਂ ਵਿੱਚ ਵੀ ਜਲਦ ਉਪਲਬਧ ਹੋਣਗੀਆਂ - ਕੇਜਰੀਵਾਲ ਅੱਜ ਪੰਜਾਬ ਦੇ ਕਈ ਸਰਕਾਰੀ ਸਕੂਲ ਸਿੱਖਿਆ ਅਤੇ ਸਹੂਲਤਾਂ ਦੇ ਮਾਮਲੇ ਵਿੱਚ ਸਭ ਤੋਂ ਵਧੀਆ ਪ੍ਰਾਈਵੇਟ ਸਕੂਲਾਂ ਨੂੰ ਟੱਕਰ ਦੇ ਰਹੇ ਹਨ - ਕੇਜਰੀਵਾਲ ਇੱਕ ਸਰਕਾਰੀ ਸਕੂਲ ਦੀ...

ਯੂਕੇ ਦੀ ਹਵਾਈ ਫ਼ੌਜ ਵਿੱਚ ਫਲਾਈਟ ਲੈਫਟੀਨੈਂਟ ਬਣੇ ਸ. ਅਰਸ਼ਦੀਪ ਸਿੰਘ ਅਤੇ ਪਰਿਵਾਰ ਨੂੰ ਐਡਵੋਕੇਟ ਧਾਮੀ ਨੇ  ਦਿੱਤੀ ਵਧਾਈ

ਯੂਕੇ ਦੀ ਹਵਾਈ ਫ਼ੌਜ ਵਿੱਚ ਫਲਾਈਟ ਲੈਫਟੀਨੈਂਟ ਬਣੇ ਸ. ਅਰਸ਼ਦੀਪ ਸਿੰਘ ਅਤੇ ਪਰਿਵਾਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਯੂਕੇ ਦੀ ਹਵਾਈ ਫ਼ੌਜ ਵਿੱਚ ਫਲਾਈਟ ਲੈਫਟੀਨੈਂਟ ਵਜੋਂ ਉੱਚ ਅਹੁਦਾ ਹਾਸਲ ਕਰਨ ਵਾਲੇ ਸਿੱਖ ਨੌਜਵਾਨ ਸ. ਅਰਸ਼ਦੀਪ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਪ੍ਰਾਪਤੀ ਸਮੁੱਚੇ ਪੰਜਾਬੀ ਅਤੇ ਸਿੱਖ ਭਾਈਚਾਰੇ ਲਈ ਵੱਡੇ ਮਾਣ ਵਾਲੀ ਗੱਲ ਹੈ।...

ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼, 9,000 ਨਵੇਂ ਕਲਾਸਰੂਮ ਅਤੇ ਲੈਬਾਂ ਬਣਾਈਆਂ, 13,920 ਨਵੇਂ ਪਖਾਨੇ ਉਸਾਰੇ: ਹਰਜੋਤ ਸਿੰਘ ਬੈਂਸ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 10,000 ਤੋਂ ਵੱਧ ਇੰਟਰਐਕਟਿਵ ਪੈਨਲਾਂ, 5,012 ਐਡਵਾਂਸਡ ਕੰਪਿਊਟਰ ਲੈਬਾਂ ਅਤੇ ਵਾਈ-ਫਾਈ ਸਹੂਲਤ ਨਾਲ ਸਰਕਾਰੀ...

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

ਪੰਜਾਬ ਵਿੱਚ ਚੱਲ ਰਹੇ ਹਨ 5000 ਤੋਂ ਵੱਧ ਸਕੂਲ ਪੋਸ਼ਣ ਬਾਗ ਅਤੇ ਆਂਗਣਵਾੜੀ ਪੋਸ਼ਣ ਵਾਟਿਕਾ ; ਓਂਟਾਰੀਓ ਵਪਾਰ ਵਿਕਾਸ ਮੰਤਰੀ ਨੀਨਾ ਤਾਂਗੜੀ ਨੇ ਪੰਜਾਬ ਤੋਂ ਸਬਜ਼ੀ ਨਿਰਯਾਤ ਦੀ ਕੀਤੀ ਵਕਾਲਤ ਪੰਜਾਬ ਦੀਆਂ ਸਰਦ-ਰੁੱਤ ਉੱਚ-ਗੁਣਵੱਤਾ ਵਾਲੀਆਂ ਸਬਜ਼ੀਆਂ ਵਿੱਚ ਅਮਰੀਕਾ, ਕੈਨੇਡਾ, ਜਾਪਾਨ ਅਤੇ ਆਸਟ੍ਰੇਲੀਆ ਨਿਰਯਾਤ ਹੋਣ ਦੀ ਭਾਰੀ ਸੰਭਾਵਨਾ:...

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

ਪੁਲਿਸ ਟੀਮਾਂ ਨੇ 198 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 535ਵੇਂ ਦਿਨ 1.6 ਕਿਲੋ ਹੈਰੋਇਨ ਸਮੇਤ 63 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...

ਬਠਿੰਡਾ ਵਿਖੇ ESIC ਦਾ ਸਬ-ਰੀਜਨਲ ਦਫ਼ਤਰ ਸਥਾਪਤ ਕੀਤਾ ਜਾਵੇ: ਕੇਵਲ ਸਿੰਘ ਢਿੱਲੋਂ

ਕੇਂਦਰੀ ਕਿਰਤ ਅਤੇ ਰੋਜ਼ਗਾਰ ਮੰਤਰੀ ਮਨਸੁਖ ਐੱਲ. ਮੰਡਾਵੀਆ ਨੂੰ ਪੱਤਰ ਲਿਖ ਕੇ ਮਾਲਵਾ ਖੇਤਰ ਦੇ ਲੱਖਾਂ ਬੀਮਾਯੁਕਤ ਵਰਕਰਾਂ, ਪੈਨਸ਼ਨਰਾਂ ਅਤੇ ਰੋਜ਼ਗਾਰਦਾਤਿਆਂ ਦੇ ਹਿੱਤ ਵਿੱਚ ਕੀਤੀ ਮੰਗ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਕਿਰਤ ਅਤੇ ਰੋਜ਼ਗਾਰ ਮੰਤਰੀ ਡਾ. ਮਨਸੁਖ ਮੰਡਵੀਆ ਨੂੰ ਪੱਤਰ...

ਡਾ. ਸਤੀਸ਼ ਪੂਨੀਆ ਨੂੰ ਪੰਜਾਬ ਦਾ ਇੰਚਾਰਜ ਬਣਾਉਣ ਦਾ ਢਿੱਲੋਂ ਵੱਲੋਂ ਸਵਾਗਤ, ਕਿਹਾ—ਪਾਰਟੀ ਨੂੰ ਮਿਲੇਗੀ ਜ਼ਮੀਨੀ ਮਜ਼ਬੂਤੀ

ਭਾਜਪਾ ਦੀ ਨਵੀਂ ਕੌਮੀ ਟੀਮ ਵਿੱਚ ਪੰਜਾਬ ਨੂੰ ਵੱਡਾ ਮਾਣ, ਕੇਵਲ ਸਿੰਘ ਢਿੱਲੋਂ ਵੱਲੋਂ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਐਲਾਨੀ ਗਈ ਨਵੀਂ ਕੌਮੀ ਬਾਡੀ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਬੀ. ਐਲ. ਸੰਤੋਸ਼ ਨੂੰ ਮੁੜ ਸੰਗਠਨ ਦਾ ਕੌਮੀ...

ਵੱਡੀ ਖ਼ਬਰਾਂ

ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਸ, ਡਿਪਟੀ ਕਮਿਸ਼ਨਰ-ਅਤੇ-ਚੇਅਰਮੈਨ, ਚੰਡੀਗੜ੍ਹ ਰੈੱਡ ਕਰਾਸ ਨੇ

ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਸ, ਡਿਪਟੀ ਕਮਿਸ਼ਨਰ-ਅਤੇ-ਚੇਅਰਮੈਨ, ਚੰਡੀਗੜ੍ਹ ਰੈੱਡ ਕਰਾਸ ਨੇ ਸੈਕਟਰ 17, ਚੰਡੀਗੜ੍ਹ ਸਥਿਤ ਡਿਪਟੀ ਕਮਿਸ਼ਨਰ ਦਫ਼ਤਰ ਦੇ ਪਰਿਸਰ ਵਿੱਚ ਹਾਲ ਹੀ ਵਿੱਚ ਵਿਕਸਿਤ ਕੀਤੇ ਗਏ "ਰੈੱਡ ਕਰਾਸ ਪੰਛੀ ਬਸੇਰਾ" ਦੇ ਵਿਸਤਾਰ ਕਾਰਜ ਦੀ ਸਮੀਖਿਆ ਕੀਤੀ। ਇਸ ਅਵਸਰ 'ਤੇ ਏਡੀਸੀ-ਅਤੇ-ਸਕੱਤਰ ਰੈੱਡ ਕਰਾਸ, ਸ਼੍ਰੀ...

ਖੇਡ ਵਿਭਾਗ 25 ਤੋਂ 27 ਅਗਸਤ ਤੱਕ ਤੈਰਾਕੀ ਟੂਰਨਾਮੈਂਟ ਦਾ ਆਯੋਜਨ ਕਰੇਗਾ

ਚੰਡੀਗੜ੍ਹ, 3 ਅਗਸਤ: ਖੇਡ ਵਿਭਾਗ, ਯੂ.ਟੀ. ਚੰਡੀਗੜ੍ਹ ਲੜਕਿਆਂ ਅਤੇ ਲੜਕੀਆਂ ਦੇ ਵਰਗ ਦੇ ਅੰਡਰ-11, ਅੰਡਰ-14, ਅੰਡਰ-17, ਅੰਡਰ-19 ਵਰਗਾਂ ਅਤੇ ਵਿਸ਼ੇਸ਼ ਬੱਚਿਆਂ ਦੇ ਵਰਗਾਂ ਦੇ ਤੈਰਾਕੀ ਟੂਰਨਾਮੈਂਟ ਦਾ ਆਯੋਜਨ 25 ਤੋਂ 27 ਅਗਸਤ, 2026 ਤੱਕ ਆਲ ਵੈਦਰ ਸਵਿਮਿੰਗ ਪੂਲ ਸੈਕਟਰ 23, ਚੰਡੀਗੜ੍ਹ ਵਿਖੇ ਕਰੇਗਾ। ਟੂਰਨਾਮੈਂਟ ਵਿੱਚ ਹਿੱਸਾ...

ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

ਪੀ.ਐਮ.ਐਮ.ਐਸ. ਪੋਰਟਲ ਪੰਜਾਬ ਦੇ ਖਣਨ ਖੇਤਰ 'ਚ ਮੁਕੰਮਲ ਟ੍ਰੈਕਿੰਗ, ਵਧੇਰੇ ਪਾਰਦਰਸ਼ਤਾ, ਜਵਾਬਦੇਹੀ ਅਤੇ ਰੀਅਲ-ਟਾਈਮ ਨਿਗਰਾਨੀ ਬਣਾਏਗਾ ਯਕੀਨੀ ਮਾਨ ਸਰਕਾਰ ਵੱਲੋਂ ਮਾਈਨਿੰਗ ਕਾਰਜਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਏਕੀਕ੍ਰਿਤ ਡਿਜੀਟਲ ਪਲੇਟਫਾਰਮ ਦੀ ਕੀਤੀ ਗਈ ਸ਼ੁਰੂਆਤ: ਬਰਿੰਦਰ ਕੁਮਾਰ ਗੋਇਲ ਚੰਡੀਗੜ੍ਹ, 3 ਅਗਸਤ: ਸੂਬੇ ਵਿੱਚ...

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਮੇਤ ਪਿੰਡ ਬਾਦਲ ਦੇ ਸਮੂਹ ਵਾਸੀਆਂ ਨੇ ਮੀਰੀ ਪੀਰੀ ਖਾਲਸਾ ਮਾਰਚ ਦਾ ਕੀਤਾ ਨਿੱਘਾ ਸਵਾਗਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਮੰਨਦਿਆਂ ਇੱਕ ਜੁੱਟ ਹੋਈਏ ਅਤੇ ਗੁਰੂ ਦੋਖੀ ਪੰਥ ਦੇ ਦੁਸ਼ਮਣਾਂ ਨੂੰ ਹਰਾਈਏ: ਸੁਖਬੀਰ ਸਿੰਘ ਬਾਦਲ ਬਾਦਲ (ਸ੍ਰੀ ਮੁਕਤਸਰ ਸਾਹਿਬ), ਚੰਡੀਗੜ੍ਹ, 3 ਅਗਸਤ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥਦੇਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸ਼ੁਰੂ ਹੋਇਆ ਮੀਰੀ ਪੀਰੀ ਖਾਲਸਾ ਮਾਰਚ...

ਅਕਾਲੀ ਦਲ ਦੀ ਹਮਾਇਤ ਕਰੋ ਜਿਸਨੇ ਹਮੇਸ਼ਾ ਤੁਹਾਡੀ ਭਲਾਈ ਵਾਸਤੇ ਕੰਮ ਕੀਤਾ: ਬਿਕਰਮ ਸਿੰਘ ਮਜੀਠੀਆ ਨੇ ਸੂਬੇ ਦੇ ਮੁਲਾਜ਼ਮਾਂ ਨੂੰ ਕੀਤੀ ਅਪੀਲ

ਪਾਰਟੀ ਨੇ 14191 ਕਰੋੜ ਰੁਪਏ ਦੇ ਡੀ ਏ ਬਕਾਏ ਜਾਰੀ ਕਰਨ ਦੇ ਅਦਾਲਤੀ ਫੈਸਲੇ ਦਾ ਕੀਤਾ ਸਵਾਗਤ, ਆਪ ਵੱਲੋਂ ਮੁਲਾਜ਼ਮਾਂ ਨੂੰ ਇਸਦਾ ਲਾਭ ਦੇਣ ਤੋਂ ਟਾਲਾ ਵੱਟਣ ਦੀ ਭਰਪੂਰ ਕੋਸ਼ਿਸ਼ ਕਰਨ ਦੀ ਕੀਤੀ ਨਿਖੇਧੀ ਪਾਰਟੀ ਨੇ ਦੱਸਿਆ ਕਿ ਕਿਵੇਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਡੀ ਏ ਵਿਚ 125 ਫੀਸਦੀ ਦਾ ਵਾਧਾ ਕੀਤਾ ਅਤੇ ਤੀਜਾ, ਚੌਥਾ ਤੇ...

ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

ਪੀ.ਐਮ.ਐਮ.ਐਸ. ਪੋਰਟਲ ਪੰਜਾਬ ਦੇ ਖਣਨ ਖੇਤਰ 'ਚ ਮੁਕੰਮਲ ਟ੍ਰੈਕਿੰਗ, ਵਧੇਰੇ ਪਾਰਦਰਸ਼ਤਾ, ਜਵਾਬਦੇਹੀ ਅਤੇ ਰੀਅਲ-ਟਾਈਮ ਨਿਗਰਾਨੀ ਬਣਾਏਗਾ ਯਕੀਨੀ ਮਾਨ ਸਰਕਾਰ ਵੱਲੋਂ ਮਾਈਨਿੰਗ ਕਾਰਜਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਏਕੀਕ੍ਰਿਤ ਡਿਜੀਟਲ ਪਲੇਟਫਾਰਮ ਦੀ ਕੀਤੀ ਗਈ ਸ਼ੁਰੂਆਤ: ਬਰਿੰਦਰ ਕੁਮਾਰ ਗੋਇਲ ਚੰਡੀਗੜ੍ਹ, 3 ਅਗਸਤ: ਸੂਬੇ ਵਿੱਚ...

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

ਕੈਬਨਿਟ ਮੰਤਰੀ ਨੇ ਸੂਬੇ ਭਰ ’ਚ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਚਾਰ ਸ਼ੋਭਾ ਯਾਤਰਾਵਾਂ ਤੋਂ ਬਾਅਦ ਖੁਰਾਲਗੜ੍ਹ ਵਿਖੇ ਸੂਬਾ ਪੱਧਰੀ ਸਮਾਗਮ ਹੋਵੇਗਾ ਅਤੇ ਵੱਖ-ਵੱਖ ਧਾਰਮਿਕ, ਸੱਭਿਆਚਾਰਕ ਅਤੇ ਵਿੱਦਿਅਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਸਮਾਗਮਾਂ ਵਿੱਚ ਪਹੁੰਚ ਰਹੀਆਂ ਸੰਗਤਾਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ...

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਕੁਝ ਸਿੱਖਾਂ ਨੇ ਕੈਨੇਡਾ ਦੇ ਵੈਨਕੁਵਰ ਅਤੇ ਲੋਅਰ ਮੇਨਲੈਂਡ ਦੀ ਸਿੱਖ ਸੰਗਤ ਵੱਲੋਂ ਭੇਜਿਆ ਇੱਕ ਸੁਝਾਅ ਪੱਤਰ ਸੌਂਪਿਆ

ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਜੋ ਵਿਦੇਸ਼ ਭੇਜੀਆਂ ਜਾਂਦੀਆਂ ਹਨ ਉਨ੍ਹਾਂ ਸਬੰਧੀ ਸੁਝਾਅ ਪ੍ਰਾਪਤ ਹੋਏ ਹਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਸ....

ਗੈਂਗਸਟਰਾਂ ‘ਤੇ ਵਾਰ ਦਾ 192ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 365 ਕਾਬੂ

ਪੁਲਿਸ ਟੀਮਾਂ ਨੇ 214 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ "ਯੁੱਧ ਨਸ਼ਿਆਂ ਵਿਰੁੱਧ" ਦੇ 517ਵੇਂ ਦਿਨ 81 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 192ਵੇਂ ਦਿਨ ਪੰਜਾਬ...

ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ

ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ 107 ਕਰੋੜ ਰੁਪਏ ਦੀ ਲਾਗਤ ਨਾਲ ਸੰਤ ਅਤਰ ਸਿੰਘ ਮਹਾਰਾਜ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਟਰੌਮਾ ਸੈਂਟਰ, ਦਵਾਈਆਂ ਦਾ ਵੇਅਰਹਾਊਸ ਅਤੇ ਬਲੱਡ ਬੈਂਕ ਵਿਕਸਤ ਕੀਤੇ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡੇ ਸ਼ਹੀਦਾਂ ਦੇ ਸੁਪਨਿਆਂ ਦਾ...

ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ

ਪਰਦਾਫਾਸ਼, ਅਸੀਂ ਕਿਸੇ ਨੂੰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਨਹੀਂ ਕਰਨ ਦੇਵਾਂਗੇ: ਹਰਜੋਤ ਸਿੰਘ ਬੈਂਸ • ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸ • ਪੰਜਾਬ ਪੁਲਿਸ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼...

ਪੰਜਾਬ ਦੇ ਰਾਜਪਾਲ ਨੇ ‘ਮੇਰਾ ਯੁਵਾ ਭਾਰਤ ਕਨੈਕਟ – ਨਸ਼ਾ ਮੁਕਤ ਅਭਿਯਾਨ’ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਵਾਈਸ ਚਾਂਸਲਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ

ਰਾਜਪਾਲ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਸਹੁੰ ਚੁੱਕਣ ਦਾ ਸੱਦਾ ਦਿੱਤਾ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਭਵਨ, ਚੰਡੀਗੜ੍ਹ ਵਿਖੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਯੂਨੀਵਰਸਿਟੀਆਂ ਦੇ ਵਾਈਸ-ਚਾਂਸਲਰਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ...