ਸਿਹਤ, ਸਿੱਖਿਆ, ਅਤੇ ਨਿਆਂਇਕ ਬੁਨਿਆਦੀ ਢਾਂਚੇ ਲਈ ਸਮਰਪਿਤ ਫੰਡਿੰਗ ਅਤੇ ਰਣਨੀਤਕ ਯੋਜਨਾਬੰਦੀ ਸਦਕਾ ਵੱਡੀਆਂ ਪ੍ਰਾਪਤੀਆਂ ਚੰਡੀਗੜ੍ਹ, 21 ਫਰਵਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਇਮਾਰਤਾਂ ਅਤੇ ਸੜਕਾਂ) ਇਸ ਸਮੇਂ 15 ਵਿਭਾਗਾਂ ਲਈ ਲਗਭਗ 2000 ਕਰੋੜ ਰੁਪਏ ਦੇ 250...








