ਪਰਮਿੰਦਰ ਸਿੰਘ ਜੱਟਪੁਰੀ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਪਰਮਿੰਦਰ ਸਿੰਘ ਜੱਟਪੁਰੀ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੇ ਪ੍ਰਧਾਨ ਚੁਣੇ ਗਏ

*ਦੀਪਕ ਸ਼ਰਮਾ ਨੂੰ ਉਪ ਪ੍ਰਧਾਨ ਅਤੇ ਨਵੀਨ ਸੇਠੀ ਨੂੰ ਜਨਰਲ ਸਕੱਤਰ ਚੁਣਿਆ ਗਿਆ* ਚੰਡੀਗੜ੍ਹ 16 ਜਨਵਰੀ: ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੀਆਂ ਚੋਣਾਂ ਅੱਜ ਸਕੱਤਰ ਪੰਜਾਬ ਵਿਧਾਨ ਸਭਾ ਸ਼੍ਰੀ ਰਾਮ ਲੋਕ ਖਟਾਨਾ ਦੀ ਮੌਜੂਦਗੀ ਵਿੱਚ ਹੋਈਆਂ ਜਿਸ ਵਿੱਚ ਪਰਮਿੰਦਰ ਸਿੰਘ ਜੱਟਪੁਰੀ ਨੂੰ ਪ੍ਰਧਾਨ, ਦੀਪਕ ਸ਼ਰਮਾ ਨੂੰ ਉਪ ਪ੍ਰਧਾਨ ਅਤੇ...
‘ਯੁੱਧ ਨਸ਼ਿਆਂ ਵਿਰੁੱਧ’: 321ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ 1.3 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 321ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ 1.3 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

— ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ* ਚੰਡੀਗੜ੍ਹ, 16 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 321ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 294 ਥਾਵਾਂ...
ਸੈਸ਼ਨ ਕੋਰਟ ਮੋਹਾਲੀ ਵੱਲੋਂ ਭ੍ਰਿਸ਼ਟਾਚਾਰ ਮਾਮਲੇ ’ਚ ਦੋ ਇੰਪਰੂਵਮੈਂਟ ਟਰੱਸਟ ਕਰਮਚਾਰੀਆਂ ਨੂੰ ਚਾਰ ਸਾਲ ਦੀ ਕੈਦ ਅਤੇ 20000 ਰੁਪਏ ਦਾ ਜੁਰਮਾਨਾ

ਸੈਸ਼ਨ ਕੋਰਟ ਮੋਹਾਲੀ ਵੱਲੋਂ ਭ੍ਰਿਸ਼ਟਾਚਾਰ ਮਾਮਲੇ ’ਚ ਦੋ ਇੰਪਰੂਵਮੈਂਟ ਟਰੱਸਟ ਕਰਮਚਾਰੀਆਂ ਨੂੰ ਚਾਰ ਸਾਲ ਦੀ ਕੈਦ ਅਤੇ 20000 ਰੁਪਏ ਦਾ ਜੁਰਮਾਨਾ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਪਹੁੰਚ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਇੰਪਰੂਵਮੈਂਟ ਟਰੱਸਟ ਰੋਪੜ ਵਿਖੇ ਤਾਇਨਾਤ ਪਰਵੀਨ ਕੁਮਾਰ ਕਲਰਕ ਅਤੇ ਉਸਦੇ ਸਹਿ-ਦੋਸ਼ੀ ਸਤੀਸ਼ ਕੁਮਾਰ ਜੂਨੀਅਰ ਇੰਜੀਨੀਅਰ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਇਸ ਮੁਕੱਦਮੇ ਦੀ ਮੁਕੰਮਲ ਸੁਣਵਾਈ ਤੋਂ ਬਾਅਦ ਅੱਜ ਸਮਰੱਥ...
ਪੰਜਾਬ ਸਰਕਾਰ ਨੇ ਬਜ਼ੁਰਗ ਨਾਗਰਿਕਾਂ ਦੇ ਘਰ-ਘਰ ਸੇਵਾਵਾਂ ਪ੍ਰਦਾਨ ਕਰਨ ਲਈ ‘ਸਾਡੇ ਬਜ਼ੁਰਗ, ਸਦਾ ਮਾਨ’ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕੀਤਾ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਬਜ਼ੁਰਗ ਨਾਗਰਿਕਾਂ ਦੇ ਘਰ-ਘਰ ਸੇਵਾਵਾਂ ਪ੍ਰਦਾਨ ਕਰਨ ਲਈ ‘ਸਾਡੇ ਬਜ਼ੁਰਗ, ਸਦਾ ਮਾਨ’ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕੀਤਾ: ਡਾ. ਬਲਜੀਤ ਕੌਰ

*ਬਜ਼ੁਰਗਾਂ ਦੀ ਸਿਹਤ, ਭਲਾਈ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕੈਂਪਾਂ ਲਈ ₹786 ਲੱਖ ਅਲਾਟ ਕੀਤੇ ਗਏ: ਡਾ. ਬਲਜੀਤ ਕੌਰ* *2 ਫਰਵਰੀ ਤੋਂ 18 ਫਰਵਰੀ ਤੱਕ ਬਾਕੀ ਰਹਿੰਦੇ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਨ ਲਈ ‘ਸਾਡੇ ਬਜ਼ੁਰਗ, ਸਦਾ ਮਾਨ’ ਦਾ ਦੂਜਾ ਪੜਾਅ: ਡਾ. ਬਲਜੀਤ ਕੌਰ* *ਪੰਜਾਬ ਵਿੱਚ...
ਬਿਕਰਮ ਸਿੰਘ ਮਜੀਠੀਆ ਦੀ ਜਾਨ ਦੀ ਰਾਖੀ ਯਕੀਨੀ ਬਣਾਉਣ ਵਾਸਤੇ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਜਾਣ: ਅਕਾਲੀ ਦਲ ਨੇ ਰਾਜਪਾਲ ਨੂੰ ਕੀਤੀ ਅਪੀਲ

ਬਿਕਰਮ ਸਿੰਘ ਮਜੀਠੀਆ ਦੀ ਜਾਨ ਦੀ ਰਾਖੀ ਯਕੀਨੀ ਬਣਾਉਣ ਵਾਸਤੇ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਜਾਣ: ਅਕਾਲੀ ਦਲ ਨੇ ਰਾਜਪਾਲ ਨੂੰ ਕੀਤੀ ਅਪੀਲ

ਅਕਾਲੀ ਦਲ ਦੇ ਵਫਦ ਨੇ ਰਾਜਪਾਲ ਨੂੰ ਦੱਸਿਆ ਕਿ ਜੇਕਰ ਸਰਦਾਰ ਮਜੀਠੀਆ ਨੂੰ ਕੋਈ ਨੁਕਸਾਨ ਹੋਇਆ ਤਾਂ ਇਸ ਲਈ ਮੁੱਖ ਮੰਤਰੀ ਤੇ ਡੀ ਜੀ ਪੀ ਗੌਰਵ ਯਾਦਵ ਦੀ ਗੰਢ ਤੁੱਪ ਜ਼ਿੰਮੇਵਾਰ ਹੋਵੇਗੀ ਚੰਡੀਗੜ੍ਹ, 16 ਜਨਵਰੀ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਉਹ ਸਾਬਕਾ ਮੰਤਰੀ...
ਪੰਜਾਬ ਦੇ ਸਿਹਤ ਮੰਤਰੀ ਨੇ ਤੰਬਾਕੂ ਵਿਰੁੱਧ ਇੱਕਜੁੱਟ ਲੜਾਈ ਦਾ ਸੱਦਾ ਦਿੱਤਾ, ਨੌਜਵਾਨਾਂ ਨੂੰ ਇਸ ਮੁਹਿੰਮ ਦੀ ਅਗਵਾਈ ਕਰਨ ਦੀ ਅਪੀਲ ਕੀਤੀ

ਪੰਜਾਬ ਦੇ ਸਿਹਤ ਮੰਤਰੀ ਨੇ ਤੰਬਾਕੂ ਵਿਰੁੱਧ ਇੱਕਜੁੱਟ ਲੜਾਈ ਦਾ ਸੱਦਾ ਦਿੱਤਾ, ਨੌਜਵਾਨਾਂ ਨੂੰ ਇਸ ਮੁਹਿੰਮ ਦੀ ਅਗਵਾਈ ਕਰਨ ਦੀ ਅਪੀਲ ਕੀਤੀ

*— ਡਾ. ਬਲਬੀਰ ਸਿੰਘ ਨੇ ਨੌਜਵਾਨਾਂ ਨੂੰ ਤੰਬਾਕੂ ਮੁਕਤ ਪੀੜ੍ਹੀ ਦੇ ਨਿਰਮਾਤਾ ਵਜੋਂ ਸਲਾਹਿਆ, ਕਿਹਾ ਜਾਗਰੂਕਤਾ ਰਾਹੀਂ ਰੋਕਥਾਮ ਸਭ ਤੋਂ ਮਜ਼ਬੂਤ ​​ਦਵਾਈ ਹੈ* *— ਪੰਜਾਬ ਤੰਬਾਕੂ ਕੰਟਰੋਲ ਵਿੱਚ ਰਾਸ਼ਟਰੀ ਆਗੂ ਵਜੋਂ ਉੱਭਰਿਆ; ਮੰਤਰੀ ਨੇ ਤੰਬਾਕੂ ਦੀ ਵਰਤੋਂ ਨੂੰ ਸਮਾਜਿਕ ਤੌਰ ‘ਤੇ ਅਸਵੀਕਾਰਨਯੋਗ ਬਣਾਉਣ ਦਾ ਪ੍ਰਣ ਲਿਆ*...
×