ਪੁਲਿਸ ਟੀਮਾਂ ਨੇ 167 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 209ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ
ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕਾ ਅਧਾਰਤ ਰੁਜ਼ਗਾਰ ਵਿੱਚ ਤਬਦੀਲ ਕਰਨ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਪੰਜਾਬ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ: ਹਰਪਾਲ ਸਿੰਘ ਚੀਮਾ ਯੋਗ ਆਊਟਸੋਰਸਡ ਵਰਕਰਾਂ ਨੂੰ ਰੈਗੂਲਰ ਕਰਨ ਦੀ ਪ੍ਰਸ਼ਾਸਕੀ ਪ੍ਰਕਿਰਿਆ ਜਲਦੀ ਹੀ ਮੁਕੰਮਲ ਕਰ ਲਈ ਜਾਵੇਗੀ: ਹਰਪਾਲ ਸਿੰਘ ਚੀਮਾ ਆਊਟਸੋਰਸਡ ਵਰਕਰਾਂ ਨੂੰ ਠੇਕੇ...
ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ
ਮੋਹਾਲੀ: ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਗ੍ਰੇਟ ਨਵਭਾਰਤ ਮਿਸ਼ਨ ਫਾਊਂਡੇਸ਼ਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪ੍ਰਸਿੱਧ ਸ਼ਖਸੀਅਤਾਂ, ਸਿੱਖਿਆਵਿਦਾਂ, ਵਿਦਿਆਰਥੀਆਂ ਅਤੇ ਯੂਨੀਵਰਸਿਟੀ ਪਰਿਵਾਰ ਦੇ ਮੈਂਬਰਾਂ ਨੇ ਸ਼ਮੂਲੀਅਤ ਕਰਦਿਆਂ ਦੇਸ਼ਭਗਤੀ, ਏਕਤਾ ਅਤੇ ਰਾਸ਼ਟਰ...
ਚੰਡੀਗੜ੍ਹ: ਆਕਾਸ਼ ਐਜੂਕੇਸ਼ਨਲ ਨੇ ਸੋਮਵਾਰ ਨੂੰ ‘ਐਂਥੇ 2026’ ਦਾ ਆਗਾਜ਼ ਕੀਤਾ।
ਇਹ ਦੇਸ਼ ਦੀ ਸਭ ਤੋਂ ਵੱਡੀ ਟੇਲੈਂਟ ਹੰਟ ਪ੍ਰੀਖਿਆ ਹੈ, ਜੋ ਵਿਦਿਆਰਥੀਆਂ ਨੂੰ ਆਪਣੀ ਸਮਰੱਥਾ ਸਮਝਣ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦੀ ਤਿਆਰੀ ਕਰਨ ਵਿੱਚ ਮਦਦ ਕਰਦੀ ਹੈ। ਇਸਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 1 ਕਰੋੜ ਤੋਂ ਵੱਧ ਵਿਦਿਆਰਥੀ 'ਐਂਥੇ' ਲਈ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਇਸਦੇ ਨਾਲ ਹੀ ਇਹ ਪ੍ਰੀਖਿਆ ਭਾਰਤ...
ਡਾ. ਬਲਜੀਤ ਕੌਰ ਵੱਲੋਂ ਗੁਰਦਾਸਪੁਰ ਦੇ ਘੱਟ ਗਿਣਤੀ ਬਹੁਲ ਖੇਤਰਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 8.33 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ;
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਮਾਵੇਸ਼ੀ ਵਿਕਾਸ ਲਈ ਵਚਨਬੱਧ ਚਾਰ ਬਲਾਕਾਂ ਵਿੱਚ 258 ਆਂਗਣਵਾੜੀ ਕੇਂਦਰਾਂ, 4 ਕਮਿਉਨਿਟੀ ਕੰਪਲੈਕਸ ਅਤੇ 6 ਵਾਧੂ ਕਲਾਸਰੂਮਾਂ ਦੇ ਨਿਰਮਾਣ ਕਾਰਜ ਹੋਣਗੇ ਮੁਕੰਮਲ ਖੇਤਰ ਵਿੱਚ ਭਾਈਚਾਰਕ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜਨਤਕ ਸੇਵਾਵਾਂ ਮੁਹੱਈਆ...
ਦੀਪਕ ਸੋਨੀ ਆਮ ਆਦਮੀ ਪਾਰਟੀ ਚੰਡੀਗੜ੍ਹ ਯੂਥ ਵਿੰਗ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ, ਸੈਂਕੜੇ ਨੌਜਵਾਨਾਂ ਸਮੇਤ ‘ਆਪ’ ਵਿੱਚ ਸ਼ਾਮਲ
ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਇੰਚਾਰਜ ਸ. ਜਰਨੈਲ ਸਿੰਘ ਜੀ ਅਤੇ ਚੰਡੀਗੜ੍ਹ ਦੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਅੱਜ ਸੈਂਕੜੇ ਨੌਜਵਾਨਾਂ ਦੀ ਮੌਜੂਦਗੀ ਅਤੇ ਜੋਸ਼ ਦੇ ਦਰਮਿਆਨ ਨੌਜਵਾਨ ਆਗੂ ਦੀਪਕ ਸੋਨੀ ਜੀ ਨੂੰ ਆਮ ਆਦਮੀ ਪਾਰਟੀ ਚੰਡੀਗੜ੍ਹ ਯੂਥ ਵਿੰਗ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੌਂਗੋਵਾਲ ਵਿਚ ਕਾਨਫਰੰਸ ਲਈ ਰਾਖਵੀਂ ਥਾਂ ਪੁਨਰ ਸੁਰਜੀਤ ਦਲ ਨੂੰ ਅਲਾਟ ਕਰਨ ਦੀ ਨਿਖੇਧੀ
ਆਪ ਸਰਕਾਰ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਹੁੰਦੀ ਸਾਲਾਨਾ ਕਾਨਫਰੰਸ ਕਰਵਾਉਣ ਦੇ ਰਾਹ ਵਿਚ ਅੜਿਕੇ ਡਾਹੁਣ ਵਾਸਤੇ ਪੁਨਰ ਸੁਰਜੀਤ ਦਲ ਨਾਲ ਰਲ ਕੇ ਕੰਮ ਕਰ ਰਹੀ ਹੈ: ਡਾ. ਦਲਜੀਤ ਸਿੰਘ ਚੀਮਾ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸੰਤ ਹਰਚੰਦ ਸਿੰਘ...
ਜੋ ਸਵਾਲ ਚੁੱਕੇ, ਗਲੀ-ਸੜੀ ਵਿਵਸਥਾ ਬਦਲਣਾ ਚਾਹੇ, ਭ੍ਰਿਸ਼ਟਾਚਾਰ ਮੁਕਤ ਭਾਰਤ ਦਾ ਸਪਨਾ ਦੇਖੇ, ਪ੍ਰਧਾਨ ਮੰਤਰੀ ਦੇ ਹਿਸਾਬ ਨਾਲ ਉਹ ਦਿਮਾਗੀ ਨਕਸਲ- ਕੇਜਰੀਵਾਲ
ਜੇਕਰ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਜਿਊਂਦੇ ਹੁੰਦੇ, ਤਾਂ ਪ੍ਰਧਾਨ ਮੰਤਰੀ ਉਨ੍ਹਾਂ ਨੂੰ ਵੀ ਨਾ ਛੱਡਦੇ ਅਤੇ ਉਨ੍ਹਾਂ ਨੂੰ ਵੀ ਦਿਮਾਗੀ ਨਕਸਲ ਕਹਿੰਦੇ- ਕੇਜਰੀਵਾਲ ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਦਿਮਾਗੀ ਨਕਸਲ ਕਿਹਾ, ਕੀ ਪੇਪਰ ਲੀਕ ਖਿਲਾਫ਼ ਆਵਾਜ਼ ਚੁੱਕਣ ਵਾਲੇ ਸਾਡੇ ਬੱਚੇ ਦਿਮਾਗੀ ਨਕਸਲ ਹਨ?- ਸੰਜੇ ਸਿੰਘ ਦੇਸ਼ ਦੀ...
ਸੰਗਰੂਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ: ਸੀਨੀਅਰ ਆਗੂ ਅਤੇ ਪ੍ਰਮੁੱਖ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਪੰਜਾਬ ਨਾਲ ਸੱਚਾ ਪਿਆਰ ਕਰਨ ਵਾਲੇ ਆਗੂ 'ਆਪ' ਵੱਲ ਉਮੀਦ ਦੀ ਕਿਰਨ ਵਜੋਂ ਦੇਖ ਰਹੇ ਹਨ: ਮਨੀਸ਼ ਸਿਸੋਦੀਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਤਰੱਕੀ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਪ੍ਰੇਰਿਤ ਕਰ ਰਹੀ ਹੈ: ਮਨੀਸ਼ ਸਿਸੋਦੀਆ ਪੰਜਾਬ ਦੀ ਸੇਵਾ ਕਰਨ ਦੇ ਚਾਹਵਾਨ ਆਗੂਆਂ ਦੀ ਪਹਿਲੀ ਪਸੰਦ ਬਣ ਰਹੀ ਹੈ...
ਭਾਜਪਾ ਪੰਜਾਬ ਵੱਲੋਂ ਛੇ ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ
ਚੰਡੀਗੜ੍ਹ, 2 ਅਗਸਤ। ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਨਿਤਿਨ ਨਬੀਨ ਦੀ ਸਹਿਮਤੀ ਨਾਲ ਭਾਜਪਾ ਪੰਜਾਬ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਛੇ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। ਇਨ੍ਹਾਂ ਨਿਯੁਕਤੀਆਂ ਦਾ ਐਲਾਨ ਭਾਜਪਾ ਪੰਜਾਬ...
ਮੀਰੀ-ਪੀਰੀ ਖ਼ਾਲਸਾ ਮਾਰਚ ਬਾਰੇ ਆਪ ਵਿਧਾਇਕ ਦਾ ਬਿਆਨ ਪੰਥਕ ਪਰੰਪਰਾਵਾਂ ਦਾ ਨਿਰਾਦਰ: ਐਡਵੋਕੇਟ ਧਾਮੀ
ਕਿਹਾ: ਮੀਰੀ-ਪੀਰੀ ਖ਼ਾਲਸਾ ਮਾਰਚ 'ਤੇ ਆਪ ਵਿਧਾਇਕ ਦੀ ਟਿੱਪਣੀ ਈਰਖਾ ਤੋਂ ਪ੍ਰੇਰਿਤ ਸਿੱਖ ਪਰੰਪਰਾਵਾਂ, ਗੁਰੂ ਘਰ ਦੀਆਂ ਗੋਲਕਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਸਾਜ਼ਿਸ਼ਾਂ ਤੋਂ ਸੁਚੇਤ ਰਹੇ ਸੰਗਤ - ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਸ੍ਰੀ...
ਕਾਂਗਰਸ ਹੀ ਇੱਕੋ ਪਾਰਟੀ ਜਿਸ ਵਿੱਚ ਅੰਦਰੂਨੀ ਲੋਕਤੰਤਰ ਹੈ: ਬਘੇਲ
ਕਿਹਾ: ਇੱਥੇ ਸਭ ਨੂੰ ਨਾਲ ਲੈ ਕੇ ਸਹਿਮਤੀ ਨਾਲ ਫ਼ੈਸਲੇ ਕੀਤੇ ਜਾਂਦੇ ਹਨ ਭਵਿੱਖਬਾਣੀ ਕੀਤੀ: ਦੇਸ਼ ਭਰ ਵਿੱਚ ਕਾਂਗਰਸ ਦੀ ਜਿੱਤ ਦੀ ਅਗਵਾਈ ਪੰਜਾਬ ਕਰੇਗਾ ਕੇਜਰੀਵਾਲ 'ਤੇ ਪੰਜਾਬ ਨੂੰ ਬੰਧਕ ਬਣਾ ਕੇ ਸ਼ੋਸ਼ਣ ਕਰਨ ਦੇ ਦੋਸ਼ ਲਗਾਏ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨਾ ਲਾਜ਼ਮੀ: ਵੜਿੰਗ ਕਿਹਾ: ਕਾਂਗਰਸ ਹਰ ਕਿਸੇ ਨੂੰ ਮੌਕਾ...
ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ
ਕਮਿਊਨਿਟੀ ਬ੍ਰਿਜ ਮਾਡਲ ਤਹਿਤ ਪੰਜਾਬ ਭਰ ਵਿੱਚ ਨਸ਼ਾ ਪੀੜਤਾਂ ਲਈ 90 ਦਿਨਾਂ ਦਾ ਢਾਂਚਾਗਤ ਮੁੜ-ਵਸੇਬਾ ਬਣਾਇਆ ਜਾਵੇਗਾ ਯਕੀਨੀ: ਡਾ. ਬਲਬੀਰ ਸਿੰਘ ਪੰਜਾਬ ਵਿੱਚ ਕਮਿਊਨਿਟੀ ਬ੍ਰਿਜ ਮਾਡਲ ਤਹਿਤ ਨਸ਼ਾ ਛੁਡਾਊ ਕੇਂਦਰਾਂ ਤੋਂ ਅਗਾਂਹ ਵੀ ਜਾਰੀ ਰਹੇਗੀ ਪੇਸ਼ੇਵਰ ਸਹਾਇਤਾ ਕਮਿਊਨਿਟੀ ਬ੍ਰਿਜ ਮਾਡਲ ਲੰਬੇ ਸਮੇਂ ਤੱਕ ਪੀੜਤਾਂ ਨੂੰ ਨਸ਼ਾ-ਮੁਕਤ...
‘ਸਤਿਕਾਰ ਯੋਜਨਾ’ ਮਹਿਜ਼ ਦਿਖਾਵਾ, ਹੱਕ ਮੰਗਦੀਆਂ ਔਰਤਾਂ ‘ਤੇ ਹੋ ਰਿਹਾ ਲਾਠੀਚਾਰਜ: ਕੇਵਲ ਸਿੰਘ ਢਿੱਲੋਂ
➖ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ 'ਆਪ' ਸਰਕਾਰ 'ਤੇ ਤਿੱਖਾ ਹਮਲਾ ➖ 'ਆਪ' ਨੇ ਪੰਜਾਬ ਦੀਆਂ ਔਰਤਾਂ ਨਾਲ ਕੀਤਾ ਵੱਡਾ ਧੋਖਾ, ਚੋਣਾਂ 'ਚ ਲੋਕ ਮੰਗਣਗੇ 5 ਸਾਲ ਦਾ ਹਿਸਾਬ: ਕੇਵਲ ਸਿੰਘ ਢਿੱਲੋਂ ➖4.5 ਸਾਲ ਦੇ ਬਕਾਏ ਦੀ ਥਾਂ ਦਿੱਤੇ ਸਿਰਫ਼ 3 ਮਹੀਨੇ ਦੇ ਪੈਸੇ, 'ਆਪ' ਸਰਕਾਰ ਨੇ ਕੀਤਾ ਔਰਤਾਂ ਨਾਲ ਧੋਖਾ ➖ ਕੇਜਰੀਵਾਲ ਦੀਆਂ ਗਾਰੰਟੀਆਂ...
ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਪਹਿਲਕਦਮੀ, ਇਹ ਲੀਗ ਪੰਜਾਬ ਦੇ ਉਭਰਦੇ ਕ੍ਰਿਕਟਰਾਂ ਨੂੰ ਸੁਨਹਿਰੀ ਮੰਚ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਤਿਆਰ: ਮੀਤ ਹੇਅਰ ਅੱਜ ਇਥੇ ਨਿਊ ਚੰਡੀਗੜ੍ਹ ਦੇ ਪੀ.ਸੀ.ਏ. ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿਖੇ 'ਸ਼ੇਰ-ਏ-ਪੰਜਾਬ ਟੀ-20 ਲੀਗ' ਦੀ ਰਸਮੀ ਸ਼ੁਰੂਆਤ ਕੀਤੀ ਗਈ, ਜੋ ਕਿ ਪੰਜਾਬ ਲਈ...
ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਐਲਾਨ ਕੀਤਾ
ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਦੀ ਮਨਜ਼ੂਰੀ ਨਾਲ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਨਵੀਂ ਟੀਮ ਦਾ ਕੀਤਾ ਗਠਨ ਭਾਰਤੀ ਜਨਤਾ ਪਾਰਟੀ ਦੇ ਮਾਣਯੋਗ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਜੀ ਦੀ ਮਨਜ਼ੂਰੀ ਨਾਲ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਭਾਰਤੀ ਜਨਤਾ ਪਾਰਟੀ, ਪੰਜਾਬ ਦੇ...
ਸਾਡੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਵਿਲੇਜ ਡਿਫੈਂਸ ਕਮੇਟੀਆਂ ਦਾ ਇੱਕ ਸਾਲ ਪੂਰਾ; 1.25 ਲੱਖ ਵਲੰਟੀਅਰ 'ਯੁੱਧ ਨਸ਼ਿਆਂ ਵਿਰੁੱਧ' ਦੀ ਤਾਕਤ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਅਕਾਲੀ ਦਲ ਨੇ ਨਸ਼ੇ ਲਿਆਂਦੇ, ਕਾਂਗਰਸ ਨੇ...
ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਨੇ ਚੋਣਾਂ ਦਾ ਬਿਗੁਲ ਵਜਾਇਆ
ਪਾਰਟੀ ਨੇ ਜ਼ਮੀਨੀ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕਰਨ ਵਾਸਤੇ ਬੂਥ ਪੱਧਰ ਦੇ ਵਰਕਰਾਂ ਨੂੰ ਕੀਤਾ ਲਾਮਬੰਦ ਬਘੇਲ: ਪੰਜਾਬ ਤੋਂ ਹੀ ਕਾਂਗਰਸ ਦੀ ਜਿੱਤ ਦਾ ਪਹੀਆ ਘੁੰਮਣਾ ਸ਼ੁਰੂ ਹੋਵੇਗਾ ਕਿਹਾ: ਭਾਜਪਾ ਅਤੇ ਆਪ ਦੋਵੇਂ ਹੀ ਬਦਲੇ ਦੀ ਸਿਆਸਤ ਕਰਦੇ ਹਨ ਕਿਹਾ: ਪੰਜਾਬ ਨੂੰ ਪਹਿਲਾਂ ਨਾਲੋਂ ਵੀ ਵੱਧ ਕਾਂਗਰਸ ਦੀ ਲੋੜ ਵੜਿੰਗ: ਆਪ ਆਪਣੇ 60...
ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਪੰਜਾਬ ਸਰਕਾਰ ਘਰੋਂ ਲੈ ਕੇ ਜਾਣ ਤੋਂ ਲੈ ਕੇ ਵਾਪਸੀ ਤੱਕ ਰਹਿਣ ਅਤੇ ਖਾਣ-ਪੀਣ ਸਮੇਤ ਸਾਰਾ ਪ੍ਰਬੰਧ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ਨੂੰ ਵੰਡਣ ਦੀ ਹਰ ਕੋਸ਼ਿਸ਼ ਨੂੰ ਪੰਜਾਬੀ ਨਾਕਾਮ ਕਰਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ *...
ਓ.ਟੀ.ਐਸ-2025 ਨੂੰ ਮਿਲਿਆ ਭਰਵਾਂ ਹੁੰਗਾਰਾ; ਹੁਣ ਤੱਕ 167.23 ਕਰੋੜ ਰੁਪਏ ਜਮ੍ਹਾਂ ਹੋਏ ਅਤੇ 534.54 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ: ਹਰਪਾਲ ਸਿੰਘ ਚੀਮਾ
ਪੰਜਾਬ ਸਰਕਾਰ ਨੇ ਕਰਦਾਤਿਆਂ ਲਈ ਟੈਕਸ ਵਿੱਚ ਵੱਡੀ ਰਾਹਤ ਦਾ ਲਾਭ ਲੈਣ ਦੇ ਆਖਰੀ ਮੌਕੇ ਵਜੋਂ ਓ.ਟੀ.ਐਸ-2025 ਦੀ ਅੰਤਮ ਮਿਤੀ 30 ਸਤੰਬਰ, 2026 ਤੱਕ ਵਧਾਈ: ਹਰਪਾਲ ਸਿੰਘ ਚੀਮਾ 9,782 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ: ਹਰਪਾਲ ਸਿੰਘ ਚੀਮਾ ਬਾਕੀ ਰਹਿੰਦੇ 9,386 ਯੋਗ...
ਮਾਨਸਿਕ ਸਿਹਤ ਮਾਹਿਰਾਂ ਨੇ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦਿੱਤਾ ਹੁਲਾਰਾ; ਦੂਜੇ ਬੈਚ ਲਈ ਅਰਜ਼ੀਆਂ ਅਗਸਤ ਦੇ ਸ਼ੁਰੂ ਵਿੱਚ ਖੁੱਲ੍ਹਣਗੀਆਂ
ਐਲ.ਐਮ.ਐਚ.ਪੀ. ਫ਼ੈਲੋਜ਼ ਪੰਜਾਬ ਦੇ ਮਾਨਸਿਕ ਸਿਹਤ ਸੰਭਾਲ ਢਾਂਚੇ ਨੂੰ ਕਰ ਰਹੇ ਹਨ ਮਜ਼ਬੂਤ ਅਤੇ ਨਸ਼ਿਆਂ ਵਿਰੁੱਧ ਪੰਜਾਬ ਦੀ ਲੜਾਈ ਵਿੱਚ ਸੰਵੇਦਨਸ਼ੀਲਤਾ ਨੂੰ ਬਣਾ ਰਹੇ ਹਨ ਯਕੀਨੀ ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ਫ਼ਰਵਰੀ 2026 ਵਿੱਚ ਨਸ਼ਿਆਂ...
