* ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨੌਜਵਾਨਾਂ ਨੂੰ ਸੱਦਾ * ਪੰਜਾਬ ਵਿੱਚ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਮਿਲਣ ਨਾਲ ਪਰਵਾਸ ਨੂੰ ਪੁੱਠਾ ਗੇੜਾ ਆਇਆ * ਨਸ਼ਿਆਂ ਵਿਰੁੱਧ ਲੜਾਈ ਵਿੱਚ ਖੇਡਾਂ ਅਹਿਮ ਰੋਲ ਨਿਭਾ ਸਕਦੀਆਂ ਨੇ ਘੁੰਗਰਾਲੀ (ਲੁਧਿਆਣਾ), 16 ਫਰਵਰੀ ਪੰਜਾਬ ਦੇ ਮੁੱਖ...








