- ਵਜੀਫਾ ਸਕੀਮ ਦਾ ਲਾਭ ਲੈਣ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਦੀ ਸ਼ਰਤ ਖਤਮ: ਸੌਂਦ - ਸਕੀਮਾਂ ਸਬੰਧੀ ਜਾਗਰੂਕਤਾ ਤੇ ਕੈਂਪ ਲਗਾਉਣ ਲਈ ਦੋ ਕਰੋੜ ਰੁਪਏ ਦਾ ਬਜਟ ਰੱਖਿਆ ਚੰਡੀਗੜ੍ਹ, 7 ਫਰਵਰੀ: ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡੀ ਪਹਿਲਕਦਮੀ ਕੀਤੀ ਹੈ। ਕਿਰਤੀਆਂ ਦੇ...








