daily
MCC ਨੇ ਹੜਤਾਲੀ ਕਰਮਚਾਰੀਆਂ ਵਿਰੁੱਧ ‘ਨੋ ਵਰਕ ਨੋ ਪੇ’ ਸਿਧਾਂਤ ਲਾਗੂ ਕੀਤਾ ਹੈ

MCC ਨੇ ਹੜਤਾਲੀ ਕਰਮਚਾਰੀਆਂ ਵਿਰੁੱਧ ‘ਨੋ ਵਰਕ ਨੋ ਪੇ’ ਸਿਧਾਂਤ ਲਾਗੂ ਕੀਤਾ ਹੈ

ਦੂਜੇ ਮੁਲਾਜ਼ਮਾਂ ਨੂੰ ਡਿਊਟੀ ਨਿਭਾਉਣ ਵਿੱਚ ਅੜਿੱਕਾ ਪੈਦਾ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇਗੀ ਚੰਡੀਗੜ੍ਹ, 5 ਫਰਵਰੀ:- ਹੜਤਾਲ ’ਤੇ ਜਾਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਨਗਰ ਨਿਗਮ ਕਮਿਸ਼ਨਰ ਨੇ ਹੜਤਾਲ ’ਤੇ ਰਹਿਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ‘ਨੋ ਵਰਕ ਨੋ ਪੇਅ’ ਸਿਧਾਂਤ ਲਾਗੂ ਕਰਨ ਦੇ...

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ: ਮੋਹਿੰਦਰ ਭਗਤ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ: ਮੋਹਿੰਦਰ ਭਗਤ

ਰੱਖਿਆ ਸੇਵਾਵਾਂ ਭਲਾਈ ਮੰਤਰੀ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਚੰਡੀਗੜ੍ਹ, 5 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ...

ਬਾਜਵਾ ਨੇ 30 ਡਿਪੋਰਟ ਹੋਏ ਪੰਜਾਬੀਆਂ ਦੇ ਮੁੜ ਵਸੇਬੇ ਦੀ ਮੰਗ ਕੀਤੀ

ਬਾਜਵਾ ਨੇ 30 ਡਿਪੋਰਟ ਹੋਏ ਪੰਜਾਬੀਆਂ ਦੇ ਮੁੜ ਵਸੇਬੇ ਦੀ ਮੰਗ ਕੀਤੀ

ਚੰਡੀਗੜ੍ਹ, 5 ਫਰਵਰੀ ਅਮਰੀਕਾ 'ਚ ਟਰੰਪ ਪ੍ਰਸ਼ਾਸਨ ਵੱਲੋਂ 30 ਪੰਜਾਬੀਆਂ ਸਣੇ 104 ਅਣਅਧਿਕਾਰਤ ਭਾਰਤੀ ਪ੍ਰਵਾਸੀਆਂ ਨੂੰ ਵਾਪਸ ਭੇਜੇ ਜਾਣ 'ਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਜ਼ੋਰਦਾਰ ਵਕਾਲਤ ਕੀਤੀ ਹੈ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਡਿਪੋਰਟ ਹੋਏ ਪੰਜਾਬੀਆਂ ਲਈ...

ਲਾਲ ਚੰਦ ਕਟਾਰੂਚੱਕ ਨੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਤੋਂ ਲਈ ਫ਼ੀਡਬੈਕ, ਮਾਨ ਸਰਕਾਰ ਦੀ ਮਿਆਰੀ ਸਿੱਖਿਆ ਦੀ ਵਚਨਬੱਧਤਾ ਦੁਹਰਾਈ

ਲਾਲ ਚੰਦ ਕਟਾਰੂਚੱਕ ਨੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਤੋਂ ਲਈ ਫ਼ੀਡਬੈਕ, ਮਾਨ ਸਰਕਾਰ ਦੀ ਮਿਆਰੀ ਸਿੱਖਿਆ ਦੀ ਵਚਨਬੱਧਤਾ ਦੁਹਰਾਈ

ਕੈਬਨਿਟ ਮੰਤਰੀ ਵੱਲੋਂ ਸਰਨਾ ਅਤੇ ਮਲਿਕਪੁਰ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ ਦੌਰਾਨ ਸ਼ਿਰਕਤ -----ਮਾਪਿਆਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਕੀਤੀ ਸ਼ਮੂਲੀਅਤ ----ਪਠਾਨਕੋਟ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚਾ ਵਿਕਾਸ ਲਈ 2.63 ਕਰੋੜ ਰੁਪਏ ਕੀਤੇ ਜਾਰੀ, ---- ਕਿਹਾ, ਨੇੜ ਭਵਿੱਖ ਵਿੱਚ ਪਠਾਨਕੋਟ ਦੇ ਹੋਣਹਾਰ ਵਿਦਿਆਰਥੀ...

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਚਾਲੂ ਮਹੀਨੇ ਦੇ ਅੰਤ ਤੱਕ ਪਸ਼ੂਧਨ ਗਣਨਾ ਮੁਕੰਮਲ ਕਰਨ ਦੇ ਆਦੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਚਾਲੂ ਮਹੀਨੇ ਦੇ ਅੰਤ ਤੱਕ ਪਸ਼ੂਧਨ ਗਣਨਾ ਮੁਕੰਮਲ ਕਰਨ ਦੇ ਆਦੇਸ਼

•ਪਸ਼ੂ ਪਾਲਣ ਮੰਤਰੀ ਵੱਲੋਂ ਐਲ.ਐਸ.ਡੀ. ਖ਼ਿਲਾਫ਼ ਵਿਆਪਕ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਹੁਕਮ •ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਵੀ ਲਿਆ ਚੰਡੀਗੜ੍ਹ, 5 ਫਰਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ 21ਵੀਂ ਪਸ਼ੂਧਨ ਗਣਨਾ...

ਡਾ. ਸੁਖਵਿੰਦਰ ਸੁੱਖੀ ਨੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਡਾ. ਸੁਖਵਿੰਦਰ ਸੁੱਖੀ ਨੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

•ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਡਾ. ਸੁਖਵਿੰਦਰ ਸੁੱਖੀ ਨੂੰ ਦਿੱਤੀ ਵਧਾਈ ਚੰਡੀਗੜ੍ਹ, 5 ਫਰਵਰੀ: ਬੰਗਾ ਤੋਂ ਦੂਜੀ ਵਾਰ ਵਿਧਾਇਕ ਬਣੇ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੇ ਸਾਬਕਾ ਪ੍ਰਧਾਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ...

ਹਰਪ੍ਰੀਤ ਕੌਰ ਬਬਲਾ ਨੇ ਐਮਸੀ ਕਰਮਚਾਰੀਆਂ ਲਈ ਕੈਂਸਰ ਸਕਰੀਨਿੰਗ ਕੈਂਪ ਦਾ ਉਦਘਾਟਨ ਕੀਤਾ

ਹਰਪ੍ਰੀਤ ਕੌਰ ਬਬਲਾ ਨੇ ਐਮਸੀ ਕਰਮਚਾਰੀਆਂ ਲਈ ਕੈਂਸਰ ਸਕਰੀਨਿੰਗ ਕੈਂਪ ਦਾ ਉਦਘਾਟਨ ਕੀਤਾ

ਚੰਡੀਗੜ੍ਹ, 5 ਫਰਵਰੀ:- ਨਗਰ ਨਿਗਮ ਚੰਡੀਗੜ੍ਹ ਨੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਮੁੱਲਾਂਪੁਰ ਦੇ ਸਹਿਯੋਗ ਨਾਲ ਨਗਰ ਨਿਗਮ ਦੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਰਾਣੀ ਲਕਸ਼ਮੀ ਬਾਈ ਮਹਿਲਾ ਭਵਨ, ਸੈਕਟਰ 38 ਸੀ ਵਿਖੇ ਕੈਂਸਰ ਸਕਰੀਨਿੰਗ ਕੈਂਪ ਲਗਾਇਆ। ਸਿਟੀ ਮੇਅਰ ਸ਼੍ਰੀਮਤੀ ਹਰਪ੍ਰੀਤ ਕੌਰ ਬਬਲਾ ਨੇ ਕੈਂਪ ਦਾ...

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਬਠਿੰਡਾ ਤਹਿਸੀਲ ਦਫ਼ਤਰ ਦੀ ਅਚਨਚੇਤੀ ਚੈਕਿੰਗ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਬਠਿੰਡਾ ਤਹਿਸੀਲ ਦਫ਼ਤਰ ਦੀ ਅਚਨਚੇਤੀ ਚੈਕਿੰਗ

ਪਾਰਦਰਸ਼ੀ, ਸਮੇਂ-ਸਿਰ ਤੇ ਬਿਨਾਂ ਖੱਜਲ-ਖੁਆਰੀ ਤੋਂ ਆਮ ਲੋਕਾਂ ਨੂੰ ਸੇਵਾਵਾਂ ਦੇਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੁੰਡੀਆ ਚੰਡੀਗੜ੍ਹ/ਬਠਿੰਡਾ, 5 ਫਰਵਰੀ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਬਠਿੰਡਾ ਵਿਖੇ ਤਹਿਸੀਲ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਸਬ-ਰਜਿਸਟਰਾਰ ਦਫ਼ਤਰ, ਫ਼ਰਦ...

ਅੰਮ੍ਰਿਤਸਰ ਵਿੱਚ ਕੋਈ ਗ੍ਰਨੇਡ ਧਮਾਕਾ ਨਹੀਂ ਹੋਇਆ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ

ਅੰਮ੍ਰਿਤਸਰ ਵਿੱਚ ਕੋਈ ਗ੍ਰਨੇਡ ਧਮਾਕਾ ਨਹੀਂ ਹੋਇਆ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ

- ਸੀਪੀ ਅੰਮ੍ਰਿਤਸਰ ਨੇ ਨਾਗਰਿਕਾਂ ਨੂੰ ਨਾ ਘਬਰਾਉਣ ਦੀ ਕੀਤੀ ਅਪੀਲ, ਅਫਵਾਹ ਫੈਲਾਉਣ ਵਾਲਿਆਂ ਨੂੰ ਅਫਵਾਹਾਂ ਨਾ ਫੈਲਾਉਣ ਦੀ ਚੇਤਾਵਨੀ ਚੰਡੀਗੜ੍ਹ/ਅੰਮ੍ਰਿਤਸਰ, 3 ਫਰਵਰੀ: ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ 'ਤੇ ਸਥਿਤ ਬੰਦ ਪਈ ਪੁਲਸ ਚੌਕੀ ਨੇੜੇ ਰਹੱਸਮਈ ਧਮਾਕੇ ਵਰਗੀ ਆਵਾਜ਼ ਸੁਣਨ ਉਪਰੰਤ ਪੁਲਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.