daily
ਚੰਡੀਗੜ੍ਹ ਮੇਅਰ ਚੋਣਾਂ ‘ਚ ਆਮ ਆਦਮੀ ਪਾਰਟੀ ਨੇ ਕਾਂਗਰਸ ‘ਤੇ ਲਾਏ ਦੋਸ਼ – ਕਾਂਗਰਸੀ ਕੌਂਸਲਰਾਂ ਨੇ ਕੀਤੀ ਕਰਾਸ ਵੋਟਿੰਗ

ਚੰਡੀਗੜ੍ਹ ਮੇਅਰ ਚੋਣਾਂ ‘ਚ ਆਮ ਆਦਮੀ ਪਾਰਟੀ ਨੇ ਕਾਂਗਰਸ ‘ਤੇ ਲਾਏ ਦੋਸ਼ – ਕਾਂਗਰਸੀ ਕੌਂਸਲਰਾਂ ਨੇ ਕੀਤੀ ਕਰਾਸ ਵੋਟਿੰਗ

ਕਾਂਗਰਸ ਦੀ ਮੇਹਰਬਾਨੀ ਨਾਲ ਭਾਜਪਾ ਦਾ ਮੇਅਰ ਬਣਿਆ, ਦੋਵੇਂ ਪਾਰਟੀਆਂ ਅੰਦਰਖਾਤੇ ਇਕ ਹਨ - ਨੀਲ ਗਰਗ ਚੰਡੀਗੜ੍ਹ, 30 ਜਨਵਰੀ ਚੰਡੀਗੜ੍ਹ 'ਚ ਭਾਰਤੀ ਜਨਤਾ ਪਾਰਟੀ ਦੇ ਮੇਅਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕਾਂਗਰਸ 'ਤੇ ਵੱਡਾ ਇਲਜ਼ਾਮ ਲਗਾਇਆ ਹੈ। ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕਾਂਗਰਸੀ...

ਪੰਜਾਬ ਦੇ ਕਿਰਤ ਵਿਭਾਗ ਦੇ 100 ਫੀਸਦ ਕੰਪਿਊਟਰੀਕਰਨ ਦੀ ਕੌਮੀ ਪੱਧਰ ‘ਤੇ ਭਰਵੀਂ ਸ਼ਲਾਘਾ

ਪੰਜਾਬ ਦੇ ਕਿਰਤ ਵਿਭਾਗ ਦੇ 100 ਫੀਸਦ ਕੰਪਿਊਟਰੀਕਰਨ ਦੀ ਕੌਮੀ ਪੱਧਰ ‘ਤੇ ਭਰਵੀਂ ਸ਼ਲਾਘਾ

ਕਿਰਤ ਮੰਤਰੀ ਸੌਂਦ ਨੇ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਸਿਹਤ ਬੀਮਾ, ਪੈਨਸ਼ਨਾਂ ਅਤੇ ਹੋਰ ਲਾਭ ਪ੍ਰਦਾਨ ਕਰਨ ਦਾ ਦਿੱਤਾ ਸੁਝਾਅ ਚੰਡੀਗੜ੍ਹ, 30 ਜਨਵਰੀ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੀ ਦੋ-ਰੋਜ਼ਾ ਕਾਨਫਰੰਸ ਨੂੰ ਸੰਬੋਧਨ ਕਰਦਿਆਂ...

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

•ਚਾਹਵਾਨ ਅਧਿਆਪਕ 2 ਫਰਵਰੀ ਤੱਕ ਈ-ਪੰਜਾਬ ਸਕੂਲ ਪੋਰਟਲ 'ਤੇ ਕਰ ਸਕਦੇ ਹਨ ਆਨਲਾਈਨ ਅਪਲਾਈ: ਹਰਜੋਤ ਸਿੰਘ ਬੈਂਸ •ਸਕੂਲ ਸਿੱਖਿਆ ਮੰਤਰੀ ਨੇ ਅਧਿਆਪਕਾਂ ਨੂੰ ਸਰਕਾਰ ਦੇ ਪ੍ਰੋਗਰਾਮ ਦਾ ਲਾਭ ਲੈਣ ਦਾ ਸੱਦਾ ਦਿੱਤਾ • ਉਮੀਦਵਾਰਾਂ ਲਈ ਸਾਬਕਾ ਤੇ ਮੌਜੂਦਾ ਵਿਦਿਆਰਥੀਆਂ ਦੇ ਮਾਪਿਆਂ ਦੀਆਂ 20 ਸਿਫ਼ਾਰਿਸ਼ਾਂ ਹੋਣੀਆਂ ਜ਼ਰੂਰੀ ਚੰਡੀਗੜ੍ਹ, 30...

ਵਿਜੀਲੈਂਸ ਬਿਊਰੋ ਨੇ ASI ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ASI ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਚੰਡੀਗੜ, 29 ਜਨਵਰੀ 2025: ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਔੜ, ਜਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਪ੍ਰਸ਼ੋਤਮ ਲਾਲ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਹ ਪਿਛਲੇ 4 ਮਹੀਨਿਆਂ ਤੋਂ...

ਮਾਨ ਨੇ ਦਿੱਲੀ ਦੇ ਲੋਕਾਂ ਨੂੰ ਕਿਹਾ – ਫੁੱਟ ਪਾਉਣ ਦੀ ਬਜਾਏ ਵਿਕਾਸ ਨੂੰ ਚੁਣੋ, ਇੱਕ ਇਮਾਨਦਾਰ ਅਤੇ ਪਾਰਦਰਸ਼ੀ ਸਰਕਾਰ ਲਈ ਵੋਟ ਪਾਓ

ਮਾਨ ਨੇ ਦਿੱਲੀ ਦੇ ਲੋਕਾਂ ਨੂੰ ਕਿਹਾ – ਫੁੱਟ ਪਾਉਣ ਦੀ ਬਜਾਏ ਵਿਕਾਸ ਨੂੰ ਚੁਣੋ, ਇੱਕ ਇਮਾਨਦਾਰ ਅਤੇ ਪਾਰਦਰਸ਼ੀ ਸਰਕਾਰ ਲਈ ਵੋਟ ਪਾਓ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜੌਰੀ ਗਾਰਡਨ, ਤਿਲਕ ਨਗਰ ਅਤੇ ਵਿਕਾਸਪੁਰੀ ਵਿੱਚ ਵਿਸ਼ਾਲ ਰੋਡ ਸ਼ੋਅ ਦੀ ਕੀਤੀ ਅਗਵਾਈ,ਲੋਕਾਂ ਨੂੰ 'ਆਪ' ਸਰਕਾਰ ਨੂੰ ਦੁਬਾਰਾ ਚੁਣਨ ਦੀ ਕੀਤੀ ਅਪੀਲ ਅਰਵਿੰਦ ਕੇਜਰੀਵਾਲ ਆਮ ਲੋਕਾਂ ਲਈ ਕੰਮ ਕਰਦੇ ਹਨ, ਉਹ ਪੈਸੇ ਲਈ ਰਾਜਨੀਤੀ ਵਿੱਚ ਨਹੀਂ ਆਏ, ਉਨ੍ਹਾਂ ਨੇ ਲੋਕਾਂ ਦੀ ਸੇਵਾ ਕਰਨ ਲਈ ਆਪਣੀ ਨੌਕਰੀ ਛੱਡ...

ਹਾਈਕੋਰਟ ‘ਚ ਅੰਮ੍ਰਿਤਸਰ ਮੇਅਰ ਚੋਣ ਸਬੰਧੀ ਪਟੀਸ਼ਨ ਖਾਰਜ ਹੋਣ ‘ਤੇ ‘ਆਪ’ ਨੇ ਕਿਹਾ- ਕਾਂਗਰਸੀ ਆਗੂਆਂ ਨੇ ਇਸ ਮੁੱਦੇ ‘ਤੇ ਝੂਠਾ ਡਰਾਮਾ ਕੀਤਾ

ਹਾਈਕੋਰਟ ‘ਚ ਅੰਮ੍ਰਿਤਸਰ ਮੇਅਰ ਚੋਣ ਸਬੰਧੀ ਪਟੀਸ਼ਨ ਖਾਰਜ ਹੋਣ ‘ਤੇ ‘ਆਪ’ ਨੇ ਕਿਹਾ- ਕਾਂਗਰਸੀ ਆਗੂਆਂ ਨੇ ਇਸ ਮੁੱਦੇ ‘ਤੇ ਝੂਠਾ ਡਰਾਮਾ ਕੀਤਾ

ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੇ ਚੋਣ ਪ੍ਰਕਿਰਿਆ ਅਨੁਸਾਰ ਆਪਣਾ ਮੇਅਰ ਬਣਾਇਆ, ਬਹੁਮਤ ਸਾਡੇ ਨਾਲ ਸੀ - ਨੀਲ ਗਰਗ ਚੰਡੀਗੜ੍ਹ, 29 ਜਨਵਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੰਮ੍ਰਿਤਸਰ ਨਗਰ ਨਿਗਮ ਮੇਅਰ ਦੀ ਚੋਣ ਨਾਲ ਸਬੰਧਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ...

ਡਿਪਟੀ ਕਮਿਸ਼ਨਰ ਚੰਡੀਗੜ੍ਹ ਨੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਸਬੰਧੀ ਨਗਰ ਨਿਗਮ ਦਫ਼ਤਰ ਵਿਖੇ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਚੰਡੀਗੜ੍ਹ ਨੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਸਬੰਧੀ ਨਗਰ ਨਿਗਮ ਦਫ਼ਤਰ ਵਿਖੇ ਕੀਤੀ ਮੀਟਿੰਗ

ਚੰਡੀਗੜ੍ਹ, 29 ਜਨਵਰੀ 2025: ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਸ. ਨਿਸ਼ਾਂਤ ਕੁਮਾਰ ਯਾਦਵ ਨੇ ਅੱਜ ਨਗਰ ਨਿਗਮ (ਐਮ.ਸੀ.) ਦਫ਼ਤਰ, ਸੈਕਟਰ-17, ਚੰਡੀਗੜ੍ਹ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਭਲਕੇ 30 ਜਨਵਰੀ 2025 ਨੂੰ ਨਗਰ ਨਿਗਮ ਦੇ ਅਸੈਂਬਲੀ ਹਾਲ ਵਿਖੇ ਹੋਣ ਵਾਲੀ ਮੇਅਰ ਦੀ ਚੋਣ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਮੀਟਿੰਗ ਦੀ...

10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਐਸ.ਐਚ.ਓ. ਨੇ ਸੇਵਾਮੁਕਤ ਪੁਲਿਸ ਮੁਲਾਜ਼ਮ ਨੂੰ ਗੈਰ-ਕਾਨੂੰਨੀ ਤੌਰ 'ਤੇ ਥਾਣੇ ‘ਚ ਕੀਤਾ ਹੋਇਆ ਸੀ ਤਾਇਨਾਤ ਚੰਡੀਗੜ੍ਹ, 29 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੇਵਾਮੁਕਤ ਹੌਲਦਾਰ ਬਲਵਿੰਦਰ ਸਿੰਘ, ਜੋ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਮਾਛੀਵਾੜਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫ਼ਸਰ...

ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 3 ਫਰਵਰੀ ਨੂੰ

ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 3 ਫਰਵਰੀ ਨੂੰ

ਚੰਡੀਗੜ੍ਹ, 29 ਜਨਵਰੀ- ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 14 ਤੋਂ 28 ਫਰਵਰੀ 2025 ਤੱਕ ਵੱਖ-ਵੱਖ ਤਰੀਕਾਂ ਨੂੰ ਵੱਖ-ਵੱਖ ਥਾਵਾਂ ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀਆਂ ਟੀਮਾਂ ਲਈ ਟਰਾਇਲ 3 ਫਰਵਰੀ ਨੂੰ ਸਵੇਰੇ 11 ਵਜੇ ਹੋਣਗੇ।...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.