ਪੰਜਾਬ ਵਿੱਚ ਲਿੰਗ ਅਨੁਪਾਤ ਨੂੰ ਸੰਤੁਲਿਤ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਸਮਾਜ ਵਿੱਚੋਂ ਲੜਕੀਆਂ ਦੇ ਜਨਮ ਨੂੰ ਲੈ ਕੇ ਲੋਕਾਂ ਦੀ ਮਾਨਸਿਕਤਾ 'ਚ ਬਦਲਾਅ ਲਿਆਉਣ ਲਈ ਕੀਤੇ ਜਾ ਰਹੇ ਹਨ ਵਿਸੇਸ਼ ਉਪਰਾਲੇ ਚੰਡੀਗੜ੍ਹ, 23 ਜਨਵਰੀ: ਮਹਿਲਾ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਪ੍ਰਤੀ ਪੰਜਾਬ ਦੇ ਸਮਰਪਿਤ ਯਤਨਾਂ ਨੂੰ ਭਾਰਤ ਸਰਕਾਰ ਦੇ ਮਹਿਲਾ...








