* ਕਪੂਰਥਲਾ ਵਿੱਚ ਲੜਕੀਆਂ ਲਈ ਜਲਦੀ ਖੋਲ੍ਹਿਆ ਜਾਵੇਗਾ ਸੀ-ਪਾਈਟ ਕੈਂਪ: ਅਮਨ ਅਰੋੜਾ •ਰੋਜ਼ਗਾਰ ਉਤਪਤੀ ਮੰਤਰੀ ਨੇ ਸੀ-ਪਾਈਟ ਦੀ ਗਵਰਨਿੰਗ ਕੌਂਸਲ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ, 15 ਜਨਵਰੀ: ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸੈਂਟਰ ਫਾਰ...








