daily
ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ 2025 - ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਸੀਕਾ ਨਵੀਸ਼ ਰਾਜ ਕੁਮਾਰ ਉਰਫ ਗਿੰਨੀ ਨੂੰ ਤਹਿਸੀਲਦਾਰ ਗਿੱਦੜਬਾਹਾ ਦੇ ਨਾਮ ਉਪਰ 11,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ...

ਪੰਜਾਬ ਦੀ ਅੰਤਿਮ ਵੋਟਰ ਸੂਚੀ 2025 ਦੀ ਪ੍ਰਕਾਸ਼ਨਾ ਹੋਈ:ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਪੰਜਾਬ ਦੀ ਅੰਤਿਮ ਵੋਟਰ ਸੂਚੀ 2025 ਦੀ ਪ੍ਰਕਾਸ਼ਨਾ ਹੋਈ:ਮੁੱਖ ਚੋਣ ਅਧਿਕਾਰੀ ਸਿਬਿਨ ਸੀ

- ਪੰਜਾਬ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2.13 ਕਰੋੜ ਤੋਂ ਵੱਧ - 24 ਹਜ਼ਾਰ ਤੋਂ ਵਧੇਰੇ ਪੋਲਿੰਗ ਸਟੇਸ਼ਨਾਂ ਉੱਤੇ ਵੋਟਰਾਂ ਲਈ ਸਾਰੀਆਂ ਬੁਨਿਆਦੀ ਸਹੂਲਤਾਂ ਦੀ ਵਿਵਸਥਾ ਚੰਡੀਗੜ੍ਹ, 7 ਜਨਵਰੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ...

ਦੇਸ਼ ’ਚ ਡੂੰਘੇ ਹੋ ਰਹੇ ਖੇਤੀਬਾੜੀ ਸੰਕਟ ਲਈ ਕੇਂਦਰ ਤੇ ਆਪ ਸਰਕਾਰ ਦੋਵੇਂ ਬਰਾਬਰ ਦੀਆਂ ਜ਼ਿੰਮੇਵਾਰ: ਅਕਾਲੀ ਦਲ

ਦੇਸ਼ ’ਚ ਡੂੰਘੇ ਹੋ ਰਹੇ ਖੇਤੀਬਾੜੀ ਸੰਕਟ ਲਈ ਕੇਂਦਰ ਤੇ ਆਪ ਸਰਕਾਰ ਦੋਵੇਂ ਬਰਾਬਰ ਦੀਆਂ ਜ਼ਿੰਮੇਵਾਰ: ਅਕਾਲੀ ਦਲ

ਐਮ ਐਸ ਪੀ ਗਰੰਟੀ ਲਾਗੂ ਕਰਨ ਤੇ ਖੇਤੀਬਾੜੀ ਨੀਤੀ ਦਾ ਖਰੜਾ ਵਾਪਸ ਲੈਣ ਦੀ ਕੀਤੀ ਮੰਗ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਦੋਵੇਂ ਸਰਕਾਰ ਇਕ ਦੂਜੇ ਸਿਰ ਦੋਸ਼ ਮੜ੍ਹ ਰਹੀਆਂ ਹਨ ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਵਾਸਤੇ ਸੰਜੀਦਗੀ ਨਾਲ ਯਤਨ ਕਰਨ ਦੀ ਥਾਂ ਰਾਜਨੀਤੀ ਕਰ ਰਹੀਆਂ ਹਨ ਚੰਡੀਗੜ੍ਹ,...

120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ

120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ

ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਪੇਡਾ ਅਧਿਕਾਰੀਆਂ ਨੂੰ 20 ਹਜ਼ਾਰ ਸੋਲਰ ਪੰਪ ਲਗਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਯਤਨ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ •ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਲਰ ਪੰਪ ਲਗਾਉਣ ਲਈ ਫ਼ਰਮ ਨੂੰ ਸੌਂਪਿਆ ਵਰਕ ਆਰਡਰ ਚੰਡੀਗੜ੍ਹ, 7 ਜਨਵਰੀ: ਸੂਬੇ ਦੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਲਈ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗਾਂ

ਚੰਡੀਗੜ੍ਹ, 7 ਜਨਵਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ‘ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ’, ‘ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ’, ‘ਕੰਪਿਊਟਰ ਅਧਿਆਪਕ ਯੂਨੀਅਨ’, ‘ਬੇਰੁਜ਼ਗਾਰ ਸਾਂਝਾ ਮੋਰਚਾ’ ਅਤੇ ‘ਭਾਰਤ ਨੇਤਰਹੀਣ ਸੇਵਕ ਸਮਾਜ’ ਨਾਲ ਮੀਟਿੰਗਾਂ ਕਰਕੇ ਇੰਨ੍ਹਾਂ ਯੂਨੀਅਨਾਂ ਦੀਆਂ ਪੰਜਾਬ ਸਰਕਾਰ...

ਖੇਡ ਅਤੇ ਸਿੱਖਿਆ ਵਿਭਾਗਾਂ, ਚੰਡੀਗੜ੍ਹ ਪ੍ਰਸ਼ਾਸਨ ਅਤੇ ਅਭਿਨਵ ਬਿੰਦਰਾ ਫਾਊਂਡੇਸ਼ਨ ਟਰੱਸਟ ਵਿਚਕਾਰ ਅੱਜ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ।

ਖੇਡ ਅਤੇ ਸਿੱਖਿਆ ਵਿਭਾਗਾਂ, ਚੰਡੀਗੜ੍ਹ ਪ੍ਰਸ਼ਾਸਨ ਅਤੇ ਅਭਿਨਵ ਬਿੰਦਰਾ ਫਾਊਂਡੇਸ਼ਨ ਟਰੱਸਟ ਵਿਚਕਾਰ ਅੱਜ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ।

ਗੁਲਾਬ ਚੰਦ ਕਟਾਰੀਆ, ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਯੂਟੀ ਚੰਡੀਗੜ੍ਹ ਅਤੇ ਸ਼. ਰਾਜੀਵ ਵਰਮਾ, ਪ੍ਰਸ਼ਾਸਕ ਯੂਟੀ ਚੰਡੀਗੜ੍ਹ ਦੇ ਸਲਾਹਕਾਰ। ਸ਼. ਕੇ. ਸਿਵਾ ਪ੍ਰਸਾਦ, ਰਾਜਪਾਲ ਦੇ ਵਧੀਕ ਮੁੱਖ ਸਕੱਤਰ, ਸ੍ਰੀਮਤੀ ਪ੍ਰੇਰਨਾ ਪੁਰੀ, ਸਕੱਤਰ ਖੇਡਾਂ ਅਤੇ ਸਿੱਖਿਆ, ਸ਼. ਅਭਿਜੀਤ ਵਿਜੇ ਚੌਧਰੀ, ਪ੍ਰਸ਼ਾਸਕ ਦੇ ਵਿਸ਼ੇਸ਼ ਸਕੱਤਰ, ਸ਼. ਸੋਰਭ...

ਆਗਾਮੀ ਮੇਅਰ ਚੋਣਾਂ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਚੰਡੀਗੜ੍ਹ ਨੇ ਨਗਰ ਨਿਗਮ ਦਫ਼ਤਰ ਦਾ ਦੌਰਾ ਕੀਤਾ

ਆਗਾਮੀ ਮੇਅਰ ਚੋਣਾਂ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਚੰਡੀਗੜ੍ਹ ਨੇ ਨਗਰ ਨਿਗਮ ਦਫ਼ਤਰ ਦਾ ਦੌਰਾ ਕੀਤਾ

ਚੰਡੀਗੜ੍ਹ, 07 ਜਨਵਰੀ 2025: ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਸ. ਨਿਸ਼ਾਂਤ ਕੁਮਾਰ ਯਾਦਵ ਨੇ ਅੱਜ ਨਗਰ ਨਿਗਮ (ਐਮ.ਸੀ.) ਦਫ਼ਤਰ, ਸੈਕਟਰ-17, ਚੰਡੀਗੜ੍ਹ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਆਗਾਮੀ ਮੇਅਰ ਚੋਣ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਇਆ। ਮੇਅਰ ਦੀ ਚੋਣ 24 ਜਨਵਰੀ 2025 (ਸ਼ੁੱਕਰਵਾਰ) ਨੂੰ...

ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਡਰੱਗ ਕਾਰਟੇਲ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਚਾਰ ਵਿਅਕਤੀਆਂ ਵਿੱਚੋਂ ਇੱਕ ਔਰਤ ਕਾਬੂ

ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਡਰੱਗ ਕਾਰਟੇਲ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਚਾਰ ਵਿਅਕਤੀਆਂ ਵਿੱਚੋਂ ਇੱਕ ਔਰਤ ਕਾਬੂ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫਤਾਰ ਕੀਤੇ ਗਏ ਦੋਸ਼ੀ ਪਾਕਿ-ਅਧਾਰਤ ਸਮੱਗਲਰਾਂ ਨਾਲ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ਿਆਂ ਨੂੰ ਧੱਕਣ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ - ਡਰੱਗ ਸਪਲਾਇਰਾਂ, ਡੀਲਰਾਂ ਅਤੇ...

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਚੰਡੀਗੜ੍ਹ, 7 ਜਨਵਰੀ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਕਰਵਾਏ ਜਾ ਰਹੇ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.