‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 2.7 ਕਿਲੋਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 2.7 ਕਿਲੋਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ — ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 31 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 13 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ...
ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ • ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ; ਵਿਸ਼ਵ ਭਰ ‘ਚੋਂ 2.25 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਓਲੰਪੀਆਡ ਵਿੱਚ ਹਿੱਸਾ ਲਿਆ: ਹਰਜੋਤ ਬੈਂਸ • ਸਿੱਖਿਆ ਮੰਤਰੀ ਵੱਲੋਂ ਮਾਨ ਸਰਕਾਰ ਵੱਲੋਂ ਕਰਵਾਏ ਗਏ ਮਾਤ-ਭਾਸ਼ਾ ਪੱਖੀ ਮੈਗਾ ਸਮਾਗਮ ਦੀ ਸ਼ਲਾਘਾ...
ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਮੁੱਖ ਮੰਤਰੀ ਦਫ਼ਤਰ, ਪੰਜਾਬ • ਪੰਜਾਬ ਸਰਕਾਰ ਨੇ ਸਹਿਕਾਰੀ ਹਾਊਸਿੰਗ ਜਾਇਦਾਦਾਂ ਦੀ ਰਜਿਸਟ੍ਰੇਸ਼ਨ ਨੂੰ ਕਿਫ਼ਾਇਤੀ ਅਤੇ ਕਾਨੂੰਨੀ ਤੌਰ `ਤੇ ਸੁਰੱਖਿਅਤ ਬਣਾਇਆ • ਸਹਿਕਾਰੀ ਸੁਸਾਇਟੀਆਂ ਵਿੱਚ ਅਸਲ ਅਲਾਟੀਆਂ ਲਈ ਸਟੈਂਪ ਡਿਊਟੀ ਛੋਟ, ਟਰਾਂਸਫਰ ਵਾਲਿਆਂ ਲਈ ਰਿਆਇਤੀ ਦਰਾਂ ਦਾ ਐਲਾਨ • ਸੁਸਾਇਟੀਆਂ ਵਿੱਚ ਮਾਲਕੀ ਬਾਰੇ ਦਹਾਕਿਆਂ ਤੋਂ ਚੱਲੀ ਆ...
ਪੰਜਾਬ ਦੇ ਰਾਜਪਾਲ ਨੇ ਪੰਜਾਬ ਲੋਕ ਭਵਨ ਵਿਖੇ ਆਯੋਜਿਤ ‘ਵਾਰਸ਼ਿਕ ਪਰਵ ਮਿਲਨ’ ਸਮਾਰੋਹ ਵਿੱਚ ਸੰਕਲਪ ਆਈਏਐੱਸ ਦੇ ਸਾਬਕਾ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਪੰਜਾਬ ਦੇ ਰਾਜਪਾਲ ਨੇ ਪੰਜਾਬ ਲੋਕ ਭਵਨ ਵਿਖੇ ਆਯੋਜਿਤ ‘ਵਾਰਸ਼ਿਕ ਪਰਵ ਮਿਲਨ’ ਸਮਾਰੋਹ ਵਿੱਚ ਸੰਕਲਪ ਆਈਏਐੱਸ ਦੇ ਸਾਬਕਾ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਚੰਡੀਗੜ੍ਹ, 13 ਜਨਵਰੀ: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਭਵਨ ਵਿਖੇ ਆਯੋਜਿਤ ਵਾਰਸ਼ਿਕ ‘ਪਰਵ ਮਿਲਨ’ ਸਮਾਰੋਹ ਦੇ ਦੌਰਾਨ ਚੁਣੇ ਗਏ ਉਮੀਦਵਾਰਾਂ ਅਤੇ ਸੇਵਾ ਕਰ ਰਹੇ ਸਿਵਲ ਸੇਵਕਾਂ – ਸੰਕਲਪ ਆਈਏਐੱਸ, ਚੰਡੀਗੜ੍ਹ ਦੇ ਸਾਬਕਾ ਵਿਦਿਆਰਥੀਆਂ –...
ਪੰਜਾਬ ਦੇ ਰਾਜਪਾਲ, ਹਰਿਆਣਾ ਦੇ ਰਾਜਪਾਲ, ਮੁੱਖ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਹਰਿਆਣਾ ਇਸ ਮੌਕੇ ‘ਤੇ ਹਾਜ਼ਰ ਸਨ

ਪੰਜਾਬ ਦੇ ਰਾਜਪਾਲ, ਹਰਿਆਣਾ ਦੇ ਰਾਜਪਾਲ, ਮੁੱਖ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਹਰਿਆਣਾ ਇਸ ਮੌਕੇ ‘ਤੇ ਹਾਜ਼ਰ ਸਨ

ਪੰਜਾਬ ਲੋਕ ਭਵਨ ਨੇ ਲੋਹੜੀ ਦੇ ਜਸ਼ਨਾਂ ‘ਤੇ ਰਵਾਇਤੀ ਪੰਜਾਬੀ ਲੁੱਕ ਪਹਿਨੀ ਚੰਡੀਗੜ੍ਹ, 13 ਜਨਵਰੀ: ਪੰਜਾਬ ਲੋਕ ਭਵਨ ਨੇ ਅੱਜ ਸ਼ਾਮ ਇੱਥੇ ਰਵਾਇਤੀ ਪੰਜਾਬੀ ਢੰਗ ਨਾਲ ਲੋਹੜੀ ਮਨਾਈ ਜੋ ਤਿਉਹਾਰ ਦੇ ਸੱਭਿਆਚਾਰਕ ਰਿਵਾਜਾਂ ਨੂੰ ਦਰਸਾਉਂਦੀ ਹੈ। ਇਸ ਸਮਾਗਮ ਦੀ ਮੇਜ਼ਬਾਨੀ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ...
ਇਕ ਦਿਨ ਵਿਚ ਫੌਰੈਂਸਿਕ ਜਾਂਚ ਕਰਨ ਵਾਲੀ ਪੁਲਿਸ ਹੁਣ ਦਿੱਲੀ ਵਿਧਾਨ ਸਭਾ ਨੂੰ ਜਵਾਬ ਭੇਜਣ ਲਈ ਮੰਗ ਰਹੀ ਹੈ ਵਾਧੂ ਸਮਾਂ-ਸੁਨੀਲ ਜਾਖੜ

ਇਕ ਦਿਨ ਵਿਚ ਫੌਰੈਂਸਿਕ ਜਾਂਚ ਕਰਨ ਵਾਲੀ ਪੁਲਿਸ ਹੁਣ ਦਿੱਲੀ ਵਿਧਾਨ ਸਭਾ ਨੂੰ ਜਵਾਬ ਭੇਜਣ ਲਈ ਮੰਗ ਰਹੀ ਹੈ ਵਾਧੂ ਸਮਾਂ-ਸੁਨੀਲ ਜਾਖੜ

-ਟਵੀਟ ਕਰ ਪੁੱਛਿਆ ਕਿ ਕੀ ਦਾਲ ਵਿਚ ਕੁਝ ਕਾਲਾ ਹੈ -ਮੁੱਖ ਮੰਤਰੀ ਦੇ ਚਿਹਰੇ ਨਾਲ ਮਿਲਦੀ ਵੀਡੀਓ ਦੀ ਵੀ ਮੁੜ ਜਾਂਚ ਮੰਗੀ ਚੰਡੀਗੜ੍ਹ, 13 ਜਨਵਰੀ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਪੁਲਿਸ ਵੱਲੋਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸੀ ਨਾਲ ਸਬੰਧਤ ਵੀਡੀਓ ਦੀ ਇਕ ਦਿਨ ਵਿਚ ਫੌਰੈਂਸਿਕ ਜਾਂਚ ਕਰਨ ਵਾਲੇ...
×