ਚੰਡੀਗੜ੍ਹ, 3 ਜਨਵਰੀ ਆਬਕਾਰੀ ਤੇ ਕਰ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵੇਂ ਨਿਯੁਕਤ ਕੀਤੇ ਗਏ ਅਧਿਕਾਰੀਆਂ ਵਿੱਚ 5...








