daily
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ

ਚੰਡੀਗੜ੍ਹ- 28-12-24 ਅੱਜ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਡਾਕਟਰ ਦਰਸ਼ਨ ਪਾਲ ਨੇ ਕਿਹਾ ਕਿ ਉਹਨਾਂ ਦੀ ਜਥੇਬੰਦੀ 30 ਦਸੰਬਰ ਦੇ ਪੰਜਾਬ ਬੰਦ ਦਾ ਸਮਰਥਨ ਕਰਦੀ ਹੈ। ਅਤੇ ਪੰਜਾਬ ਦੇ ਲੋਕਾਂ ਅਤੇ ਪੰਜਾਬ ਦੇ ਕਿਸਾਨਾਂ ਅਤੇ ਤਮਾਮ ਜਥੇਬੰਦੀਆਂ ਨੂੰ ਕ੍ਰਾਂਤੀਕਾਰੀ ਕਿਸਾਨ ਯੂਨੀਅਨ...

ਪੰਜਾਬ ਪੁਲਿਸ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ

ਪੁਲਿਸ ਟੀਮਾਂ ਵੱਲੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ 1.4 ਕਿਲੋ ਹੈਰੋਇਨ, ਇੱਕ ਹੈਂਡ ਗ੍ਰਨੇਡ, ਦੋ ਆਧੁਨਿਕ ਪਿਸਤੌਲ ਬਰਾਮਦ —ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ੀ ਵਿਅਕਤੀਆਂ ਦੇ ਇਸ਼ਾਰੇ ‘ਤੇ ਵਾਰਦਾਤਾਂ ਨੂੰ ਦਿੰਦੇ ਸਨ ਅੰਜ਼ਾਮ: ਡੀਜੀਪੀ ਗੌਰਵ ਯਾਦਵ — ਇਸ ਮਾਡਿਊਲ ਦੇ ਬਾਕੀ ਮੈਂਬਰਾਂ ਨੂੰ ਕਾਬੂ ਕਰਨ ਯਤਨ ਜਾਰੀ: ਏ.ਆਈ.ਜੀ. ਐਸ.ਐਸ.ਓ.ਸੀ....

ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ

ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ

ਗੰਨੇ ਦਾ ਸਭ ਤੋਂ ਵੱਧ ਭਾਅ 401 ਰੁਪਏ ਪ੍ਰਤੀ ਕੁਇੰਟਲ ਦੇਣ ਵਿੱਚ ਪੰਜਾਬ ਦੇਸ਼ ਭਰ ਵਿਚੋਂ ਮੋਹਰੀ * ਸਾਉਣੀ 2024 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 48.8 ਫੀਸਦੀ ਵਾਧਾ; ਪਾਣੀ ਬਚਾਉਣ ਵਾਲੀ ਤਕਨੀਕ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ 1500 ਰੁਪਏ ਦੀ ਵਿੱਤੀ ਸਹਾਇਤਾ •ਬਾਸਮਤੀ ਦੀ ਕਾਸ਼ਤ ਅਧੀਨ...

ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ: ਸੌਂਦ

ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ: ਸੌਂਦ

- ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੌਰਾਨ 3044 ਪੰਚਾਇਤਾਂ ਸਰਬ ਸੰਮਤੀ ਨਾਲ ਚੁਣੀਆਂ - ਮਗਨਰੇਗਾ ਸਕੀਮ ਤਹਿਤ 983.98 ਕਰੋੜ ਰੁਪਏ ਖਰਚ ਕੇ 2.15 ਕਰੋੜ ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ - ਪੰਜਾਬ ਭਰ ਵਿੱਚ 114 ਪੇਂਡੂ ਲਾਇਬਰੇਰੀਆਂ ਕਾਰਜਸ਼ੀਲ, 179 ਕਾਰਜ ਅਧੀਨ ਚੰਡੀਗੜ੍ਹ, 28 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...

ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਪਿੰਡ ਮੁਰਾਦਪੁਰਾ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾ ਦੀ ਸਖਤ ਨਿਖੇਧੀ ਕੀਤੀ

ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਪਿੰਡ ਮੁਰਾਦਪੁਰਾ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾ ਦੀ ਸਖਤ ਨਿਖੇਧੀ ਕੀਤੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਅੰਮ੍ਰਿਤਸਰ ਦੇ ਪਿੰਡ ਮੁਰਾਦਪੁਰਾ, ਪੱਤੀ ਰਾਮਪੁਰਾ ਆਬਾਦੀ ਵਿਚ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ...

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ, ਕਿਸਾਨਾਂ ਦੇ ਹਿੱਤਾਂ ਪ੍ਰਤੀ ਵਚਨਬੱਧਤਾ ਦੀ ਕੀਤੀ ਸ਼ਲਾਘਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ, ਕਿਸਾਨਾਂ ਦੇ ਹਿੱਤਾਂ ਪ੍ਰਤੀ ਵਚਨਬੱਧਤਾ ਦੀ ਕੀਤੀ ਸ਼ਲਾਘਾ

ਚੀਮਾ ਨੇ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਦੀ ਕੀਤੀ ਆਲੋਚਨਾ, ਪ੍ਰਧਾਨ ਮੰਤਰੀ ਮੋਦੀ ਨੂੰ ਕਿਸਾਨਾਂ ਦੀਆਂ ਮੰਗਾਂ 'ਤੇ ਬਿਨਾਂ ਦੇਰੀ ਤੋਂ ਜਵਾਬ ਦੇਣ ਦੀ ਕੀਤੀ ਅਪੀਲ ਆਪ ਸਰਕਾਰ ਨੇ ਕਿਸਾਨਾਂ ਦੇ ਸੰਘਰਸ਼ ਨੂੰ ਪੂਰਨ ਸਮਰਥਨ ਦੀ ਕੀਤੀ ਪੁਸ਼ਟੀ, ਆਪ ਆਗੂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਿਲ ਰਹੇ ਹਨ ਲਗਾਤਾਰ ਚੰਡੀਗੜ੍ਹ, 27 ਦਸੰਬਰ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਕੀਤਾ ਦੁੱਖ ਦਾ  ਪ੍ਰਗਟਾਵਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਕਿਹਾ- ਉਹਨਾਂ ਦਾ ਜਾਣਾ ਦੇਸ਼ ਲਈ ਬਹੁਤ ਵੱਡਾ ਘਾਟਾ ਹੈ, ਉਹਨਾਂ ਦੀ ਕਮੀ ਦੇਸ਼ ਵਾਸੀਆਂ ਨੂੰ ਹਮੇਸ਼ਾ ਮਹਿਸੂਸ ਹੋਵੇਗੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਵੀ ਪ੍ਰਗਟਾਇਆ ਦੁੱਖ, ਕਿਹਾ- ਉਹ ਮਹਾਨ ਅਰਥ ਸ਼ਾਸਤਰੀ ਅਤੇ ਪੰਜਾਬ ਦੇ ਪੁੱਤ ਸਨ ਚੰਡੀਗੜ੍ਹ, 27 ਦਸੰਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ...

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਡੂੰਘੇ ਦੁੱਖ ਅਤੇ ਡੂੰਘੇ ਸਤਿਕਾਰ ਦੇ ਨਾਲ, ਮੈਂ, ਡਾ. ਮਨਮੋਹਨ ਸਿੰਘ ਦੇ ਦੇਹਾਂਤ 'ਤੇ ਸੋਗ ਪ੍ਰਗਟ ਕਰਦਾ ਹਾਂ, ਜਿਨ੍ਹਾਂ ਨੇ 2004 ਤੋਂ 2014 ਤੱਕ ਭਾਰਤ ਦੇ 13ਵੇਂ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਈ - ਇੱਕ ਅਜਿਹਾ ਸਮਾਂ ਜਿਸ ਨੇ ਸਾਡੇ ਦੇਸ਼ ਦੀ ਯਾਤਰਾ ਵਿੱਚ ਇੱਕ ਪਰਿਵਰਤਨਸ਼ੀਲ ਯੁੱਗ ਦੀ ਨਿਸ਼ਾਨਦੇਹੀ ਕੀਤੀ। ਪਹਿਲੇ ਸਿੱਖ...

ਬਾਜਵਾ ਨੇ ‘ਆਪ’ ‘ਤੇ ਆਰਟੀਆਈ ਐਕਟ 2005 ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਇਆ

ਬਾਜਵਾ ਨੇ ‘ਆਪ’ ‘ਤੇ ਆਰਟੀਆਈ ਐਕਟ 2005 ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਇਆ

ਚੰਡੀਗੜ੍ਹ, 27 ਦਸੰਬਰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਜਾਣਬੁੱਝ ਕੇ ਸੂਚਨਾ ਦਾ ਅਧਿਕਾਰ ਕਾਨੂੰਨ 2005 ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਹੈ।  ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦੇਸ਼ ਲਈ ਵੱਡਾ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.