daily
ਅਮਨ ਅਰੋੜਾ ਵੱਲੋਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਿਜਦਾ

ਅਮਨ ਅਰੋੜਾ ਵੱਲੋਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਿਜਦਾ

* ਅਮਨ ਅਰੋੜਾ, ਸਾਥੀ ਕੈਬਨਿਟ ਮੰਤਰੀਆਂ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਚੰਡੀਗੜ੍ਹ/ ਸ੍ਰੀ ਫ਼ਤਹਿਗੜ੍ਹ ਸਾਹਿਬ, 27 ਦਸੰਬਰ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਸ਼ਹੀਦੀ ਸਭਾ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ...

ਸੰਧਵਾਂ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਸੰਧਵਾਂ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਕਿਹਾ, ਦੇਸ਼ ਇੱਕ ਮਹਾਨ ਨੇਤਾ ਤੋਂ ਵਾਂਝਾ ਹੋਇਆ ਚੰਡੀਗੜ੍ਹ, 27 ਦਸੰਬਰ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ...

ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਨੇ ਸਾਲ 2024 ਦੌਰਾਨ ਕੀਤੀਆਂ ਮਹੱਤਵਪੂਰਨ ਪ੍ਰਾਪਤੀਆਂ

ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਨੇ ਸਾਲ 2024 ਦੌਰਾਨ ਕੀਤੀਆਂ ਮਹੱਤਵਪੂਰਨ ਪ੍ਰਾਪਤੀਆਂ

ਪੰਜਾਬ ਸਰਕਾਰ ਨੇ ਸੈਨਿਕਾਂ ਦੀਆਂ ਕੁਰਬਾਨੀਆਂ ਦਾ ਸਨਮਾਨ ਕਰਨ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਨੇਕਾਂ ਕਦਮ ਚੁੱਕੇ: ਮੋਹਿੰਦਰ ਭਗਤ ਚੰਡੀਗੜ੍ਹ, 27 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ...

ਪੰਜਾਬ ਸਰਕਾਰ ਨੇ 2024 ਵਿੱਚ ਜੇਲ੍ਹ ਸੁਰੱਖਿਆ ਢਾਂਚੇ ਨੂੰ ਕੀਤਾ ਮਜ਼ਬੂਤ, ਕੈਦੀਆਂ ਦੇ ਮੁੜ-ਵਸੇਬੇ ਸਬੰਧੀ ਪਹਿਲਕਦਮੀਆਂ ਵਿੱਚ ਕੀਤਾ ਵਾਧਾ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਨੇ 2024 ਵਿੱਚ ਜੇਲ੍ਹ ਸੁਰੱਖਿਆ ਢਾਂਚੇ ਨੂੰ ਕੀਤਾ ਮਜ਼ਬੂਤ, ਕੈਦੀਆਂ ਦੇ ਮੁੜ-ਵਸੇਬੇ ਸਬੰਧੀ ਪਹਿਲਕਦਮੀਆਂ ਵਿੱਚ ਕੀਤਾ ਵਾਧਾ: ਲਾਲਜੀਤ ਸਿੰਘ ਭੁੱਲਰ

300 ਖਤਰਨਾਕ ਕੈਦੀਆਂ ਨੂੰ ਰੱਖਣ ਲਈ 100 ਕਰੋੜ ਰੁਪਏ ਦੀ ਲਾਗਤ ਵਾਲੀ ਉੱਚ ਸੁਰੱਖਿਆ ਜੇਲ੍ਹ ਦਾ ਨਿਰਮਾਣ ਪ੍ਰਗਤੀ ਅਧੀਨ ਜੇਲ੍ਹਾਂ ਵਿੱਚ ਪਾਬੰਦੀਸ਼ੁਦਾ ਪਦਾਰਥ, ਕੰਧ ਟੱਪਣ ਅਤੇ ਅਣਅਧਿਕਾਰਤ ਮੋਬਾਈਲ ਵਰਤੋਂ ਰੋਕਣ ਲਈ 8 ਕੇਂਦਰੀ ਜੇਲ੍ਹਾਂ ਵਿੱਚ ਏ.ਆਈ ਆਧਾਰਤ ਸੀ.ਸੀ.ਟੀ.ਵੀ ਨਿਗਰਾਨੀ ਪ੍ਰਣਾਲੀ ਕੀਤੀ ਜਾ ਰਹੀ ਹੈ ਸਥਾਪਤ, ਛੇ ਹੋਰ...

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ‘ਆਪ’ ਪੰਜਾਬ ਦੇ ਆਗੂਆਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ‘ਆਪ’ ਪੰਜਾਬ ਦੇ ਆਗੂਆਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਦਿੱਤੀ ਸ਼ਰਧਾਂਜਲੀ ਸ੍ਰੀ ਫ਼ਤਹਿਗੜ੍ਹ ਸਾਹਿਬ/ਚੰਡੀਗੜ੍ਹ, 27 ਦਸੰਬਰ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਆਮ...

ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ  ਸ਼ਰਧਾਂਜਲੀ ਭੇਟ

ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 27 ਦਸੰਬਰ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਅਤੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਦੇਹ ਉਤੇ ਫੁਲ ਮਾਲਾਵਾ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਡਾ.ਮਨਮੋਹਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਦੁੱਖ ਸਾਂਝਾ...

ਵਾਰਡ ਨੰਬਰ 6 ਦੇ  ਕੌਂਸਲਰ ਜਗਦੀਸ਼ ਲਾਲ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਵਾਰਡ ਨੰਬਰ 6 ਦੇ ਕੌਂਸਲਰ ਜਗਦੀਸ਼ ਲਾਲ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਗਦੀਸ਼ ਲਾਲ ਨੂੰ ਅਧਿਕਾਰਤ ਤੌਰ 'ਤੇ ਪਾਰਟੀ ਵਿੱਚ ਕਰਾਈਆ ਸ਼ਾਮਲ ਲੁਧਿਆਣਾ, 26 ਦਸੰਬਰ ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਵੀਰਵਾਰ ਨੂੰ ਵਾਰਡ ਨੰਬਰ 6 ਦੇ ਜੇਤੂ ਕੌਂਸਲਰ ਜਗਦੀਸ਼ ਲਾਲ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।...

ਰਾਜਪਾਲ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ

ਰਾਜਪਾਲ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ

ਤਿੰਨ ਰੋਜ਼ਾ ਸ਼ਹੀਦੀ ਸਭਾ ਦੇ ਦੂਜੇ ਦਿਨ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਅਰਦਾਸ ਕੀਤੀ। ਫ਼ਤਹਿਗੜ੍ਹ ਸਾਹਿਬ, 27 ਦਸੰਬਰ: ਸਾਹਿਬ-ਏ-ਕਮਾਲ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ, ਅਤੇ ਮਾਤਾ ਗੁਜਰੀ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ, ਕਿਸਾਨਾਂ ਦੇ ਸੰਘਰਸ਼ ਨੂੰ ਦਿੱਤਾ ਪੂਰਨ ਸਮਰਥਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ, ਕਿਸਾਨਾਂ ਦੇ ਸੰਘਰਸ਼ ਨੂੰ ਦਿੱਤਾ ਪੂਰਨ ਸਮਰਥਨ

ਸੰਧਵਾਂ ਨੇ ਡੱਲੇਵਾਲ ਦੀ ਮਨੁੱਖਤਾ ਅਤੇ ਕਿਸਾਨਾਂ ਦੇ ਹੱਕਾਂ ਪ੍ਰਤੀ ਵਚਨਬੱਧਤਾ ਦੀ ਕੀਤੀ ਸ਼ਲਾਘਾ 31 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਡੱਲੇਵਾਲ ਦੀ ਸਿਹਤ ਵਿਗੜਦੀ ਜਾ ਰਹੀ ਹੈ, ਸੰਧਵਾਂ ਨੇ ਕੇਂਦਰ ਨੂੰ ਪੰਜਾਬੀਆਂ ਦੇ ਸਬਰ ਦੀ ਪਰੀਖਿਆ ਨਾ ਲੈਣ ਦੀ ਦਿੱਤੀ ਚੇਤਾਵਨੀ ਸਪੀਕਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਸਾਨਾਂ ਦੀਆਂ ਮੰਗਾਂ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.