ਹਰ ਪੇਂਡੂ ਘਰ ਨੂੰ ਪਾਈਪ ਰਾਹੀਂ ਪਾਣੀ ਦੀ ਸਪਲਾਈ ਦੇਣ ਵਾਲਾ ਪੰਜਾਬ ਦੇਸ਼ ਦਾ ਪੰਜਵਾਂ ਸੂਬਾ ਬਣਿਆ ਸਮੂਹ ਪਿੰਡਾਂ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਖੁੱਲ੍ਹੇ ਵਿੱਚ ਸ਼ੌਚ ਮੁਕਤ ਦਰਜਾ ਪ੍ਰਾਪਤ ਕੀਤਾ ਚੰਡੀਗੜ੍ਹ, 25 ਦਸੰਬਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ...








