daily
ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ

ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ

ਦੇਸ਼ ਵਾਸੀਆਂ ਦੀਆਂ ਸਮੱਸਿਆਵਾਂ ਸੁਲਝਾਉਣ ਦੀ ਬਜਾਏ ‘ਗਲੋਬਲ ਲੀਡਰ’ ਬਣਨ ਲਈ ਤਤਪਰ ਹਨ ਪ੍ਰਧਾਨ ਮੰਤਰੀ ਮੋਦੀ ਨੂੰ ਅਨਾਜ ਉਤਪਾਦਨ ਵਿੱਚ ਦੇਸ਼ ਨੂੰ ਸਵੈ-ਨਿਰਭਰ ਬਣਾਉਣ ਵਿੱਚ ਪੰਜਾਬ ਦੇ ਕਿਸਾਨਾਂ ਦਾ ਯੋਗਦਾਨ ਚੇਤੇ ਕਰਾਇਆ ਹੈਂਕੜਬਾਜ਼ੀ ਛੱਡ ਕੇ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੋਲ੍ਹਿਆ ਜਾਵੇ-ਮੁੱਖ ਮੰਤਰੀ ਵੱਲੋਂ ਕੇਂਦਰ...

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਾਰਜਕਾਰੀ ਇੰਜਨੀਅਰ ਰੋਹਿਤ ਜਿੰਦਲ ਨੂੰ ਪੀਸੀਐਸ ਅਫਸਰ ਵਜੋਂ ਚੁਣੇ ਜਾਣ ‘ਤੇ ਵਧਾਈ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਾਰਜਕਾਰੀ ਇੰਜਨੀਅਰ ਰੋਹਿਤ ਜਿੰਦਲ ਨੂੰ ਪੀਸੀਐਸ ਅਫਸਰ ਵਜੋਂ ਚੁਣੇ ਜਾਣ ‘ਤੇ ਵਧਾਈ

ਚੰਡੀਗੜ੍ਹ, 24 ਦਸੰਬਰ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਾਰਜਕਾਰੀ ਇੰਜੀਨੀਅਰ (ਪੀ.ਡਬਲਿਊ.ਡੀ) ਰੋਹਿਤ ਜਿੰਦਲ ਨੂੰ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਅਧਿਕਾਰੀ ਚੁਣੇ ਜਾਣ 'ਤੇ ਵਧਾਈ ਦਿੱਤੀ ਹੈ। ਲੋਕ ਨਿਰਮਾਣ ਮੰਤਰੀ ਨੇ ਇਸ ਮੌਕੇ ਲਗਾਤਾਰ ਸਿੱਖਦੇ ਰਹਿਣ ਅਤੇ ਪੇਸ਼ੇਵਰ ਵਿਕਾਸ ਦੇ ਮਹੱਤਵ ‘ਤੇ...

ਆਲ ਇੰਡੀਆ ਸਰਵਿਸਜ਼ ਕਬੱਡੀ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 26 ਦਸੰਬਰ ਨੂੰ

ਆਲ ਇੰਡੀਆ ਸਰਵਿਸਜ਼ ਕਬੱਡੀ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 26 ਦਸੰਬਰ ਨੂੰ

ਚੰਡੀਗੜ੍ਹ, 24 ਦਸੰਬਰ- ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਕਬੱਡੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 3 ਤੋਂ 8 ਜਨਵਰੀ, 2025 ਤੱਕ ਨਵੀਂ ਦਿੱਲੀ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਕਬੱਡੀ ਟੀਮਾਂ ਲਈ ਟਰਾਇਲ 26 ਦਸੰਬਰ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 11 ਵਜੇ ਲਏ ਜਾਣਗੇ।...

ਬਜੁਰਗਾਂ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦਾ ਮੁੱਖ ਟੀਚਾ: ਡਾ. ਬਲਜੀਤ ਕੌਰ

ਬਜੁਰਗਾਂ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦਾ ਮੁੱਖ ਟੀਚਾ: ਡਾ. ਬਲਜੀਤ ਕੌਰ

ਕਿਹਾ, ਸੂਬਾ ਸਰਕਾਰ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਸਨਮਾਨ ਦੇਣਾ ਅਤੇ ਉਹਨਾਂ ਦੀ ਜ਼ਿੰਦਗੀ ਨੂੰ ਖੁਸ਼ਹਾਲ ਬਣਾਉਣਾ ਹੈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜੁਰਗਾਂ ਦੀ ਭਲਾਈ ਲਈ ਕਾਰਜਸ਼ੀਲ ਚੰਡੀਗੜ੍ਹ, 24 ਦਸੰਬਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਸਮਾਜਿਕ ਸੁਰੱਖਿਆ,...

ਰਾਜ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਹਟਾ ਲਿਆ ਹੈ

ਰਾਜ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਹਟਾ ਲਿਆ ਹੈ

ਚੰਡੀਗੜ੍ਹ, 24 ਦਸੰਬਰ 2024: ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਜੋ ਕਿ 08.12.2024 ਤੋਂ ਪੰਜਾਬ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਪ੍ਰੋਗਰਾਮ ਦੇ ਐਲਾਨ ਤੋਂ ਬਾਅਦ ਲਾਗੂ ਹੋਇਆ ਸੀ, ਹੁਣ ਇਸ ਵਿੱਚ ਕੰਮ ਕਰਨਾ ਬੰਦ ਹੋ ਗਿਆ ਹੈ। ਰਾਜ ਵਿੱਚ...

ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਈ-ਪਾਸ ਸਹੂਲਤ ਸ਼ੁਰੂ

ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਈ-ਪਾਸ ਸਹੂਲਤ ਸ਼ੁਰੂ

• ਪਹਿਲਕਦਮੀ ਦਾ ਉਦੇਸ਼ ਨਾਗਰਿਕਾਂ ਤੇ ਅਧਿਕਾਰੀਆਂ ਦੇ ਸਮੇਂ ਨੂੰ ਬਚਾਉਣਾ ਤੇ ਲੋਕਾਂ ਦੀ ਸਰਕਾਰ ਤੱਕ ਪਹੁੰਚ ਨੂੰ ਆਸਾਨ ਬਣਾਉਣਾ: ਅਮਨ ਅਰੋੜਾ ਚੰਡੀਗੜ੍ਹ, 24 ਦਸੰਬਰ: ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਚੰਡੀਗੜ੍ਹ...

ਪੰਜਾਬ ਦਾ ਖਣਨ ਖੇਤਰ ਬਣਿਆ ਵਿਕਾਸ-ਮੁਖੀ ਤਬਦੀਲੀਆਂ ਦਾ ਗਵਾਹ

ਪੰਜਾਬ ਦਾ ਖਣਨ ਖੇਤਰ ਬਣਿਆ ਵਿਕਾਸ-ਮੁਖੀ ਤਬਦੀਲੀਆਂ ਦਾ ਗਵਾਹ

ਵਿੱਤੀ ਸਾਲ 2023-24 ਵਿੱਚ ਮਾਲੀਆ ਵਸੂਲੀ ਵਧ ਕੇ 288.75 ਕਰੋੜ ਰੁਪਏ ਹੋਈ ਸੂਬੇ ਵਿੱਚ ਜਨਤਕ ਖਣਨ ਖੇਤਰ ਤੋਂ 16.07 ਕਰੋੜ ਰੁਪਏ ਅਤੇ ਵਪਾਰਕ ਸਾਈਟਾਂ ਤੋਂ 9 ਕਰੋੜ ਰੁਪਏ ਦੀ ਆਮਦਨ ਪਿੰਡਾਂ ਦੇ ਵਿਕਾਸ ਲਈ ਜੁਟਾਏ 13.77 ਕਰੋੜ ਰੁਪਏ ਕਿਫ਼ਾਇਤੀ ਦਰਾਂ ’ਤੇ 18.37 ਲੱਖ ਮੀਟਰਕ ਟਨ ਰੇਤ ਮੁਹੱਈਆ ਕਰਵਾਈ ਵਿਭਾਗ ਵਿੱਚ ਡਿਜੀਟਲ ਤਬਦੀਲੀ...

ਬਲਬੀਰ ਸਿੰਘ ਵੱਲੋਂ ਸਿਵਲ ਸਰਜਨਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਸਾਰੀਆਂ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼

ਬਲਬੀਰ ਸਿੰਘ ਵੱਲੋਂ ਸਿਵਲ ਸਰਜਨਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਸਾਰੀਆਂ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼

ਨਰਸਿੰਗ ਵਿਦਿਆਰਥੀਆਂ ਨੂੰ ਬਲੱਡ ਪ੍ਰੈਸ਼ਰ, ਐੱਚ.ਬੀ. ਲੈਵਲ ਚੈੱਕ ਕਰਨ ਅਤੇ ਅੱਖਾਂ ਦੀ ਜਾਂਚ ਕਰਨ ਸਬੰਧੀ ਟਰੇਨਿੰਗ ਦਿੱਤੀ ਜਾਵੇ: ਸਿਹਤ ਮੰਤਰੀ ਚੰਡੀਗੜ੍ਹ, 23 ਦਸੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਾਰੇ ਸਿਵਲ ਸਰਜਨਾ ਨੂੰ...

ਯੂਟੀ ਚੰਡੀਗੜ੍ਹ ਦੀ ਸਟੇਟ ਕੈਂਪਾ ਦੀ ਰਾਜ ਪੱਧਰੀ ਸਟੀਅਰਿੰਗ ਕਮੇਟੀ ਦੀ ਮੀਟਿੰਗ 23 ਦਸੰਬਰ, 2024 ਨੂੰ ਪ੍ਰਸ਼ਾਸਕ

ਯੂਟੀ ਚੰਡੀਗੜ੍ਹ ਦੀ ਸਟੇਟ ਕੈਂਪਾ ਦੀ ਰਾਜ ਪੱਧਰੀ ਸਟੀਅਰਿੰਗ ਕਮੇਟੀ ਦੀ ਮੀਟਿੰਗ 23 ਦਸੰਬਰ, 2024 ਨੂੰ ਪ੍ਰਸ਼ਾਸਕ

ਯੂਟੀ ਚੰਡੀਗੜ੍ਹ ਦੀ ਸਟੇਟ ਕੈਂਪਾ (ਕੰਪੈਂਸਟਰੀ ਫੋਰੈਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲੈਨਿੰਗ ਅਥਾਰਟੀ) ਦੀ ਰਾਜ ਪੱਧਰੀ ਸਟੀਅਰਿੰਗ ਕਮੇਟੀ ਦੀ ਮੀਟਿੰਗ 23 ਦਸੰਬਰ, 2024 ਨੂੰ ਪ੍ਰਸ਼ਾਸਕ, ਯੂਟੀ ਚੰਡੀਗੜ੍ਹ-ਕਮ-ਚੇਅਰਪਰਸਨ, ਰਾਜ ਪੱਧਰੀ ਸਟੀਅਰਿੰਗ ਕਮੇਟੀ ਦੇ ਸਲਾਹਕਾਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਗ੍ਰਹਿ ਸਕੱਤਰ-ਕਮ-ਸਕੱਤਰ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.