ਚੰਡੀਗੜ੍ਹ, 23 ਦਸੰਬਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸੂਬੇ ਦੇ ਮੌਜੂਦਾ ਨਾਜ਼ੁਕ ਮੁੱਦਿਆਂ ਨਾਲ ਨਜਿੱਠਣ ਦੀ ਬਜਾਏ ਆਸਟ੍ਰੇਲੀਆ ਵਿੱਚ ਕ੍ਰਿਕਟ ਮੈਚ ਦੇਖਣ ਨੂੰ ਤਰਜੀਹ ਦੇ ਰਹੇ ਹਨ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ...








