daily
ਅੱਜ ੨੨ ਦਸੰਬਰ ਨੂੰ “ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ” ਵੱਲੋਂ ਮੈਂਬਰ ਪਾਰਲੀਮੈਂਟ, ਵਿਧਾਨ ਸਭਾ ਮੈਂਬਰ, ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਸਿਵਲ ਸੁਸਾਇਟੀ ਦੇ ਨੁਮਾਇੰਦਿਆਂ ਦੀ ਸਾਂਝੀ ਇਕੱਤਰਤਾ ਤੇ ਮੀਟਿੰਗ ਸੱਦੀ ਗਈ ਸੀ।

ਅੱਜ ੨੨ ਦਸੰਬਰ ਨੂੰ “ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ” ਵੱਲੋਂ ਮੈਂਬਰ ਪਾਰਲੀਮੈਂਟ, ਵਿਧਾਨ ਸਭਾ ਮੈਂਬਰ, ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਸਿਵਲ ਸੁਸਾਇਟੀ ਦੇ ਨੁਮਾਇੰਦਿਆਂ ਦੀ ਸਾਂਝੀ ਇਕੱਤਰਤਾ ਤੇ ਮੀਟਿੰਗ ਸੱਦੀ ਗਈ ਸੀ।

ਇਸ ਮੀਟਿੰਗ ਵਿਚ ਸਾਰੀਆਂ ਧਿਰਾਂ ਵੱਲੋਂ ਅਗਲੀ ਰਣਨੀਤੀ ਤਹਿਤ ਇਹ ਫੈਸਲਾ ਲਿਆ ਗਿਆ ਕਿ: * ਐੱਸ.ਐੱਚ.ਓ ਨਰਿੰਦਰ ਪਟਿਆਲ ਖਿਲਾਫ ਕੋਰਟ ਵਿਚ ਪਟੀਸ਼ਨ ਪਾਈ ਜਾਵੇ, ਕਿਉਂਕਿ ਕੱਲ੍ਹ ਉਸਨੇ ਸ਼ਰੇਆਮ ਵਿਦਿਆਰਥੀ ਕਰਨਵੀਰ ਸਿੰਘ ਨੂੰ ਧਮਕਾਇਆ ਸੀ ਅਤੇ ਭਵਿੱਖ ਖਰਾਬ ਕਰਨ ਦੀਆਂ ਧਮਕੀਆਂ ਦਿੱਤੀਆਂ ਤੇ ਧੱਕਾ-ਮੁੱਕੀ ਕੀਤੀ। * ਇਸਦੇ ਨਾਲ਼ ਹੀ ਪੰਜਾਬ...

ਸਾਂਸਦ ਰਾਘਵ ਚੱਢਾ ਦੇ ਯਤਨਾਂ ਸਦਕਾ ਹਵਾਈ ਅੱਡਿਆਂ ‘ਤੇ ਭੋਜਨ ਅਤੇ ਪਾਣੀ ਦੀਆਂ ਕੀਮਤਾਂ ਘਟੀਆਂ, ਸਰਕਾਰ ਨੇ ਕਿਫਾਇਤੀ “ਉਡਾਨ ਯਾਤਰੀ ਕੈਫੇ” ਦੀ ਸ਼ੁਰੂਆਤ ਕੀਤੀ

ਸਾਂਸਦ ਰਾਘਵ ਚੱਢਾ ਦੇ ਯਤਨਾਂ ਸਦਕਾ ਹਵਾਈ ਅੱਡਿਆਂ ‘ਤੇ ਭੋਜਨ ਅਤੇ ਪਾਣੀ ਦੀਆਂ ਕੀਮਤਾਂ ਘਟੀਆਂ, ਸਰਕਾਰ ਨੇ ਕਿਫਾਇਤੀ “ਉਡਾਨ ਯਾਤਰੀ ਕੈਫੇ” ਦੀ ਸ਼ੁਰੂਆਤ ਕੀਤੀ

• 'ਆਪ' ਸਾਂਸਦ ਰਾਘਵ ਚੱਢਾ ਨੇ ਸੰਸਦ ਵਿਚ ਹਵਾਈ ਅੱਡਿਆਂ 'ਤੇ ਭੋਜਨ ਅਤੇ ਪੀਣ ਵਾਲੇ ਪਦਾਰਥਾਂ ਦੀ ਵੱਧ ਕੀਮਤ ਦਾ ਮੁੱਦਾ ਉਠਾਇਆ ਸੀ, ਜਿਸ ਨਾਲ ਸਰਕਾਰ ਨੂੰ "ਉਡਾਨ ਯਾਤਰੀ ਕੈਫੇ" ਸ਼ੁਰੂ ਕਰਨ ਲਈ ਪ੍ਰੇਰਿਆ ਗਿਆ ਸੀ। • ਪਹਿਲਾ "ਉਡਾਨ ਯਾਤਰੀ ਕੈਫੇ" ਕੋਲਕਾਤਾ ਹਵਾਈ ਅੱਡੇ 'ਤੇ ਸ਼ੁਰੂ ਕੀਤਾ ਗਿਆ ਹੈ, ਜੋ ਕਿ ਵਾਜਿਬ ਕੀਮਤਾਂ 'ਤੇ ਪਾਣੀ,...

ਪੰਜਾਬ ਦੀਆਂ ਲੋਕਲ ਬਾਡੀ ਚੋਣਾਂ ‘ਚ ‘ਆਪ’ ਦਾ ਇਤਿਹਾਸਕ ਪ੍ਰਦਰਸ਼ਨ: ਲੋਕਤੰਤਰ ਦੀ ਜਿੱਤ, ਭਾਜਪਾ ਅਤੇ ਅਕਾਲੀ ਦਲ ਦਾ ਸਫਾਇਆ – ਅਮਨ ਅਰੋੜਾ

ਪੰਜਾਬ ਦੀਆਂ ਲੋਕਲ ਬਾਡੀ ਚੋਣਾਂ ‘ਚ ‘ਆਪ’ ਦਾ ਇਤਿਹਾਸਕ ਪ੍ਰਦਰਸ਼ਨ: ਲੋਕਤੰਤਰ ਦੀ ਜਿੱਤ, ਭਾਜਪਾ ਅਤੇ ਅਕਾਲੀ ਦਲ ਦਾ ਸਫਾਇਆ – ਅਮਨ ਅਰੋੜਾ

ਪੰਜਾਬ ਦੀਆਂ ਲੋਕਲ ਬਾਡੀ ਚੋਣਾਂ ਵਿੱਚ 'ਆਪ' ਨੇ 50% ਤੋਂ ਵੱਧ ਵਾਰਡ ਜਿੱਤੇ 'ਆਪ' ਪੰਜਾਬ ਪ੍ਰਧਾਨ ਵੱਲੋਂ ਜੇਤੂਆਂ ਅਤੇ ਪਾਰਟੀ ਵਰਕਰਾਂ ਨੂੰ ਵਧਾਈ, ਜਿੱਤ ਦਾ ਸਿਹਰਾ 'ਆਪ' ਦੇ ਲੋਕ-ਪੱਖੀ ਕੰਮਾਂ ਨੂੰ ਅਰੋੜਾ ਨੇ ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਲਈ ਰਾਜ ਚੋਣ ਕਮਿਸ਼ਨ ਦੀ ਕੀਤੀ ਤਾਰੀਫ਼, ਕਿਹਾ- ਪਹਿਲੀ ਵਾਰ ਸੱਤਾਧਾਰੀ ਪਾਰਟੀ ਨੇ...

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦੋ-ਰੋਜ਼ਾ ਚੰਡੀਗੜ੍ਹ ਪੈੱਟ ਐਕਸਪੋ ਅਤੇ ਆਲ ਬ੍ਰੀਡ ਡੌਗ ਐਂਡ ਹਾਰਸ ਸ਼ੋਅ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦੋ-ਰੋਜ਼ਾ ਚੰਡੀਗੜ੍ਹ ਪੈੱਟ ਐਕਸਪੋ ਅਤੇ ਆਲ ਬ੍ਰੀਡ ਡੌਗ ਐਂਡ ਹਾਰਸ ਸ਼ੋਅ ਦਾ ਉਦਘਾਟਨ

* ਐਕਸਪੋ ਵਿੱਚ 30 ਵੱਖ-ਵੱਖ ਨਸਲਾਂ ਦੇ 500 ਤੋਂ ਵੱਧ ਕੁੱਤੇ ਕੀਤੇ ਜਾਣਗੇ ਪ੍ਰਦਰਸ਼ਿਤ * ਪੌਲੀਕਲੀਨਿਕਾਂ ਨੂੰ ਅਪਗ੍ਰੇਡ ਕਰਨ ਲਈ 74 ਲੱਖ ਰੁਪਏ ਦੇ ਉਪਕਰਨ ਮੁਹੱਈਆ ਕਰਵਾਏ ਤੇ 6.27 ਕਰੋੜ ਰੁਪਏ ਦੇ ਡੀਵਾਰਮਰ ਖਰੀਦੇ ਚੰਡੀਗੜ੍ਹ, 21 ਦਸੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ...

ਬਾਜਵਾ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਨੂੰ ਨਵਾਬ ਸਿੰਘ ਕਮੇਟੀ ਦੀ ਰਿਪੋਰਟ ‘ਤੇ ਵਿਚਾਰ ਕਰਨ ਦਾ ਨਿਰਦੇਸ਼ ਦੇਵੇ

ਬਾਜਵਾ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਨੂੰ ਨਵਾਬ ਸਿੰਘ ਕਮੇਟੀ ਦੀ ਰਿਪੋਰਟ ‘ਤੇ ਵਿਚਾਰ ਕਰਨ ਦਾ ਨਿਰਦੇਸ਼ ਦੇਵੇ

ਚੰਡੀਗੜ੍ਹ, 21 ਦਸੰਬਰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਜਸਟਿਸ (ਸੇਵਾਮੁਕਤ) ਨਵਾਬ ਸਿੰਘ ਕਮੇਟੀ ਦੀ ਰਿਪੋਰਟ 'ਤੇ ਵਿਚਾਰ ਕਰਨ ਦਾ ਨਿਰਦੇਸ਼ ਦੇਵੇ। ਸੁਪਰੀਮ ਕੋਰਟ ਵੱਲੋਂ ਨਿਯੁਕਤ ਕਮੇਟੀ ਦਾ...

ਬਾਜਵਾ ਨੇ ਹਾਈ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

ਬਾਜਵਾ ਨੇ ਹਾਈ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

ਚੰਡੀਗੜ੍ਹ, 21 ਦਸੰਬਰ ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਕਾਂਗਰਸੀ ਮੰਤਰੀਆਂ ਭਾਰਤ ਭੂਸ਼ਣ ਆਸ਼ੂ ਅਤੇ ਸ਼ਾਮ ਸੁੰਦਰ ਅਰੋੜਾ ਵਿਰੁੱਧ ਐਫਆਈਆਰਜ਼ ਨੂੰ ਰੱਦ ਕਰਨ ਦੇ ਇਤਿਹਾਸਕ ਫੈਸਲੇ ਦਾ ਸਵਾਗਤ ਕੀਤਾ ਹੈ। ਇਹ ਫੈਸਲਾ ਦੋਸ਼ਾਂ ਦੇ ਸਿਆਸੀ ਤੌਰ 'ਤੇ ਪ੍ਰੇਰਿਤ ਸੁਭਾਅ...

SHO ਨਰਿੰਦਰ ਨੂੰ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ; NSUI ਪੰਜਾਬ ਦੇ ਪ੍ਰਧਾਨ ਨੇ ਮੁਅੱਤਲ ਕਰਨ ਦੀ ਕੀਤੀ ਮੰਗ

SHO ਨਰਿੰਦਰ ਨੂੰ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ; NSUI ਪੰਜਾਬ ਦੇ ਪ੍ਰਧਾਨ ਨੇ ਮੁਅੱਤਲ ਕਰਨ ਦੀ ਕੀਤੀ ਮੰਗ

21 ਦਸੰਬਰ, 2024 ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਵਿਖੇ ਸੈਨੇਟ ਚੋਣਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਕਰਨਵੀਰ ਸਿੰਘ ਦੀ ਗ੍ਰਿਫ਼ਤਾਰੀ ਅਤੇ ਐੱਸਐੱਚਓ ਨਰਿੰਦਰ ਵੱਲੋਂ ਕਥਿਤ ਤੌਰ ’ਤੇ ਛੇੜਛਾੜ ਕਰਨ ਦੀ ਸਖ਼ਤ ਨਿਖੇਧੀ...

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

- ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਹੈਂਡਲਰਾਂ ਰਾਹੀਂ ਪ੍ਰਾਪਤ ਕਰਦੇ ਸਨ ਖੇਪ: ਡੀਜੀਪੀ ਗੌਰਵ ਯਾਦਵ - ਇਸ ਮਾਡਿਊਲ ਦੇ ਬਾਕੀ ਮੈਂਬਰਾਂ ਨੂੰ ਕਾਬੂ ਕਰਨ ਲਈ ਯਤਨ ਜਾਰੀ: ਏਆਈਜੀ ਸੀਆਈ ਸੁਖਮਿੰਦਰ ਮਾਨ ਚੰਡੀਗੜ੍ਹ/ਪਠਾਨਕੋਟ, 21 ਦਸੰਬਰ: ਪੰਜਾਬ ਨੂੰ ਸੁਰੱਖਿਅਤ ਸੂਬਾ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਕਿਹਾ, ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਲਗਾਏ ਜਾਣਗੇ ਕੈਂਪ ਡਾ. ਬਲਜੀਤ ਕੌਰ ਨੇ ਦਿਵਿਆਗਜਨਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਗਜਨਾਂ ਦੀ ਭਲਾਈ ਲਈ ਕਾਰਜਸ਼ੀਲ ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.