daily
ਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 ‘ਕਲੋਜ਼ ਡੇਅ’ ਘੋਸ਼ਿਤ

ਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 ‘ਕਲੋਜ਼ ਡੇਅ’ ਘੋਸ਼ਿਤ

ਚੰਡੀਗੜ੍ਹ, 19 ਦਸੰਬਰ 2024: 5 ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਦੀਆਂ ਆਮ ਅਤੇ ਜ਼ਿਮਨੀ ਚੋਣਾਂ ਤੋਂ ਇਲਾਵਾ ਕੁਝ ਹੋਰ ਵਾਰਡ-ਵਾਰ ਜ਼ਿਮਨੀ ਚੋਣਾਂ 21 ਦਸੰਬਰ, 2024 ਨੂੰ ਕਰਵਾਈਆਂ ਜਾਣਗੀਆਂ। ਇਨ੍ਹਾਂ ਸਥਾਨਕ ਸਰਕਾਰਾਂ ਚੋਣਾਂ ਵਿੱਚ ਵੋਟਰਾਂ ਨੂੰ ਆਪਣੀ ਵੋਟ ਦੀ ਸੁੱਚਜੇ ਢੰਗ ਨਾਲ ਵਰਤੋਂ ਕਰਨਾ ਯਕੀਨੀ ਬਣਾਉਣ ਲਈ ਹੇਠ ਜਾਣਕਾਰੀ ਆਮ...

ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀ

ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀ

ਚੰਡੀਗੜ੍ਹ, 19 ਦਸੰਬਰ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਬਿਸਤ ਦੁਆਬ ਕੈਨਾਲ ਨੂੰ 33 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਹੋਇਆਂ ਬਿਸਤ ਦੁਆਬ ਕੈਨਾਲ 'ਤੇ ਚਲ ਰਹੇ ਉਸਾਰੀ ਦੇ ਕੰਮਾਂ ਦੇ ਮੱਦੇਨਜ਼ਰ ਨਹਿਰ ਬੰਦ...

ਪ੍ਰਧਾਨਮੰਤਰੀ ਅਤੇ ਸ਼ਾਹ ਦੇ ਅਹੁਦੇ ਸੰਵਿਧਾਨ ਕਰਕੇ ਹਨ : ਬਾਜਵਾ

ਪ੍ਰਧਾਨਮੰਤਰੀ ਅਤੇ ਸ਼ਾਹ ਦੇ ਅਹੁਦੇ ਸੰਵਿਧਾਨ ਕਰਕੇ ਹਨ : ਬਾਜਵਾ

ਚੰਡੀਗੜ੍ਹ 19, ਦਸੰਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਡਾ.ਬੀ.ਆਰ. ਅੰਬੇਡਕਰ 'ਤੇ ਕੀਤੀਆਂ ਗਈਆਂ ਤਾਜ਼ਾ ਟਿੱਪਣੀਆਂ ਅਪਮਾਨਜਨਕ ਅਤੇ ਅਸਵੀਕਾਰਨਯੋਗ ਹਨ। ਇਹ ਟਿੱਪਣੀਆਂ ਨਾ ਸਿਰਫ਼ ਬਾਬਾ ਸਾਹਿਬ ਅੰਬੇਡਕਰ ਦੀ ਵਿਲੱਖਣ ਵਿਰਾਸਤ ਦਾ ਅਪਮਾਨ ਕਰਦੀਆਂ ਹਨ, ਸਗੋਂ ਭਾਰਤੀ ਜਨਤਾ ਪਾਰਟੀ (ਭਾਜਪਾ)...

ਆਮ ਆਦਮੀ ਪਾਰਟੀ ਦਾ ਮੇਅਰ ਬਣਾਓ, ਅਸੀਂ ਪਟਿਆਲਾ ਦੀ ਸੁੰਦਰਤਾ ਨੂੰ ਮੁੜ ਬਹਾਲ ਕਰਾਂਗੇ-ਭਗਵੰਤ ਮਾਨ

ਆਮ ਆਦਮੀ ਪਾਰਟੀ ਦਾ ਮੇਅਰ ਬਣਾਓ, ਅਸੀਂ ਪਟਿਆਲਾ ਦੀ ਸੁੰਦਰਤਾ ਨੂੰ ਮੁੜ ਬਹਾਲ ਕਰਾਂਗੇ-ਭਗਵੰਤ ਮਾਨ

ਜੇਕਰ ਸੂਬਾ ਸਰਕਾਰ ਅਤੇ ਨਗਰ ਨਿਗਮ ਇੱਕੋ ਪਾਰਟੀ ਦੇ ਹੋਣਗੇ ਤਾਂ ਕੋਈ ਸਿਆਸੀ ਰੁਕਾਵਟ ਨਹੀਂ ਆਵੇਗੀ, ਫੇਰ ਸ਼ਹਿਰ ਦਾ ਵਿਕਾਸ ਹੋਵੇਗਾ ਤੇਜ਼ ਰਫ਼ਤਾਰ ਨਾਲ -ਮਾਨ ਕੈਪਟਨ ਅਮਰਿੰਦਰ ਸਿੰਘ 'ਤੇ ਕੀਤਾ ਤਿੱਖਾ ਹਮਲਾ, ਕਿਹਾ-ਉਨ੍ਹਾਂ ਦਾ ਪਰਿਵਾਰ ਕਦੇ ਵੀ ਪੰਜਾਬ ਦੇ ਨਾਲ ਨਹੀਂ ਖੜ੍ਹਿਆ, ਇਹ ਲੋਕ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ...

ਭਾਜਪਾ ਦਾ ਸੰਵਿਧਾਨ ਨੂੰ ਕਮਜ਼ੋਰ ਕਰਨ ਦਾ ਏਜੰਡਾ ਇੱਕ ਵਾਰ ਫਿਰ ਹੋਇਆ ਬੇਨਕਾਬ: ਆਪ

ਭਾਜਪਾ ਦਾ ਸੰਵਿਧਾਨ ਨੂੰ ਕਮਜ਼ੋਰ ਕਰਨ ਦਾ ਏਜੰਡਾ ਇੱਕ ਵਾਰ ਫਿਰ ਹੋਇਆ ਬੇਨਕਾਬ: ਆਪ

ਆਪ ਪੰਜਾਬ ਨੇ ਡਾ. ਬੀ.ਆਰ. ਅੰਬੇਡਕਰ ਬਾਰੇ ਅਮਿਤ ਸ਼ਾਹ ਦੀ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ, ਕਿਹਾ ਤੁਰੰਤ ਮੁਆਫ਼ੀ ਮੰਗਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਡਾ. ਅੰਬੇਡਕਰ ਵਿਰੁੱਧ ਆਪਣੀਆਂ ਟਿੱਪਣੀਆਂ ਲਈ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ: ਹਰਭਜਨ ਸਿੰਘ ਈ.ਟੀ.ਓ ਸੰਵਿਧਾਨ ਨੂੰ ਕਮਜ਼ੋਰ ਕਰਨ ਦਾ ਭਾਜਪਾ ਦਾ ਏਜੰਡਾ ਕਦੀ ਸਫਲ ਨਹੀਂ...

ਸਮਾਂ ਬਹੁਤ ਬਲਵਾਨ ਹੈ, ਜਿਨ੍ਹਾਂ ਨੇ ਰੱਬ ਦੇ ਨਾਮ ’ਤੇ ਪਾਪ ਕੀਤੇ ਅੱਜ ਵੋਟਿੰਗ ਮਸ਼ੀਨਾਂ ਤੋਂ ਉਨ੍ਹਾਂ ਦੇ ਚੋਣ ਨਿਸ਼ਾਨ ਹੀ ਮਿਟ ਗਏ: ਸੀਐਮ ਭਗਵੰਤ ਮਾਨ

ਸਮਾਂ ਬਹੁਤ ਬਲਵਾਨ ਹੈ, ਜਿਨ੍ਹਾਂ ਨੇ ਰੱਬ ਦੇ ਨਾਮ ’ਤੇ ਪਾਪ ਕੀਤੇ ਅੱਜ ਵੋਟਿੰਗ ਮਸ਼ੀਨਾਂ ਤੋਂ ਉਨ੍ਹਾਂ ਦੇ ਚੋਣ ਨਿਸ਼ਾਨ ਹੀ ਮਿਟ ਗਏ: ਸੀਐਮ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਦਾ ਲੁਧਿਆਣਾ ਵਿੱਚ ਵੱਡਾ ਰੋਡ ਸ਼ੋਅ, ਲੋਕਾਂ ਨੂੰ 'ਆਪ' ਉਮੀਦਵਾਰਾਂ ਨੂੰ ਚੁਣਨ ਦੀ ਕੀਤੀ ਅਪੀਲ ਲੁਧਿਆਣਾ ਮੇਰੀ ਕਰਮ ਭੂਮੀ ਹੈ, ਇਸ ਨੇ ਮੈਨੂੰ ਬਹੁਤ ਕੁਝ ਦਿੱਤਾ ਹੈ, ਹੁਣ ਵਾਪਸ ਦੇਣ ਦੀ ਵਾਰੀ ਮੇਰੀ ਹੈ - ਮਾਨ ਸੂਬੇ 'ਚ 'ਆਪ' ਦੀ ਸਰਕਾਰ ਹੈ, ਜੇਕਰ ਮੇਅਰ ਵੀ 'ਆਪ' ਦਾ ਹੋਵੇਗਾ ਤਾਂ ਲੁਧਿਆਣਾ ਦੇ ਵਿਕਾਸ 'ਚ...

ਬਲਵਿੰਦਰ ਸਿੰਘ ਭੂੰਦੜ ਨੇ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਸਿਆਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਨੂੰ ਸਾਂਝੇ ਤੌਰ ‘ਤੇ ਕੰਮ ਕਰਨ ਦੀ ਅਪੀਲ ਕੀਤੀ।

ਬਲਵਿੰਦਰ ਸਿੰਘ ਭੂੰਦੜ ਨੇ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਸਿਆਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਨੂੰ ਸਾਂਝੇ ਤੌਰ ‘ਤੇ ਕੰਮ ਕਰਨ ਦੀ ਅਪੀਲ ਕੀਤੀ।

ਚੰਡੀਗੜ੍ਹ, 19 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਸਮੂਹ ਸਿਆਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਉੱਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਸਾਂਝੇ ਤੌਰ 'ਤੇ ਕੰਮ ਕਰਨ। ਖਨੌਰੀ ਵਿਖੇ ਕਿਸਾਨ ਆਗੂ ਨੂੰ ਮਿਲਣ ਤੋਂ ਬਾਅਦ ਪੱਤਰਕਾਰਾਂ...

ਸੰਸਦ ਵਿਚ ਸੰਵਿਧਾਨ  ’ਤੇ ਹੋਈ ਬਹਿਸ ’ਚ ਬਾਬਾ ਸਾਹਿਬ ਬੀ ਆਰ ਅੰਬੇਡਕਰ ਦਾ ਨਾਂ ਗਲਤ ਢੰਗ ਨਾਲ ਲੈਣ ਲਈ ਮੁਆਫੀ ਮੰਗੋ: ਹਰਸਿਮਰਤ ਕੌਰ ਬਾਦਲ

ਸੰਸਦ ਵਿਚ ਸੰਵਿਧਾਨ ’ਤੇ ਹੋਈ ਬਹਿਸ ’ਚ ਬਾਬਾ ਸਾਹਿਬ ਬੀ ਆਰ ਅੰਬੇਡਕਰ ਦਾ ਨਾਂ ਗਲਤ ਢੰਗ ਨਾਲ ਲੈਣ ਲਈ ਮੁਆਫੀ ਮੰਗੋ: ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 19 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਸੰਸਦ ਵਿਚ ਸੰਵਿਧਾਨ ’ਤੇ ਬਹਿਸ ਦੌਰਾਨ ਸੰਵਿਧਾਨ ਨਿਰਮਾਤਾ ਡਾ. ਬੀ ਆਰ ਅੰਬੇਡਕਰ ਦਾ ਨਾਂ ਗਲਤ ਢੰਗ ਨਾਲ ਲੈਣ ਲਈ ਮੁਆਫੀ ਮੰਗਣੀ ਚਾਹੀਦੀ ਹੈ। ਸੰਸਦ...

ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ

ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ

ਖੇਤੀ ਨੀਤੀ ਦੇ ਵੱਖ-ਵੱਖ ਪਹਿਲੂਆਂ ਬਾਰੇ ਡੂੰਘਾਈ ਨਾਲ ਕੀਤੀ ਚਰਚਾ ਕਿਸਾਨਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਨਹੀਂ ਹੋਣ ਦਿਆਂਗੇ-ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 19 ਦਸੰਬਰ: ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ੍ਹ ਨਿਸ਼ਚੈ ਦੀ ਪੁਸ਼ਟੀ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.