daily
ਬਾਜਵਾ ਨੇ ਡੱਲੇਵਾਲ ਦੀ ਹਮਾਇਤ ਕੀਤੀ: ਕਿਸਾਨਾਂ ਦੇ ਹਿੱਤਾਂ ਲਈ ਅਟੁੱਟ ਸਮਰਥਨ ਦਾ ਦਿੱਤਾ ਭਰੋਸਾ

ਬਾਜਵਾ ਨੇ ਡੱਲੇਵਾਲ ਦੀ ਹਮਾਇਤ ਕੀਤੀ: ਕਿਸਾਨਾਂ ਦੇ ਹਿੱਤਾਂ ਲਈ ਅਟੁੱਟ ਸਮਰਥਨ ਦਾ ਦਿੱਤਾ ਭਰੋਸਾ

ਚੰਡੀਗੜ੍ਹ, 15 ਦਸੰਬਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਖਨੌਰੀ ਬਾਰਡਰ 'ਤੇ ਕਿਸਾਨ ਅੰਦੋਲਨ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਿਆ। ਉਹ ਪਿਛਲੇ 20 ਦਿਨਾਂ ਤੋਂ ਮਾਰਨ ਵਰਤ ਤੇ ਬੈਠੇ ਹੋਏ ਹਨ। ਜਗਜੀਤ ਸਿੰਘ ਡੱਲੇਵਾਲ ਨਾਲ ਗੱਲਬਾਤ ਕਰਦਿਆਂ...

ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: ਮੁੱਖ ਮੰਤਰੀ

ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: ਮੁੱਖ ਮੰਤਰੀ

* ਸਬ ਡਿਵੀਜ਼ਨਲ ਹਸਪਤਾਲ ਬੁਢਲਾਡਾ ਦਾ ਕੀਤਾ ਨਿਰੀਖਣ * ਆਈ.ਟੀ.ਆਈ. ਦੀ ਨੁਹਾਰ ਬਣਾਉਣ ਲਈ ਬਲੂਪ੍ਰਿੰਟ ਤਿਆਰ ਕਰਨ ਦੇ ਹੁਕਮ ਬੁਢਲਾਡਾ, 15 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਦੀ ਕਾਇਆ-ਕਲਪ ਕਰਨ ਨੂੰ ਮੁੱਖ ਤਰਜੀਹ ਦੇ ਰਹੀ ਹੈ। ਇੱਥੇ ਸਬ...

ਪੰਜਾਬ ਪੁਲਿਸ ਵੱਲੋਂ ਯੂ.ਐਸ.ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਯੂ.ਐਸ.ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਦੋ ਕਾਬੂ

- ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮੱਧ ਪ੍ਰਦੇਸ਼ ਅਤੇ ਝਾਰਖੰਡ ਤੋਂ ਪੰਜਾਬ ਵਿੱਚ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ - ਗ੍ਰਿਫ਼ਤਾਰ ਦੋਸ਼ੀ ਸਤਨਾਮ ਸਿੰਘ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਜ਼ਮਾਨਤ 'ਤੇ ਰਿਹਾਅ ਹੋਇਆ ਸੀ: ਏਆਈਜੀ ਸੀਆਈ...

ਆਪ ਨੇ ਲੁਧਿਆਣਾ ਲਈ ਪੰਜ ਮੁੱਖ ਗਰੰਟੀਆਂ ਦਾ ਕੀਤਾ ਐਲਾਨ

ਆਪ ਨੇ ਲੁਧਿਆਣਾ ਲਈ ਪੰਜ ਮੁੱਖ ਗਰੰਟੀਆਂ ਦਾ ਕੀਤਾ ਐਲਾਨ

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਮੁਹਿੰਮ ਦੀ ਕੀਤੀ ਸ਼ੁਰੂਆਤ - ਲੁਧਿਆਣਾ ਨੂੰ ਇੱਕ ਮਾਡਲ ਸਿਟੀ ਬਣਾਉਣ ਲਈ ਵਿਆਪਕ ਵਿਕਾਸ ਦਾ ਕੀਤਾ ਵਾਅਦਾ ਸਾਫ਼਼ ਪੀਣ ਵਾਲਾ ਪਾਣੀ, ਪ੍ਰਦੂਸ਼ਣ ਨਾਲ ਨਜਿੱਠਣਾ, ਰਹਿੰਦ-ਖੂੰਹਦ ਪ੍ਰਬੰਧਨ ਹੱਲ, ਆਵਾਜਾਈ ਨੂੰ ਅਪਗ੍ਰੇਡ ਕਰਨਾ ਅਤੇ ਆਵਾਜਾਈ ਨੂੰ ਘੱਟ ਕਰਨ ਦੀ ਦਿੱਤੀ ਗਰੰਟੀ ਅਸੀਂ ਲੁਧਿਆਣਾ ਦੀਆਂ...

ਸਮਾਜਿਕ ਸੁਰੱਖਿਆ‌ ਮੰਤਰੀ ਡਾ. ਬਲਜੀਤ ਕੌਰ ਨੇ  ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ  ਆਯੋਜਿਤ ਸਲਾਨਾ ਸਮਾਗਮ ਵਿੱਚ ਕੀਤੀ ਸ਼ਿਰਕਤ

ਸਮਾਜਿਕ ਸੁਰੱਖਿਆ‌ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ ਵਿੱਚ ਕੀਤੀ ਸ਼ਿਰਕਤ

ਵੱਖ-ਵੱਖ ਖੇਤਰਾਂ ਵਿੱਚ ਵਧੀਆ ਕੰਮ ਕਰਨ ਵਾਲੇ ਦਿਵਿਆਂਗਜਨਾਂ ਨੂੰ ਕੀਤਾ ਸਨਮਾਨਿਤ ਚੰਡੀਗੜ੍ਹ, 15 ਦਸੰਬਰ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅੱਜ ਤਰਨ ਤਾਰਨ ਵਿਖੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨ ਪਹੁੰਚੇ। ਸਮਾਗਮ ਦੌਰਾਨ ਉਨ੍ਹਾਂ...

‘ਬਿੱਲ ਲਿਆਓ ਇਨਾਮ ਪਾਓ’ ਸਕੀਮ: ਟੈਕਸ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ 3592 ਜੇਤੂਆਂ ਨੂੰ 2 ਕਰੋੜ ਰੁਪਏ ਤੋਂ ਵੱਧ ਦੇ ਇਨਾਮ

‘ਬਿੱਲ ਲਿਆਓ ਇਨਾਮ ਪਾਓ’ ਸਕੀਮ: ਟੈਕਸ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ 3592 ਜੇਤੂਆਂ ਨੂੰ 2 ਕਰੋੜ ਰੁਪਏ ਤੋਂ ਵੱਧ ਦੇ ਇਨਾਮ

ਗਲਤ ਪਾਏ ਗਏ 749 ਬਿੱਲਾਂ ਵਿਰੁੱਧ ਕੀਤਾ 8 ਕਰੋੜ ਰੁਪਏ ਤੋਂ ਵੱਧ ਦਾ ਜ਼ੁਰਮਾਨਾ 'ਬਿੱਲ ਲਿਆਓ ਇਨਾਮ ਪਾਓ' ਸਕੀਮ ਮਾਨ ਸਰਕਾਰ ਦੀ ਕਰ ਪ੍ਰਸ਼ਾਸਨ ਪ੍ਰਤੀ ਸਰਗਰਮ ਪਹੁੰਚ ਦੀ ਮਿਸਾਲ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਚੰਡੀਗੜ੍ਹ, 15 ਦਸੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ...

ਆਮ ਆਦਮੀ ਪਾਰਟੀ ਨੇ ਫਗਵਾੜਾ ਲਈ ਪੰਜ ਵੱਡੀਆਂ ਗਰੰਟੀਆਂ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਨੇ ਫਗਵਾੜਾ ਲਈ ਪੰਜ ਵੱਡੀਆਂ ਗਰੰਟੀਆਂ ਦਾ ਕੀਤਾ ਐਲਾਨ

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਗਰੰਟੀਆਂ ਐਲਾਨ ਕਰਦਿਆਂ ਕਿਹਾ- ਵੱਡੇ ਸ਼ਹਿਰਾਂ ਵਾਂਗ ਫਗਵਾੜਾ ਦਾ ਵੀ ਹੋਵੇਗਾ ਵਿਕਾਸ 50 ਇਲੈਕਟ੍ਰਿਕ ਬੱਸਾਂ, 50 ਕਰੋੜ ਦੀ ਲਾਗਤ ਨਾਲ ਐਸ.ਟੀ.ਪੀ ਪਲਾਂਟ, ਬਾਬਾ ਗਧੀਆ ਸਟੇਡੀਅਮ ਨੂੰ ਰਾਜ ਪੱਧਰੀ ਦਰਜਾ, ਗੁਰਦੁਆਰਾ ਸੁਖਚੈਨ ਰੋਡ ਨੂੰ ਵਿਰਾਸਤੀ ਸੜਕ ਅਤੇ ਮਾਰਕੀਟ ਰੋਡ ਨੂੰ ਪਾਰਦਰਸ਼ੀ ਢੰਗ ਨਾਲ...

ਆਮ ਆਦਮੀ ਪਾਰਟੀ ਨੇ ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ ਦੇ ਵਿਕਾਸ ਲਈ ਪੰਜ ਮੁੱਖ ਗਰੰਟੀਆਂ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਨੇ ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ ਦੇ ਵਿਕਾਸ ਲਈ ਪੰਜ ਮੁੱਖ ਗਰੰਟੀਆਂ ਦਾ ਕੀਤਾ ਐਲਾਨ

'ਆਪ' ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਜਲੰਧਰ 'ਚ 'ਆਪ' ਦੀ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ 100 ਇਲੈਕਟ੍ਰਿਕ ਬੱਸਾਂ, 24 ਘੰਟੇ ਪੀਣ ਵਾਲਾ ਸਾਫ਼ ਪਾਣੀ ਦੇਣਾ, ਵੱਡੇ ਪੈਮਾਨੇ 'ਤੇ ਪਾਰਕਿੰਗ ਸੁਵਿਧਾਵਾਂ ਅਤੇ ਸੀਸੀਟੀਵੀ ਕੈਮਰੇ ਲਗਾਉਣੇ, ਕੂੜੇ ਦੇ ਡੰਪਾਂ ਨੂੰ ਖਤਮ ਕਰਨਾ ਅਤੇ ਜਲੰਧਰ ਦੀ ਖੇਡ ਸ਼ਾਨ ਨੂੰ ਬਹਾਲ ਕਰਨ ਦੀ ਦਿੱਤੀ...

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

ਮੰਤਰੀ ਹਰਦੀਪ ਸਿੰਘ ਮੁੰਡੀਆਂ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਆਪ ਆਗੂ ਦੀਪਕ ਬਾਲੀ ਅਤੇ ਡਾ. ਸੰਨੀ ਆਹਲੂਵਾਲੀਆ ਵੀ ਰਹੇ ਹਾਜ਼ਰ ਜਲੰਧਰ, 14 ਦਸੰਬਰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਦੇ ਨਾਲ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨਾਲ ਮੁਲਾਕਾਤ ਕੀਤੀ ਅਤੇ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.