ਚੰਡੀਗੜ੍ਹ, 14 ਦਸੰਬਰ: ਅੱਜ ਪੰਜਾਬ ਲਈ ਬੇਹੱਦ ਮਾਣ ਵਾਲੀ ਘੜੀ ਹੈ ਕਿਉਂਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਈ.) ਐਸ.ਏ.ਐਸ. ਨਗਰ (ਮੋਹਾਲੀ) ਦੇ ਅੱਠ ਕੈਡਿਟ, ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣ ਗਏ ਹਨ। ਇਨ੍ਹਾਂ 'ਚੋਂ ਛੇ ਅਫ਼ਸਰ, ਜਿਨ੍ਹਾਂ ਵਿੱਚ ਲੁਧਿਆਣਾ...








