ਧਾਮੀ ਪਾਸੋਂ ਕੀਤੀ ਗਈ ਅਸਤੀਫੇ ਦੀ ਮੰਗ ਮਹਿਲਾ ਕਮਿਸ਼ਨ ਵੱਲੋਂ ਹਰਜਿੰਦਰ ਸਿੰਘ ਧਾਮੀ ਪਾਸੋਂ ਨਿੱਜੀ ਤੌਰ ਤੇ ਪੇਸ਼ ਹੋ ਕੇ 17 ਦਸੰਬਰ ਤੱਕ ਸਪੱਸ਼ਟੀਕਰਨ ਦੇਣ ਦੀ ਹਦਾਇਤ ਚੰਡੀਗੜ੍ਹ , 14 ਦਸੰਬਰ, ਪੰਜਾਬ ਰਾਜ ਮਹਿਲਾ ਕਮਿਸ਼ਨ "ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001" ਦੀ ਧਾਰਾ 12 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ...








